news

Jagga Chopra

Articles by this Author

ਬੱਚਿਆਂ ਦੇ ਰਾਸ਼ਟਰੀ ਬਹਾਦਰੀ ਅਵਾਰਡ ਲਈ ਅਰਜ਼ੀਆਂ ਦੀ ਮੰਗ
  • ਮੁਕੰਮਲ ਅਰਜ਼ੀਆਂ 3 ਅਕਤੂਬਰ, 2023 ਤੱਕ ਭੇਜੀਆਂ ਜਾਣ : ਡਿਪਟੀ ਕਮਿਸ਼ਨਰ

ਫ਼ਰੀਦਕੋਟ 06 ਜੂਨ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਬਾਲ ਭਲਾਈ ਕੌਂਸਲ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇੰਡੀਅਨ ਕੌਂਸਲ ਆਫ ਚਾਈਲਡ ਵੈਲਫੇਅਰ (ਆਈ.ਸੀ.ਸੀ.ਡਬਲਿਊ) ਨਵੀਂ ਦਿੱਲੀ ਵੱਲੋਂ 6 ਤੋਂ 18 ਸਾਲ ਦੇ ਬੱਚੇ ਜਿਨ੍ਹਾਂ ਨੇ ਕੋਈ ਵਿਸ਼ੇਸ਼ ਬਹਾਦਰੀ ਦਾ ਕੰਮ ਕੀਤਾ ਹੋਵੇ, ਉਨ੍ਹਾਂ ਬੱਚਿਆਂ

ਸਪੀਕਰ ਕੁਲਤਾਰ ਸੰਧਵਾਂ ਵੱਲੋ ਪਿੰਡ ਵਾੜਾ ਦਰਾਕਾ ਵਿਖੇ ਗਲੀਆਂ ਵਿੱਚ ਇੰਟਰਲਾਕਿੰਗ ਟਾਇਲਾਂ ਦੇ ਕੰਮ ਦਾ ਉਦਘਾਟਨ

ਕੋਟਕਪੂਰਾ 6 ਜੂਨ : ਸ਼ਹਿਰਾਂ ਦੇ ਵਿਕਾਸ ਦੇ ਨਾਲ-ਨਾਲ ਪੇਂਡੂ ਖੇਤਰਾਂ ਦਾ ਵੀ ਬਹੁਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਇਨ੍ਹਾਂ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਵਾੜਾ ਦਰਾਕਾ ਵਿਖੇ ਗਲੀਆਂ ਵਿੱਚ ਇੰਟਰਲਾਕਿੰਗ ਟਾਇਲਾਂ ਲਗਵਾਉਣ ਦੇ ਕੰਮ ਦਾ

ਪੰਜਾਬ ਸਰਕਾਰ ਵੱਲੋਂ ਜਿਲ੍ਹੇ ਦੇ 11232 ਵਿਦਿਆਰਥੀਆਂ ਦੀ ਵਰਦੀ ਲਈ 67.39 ਲੱਖ ਰੁਪਏ ਦੀ ਰਾਸ਼ੀ ਜਾਰੀ-ਵਿਧਾਇਕ ਸੇਖੋਂ

ਫਰੀਦਕੋਟ 6 ਜੂਨ : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਦਿਆ ਦੇ ਮਿਆਰ ਨੂੰ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫਰੀਦਕੋਟ ਦੇ ਸਕੂਲੀ ਵਿਦਿਆਰਥੀਆਂ ਦੀ ਵਰਦੀ ਲਈ ਪ੍ਰਤੀ ਵਿਦਿਆਰਥੀ 600/- ਰੁਪਏ ਦੇ ਹਿਸਾਬ ਨਾਲ

ਨਗਰ ਸੁਧਾਰ ਟਰੱਸਟ ਦੀਆਂ ਜਾਇਦਾਦਾਂ ਦੀ ਰਾਖਵੀਂ ਕੀਮਤ ਤੈਅ ਕਰਨ ਸਬੰਧੀ ਮੀਟਿੰਗ ਹੋਈ
  • ਸ਼ਹਿਰ ਦੀ ਬਿਹਤਰੀ ਅਤੇ ਇਸ ਨੂੰ ਸੁੰਦਰ ਬਣਾਉਣ ਲਈ ਹੋਇਆ ਵਿਚਾਰ-ਵਟਾਂਦਰਾ

ਫਰੀਦਕੋਟ 6 ਜੂਨ : ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੀਆਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੀ ਸਾਲ 2023-24 ਲਈ ਰਾਖਵੀਂ ਕੀਮਤ ਤੈਅ ਕਰਨ ਸਬੰਧੀ ਗਠਿਤ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ  ਦੀ ਪ੍ਰਧਾਨਗੀ ਹੇਠ ਹੋਈ। ਮਾਣਯੋਗ ਸੰਸਦ ਮੁਹੰਮਦ ਸਦੀਕ ,ਵਿਧਾਇਕ ਗੁਰਦਿੱਤ ਸਿੰਘ ਸੇਖੋਂ

ਸੀ.ਐਮ. ਦੀ ਯੋਗਸ਼ਾਲਾਵਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਡਿਪਟੀ ਕਮਿਸ਼ਨਰ
  • ਯੋਗਾ ਸਿਖਲਾਈ ਲੈਣ ਲਈ ਟੋਲ ਫਰੀ ਨੰਬਰ 76694-00500 ‘ਤੇ ਮਿਸ ਕਾਲ ਕਰਨ ਦੀ ਅਪੀਲ
  • ਜਨਤਕ ਥਾਵਾਂ ਉਤੇ ਲੋਕਾਂ ਨੂੰ ਯੋਗਾ ਦੀ ਸਿਖਲਾਈ ਦੇਣਗੇ ਯੋਗਾ ਇੰਸਟ੍ਰਕਟਰ

ਅੰਮ੍ਰਿਤਸਰ , 6 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ  ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ  ਕੀਤੀ ਸੀ ਜਿਸ

“ਸਾਡੀ ਧਰਤੀ, ਸਾਡੀ ਸਿਹਤ, ਸਾਡੀ ਜਿੰਮੇਵਾਰੀ” ਥੀਮ ਤਹਿਤ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ
  • ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪਲਾਸਟਿਕ ਦੀ ਵਰਤੋਂ ਤੋਂ ਪ੍ਰਹੇਜ ਕਰਨ ਅਤੇ ਵਾਤਾਵਰਣ ਬਚਾਉਣ ਵਿੱਚ ਆਪਣਾ ਕੀਮਤੀ ਯੋਗਦਾਨ ਦੀ ਅਪੀਲ

ਤਰਨ ਤਾਰਨ, 06 ਜੂਨ : ਸਿਹਤ ਵਿਭਾਗ ਤਰਨਤਾਰਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਦੀ ਪ੍ਰਧਾਨਗੀ ਹੇਠਾਂ ਮਾਈ ਭਾਗੋ ਨਰਸਿੰਗ ਕਾਲਜ ਤਰਨਤਾਰਨ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ “ਸਾਡੀ ਧਰਤੀ, ਸਾਡੀ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ ਉਦਯੋਗਿਕ ਇਕਾਈਆਂ ਦੇ ਸਹਿਯੋਗ ਨਾਲ 7 ਜੂਨ ਨੰੁ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ

ਤਰਨ ਤਾਰਨ, 06 ਜੂਨ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਜੀ ਦੀ ਰਹਿਨੁਮਾਈ ਹੇਠ 07 ਜੂਨ, 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਜਿਲ੍ਹਾ ਤਰਨ ਤਾਰਨ ਦੀਆਂ ਉਦਯੋਗਿਕ ਇਕਾਈਆਂ ਦੇ ਸਹਿਯੋਗ

ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਖਡੂਰ ਸਾਹਿਬ ਵਿਖੇ ਮਨਾਇਆ ਗਿਆ 
  • ਨਾਗੋਕੇ ਵਿਖੇ 253ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਲਗਾ ਕੇ ਸ਼ੁਰੂਆਤ ਕੀਤੀ

ਖਡੂਰ ਸਾਹਿਬ, 06 ਜੂਨ : ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਿਪਤ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ. ਹਰਪਾਲ ਸਿੰਘ ਪੰਨੂ (ਮੁੱਖ ਖੇਤੀਬਾੜੀ ਅਫਸਰ, ਤਰਨਤਾਰਨ

ਸਿਹਤ ਵਿਭਾਗ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਤਹਿਤ ਕਰਵਾਈਆਂ ਗਈਆਂ ਵੱਖ ਵੱਖ ਗਤੀਵਿਧੀਆਂ

ਤਰਨ ਤਾਰਨ, 06 ਜੂਨ : ਜ਼ਿਲਾ ਪ੍ਰਸ਼ਾਸਨ ਤਰਨਤਾਰਨ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ, ਡਾ. ਵਰਿੰਦਰਪਾਲ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਮੰਗਲਵਾਰ ਨੂੰ ਵਿਸ਼ਵ ਵਾਤਾਵਰਣ ਦਿਵਸ ਤਹਿਤ ਵੱਖ ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ

ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿਖੀ ਚਿੱਠੀ, ਪੰਜਾਬ ਲਈ ਕੇਂਦਰੀ ਪੂਲ ਵਿੱਚੋਂ ਵਾਧੂ ਬਿਜਲੀ ਦੇਣ ਦੀ ਮੰਗ
  • ਆਗਾਮੀ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਵਧਣ ਕਾਰਨ ਪੰਜਾਬ ਲਈ ਕੇਂਦਰੀ ਪੂਲ ਵਿੱਚੋਂ ਵਾਧੂ ਬਿਜਲੀ ਦੇਣ ਦੀ ਮੰਗ
  • 15 ਜੂਨ ਤੋਂ 15 ਅਕਤੂਬਰ ਤੱਕ 24 ਘੰਟੇ ਬਿਜਲੀ ਦੀ ਸਪਲਾਈ ਲਈ ਇਕ ਹਜ਼ਾਰ ਮੈਗਾਵਾਟ ਬਿਜਲੀ ਦੇਣ ਦੀ ਕੀਤੀ ਮੰਗ

ਚੰਡੀਗੜ੍ਹ, 6 ਜੂਨ : ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ