news

Jagga Chopra

Articles by this Author

ਪੀਐਸਪੀਸੀਐਲ ਦੇ ਸ਼ਿਕਾਇਤ ਕੇਂਦਰ ਦਾ ਰੱਖਿਆ ਨੀਂਹ ਪੱਥਰ, 25 ਲੱਖ ਰੁਪਏ ਆਵੇਗਾ ਖਰਚ

ਅੰਮ੍ਰਿਤਸਰ, 7 ਜੂਨ : ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜਦੀਕ ਹੀ ਸਹੂਲਤਾਂ ਉਪਲਬੱਧ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਦੂਰ ਦੁਰਾਡੇ ਜਾ ਕੇ ਆਪਣਾ ਸਮਾਂ ਅਤੇ ਪੈਸਾ ਨਾ ਖਰਾਬ ਕਰਨਾ ਪਵੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਲੋਕ ਨਿਰਮਾਣ ਅਤੇ ਬਿਜਲੀ

ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ ਮਿਤੀ 19 ਜੂਨ 2023 ਤੋਂ ਹੀ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ 7 ਜੂਨ : ਸ. ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ, 2009” ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਅੰਮ੍ਰਿਤਸਰ ਜਿਲ੍ਹੇ ਵਿੱਚ ਝੋਨੇ ਦੀ ਲੁਆਈ ਮਿਤੀ 19 ਜੂਨ 2023 ਤੋਂ ਨਿਸ਼ਚਿਤ ਕੀਤੀ ਗਈ ਹੈ ਜਦੋਂਕਿ

ਰਾਜਪਾਲ ਨੇ ਡਰੋਨਾਂ ਰਾਹੀਂ ਸਰਹੱਦੀ ਸੁਰੱਖਿਆ, ਘੁਸਪੈਠ ਅਤੇ ਨਸੀਲੇ ਪਦਾਰਥਾਂ ਦੀ ਤਸਕਰੀ ਦਾ ਜਾਇਜਾ ਲੈਣ ਲਈ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਪੰਚਾਂ ਸਰਪੰਚਾਂ ਨਾਲ ਕੀਤੀ ਚਰਚਾ
  • ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਚੌਕਸੀ ਬਣਾਈ ਰੱਖਣ ਲਈ ਕੀਤਾ ਪ੍ਰੇਰਿਤ
  • ਪੰਜਾਬ ਸਰਕਾਰ ਹਰ ਸਾਲ ਸਿਖਿਆ ਅਤੇ ਪੁਲਿਸ ਵਿਭਾਗ ਵਿੱਚ ਕਰੇਗੀ ਭਰਤੀ - ਮੁੱਖ ਸਕੱਤਰ

ਅੰਮ੍ਰਿਤਸਰ, 7 ਜੂਨ : ਸਰਹੱਦੀ ਸੁਰੱਖਿਆ ਨੂੰ ਮਜਬੂਤ ਕਰਨ ਅਤੇ ਘੁਸਪੈਠ ਅਤੇ ਨਸੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ ਲਗਾਤਾਰ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਦਿ੍ਰੜ ਯਤਨਾਂ ਤਹਿਤ ਸ. ਬਨਵਾਰੀ

ਅਮਰੀਕਾ 'ਚ ਕਾਮਨਵੈਲਥ ਯੂਨੀਵਰਸਿਟੀ ਨੇੜੇ ਹੋਈ ਗੋਲੀਬਾਰੀ, ਦੋ ਮੌਤਾਂ, ਤਿੰਨ ਦੀ ਹਾਲਤ ਗੰਭੀਰ 

ਵਰਜੀਨੀਆ, 07 ਜੂਨ : ਅਮਰੀਕਾ ਦੇ ਵਰਜੀਨੀਆ ਸੂਬੇ ਦੇ ਰਿਚਮੰਡ ਵਿੱਚ ਕਾਮਨਵੈਲਥ ਯੂਨੀਵਰਸਿਟੀ ਨੇੜੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਇੱਕ ਹਾਈ ਸਕੂਲ ਗ੍ਰੈਜੂਏਸ਼ਨ ਸਮਾਰੋਹ ਤੋਂ ਬਾਅਦ ਵਰਜੀਨੀਆ ਰਾਸ਼ਟਰਮੰਡਲ ਯੂਨੀਵਰਸਿਟੀ ਨੇੜੇ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ

ਹੁਸ਼ਿਆਰਪੁਰ ਪਿੰਡ ਧਰਮਪੁਰ ‘ਚ ਖੇਤ ‘ਚੋਂ ਮਿਲਿਆ ਜ਼ਿੰਦਾ ਬੰਬ, ਪੁਲਿਸ ਨੇ ਇਲਾਕਾ ਕੀਤਾ ਸੀਲ

ਹੁਸ਼ਿਆਰਪੁਰ, 07 ਜੂਨ : ਹੁਸ਼ਿਆਰਪੁਰ ਦਾ ਪਿੰਡ ਧਰਮਪੁਰ ‘ਚ ਇੱਕ ਕਿਸਾਨ ਦੇ ਖੇਤ ‘ਚ ਜ਼ਿੰਦਾ ਬੰਬ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਇਤਿੰਦਰਪਲ ਸਿੰਘ ਦੇ ਖੇਤ ‘ਚੋਂ ਬੰਬ ਮਿਲਿਆ ਹੈ। ਜਿਸ ਤੋਂ ਬਾਅਦ ਪੁਰੇ ਪਿੰਡ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਕਿਸਾਨ ਇਤਿੰਦਰਪਾਲ ਸਿੰਘ ਆਪਣੇ ਖੇਤ ‘ਚ ਵਾਹੀ

ਕੈਨੇਡਾ ‘ਚ ਡਿਪੋਰਟ ਕੀਤੇ ਜਾਣ ਦਾ ਵਿਦਿਆਰਥੀਆਂ ਨੇ ਵਿਰੋਧ ਕੀਤਾ ਸ਼ੁਰੂ, ਮਿਸੀਸਾਗਾ ਵਿਖੇ ਲਾਇਆ ਪੱਕਾ ਮੋਰਚਾ 

ਮਿਸੀਸਾਗਾ, 07 ਜੂਨ : ਕੈਨੇਡਾ ‘ਚ ਸਟੱਡੀ ਵੀਜ਼ਿਆਂ ‘ਤੇ ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਡਿਪੋਰਟ ਕੀਤੇ ਜਾਣ ਦਾ ਭਾਰੀ ਵਿਰੋਧ ਸ਼ੁਰੂ ਹੋ ਗਿਆ ਹੈ। ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੇ ਕੈਨੇਡਾ ਬਾਰਡਰ ਸਰਵਿਸ ਏਜੰਸੀ ਏਅਰਪੋਰਟ ਰੋਡ ਮਿਸੀਸਾਗਾ ਵਿਖੇ ਪੱਕਾ ਮੋਰਚਾ ਲਾਇਆ ਹੈ। ਵਿਦਿਆਰਥੀਆਂ ਨੇ ਉਥੇ ਖੁੱਲ੍ਹੇ ਅਸਮਾਨ

ਮਣੀਪੁਰ ਦੇ ਇੰਫਾਲ ‘ਚ ਭੀੜ ਐਂਬੂਲੈਂਸ ਨੂੰ ਲਾਈ ਅੱਗ, ਮਾਂ-ਪੁੱਤਰ ਸਮੇਤ ਤਿੰਨ ਦੀ ਮੌਤ

ਇੰਫਾਲ, 07 ਜੂਨ : ਮਣੀਪੁਰ ਦੇ ਪੱਛਮੀ ਜਿਲ੍ਹੇ ਇੰਫਾਲ ‘ਚ ਭੀੜ ਨੇ ਇੱਕ ਐਬੂਲੈਂਸ ਨੂੰ ਘੇਰ ਕੇ ਅੱਗ ਲਗਾ ਦਿੱਤੀ, ਜਿਸ ਕਾਰਨ ਉਸ ‘ਚ ਸਵਾਰ 8 ਸਾਲਾ ਦੇ ਬੱਚੇ, ਉਸਦੀ ਮਾਂ ਅਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾਂ ਇਰੋੲਸੇਂਬਾ ‘ਚ ਵਾਪਰੀ ਹੈ, ਉਨ੍ਹਾਂ ਕਿਹਾ ਕਿ ਗੋਲੀਬਾਰੀ ਦੀ ਇੱਕ ਦੌਰਾਨ ਬੱਚੇ ਦੇ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਭੁੱਲਰ ਨੇ  ਨਵੇਂ ਭਰਤੀ ਕੀਤੇ ਗਏ 134 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। 

ਚੰਡੀਗੜ੍ਹ, 7 ਜੂਨ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿਚ ਨਵੇਂ ਭਰਤੀ ਕੀਤੇ ਗਏ 134 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਥੇ ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ

ਟਰੱਕ ਅਤੇ ਪਿਕਅੱਪ ਵੈਨ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, 15 ਲੋਕਾਂ ਮੌਤ, 12 ਜ਼ਖਮੀ 

ਢਾਕਾ, 7 ਜੂਨ (ਏਜੰਸੀ) : ਬੰਗਲਾਦੇਸ਼ ਦੇ ਸਿਲਹਟ ਜ਼ਿਲ੍ਹੇ 'ਚ ਬੁੱਧਵਾਰ ਨੂੰ ਇਕ ਟਰੱਕ ਅਤੇ ਪਿਕਅੱਪ ਵੈਨ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਸਿਲਹਟ ਦੇ ਦਕਸ਼ੀਨ ਸੁਰਮਾ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਮੁਹੰਮਦ ਅਬੁਲ ਹੁਸੈਨ ਨੇ ਸਿਨਹੂਆ ਦੱਸਿਆ ਕਿ ਸਾਰੇ ਮ੍ਰਿਤਕ ਨਿਰਮਾਣ ਮਜ਼ਦੂਰ ਸਨ। ਅਧਿਕਾਰੀ ਨੇ

ਮੋਦੀ ਸਰਕਾਰ ਵੱਲੋਂ ਕਈ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧਾ

ਨਵੀਂ ਦਿੱਲੀ, 7 ਜੂਨ : ਕਿਸਾਨਾਂ ਨੂੰ ਰਾਹਤ ਦਿੰਦਿਆਂ ਕੇਂਦਰ ਸਰਕਾਰ ਵੱਲੋਂ ਕਈ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਵਧਾ ਦਿੱਤਾ ਗਿਆ ਹੈ। ਇਹ ਵਿੱਤੀ ਸਾਲ 2023-24 ਦੀਆਂ ਸਾਉਣੀ ਦੀਆਂ ਫਸਲਾਂ ਲਈ ਕੀਤਾ ਗਿਆ ਹੈ। ਮੰਤਰੀ ਮੰਡਲ ਦੀ ਬੈਠਕ 'ਚ ਮੋਦੀ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਅਰਹਰ ਦੀ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ