- ਮੁੱਖ ਮੰਤਰੀ ਵੱਲੋਂ ਇਕ ਸਾਲ ਦੇ ਅੰਦਰ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ
- ਆਉਂਦੇ ਦਿਨਾਂ ਵਿਚ 75-100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ
- 15 ਅਗਸਤ ਤੱਕ 15 ‘ਸਕੂਲ ਆਫ ਐਮੀਨੈਂਸ’ ਹੋਣਗੇ ਸਥਾਪਤ
- ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਪੰਜਾਬੀਆਂ ਦੇ ਮਨੋ ਲੱਥ ਚੁੱਕੇ ਲੋਕਾਂ ਦੀ ‘ਜੁੰਡਲੀ’ ਦੱਸਿਆ
- ਪਿਛਲੇ ਸਮੇਂ ਵਿਚ ਭ੍ਰਿਸ਼ਟ
news
Articles by this Author
- ਅਰਜ਼ੀਆਂ ਭਰਨ ਦੀ ਆਖਰੀ ਮਿਤੀ 21 ਜੂਨ
ਚੰਡੀਗੜ੍ਹ, 7 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ
- ਕੁੱਲ 15 ਕਮੇਟੀਆਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ
ਚੰਡੀਗੜ੍ਹ, 7 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ
ਚੰਡੀਗੜ੍ਹ, 7 ਜੂਨ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਜੀ.ਟੀ.ਰੋਡ ਟੂ ਚਾਵਾ-ਸਮਰਾਲਾ ਵਾਇਆ ਰੂਪਾ, ਬਗਲੀ, ਦਹੇੜੂ ਸੜਕ ਨੂੰ ਮਜ਼ਬੂਤ ਕੀਤਾ ਜਾਵੇਗਾ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਲਕਾ ਖੰਨਾ ਅਤੇ ਸਮਰਾਲਾ ਦੀ ਬਹੁਤ
ਪੋਰਟ-ਓ-ਪ੍ਰਿੰਸ, 6 ਜੂਨ : ਦੇਸ਼ ਦੀ ਸਿਵਲ ਪ੍ਰੋਟੈਕਸ਼ਨ ਏਜੰਸੀ ਦੁਆਰਾ ਜਾਰੀ ਕੀਤੇ ਗਏ ਇੱਕ ਬਿਆਨ ਦੇ ਅਨੁਸਾਰ, ਹੈਤੀ ਵਿੱਚ ਭਾਰੀ ਮੀਂਹ ਕਾਰਨ ਘਰਾਂ ਵਿੱਚ ਡੁੱਬਣ ਕਾਰਨ ਆਏ ਭਾਰੀ ਹੜ੍ਹਾਂ ਤੋਂ ਬਾਅਦ ਘੱਟੋ ਘੱਟ 42 ਲੋਕਾਂ ਦੀ ਮੌਤ ਹੋ ਗਈ ਹੈ ਅਤੇ 13,000 ਹੋਰ ਬੇਘਰ ਹੋ ਗਏ ਹਨ। ਸੋਮਵਾਰ ਨੂੰ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 85 ਲੋਕ ਜ਼ਖਮੀ ਹੋਏ ਹਨ, ਜਦੋਂ ਕਿ 11
ਪਟਿਆਲਾ, 06 ਜੂਨ : ਵਿਜੀਲੈਂਸ ਦੀ ਟੀਮ ਕਾਂਗਰਸ ਸਰਕਾਰ ਦੌਰਾਨ ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੇ ਘਰ ਪਹੁੰਚੀ। ਵਿਜੀਲੈਂਸ ਟੀਮ ਨੇ ਸਿੰਗਲਾ ਦੀ ਰਿਹਾਇਸ਼ ਪਟਿਆਲਾ ਵਿਖੇ ਛਾਪਾ ਮਾਰਿਆ। ਵਿਜੀਲੈਂਸ ਬਿਊਰੋ ਦੀ ਛਾਪੇਮਾਰੀ ਕਰੀਬ ਦੋ ਘੰਟੇ ਚੱਲੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਨਾ ਤਾਂ ਕਿਸੇ ਬੰਦੇ ਨੂੰ ਘਰ ਅੰਦਰ ਵੜਨ ਦਿੱਤਾ ਅਤੇ ਨਾ ਹੀ ਘਰ ਤੋਂ ਬਾਹਰ ਨਿਕਲਣ
ਕੈਲਗਰੀ, 06 ਜੂਨ : ਕੈਨੇਡਾ ਦੇ ਕੈਲਗਰੀ ਵਿਚ ਪੰਜਾਬੀ ਮੂਲ ਦੇ ਪਿਤਾ-ਪੁੱਤਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਪਿਤਾ-ਪੁੱਤਰ ਦੱਖਣ ਪੱਛਮੀ ਕੈਲਗਰੀ ਸਟ੍ਰਿਪ ਮਾਲ ਦੇ ਮਾਲਕ ਜਿੰਨ੍ਹਾਂ ‘ਤੇ ਨਾਬਾਲਗ ਕੁੜੀਆਂ ਦਾ ਜਿਣਸੀ ਸ਼ੋਸ਼ਣ ਕਰਨ ਤੇ ਉਨ੍ਹਾਂ ਨੂੰ ਸ਼ਰਾਬ, ਸਿਗਰਟ ਤੇ ਡਰੱਗ ਦੇਣ ਦਾ ਦੋਸ਼ ਹੈ। ਕੈਲਗਰੀ ਪੁਲਿਸ ਦੇ ਸਾਹਮਣੇ ਅਜਿਹੀ ਲੜਕੀ ਵੀ ਆਈ ਹੈ, ਜਿਸ ਦੀ ਉਮਰ 13
ਯਾਦਗਿਰੀ, 06 ਜੂਨ : ਕਰਨਾਟਕ ‘ਚ ਯਾਦਗਿਰੀ ਜ਼ਿਲ੍ਹੇ ਵਿੱਚ ਬਾਲੀਚੱਕਰ ਕਰਾਸ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਅਤੇ 13 ਦੇ ਜਖ਼ਮੀ ਹੋਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫਤਾਰ ਕਾਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਮੌਕੇ ਦੇ ਪੁੱਜੀ ਯਾਦਗਿਰੀ ਦੀ ਪੁਲਿਸ ਪਾਰਟੀ ਵੱਲੋਂ ਜਖ਼ਮੀਆਂ ਨੂੰ
ਨਵੀਂ ਦਿੱਲੀ, 06 ਜੂਨ : ਬ੍ਰਿਜ ਭੂਸ਼ਨ ਸਿੰਘ ਵਿਰੁੱਧ ਪਹਿਲਵਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੌਰਾਨ ਇਕ ਨਿੱਜੀ ਸਮਾਚਾਰ ਚੈਨਲ ਨਾਲ ਗੱਲਬਾਤ ਕਰਦੇ ਹੋਏ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਸਾਡੀ ਅਮਿਤ ਸ਼ਾਹ ਨਾਲ ਮੁਲਾਕਾਤ ਹੋਈ ਸੀ। ਮੀਟਿੰਗ ਵਿੱਚ ਸਾਨੂੰ ਬਾਹਰ ਮੀਟਿੰਗ ਦੀ ਗੱਲ ਨਾ ਕਰਨ ਲਈ ਕਿਹਾ ਗਿਆ। ਇਹ ਗੱਲਾਂ ਸਾਨੂੰ ਸਰਕਾਰ ਨੇ ਦੱਸੀਆਂ ਸਨ। ਸਾਡੀ ਗ੍ਰਹਿ ਮੰਤਰੀ ਨਾਲ
ਅੰਮ੍ਰਿਤਸਰ, 6 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਆਪਣੇ ਇਕ ਵਿਵਾਦਤ ਬਿਆਨ ਨਾਲ ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾ ਰਹੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੰਗਰੇਜ਼ੀ ਦੇ ਇਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿਚ ਬੀਬੀ ਜਗੀਰ ਕੌਰ