news

Jagga Chopra

Articles by this Author

ਮਣੀਪੁਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਈ ਗੋਲੀਬਾਰੀ, ਇਕ ਜਵਾਨ ਸ਼ਹੀਦ

ਮਣੀਪੁਰ, 06 ਜੂਨ : ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਣੀਪੁਰ ਦੇ ਸੇਰੋ ਵਿਖੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਇੱਕ ਸਮੂਹ ਵਿਚਕਾਰ ਗੋਲੀਬਾਰੀ ਦੀ ਇੱਕ ਹੋਰ ਸੂਚਨਾ ਮਿਲੀ ਸੀ। ਇਸ 'ਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦਾ ਇਕ ਜਵਾਨ ਸ਼ਹੀਦ ਹੋ ਗਿਆ, ਜਦਕਿ ਅਸਾਮ ਰਾਈਫਲਜ਼ ਦੇ ਦੋ ਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਭਾਰਤੀ ਫੌਜ

ਐਨਆਈਏ ਨੇ ਖ਼ਾਲਿਸਤਾਨ ਟਾਈਗਰ ਫੋਰਸ ਖ਼ਿਲਾਫ਼ ਮਾਮਲੇ 'ਚ ਪੰਜਾਬ ਤੇ ਹਰਿਆਣਾ 'ਚ ਕੀਤੀ ਛਾਪੇਮਾਰੀ

ਚੰਡੀਗੜ੍ਹ, 06 ਜੂਨ : ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਨਾਲ ਜੁੜੇ ਇੱਕ ਮਾਮਲੇ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ 10 ਥਾਵਾਂ 'ਤੇ ਤਲਾਸ਼ੀ ਲਈ। ਰਿਪੋਰਟਾਂ ਦੇ ਅਨੁਸਾਰ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਈ ਫੰਡ ਇਕੱਠਾ ਕਰਨ ਅਤੇ ਸਰਹੱਦ ਪਾਰ ਤੋਂ ਹਥਿਆਰਾਂ, ਗੋਲਾ ਬਾਰੂਦ ਅਤੇ

ਕੇਂਦਰੀ ਜਾਂਚ ਬਿਊਰੋ ਦੀ ਟੀਮ ਨੇ ਰੇਲ ਹਾਦਸੇ ਸਬੰਧੀ ਟ੍ਰੈਕ ਅਤੇ ਸਿਗਨਲ ਰੂਮ ਦਾ ਕੀਤਾ ਮੁਆਇਨਾ 

ਨਵੀਂ ਦਿੱਲੀ, 06 ਜੂਨ : ਬਾਲੇਸ਼ਵਰ 'ਚ ਦੋ ਜੂਨ ਨੂੰ ਵਾਪਰੇ ਰੇਲ ਹਾਦਸੇ ਦੀ ਜਾਂ ਕਰ ਰਹੀ ਕੇਂਦਰੀ ਜਾਂਚ ਬਿਊਰੋ (CBI) ਦੀ ਇੱਕ 10 ਮੈਂਬਰੀ ਟੀਮ ਇਸ ਸਮੇਂ ਉਡੀਸ਼ਾ ਵਿਚ ਹੈ, ਨੇ ਮੰਗਲਵਾਰ ਨੂੰ ਟ੍ਰੈਕ ਅਤੇ ਸਿਗਨਲ ਰੂਮ ਦਾ ਮੁਆਇਨਾ ਕੀਤਾ ਅਤੇ ਬਹਾਨਗਾ ਬਾਜ਼ਾਰ ਰੇਲਵੇ ਸਟੇਸ਼ਨ 'ਤੇ ਤਾਇਨਾਤ ਰੇਲਵੇ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ। ਜ਼ਿਕਰਯੋਗ ਹੈ ਕਿ ਰੇਲਵੇ ਬੋਰਡ ਨੇ

ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਅੱਡਾ ਚੌਕੀਮਾਨ ਵਲੋਂ ਭਾਜਪਾ ਦੇ ਲੀਡਰ ਬ੍ਰਿਜ ਭੂਸਨ ਦਾ ਪੁਤਲਾ ਫੂਕਿਆ

ਚੌਂਕੀਮਾਨ 06 ਜੂਨ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ ਮਜਦੂਰ ਯੂਨੀਅਨ ਪੰਜਾਬ ਅੱਡਾ ਚੌਂਕੀਮਾਨ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾ ਦੀ ਪ੍ਰਧਾਨਗੀ ਹੇਠ ਹਰਿਆਣੇ ਤੋਂ ਭਾਜਪਾ ਦੇ ਮੰਤਰੀ ਬ੍ਰਿਜ ਭੂਸਨ ਨੇ ਪਹਿਲਵਾਨ ਧੀਆਂ ਜੋ ਦੇਸ ਲਈ ਗੋਲਡਨ ਤਗ਼ਮੇ ਜਿੱਤ ਕੇ ਭਾਰਤ ਦਾ ਨਾਮ ਪੂਰੀ ਦੁਨੀਆ ਤੇ ਉੱਚਾ ਕਰਨ ਵਾਲੀਆਂ ਨੂੰ ਮਾਨਸਿਕ ਅਤੇ ਸਰੀਰਕ ਤੌਰ ਤੇ ਧੀਆਂ ਨੂੰ ਦੁਖੀ

ਇਫਕੋ ਦੀਆਂ ਨੈਨੋ ਖਾਦਾਂ ਫਸਲਾਂ ਲਈ ਵਰਦਾਨ : ਹਿਮਾਂਸ਼ੂ ਜੈਨ
  • ਇਫਕੋ ਵੱਲੋਂ ਨੈਨੋ ਯੂਰੀਆ ਤੇ ਨੈਨੋ ਡੀ.ਏ.ਪੀ. ਸਬੰਧੀ ਪਿੰਡ ਜਲਵੇੜਾ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 06 ਜੂਨ : ਇਫਕੇ ਦੀਆਂ ਖਾਦਾਂ ਖੇਤੀਬਾੜੀ ਲਈ ਵਰਦਾਨ ਸਾਬਤ ਹੋ ਰਹੀਆਂ ਹਨ ਕਿਉਂਕਿ ਇਨ੍ਹਾਂ ਦੀ ਵਰਤੋਂ ਨਾਲ ਜਿਥੇ ਖੇਤੀ ਖਰਚੇ ਘੱਟਦੇ ਹਨ ਉਥੇ ਹੀ ਇਸ ਦਾ ਵਾਤਾਵਰਣ ਤੇ ਵੀ ਮਾੜਾ ਪ੍ਰਭਾਵ ਨਹੀਂ ਪੈਂਦਾ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਦੇਸ਼

ਪਿੰਡਾਂ ਦੇ ਨੌਜਵਾਨਾਂ ਤੇ ਔਰਤਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਕੋਰਸ 12 ਜੂਨ ਤੋਂ : ਡਿਪਟੀ ਡਾਇਰੈਕਟਰ

ਫ਼ਤਹਿਗੜ੍ਹ ਸਾਹਿਬ, 06 ਜੂਨ : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੋਰਜ਼ਗਾਰ ਨੌਜਵਾਨਾਂ ਤੇ ਔਰਤਾਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ 12 ਜੂਨ ਤੋਂ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਡੇਅਰੀ ਦੇ ਧੰਦੇ ਨੂੰ ਉਤਸਾਹਤ ਕਰਨਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ

ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਵਿਖੇ ਭਲਕੇ ਲੱਗੇਗਾ ਰੋਜ਼ਗਾਰ ਮੇਲਾ 

ਬਰਨਾਲਾ, 6 ਜੂਨ : ਬਰਨਾਲਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ  7 ਜੂਨ 2023 (ਦਿਨ ਬੁੱਧਵਾਰ) ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਰੋਜ਼ਗਾਰ ਅਫਸਰ ਬਰਨਾਲਾ ਸ੍ਰੀ ਗੁਰਤੇਜ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਬੁੱਧਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ, ਨੇੜੇ ਡੀ.ਸੀ ਦਫਤਰ ਬਰਨਾਲਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ

ਪਠਾਨਕੋਟ ਪੁਲਿਸ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
  • ਪਠਾਨਕੋਟ ਪੁਲਿਸ ਦੇ ਥਾਣਿਆਂ ਨੇ ਵਿਸ਼ਵ ਵਾਤਾਵਰਨ ਦਿਵਸ ਦੇ ਮੋਕੇ ਤੇ ਬੂਟੇ ਵੰਡੇ, ਸਾਈਕਲ ਚਲਾਉਣ ਨੂੰ ਉਤਸ਼ਾਹਿਤ ਕੀਤਾ, ਵਾਤਾਵਰਨ ਦੀ ਸੰਭਾਲ ਨੂੰ ਅੱਗੇ ਵਧਾਉਣ ਲਈ ਸਵੱਛਤਾ ਮੁਹਿੰਮ ਚਲਾਈ

ਪਠਾਨਕੋਟ, 06 ਜੂਨ : ਵਿਸ਼ਵ ਵਾਤਾਵਰਣ ਦਿਵਸ ਦੇ ਤਹਿਤ, ਪਠਾਨਕੋਟ ਪੁਲਿਸ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਵਾਤਾਵਰਣ ਜਾਗਰੂਕਤਾ ਅਤੇ ਸੰਭਾਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ

ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਦਾ ਆਯੋਜਨ
  • ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਬੈਕ ਅਧਿਕਾਰੀ ਹੇਠਲੇ ਪੱਧਰ ਤੱਕ ਲਾਗੂ ਕਰਨ ਨੂੰ ਯਕੀਨੀ ਬਣਾਉਣ- ਸਹਾਇਕ ਕਮਿਸ਼ਨਰ

ਫਾਜ਼ਿਲਕਾ 6 ਜੂਨ : ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਸਹਾਇਕ ਕਮਿਸ਼ਨਰ ਫਾਜ਼ਿਲਕਾ ਸਾਰੰਗਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।  ਇਸ ਮੌਕੇ ਭਾਰਤੀ ਰਿਜਰਵ ਬੈਂਕ ਦੇ ਏਜੀਐੱਮ

ਪੰਜਾਬੀ ਦੀ ਸਮਰੱਥ ਸ਼ਾਇਰਾ ਸੁਖਵਿੰਦਰ ਅੰਮ੍ਰਿਤ ਦੇ ਜੀਵਨ ਤੇ ਅਧਾਰਿਤ 'ਰਾਹਾਂ ਚ ਅੰਗਿਆਰ ਬੜੇ ਸੀ' ਨਾਟਕ ਦਾ ਫਾਜ਼ਿਲਕਾ ਵਿਖੇ ਹੋਇਆ ਸਫ਼ਲ ਮੰਚਨ

ਫਾਜ਼ਿਲਕਾ 6 ਜੂਨ : ਅਕਸ ਰੰਗਮੰਚ ਸਮਰਾਲਾ ਦੀ ਪੇਸ਼ਕਸ਼ ਇੱਕ ਪਾਤਰੀ ਨਾਟਕ 'ਰਾਹਾਂ ਚ ਅੰਗਿਆਰ ਬੜੇ ਸੀ' ਦਾ ਫਾਜ਼ਿਲਕਾ ਵਿਖੇ ਸਫ਼ਲ ਮੰਚਨ ਕੀਤਾ ਗਿਆ। ਇਹ ਨਾਟਕ ਜਜ਼ਬਾ ਆਰਟਸ ਫਾਜ਼ਿਲਕਾ ਵੱਲੋਂ ਪੰਜਾਬੀ ਦੀ ਸਮਰੱਥ ਸ਼ਾਇਰਾ ਸੁਖਵਿੰਦਰ ਅੰਮ੍ਰਿਤ ਦੇ ਜੀਵਨ ਤੇ ਅਧਾਰਿਤ ਸੀ ਅਤੇ ਇਸ ਨਾਟਕ ਦੇ ਲੇਖਕ ਅਤੇ ਨਿਰਦੇਸ਼ਕ ਰਾਜਵਿੰਦਰ ਸਮਰਾਲਾ ਤੇ ਅਦਾਕਾਰਾ ਨੂਰ ਕਮਲ ਸਨ । ਇਸ ਦੌਰਾਨ ਭਾਸ਼ਾ