news

Jagga Chopra

Articles by this Author

ਖੇਡ ਮੰਤਰੀ ਨਾਲ ਮੀਟਿੰਗ ਮਗਰੋਂ ਪਹਿਲਵਾਨਾਂ ਨੇ ਆਪਣਾ ਅੰਦੋਲਨ 15 ਜੂਨ ਤੱਕ ਕੀਤਾ ਮੁਲਤਵੀ  
  • ਸਰਕਾਰ ਨੇ 15 ਜੂਨ ਤੱਕ ਪੁਲਿਸ ਕਾਰਵਾਈ ਮੁਕੰਮਲ ਕਰਨ ਦਾ ਵਾਅਦਾ ਕੀਤਾ ਹੈ : ਪਹਿਲਵਾਨ ਪੂਨੀਆ 

ਨਵੀਂ ਦਿੱਲੀ, 7 ਜੂਨ : ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਅੰਦੋਲਨ ਕਰ ਰਹੇ ਪਹਿਲਵਾਨਾਂ ਨੇ ਆਪਣਾ ਅੰਦੋਲਨ 15 ਜੂਨ ਤੱਕ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ। ਖੇਡ ਮੰਤਰੀ ਨਾਲ ਮੀਟਿੰਗ ਮਗਰੋਂ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ 15 ਜੂਨ ਤੱਕ ਪੁਲਿਸ ਕਾਰਵਾਈ

ਮਾਨ ਸਰਕਾਰ ਦੇ ਲੋਕ ਹਿੱਤੂ ਫੈਸਲਿਆਂ ਨੂੰ ਦੇਖਦਿਆਂ ਸੈਕੜੇ ਲੋਕ ਹੋ ਰਹੇ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ : ਈ.ਟੀ.ਓ

ਅੰਮ੍ਰਿਤਸਰ, 7 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਲਏ ਗਏ ਲੋਕ ਹਿੱਤੂ ਫੈਸਲਿਆਂ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਮਾਨ ਸਰਕਾਰ ਨੇ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ ਸਾਰੇ ਵਰਗ ਦੇ ਲੋਕਾਂ ਨੂੰ 600 ਯੂਨਿਟ  ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, 29000 ਤੋਂ ਵਧੇਰੇ

ਕੌਮੀ ਹਾਕੀ ਮੁਕਾਬਲਿਆਂ ਲਈ ਚੁਣੀ ਗਈ ਗੋਨਿਆਣਾ ਦੀ ਖਿਡਾਰਨ

ਬਠਿੰਡਾ, 7 ਜੂਨ : ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ ਵਿੱਚ ਚੱਲ ਰਹੇ ਸੁਰਜੀਤ ਸਿੰਘ ਡੀਪੀਈ ਹਾਕੀ ਕਲੱਬ ਦੀ ਇੱਕ ਖਿਡਾਰਨ ਜੈਸਮੀਨ ਕੌਰ ਨੂੰ ਕੌਮੀ ਹਾਕੀ ਮੁਕਾਬਲੇ ਲਈ ਚੁਣਿਆ ਗਿਆ ਹੈ ਜਿਸ ਨੂੰ ਲੈ ਕੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਲੱਬ  ਪ੍ਰਧਾਨ ਹਰਦੀਪ ਸਿੰਘ ਗੋਨੀ ਸਰਾਂ ਨੇ ਦੱਸਿਆ ਕਿ ਗਵਾਲੀਅਰ (ਮੱਧ ਪ੍ਰਦੇਸ਼) ਵਿੱਚ ਹੋਣ ਜਾ ਰਹੀਆਂ 66 ਵੀਆਂ

ਪੰਜਾਬ ਸਰਕਾਰ ਨੇ ਮੈਨੂੰ ਬਦਨਾਮ ਕਰਨ ਲਈ ਮੇਰੇ ਭਾਸ਼ਣ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ : ਬਾਜਵਾ

ਪਟਿਆਲਾ 7 ਜੂਨ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਨੇ ਮੈਨੂੰ ਬਦਨਾਮ ਕਰਨ ਲਈ ਅਜੀਤ ਅਖਬਾਰ ਦੇ ਦਫਤਰ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ। ਮੈਂ ਕਦੇ ਵੀ ਦਲਿਤ, ਐ ਸੀ, ਬੀ ਸੀ ਜਾਂ  ਉ ਬੀ ਸੀ ਭਾਈਚਾਰੇ ਵਿਰੁੱਧ ਇਕ ਵੀ ਸ਼ਬਦ ਨਹੀਂ ਬੋਲਿਆ

8ਵੀਂ, 10ਵੀਂ ਅਤੇ 12ਵੀਂ ਦੀ ਮੈਰਿਟ ਵਾਲੇ ਬੱਚਿਆਂ ਦਾ ਪੰਜਾਬ ਵਿਧਾਨ ਸਭਾ ’ਚ ਹੋਵੇਗਾ ਸਨਮਾਨ : ਧਾਲੀਵਾਲ
  • ਆਖਿਆ! 18 ਬੱਚਿਆਂ ਨੂੰ ਦਿੱਤੀ ਜਾਵੇਗੀ 31-31 ਹਜਾਰ ਰੁਪਏ ਦੀ ਨਗਦ ਰਾਸ਼ੀ

ਕੋਟਕਪੂਰਾ, 7 ਜੂਨ : ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਆਪਣੇ ਹਲਕੇ ਅਧੀਨ ਆਉਂਦੀਆਂ 8ਵੀਂ, 10ਵੀਂ ਅਤੇ 12ਵੀਂ ਦੀਆਂ ਪੰਜਾਬ ਪੱਧਰ ’ਤੇ ਪੁਜੀਸ਼ਨਾ ਹਾਸਲ ਕਰਨ ਅਰਥਾਤ ਮੈਰਿਟ ਸੂਚੀ ’ਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਵਿਦਿਆਰਥੀ-ਵਿਦਿਆਰਥਣਾ ਨੂੰ 31-31 ਹਜਾਰ ਰੁਪਏ ਨਗਦ ਇਨਾਮ

ਕਿਸਾਨਾਂ ਨੂੰ ਖੇਤੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ 'ਚ ਸਰਕਾਰ ਨਾਕਾਮ : ਅਰਵਿੰਦ ਖੰਨਾ
  • ਅੰਕੜਿਆਂ ਦੇ ਉਲਟ ਕਪਾਹ ਦਾ ਰਕਬਾ ਘਟਿਆ : ਖੰਨਾ

ਚੰਡੀਗੜ੍ਹ, 7 ਜੂਨ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ ਦੇ ਬਾਵਜੂਦ ਕਿਸਾਨ ਖੇਤੀ ਵਿਭਿੰਨਤਾ ਵੱਲ ਨਹੀਂ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2023-2024 ਲਈ ਸਾਉਣੀ ਦੇ ਚੱਕਰ ਵਿੱਚ 3 ਲੱਖ ਹੈਕਟੇਅਰ ਰਕਬਾ

ਜਰਖੜ ਹਾਕੀ ਅਕੈਡਮੀ ਦੇ (ਅੰਡਰ 19) ਦਲਵੀਰ ਸਿੰਘ ਅਤੇ ਸਤਨਾਮ ਸਿੰਘ ਸਕੂਲ ਨੈਸ਼ਨਲ ਪੰਜਾਬ ਟੀਮ ਲਈ ਚੁਣੇ ਗਏ
  • ਜਰਖੜ ਅਕੈਡਮੀ ਦੇ ਅਹੁਦੇਦਾਰਾਂ ਅਤੇ ਸਕੂਲ ਸਟਾਫ ਨੇ ਦਿੱਤੀ ਵਧਾਈ

ਲੁਧਿਆਣਾ 7 ਜੂਨ : ਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜ ਦੀਆਂ ਪ੍ਰਾਪਤੀਆਂ ਵਿਚ ਇੱਕ ਹੋਰ ਵਾਧਾ ਹੋਇਆ  ਜਦੋਂ ਅੰਡਰ 19 ਸਾਲ ਵਰਗ ਵਿੱਚ ਪੰਜਾਬ ਟੀਮ ਲਈ 2 ਖ਼ਿਡਾਰੀ ਸਤਨਾਮ ਸਿੰਘ ਅਤੇ ਦਲਬੀਰ ਸਿੰਘ ਚੁਣੇ ਗਏ ਹਨ। (ਅੰਡਰ 19 ਸਾਲ )ਸਕੂਲ ਨੈਸ਼ਨਲ ਜੋ ਮੱਧ ਪ੍ਰਦੇਸ਼ ਗਵਾਲੀਅਰ ਵਿਖੇ  8 ਤੋਂ 12 ਜੂਨ ਨੂੰ

ਸਰਕਾਰ ਸੂਬੇ ਨੂੰ ਮੁੜ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ : ਮੀਤ ਹੇਅਰ
  • ਖੇਡ ਮੰਤਰੀ ਨੇ ਦਸੂਹਾ ਦੇ ਪਿੰਡ ਖੇੜਾ ਕੋਟਲੀ ਵਿਖੇ ਬਣੇ ਆਲੀਸ਼ਾਨ ਬਹੁਮੰਤਵੀ ਖੇਡ ਪਾਰਕ ਦਾ ਕੀਤਾ ਉਦਘਾਟਨ
  • ਕਿਹਾ, ਨਵੀਂ ਖੇਡ ਨੀਤੀ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ
  • ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਪਿੰਡਾਂ ਵਿੱਚ ਬਹੁਮੰਤਵੀ ਖੇਡ ਪਾਰਕ ਬਣਾਏ ਜਾ ਰਹੇ ਹਨ
ਪੰਜਾਬ ਭਰ ਵਿੱਚ ਪਲੇਸਮੈਂਟ ਮੁਹਿੰਮ ਦੌਰਾਨ ਨੌਕਰੀ ਹਾਸਲ ਕਰਨ ਲਈ ਪਹੁੰਚੇ 11 ਹਜ਼ਾਰ ਤੋਂ ਵੱਧ ਨੌਜਵਾਨ
  • ਅਮਨ ਅਰੋੜਾ ਨੇ ਪਲੇਸਮੈਂਟ ਮੁਹਿੰਮ ਨੂੰ ਸਫ਼ਲ ਕਰਾਰ ਦਿੱਤਾ
  • ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰ ਰਹੀ ਹੈ: ਰੋਜ਼ਗਾਰ ਉਤਪਤੀ ਮੰਤਰੀ

ਚੰਡੀਗੜ੍ਹ, 7 ਜੂਨ : ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ

ਆਬੋ ਹਵਾ, ਪਾਣੀ ਤੇ ਵਾਤਾਵਰਨ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਨਿੱਜੀ ਜ਼ਿੰਮੇਵਾਰੀ : ਸੀਚੇਵਾਲ

ਬਠਿੰਡਾ, 7 ਜੂਨ : ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਸਥਾਨਕ ਏਮਜ਼ ਦੇ ਆਯੂਸ਼, ਓਪੀਡੀ ਤੇ ਐਮਰਜੈਂਸੀ ਵਾਰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵਲੋਂ ੳਪੀਡੀ ਵਿਖੇ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਵੀ ਜਾਣਿਆ। ਇਸ ਉਪਰੰਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਏਮਜ਼ ਦੇ ਡਾਇਰੈਕਟਰ