news

Jagga Chopra

Articles by this Author

ਮਗਨਰੇਗਾ ਤਹਿਤ ਹੁਣ ਤੱਕ 14.72 ਕਰੋੜ ਦੇ ਕੰਮ ਕਰਵਾਏ ਮੁਕੰਮਲ-ਡੀ.ਸੀ ਫਰੀਦਕੋਟ
  • ਕੋਟਕਪੂਰਾ ਦੇ ਤਿੰਨ ਪਿੰਡਾਂ ਵਿੱਚ 18 ਲੱਖ ਦੀ ਉਸਾਰੀ ਦੇ ਹੋਰ ਕੰਮ ਹੋਏ ਸ਼ੁਰੂ
  • ਗਲੀਆਂ,ਨਾਲੀਆਂ, ਇੰਟਰਲਾਕਿੰਗ ਟਾਇਲਾਂ ਅਤੇ ਆਂਗਣਵਾੜੀ ਸੈਂਟਰਾਂ ਦੀ ਹੋਈ ਉਸਾਰੀ

ਫਰੀਦਕੋਟ 23 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਮਗਨਰੇਗਾ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਦੱਸਿਆ ਕਿ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ 14.72 ਕਰੋੜ ਰੁਪਏ

ਜ਼ਿਲ੍ਹੇ ਵਿੱਚ 14 ਸਤੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ: ਜ਼ਿਲ੍ਹਾ ਤੇ ਸੈਸ਼ਨ ਜੱਜ 

ਨਵਾਂਸ਼ਹਿਰ, 23 ਅਗਸਤ 2024 : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇ ਗਈ।

24 ਅਗਸਤ ਨੂੰ ਖੱਟਕੜਕਲਾਂ ਵਿਖੇ ਪੁੱਜੇਗੀ ਰਿਲੇਅ ਮਸ਼ਾਲ 

ਨਵਾਂਸ਼ਹਿਰ, 23 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ, ਐਸ.ਬੀ.ਐਸ. ਨਗਰ, ਐਸ.ਡੀ.ਐਮ. ਬੰਗਾ, ਐਸ.ਡੀ.ਐਮ. ਬਲਾਚੌਰ, ਐਸ.ਡੀ.ਐਮ. ਨਵਾਂਸ਼ਹਿਰ ਦੇ ਨਾਲ ਜ਼ਿਲਾ ਖੇਡ ਅਫ਼ਸਰ ਸ੍ਰੀਮਤੀ ਵੰਦਨਾ ਚੌਹਾਨ, ਐਸ.ਬੀ.ਐਸ. ਨਗਰ ਵਲੋਂ ਮਸ਼ਾਲ (ਟਾਰਚ) ਰਿਲੇਅ ਦੇ ਰੂਟ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।  ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ

“ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ” ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 31 ਅਗਸਤ ਤੱਕ ਦਾ ਵਾਧਾ
  • 05 ਤੋਂ 18 ਸਾਲ ਦੇ ਬੱਚੇ ਕਰ ਸਕਦੇ ਹਨ ਆਨਲਾਈਨ ਅਪਲਾਈ-ਡਿਪਟੀ ਕਮਿਸ਼ਨਰ

ਕਪੂਰਥਲਾ, 23 ਅਗਸਤ 2024 : ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਪਲਾਈ ਕਰਨ ਦੀ ਅੰਤਿਮ ਮਿਤੀ 31 ਜੁਲਾਈ, 2024 ਹੈ ਤੋਂ ਵਧਾ ਕੇ 31 ਅਗਸਤ, 2024 ਕਰ ਦਿੱਤੀ ਗਈ ਹੈ। ਹੁਣ ਯੋਗ ਬੱਚੇ 31 ਅਗਸਤ, 2024 ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ

“ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਸਰਕਾਰੀ ਹਸਪਤਾਲ ਅਤੇ ਵੱਖ ਵੱਖ ਏਰੀਏ ਵਿਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
  • ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਜਗਦੀਪ ਚਾਵਲਾ ਸਿਵਲ ਸਰਜਨ
  • ਡੇਂਗੂ ਤੋਂ ਬਚਾਅ ਲਈ ਬਰਸਾਤਾਂ ਦੋਰਾਨ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ: ਡਾ ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 23 ਅਗਸਤ

ਡੀ.ਐਸ.ਪੀ (ਐਚ) ਅਤੇ ਮੁਕਤੀਸਰ ਵੈਲਫੇਅਰ ਕਲੱਬ  ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੀਤਾ ਜਾਗਰੂਕ
  • ਮਾਪੇ ਆਪਣੇ ਬੱਚਿਆਂ ਨੂੰ ਛੋਟੀ ਉਮਰ ਵਹੀਕਲ ਚਲਾਉਣ ਨੂੰ ਨਾ ਦੇਣ:- ਡੀ.ਐਸ.ਪੀ ਅਮਨਦੀਪ ਸਿੰਘ ਐਚ

ਸ਼੍ਰੀ ਮੁਕਤਸਰ ਸਾਹਿਬ, 23 ਅਗਸਤ 2024 : ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਲੋਕਾਂ ਦੀ ਸੁਰੱਖਿਆ ਦੇ ਸਬੰਧ ਵਿੱਚ ਜਿਲ੍ਹੇ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਪੁਲਿਸ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ

ਤੀਆਂ ਦੇ ਸਭਿਆਚਾਰਕ ਮੇਲੇ ਵਿੱਚ ਬੱਚਿਆਂ ਦੇ ਗਿੱਧੇ,ਭੰਗੜੇ,ਰੰਗੋਲੀ,ਮਹਿੰਦੀ,ਪੋਸਟਰ ਮੈਕਿੰਗ ਮੁਕਾਬਲਿਆਂ  ਤੋਂ ਇਲਾਵਾ ਲੜਕੀਆਂ ਦੇ ਕਰਵਾਏ ਜਾਣਗੇ ਰਵਾਇਤੀ ਪੋਸ਼ਾਕ ਮੁਕਾਬਲੇ : ਡਿਪਟੀ ਕਮਿਸ਼ਨਰ
  • ਤਿੰਨ ਦਿਨਾਂ ਲੱਗਣ ਵਾਲੇ ਤੀਆਂ ਦੇ ਮੇਲੇ ਵਿੱਚ ਲੋਕਾਂ ਨੂੰ ਵੱਧ ਚੜ੍ਹ ਕੇ ਲੈਣ ਚਾਹੀਦਾ ਹੈ ਭਾਗ

ਸ੍ਰੀ ਮੁਕਤਸਰ ਸਾਹਿਬ 23 ਅਗਸਤ 2024 : ਰਾਜ ਪੱਧਰ ਦਾ ਤੀਆਂ ਦਾ ਮੇਲਾ ਨੂੰ ਸਫਲ ਬਨਾਉਣ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸਕੂਲਾਂ,ਕਾਲਜਾਂ ਦੇ ਪ੍ਰਬੰਧਕਾਂ ਨਾਲ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 23 ਅਗਸਤ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜ ਕੁਮਾਰ ਦੀ ਅਗਵਾਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀਆਂ ਬਨਾਉਣ ਲਈ ਸਪੈਸ਼ਲ ਮੁਹਿੰਮ 16 ਸਤੰਬਰ ਤੱਕ ਜਾਰੀ : ਜਿ਼ਲ੍ਹਾ ਚੋਣ ਅਫਸਰ

ਸ੍ਰੀ ਮੁਕਤਸਰ ਸਾਹਿਬ 23 ਅਗਸਤ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ -ਕਮ- ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਦੀ ਤਿਆਰੀ ਸਬੰਧੀ ਫਾਰਮਾਂ ਨੂੰ ਇਕੱਤਰ ਕਰਨ ਦਾ ਕੰਮ ਜਿ਼ਲ੍ਹੇ ਵਿੱਚ ਚੱਲ ਰਿਹਾ ਹੈ। ਉਹਨਾਂ ਜਿਲ੍ਹੇ ਦੇ ਸਮੂਹ ਸ਼ਹਿਰੀ ਖੇਤਰਾਂ ਵਿੱਚ ਅਤੇ

ਮਿਸ਼ਨ ਨਿਸ਼ਚੈ ਤਹਿਤ ਮੁਕਾਬਲੇ ਕਰਵਾਏ ਗਏ
  • ਪੇਂਟਿੰਗ, ਸਲੋਗਨ, ਕਵਿਤਾ ਉਚਾਰਣ, ਪੇਪਰ ਰੀਡਿੰਗ ਤੇ ਨਾਟਕ ਮੁਕਾਬਲੇ ਕਰਵਾਏ

ਫ਼ਰੀਦਕੋਟ, 22 ਅਗਸਤ 2024 : ਨੋਜਵਾਨਾਂ ਨੂੰ ਨਸ਼ਿਆਂ ਦੇ ਸਾਰੇ ਦੁਸ਼-ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਦੇ ਮੰਤਵ ਨਾਲ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਪਰਾਲੇ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਚੇਚੇ ਤੌਰ ਤੇ ਇੱਕ ਅਹਿਮ ਯੋਜਨਾ ਉਲੀਕੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ