news

Jagga Chopra

Articles by this Author

ਹਰਸਿਮਰਤ ਬਾਦਲ ਨੇ ਸਕੂਲੀ ਵਿਦਿਆਰਥੀਆਂ ਨੂੰ ਮਿਡ ਡੇਅ ਮੀਲ ਨਾ ਦੇਣ ’ਤੇ ਆਪ ਸਰਕਾਰ ਦੀ ਕੀਤੀ ਨਿਖੇਧੀ.
  • ਸਿੱਖਿਆ ਮੰਤਰੀ ਬਰਖ਼ਾਸਤ ਕੀਤਾ ਜਾਵੇ, ਅੱਧੇ ਸਕੂਲਾਂ ਵਿਚ ਪ੍ਰਿੰਸੀਪਲ ਨਹੀ਼ ਹਨ, ਅਧਿਆਪਕਾਂ ਦੀਆਂ 14000 ਪੋਸਟਾਂ ਭਰੀਆਂ ਜਾਣ: ਹਰਸਿਮਰਤ ਕੌਰ ਬਾਦਲ 

ਚੰਡੀਗੜ੍ਹ, 7 ਜੂਨ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਮਿਡ ਡੇਅ ਮੀਲ ਸਕੀਮ ਵਿਚੋਂ ਬਾਹਰ ਕਰਨ ਅਤੇ 2.43 ਲੱਖ ਵਿਦਿਆਰਥੀਆਂ ਨੂੰ

ਜਲੰਧਰ ਲਈ ਜ਼ਿਲ੍ਹਾ ਪੱਧਰੀ ਜਲ ਸੰਭਾਲ ਯੋਜਨਾ ਤਿਆਰ ਕੀਤੀ ਜਾਵੇ : ਦਿਨੇਸ਼ ਕੁਮਾਰ
  • ਕੇਂਦਰੀ ਟੀਮ ਨੇ ਅਧਿਕਾਰੀਆਂ ਨੂੰ ਸਾਰੀਆਂ ਸਰਕਾਰੀ ਇਮਾਰਤਾਂ ’ਚ ਰੂਫ ਟਾਪ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਕਿਹਾ
  • ਜ਼ਿਲ੍ਹੇ ’ਚ ਪਾਣੀ ਦੇ ਸੋਮਿਆਂ ਨੂੰ ਮੁੜ ਸੁਰਜੀਤ ਕਰਨ ਲਈ ਉਪਰਾਲੇ ਕਰਨ ਦੇ ਨਿਰਦੇਸ਼

ਜਲੰਧਰ, 7 ਜੂਨ : ਜਲ ਸ਼ਕਤੀ ਅਭਿਆਨ ਦੀ ਕੇਂਦਰੀ ਟੀਮ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜਲੰਧਰ ਲਈ ਜ਼ਿਲ੍ਹਾ ਪੱਧਰੀ

ਪੰਜਾਬ ਚ ਪਹਿਲੀ ਆਈਡੀਆ ਲੈਬ ਦਾ ਸਥਾਪਤ ਹੋਣਾ ਮਾਲਵੇ ਲਈ ਮਾਣ ਵਾਲੀ ਗੱਲ : ਹਰਜੋਤ ਬੈਂਸ

ਬਠਿੰਡਾ, 7 ਜੂਨ : ਸੂਬੇ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਪੰਜਾਬ ਦੀ ਪਲੇਠੀ ਬੀਸੀਐਲ ਇੰਡਸਟ੍ਰੀਜ਼ ਲਿਮ. ਦੁਆਰਾ 56 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਬੀਸੀਐਲ ਏਆਈਸੀਟੀਈ ਆਈਡੀਆ ਲੈਬ ਦਾ ਆਨ-ਲਾਇਨ ਤੇ ਪੰਜਾਬ

ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਵਿਸ਼ਾਲ ਧਰਨਾ ਦਿੱਤਾ

ਸੰਗਰੂਰ, 7 ਜੂਨ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਪੰਜਾਬ ਭਰ ਚੋਂ ਵਿਸ਼ਾਲ ਕਾਫ਼ਲਿਆਂ ਦੇ ਰੂਪ ਵਿੱਚ ਸੰਗਰੂਰ ਪੁੱਜੇ ਹਜ਼ਾਰਾਂ ਪੇਂਡੂ ਅਤੇ ਖੇਤ ਮਜ਼ਦੂਰਾਂ, ਜਿਨ੍ਹਾਂ ਵਿੱਚ ਭਾਰੀ ਗਿਣਤੀ ਇਸਤਰੀਆਂ ਵੀ ਸ਼ਾਮਲ ਸਨ, ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਬੇਜ਼ਮੀਨੇ-ਸਾਧਨਹੀਨ ਪੇਂਡੂ ਮਜ਼ਦੂਰ ਵਰਗ ਦੀਆਂ ਅਹਿਮ ਤੇ ਹੱਕੀ ਮੰਗਾਂ ਦੀ

ਜੈਤੋ ਦੀ ਜੰਮਪਲ ਲੜਕੀ ਕੈਨੇਡਾ ਦੀ ਟੋਰਾਂਟੋ ਪੁਲੀਸ ਵਿੱਚ ਹੋਈ ਭਰਤੀ

ਜੈਤੋ, 7 ਜੂਨ : ਜੈਤੋ ਸਬ-ਡਵੀਜ਼ਨ ਅਧੀਨ ਆਉਂਦੇ ਪਿੰਡ ਬੁਰਜ ਹਰੀਕਾ ਦੀ ਜੰਮਪਲ ਲੜਕੀ ਹਰਪ੍ਰੀਤ ਕੌਰ ਬਰਾੜ ਪੁੱਤਰੀ ਡਾਕਟਰ ਸਤਨਾਮ ਸਿੰਘ ਖਾਲਸਾ ਨੇ ਕੈਨੇਡਾ ਦੀ ਟੋਰਾਂਟੋ ਪੁਲੀਸ ਵਿੱਚ ਭਰਤੀ ਹੋ ਕੇ ਪਿੰਡ ਤੇ ਜ਼ਿਲ੍ਹਾ ਫ਼ਰੀਦਕੋਟ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਸਾਹਿਤਕਾਰ ਸਤਨਾਮ ਸਿੰਘ ਬੁਰਜ ਹਰੀਕਾ ਨੇ ਦੱਸਿਆ ਕਿ ਡਾਕਟਰ ਸਤਨਾਮ

ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਆਰਐਸਐਸ ਨਾਲ ਜੁੜੇ ਆਰਐਫਆਰਐਫ ਨਾਲ ਸਿੰਡੀਕੇਟ ਰਾਹੀਂ ਧੱਕੇ ਨਾਲ ਐਮਓਯੂ ’ਤੇ ਹਸਤਾਖ਼ਰ ਕਰਨ ਦੀ ਕੀਤੀ ਨਿਖੇਧੀ
  • ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਪਾਰਟੀ ਐਮ ਓ ਯੂ ਦਾ ਵਿਰੋਧ ਕਰੇਗੀ, ਸੈਨੇਟ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਯੂਨੀਵਰਸਿਟੀ ਆਰ ਐਸ ਐਸ  ਹਵਾਲੇ ਕਰਨ ਦੀ ਤਜਵੀਜ਼ ਨੂੰ ਮਨਜ਼ੂਰੀ ਨਾ ਦੇਣ

ਚੰਡੀਗੜ੍ਹ, 7 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਯੂਨੀਵਰਸਿਟੀ ਵੱਲੋਂ ਰਾਸ਼ਟਰੀ ਸਵੈਮ ਸੇਵਕ ਸਿੰਘ (ਆਰ ਐਸ ਐਸ) ਨਾਲ ਜੁੜੇ ਰਿਸਰਚ ਫਾਰ ਰਿਸਰਚਜੈਂਟ ਫਾਉਂਡੇਸ਼ਨ (ਆਰ ਐਫ

ਜੇ ਕੌਮ ਲਈ ਇਨਸਾਫ਼ ਮੰਗਣਾ ਹੀ ਨਹੀਂ ਹੈ ਤਾਂ ਹੁਕਮਰਾਨਾਂ ਦੀਆਂ ਵਿਆਹ ਸ਼ਾਦੀਆਂ ਵਿੱਚ ਜਾ ਕੇ ਲੱਡੂ ਖਾਉ, ਆਨੰਦ ਲਵੋ ਭਾਈ ਰਾਜੋਆਣਾ 

ਚੰਡੀਗੜ੍ਹ, 7 ਜੂਨ : 6 ਜੂਨ ਨੂੰ ਘੱਲੂਘਾਰਾ ਦਿਵਸ ਤੇ ਜਥੇਦਾਰ ਸਾਹਿਬਾਨ ਵੱਲੋਂ ਸ਼ੰਦੇਸ ਕੌਮ ਦੇ ਨਾਮ ਦਿੱਤਾ ਸੀ, ਉਸ ਤੋਂ ਬਾਅਦ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਭਾਈ ਰਾਜੋਆਣਾ 

ਬਿਆਨ ਨੂੰ ਉਹਨਾਂ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਵੱਲੋਂ ਆਪਣੀ ਫੇਸਬੁੱਕ 'ਤੇ ਸ਼ੇਅਰ ਕੀਤਾ ਗਿਆ। ਅਸਲ 'ਚ 6 ਜੂਨ ਨੂੰ ਘੱਲੂਘਾਰਾ ਦਿਵਸ ਤੇ

ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ.) ਇਕਾਈ ਮੰਡਿਆਣੀ ਦੀ ਹੋਈ ਚੋਣ 

ਮੁੱਲਾਂਪੁਰ ਦਾਖਾ 7 ਜੂਨ  (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ.)ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੇ ਆਗੂਆਂ- ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਜਸਦੇਵ ਸਿੰਘ ਲਲਤੋਂ, ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ,ਖਜ਼ਾਨਚੀ ਅਮਰੀਕ ਸਿੰਘ ਤਲਵੰਡੀ ਅਤੇ ਗੁਰਸੇਵਕ ਸਿੰਘ ਸੋਨੀ ਸਵੱਦੀ ਦੀ ਅਗਵਾਈ ਤੇ ਨਿਗਰਾਨੀ ਹੇਠ ; ਮੰਡਿਆਣੀ ਇਕਾਈ ਦੇ ਮੈਂਬਰਾਂ

ਪੰਜਾਬ ਖੇਤੀ ਯੂਨੀਵਰਸਿਟੀ ਦੇ ਸੇਵਾਮੁਕਤ ਪ੍ਰੋਫੈਸਰ ਤੇ ਲੇਖਕ ਡਾ. ਸਾਧੂ ਸਿੰਘ ਦੀ ਸਵੈ ਜੀਵਨੀ ‘ਕੋਈ ਸਮਝੌਤਾ ਨਹੀਂ’ ਸਰੀ (ਕੈਨੇਡਾ) ਵਿੱਚ ਲੋਕ ਅਰਪਨ

ਲੁਧਿਆਣਾ, 7 ਜੂਨ : ਸਰੀ (ਕੈਨੇਡਾ) ਵੱਸਦੇ ਨਾਮਵਰ ਵਿਦਵਾਨ ਲੇਖਕ ਤੇ ਪੰਜਾਬ ਖੇਤੀ ਯੂਨੀਵਰਸਿਟੀ ਦੇ ਭਾਸ਼ਾਵਾਂ ਤੇ ਪੱਤਰਕਾਰੀ ਵਿਭਾਗ ਵਿੱਚੋਂ ਸੇਵਾ ਮੁਕਤ ਅਧਿਆਪਕ ਡਾ. ਸਾਧੂ ਸਿੰਘ ਦੀ ਪੁਸਤਕ ‘ਕੋਈ ਸਮਝੌਤਾ ਨਹੀਂ’ ਸਰੀ(ਕੈਨੇਡਾ) ਵਿੱਚ ਲੋਕ ਹਵਾਲੇ ਕੀਤੀ ਗਈ ਹੈ। ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵੱਲੋਂ ਨਾਮਵਰ ਵਿਦਵਾਨ ਡਾ. ਸਾਧੂ ਸਿੰਘ ਦੀ ਨਵ-ਪ੍ਰਕਾਸ਼ਿਤ ਸਵੈ ਜੀਵਨੀ

ਜਿਲਾ ਤੇ ਸ਼ੈਸ਼ਨ ਜੱਜ ਨੇ ਕੋਰਟ ਕੰਪਲੈਕਸ, ਕਪੂਰਥਲਾ ਵਿੱਚ ਲਗਾਏ ਪੌਦੇ

ਕਪੂਰਥਲਾ, 7 ਜੂਨ : ਅਮਰਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਕੋਰਟ ਕੰਪਲੈਕਸ, ਕਪੂਰਥਲਾ ਵਿੱਚ ਛਾਂ ਦਾਰ ਪੌਦੇ ਲਗਾਏ ਗਏ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਵਾਤਾਵਰਣ ਨੂੰ ਸਾਫ