news

Jagga Chopra

Articles by this Author

ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਬਚਪਨ ਬਚਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਲੁਧਿਆਣਾ, 06 ਜੂਨ  : ਜ਼ਿਲ੍ਹਾ ਲੁਧਿਆਣਾ ਵਿੱਚ 5 ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਇਲਾਕਿਆ ਵਿੱਚ ਵੱਖ-ਵੱਖ ਥਾਵਾਂ 'ਤੇ ਬਾਲ ਮਜਦੂਰੀ ਦੀ ਰੋਕਥਾਮ ਅਤੇ ਬਚਪਨ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਦੱਸਿਆ ਕਿ ਪਹਿਲੀ ਟੀਮ ਵੱਲੋ ਗਿੱਲ ਚੌਂਕ, ਗਿੱਲ ਚੌਂਕ ਦੇ ਪਿੱਛੇ ਵਾਲੇ ਉਦਯੋਗਿਕ ਖੇਤਰ ਵਿਖੇ ਲੋਕਾਂ ਨੂੰ ਜਾਗਰੂਕ

ਗੋਲਡਨ ਲੇਨ ਵੈਲਫੇਅਰ ਸੁਸਾਇਟੀ ਅਰਬਨ ਅਸਟੇਟ ਦੁੱਗਰੀ ਵਲੋਂ ਆਪਣੀਆ ਸਮਸਿਆਵਾਂ ਬਾਰੇ ਵਿਧਾਇਕ ਸਿੱਧੂ ਅਤੇ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੂੰ ਮੰਗ ਪੱਤਰ ਸੌਂਪਿਆ

ਲੁਧਿਆਣਾ, 06 ਜੂਨ : ਅਰਬਨ ਅਸਟੇਟ ਦੁੱਗਰੀ ਦੇ ਵਾਰਡ ਨੰਬਰ 44 ਵਿੱਚ ਗੋਲਡਨ ਲੇਨ ਵੈਲਫੇਅਰ ਸੋਸਾਇਟੀ ਦੇ ਨਿਵਾਸੀਆਂ ਵਲੋਂ ਆਪਣੀਆਂ ਸਮਸਿਆਵਾਂ ਦਾ ਸਮਾਧਾਨ ਕਰਨ ਲਈ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਨੂੰ ਬੁਲਾ ਕੇ ਆਪਣੀਆਂ ਸਮਸਿਆਵਾਂ ਬਾਰੇ ਮੀਟਿੰਗ

ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਨੇ ਸੀ. ਏ. ਗਲਾਡਾ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਬਾਰੇ ਮੀਟਿੰਗ ਕੀਤੀ

ਲੁਧਿਆਣਾ, 06 ਜੂਨ : ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਨੇ ਗਲਾਡਾ ਦੇ ਨਵੇਂ ਨਿਯੁਕਤ ਕੀਤੇ ਗਏ ਸੀ ਏ ਸ੍ਰੀ ਸਾਗਰ ਸੇਤੀਆ ਜੀ ਨੂੰ ਫੂਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਉਨ੍ਹਾਂ ਨਾਲ ਮੀਟਿੰਗ ਕਰਕੇ ਜਿਲ੍ਹਾ ਲੁਧਿਆਣਾ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਜਿੰਨਾ ਵਿੱਚ ਮੁੱਖ ਤੌਰ ਤੇ 200

ਬਾਜਵਾ ਬਣੇ ਪੰਜਾਬ ਗੌਰਮਿੰਟ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ ਯੂਨੀਅਨ ਦੇ ਸੂਬਾ ਪ੍ਰਧਾਨ

ਲੁਧਿਆਣਾ, 06 ਜੂਨ : ਪੰਜਾਬ ਗੌਰਮਿੰਟ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ ਯੂਨੀਅਨ ਪੰਜਾਬ ਦੀ ਇਕ ਅਤਿ ਜ਼ਰੂਰੀ ਮੀਟਿੰਗ ਮਲੇਰਕੋਟਲਾ ਕਲੱਬ, ਮਲੇਰਕੋਟਲਾ ਵਿਖੇ ਕੁਲਵੰਤ ਸਿੰਘ ਚੈਅਰਮੈਨ ਅਤੇ ਨਿਰਮਲ ਸਿੰਘ ਗਰੇਵਾਲ ਸ੍ਰਰਪਰਸਤ ਵਲੋਂ ਰੱਖੀ ਗਈ। ਇਹ ਮੀਟਿੰਗ ਸੂਬਾ ਪ੍ਰਧਾਨ ਸ਼੍ਰੀ ਜਰਨੈਲ ਸਿੰਘ ਨਥਾਣਾ ਜੀ ਦੇ ਮਿਤੀ 30-6-2023 ਨੂੰ ਸੇਵਾ ਮੁਕਤ ਹੋਨ ਕਾਰਣ ਉਨ੍ਹਾਂ ਦੀ ਜਗ੍ਹਾ ਤੇ

ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਦੱਖਣੀ ਕੋਰੀਆ 'ਚ ਭਰਤਪ੍ਰੀਤ ਸਿੰਘ ਨੇ ਡਿਸਕਸ ਥਰੋਅ ਵਿੱਚ ਜਿੱਤਿਆ ਸੋਨ ਤਮਗਾ

ਯੇਚਿਓਨ, 05 ਜੂਨ : ਦੱਖਣੀ ਕੋਰੀਆ ਦੇ ਯੇਚਿਓਨ ਵਿਖੇ ਸ਼ੁਰੂ ਹੋਈ ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਹੀ ਬਟਾਲਾ ਦੇ 18 ਸਾਲਾ ਅਥਲੀਟ ਭਰਤਪ੍ਰੀਤ ਸਿੰਘ ਨੇ ਡਿਸਕਸ ਥਰੋਅ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਦੇ ਹੋਏ ਭਾਰਤ, ਪੰਜਾਬ ਤੇ ਪੰਜਾਬੀਅਤ ਦਾ ਨਾਂ ਰੌਸ਼ਨ ਕੀਤਾ ਹੈ। ਭਰਤਪ੍ਰੀਤ ਸਿੰਘ ਪੀਆਈਐਸ ਸੈਂਟਰ ਦਾ ਖਿਡਾਰੀ ਹੈ, ਜਿਸ ਨੇ 55.66 ਮੀਟਰ

ਕਿਲਿਆਂਵਾਲੀ ਵਿਖੇ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਦੀ ਮੌਤ, ਇੱਕ ਗੰਭੀਰ ਜਖ਼ਮੀ

ਅਬੋਹਰ, 05 ਜੂਨ : ਕਿਲਿਆਂਵਾਲੀ ਬਾਈਪਾਸ ਤੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ‘ਚ ਦੋ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਰਸ਼ੇਮ ਆਪਣੀ ਸਾਲੇਹਾਰ ਰਜਨੀ (35) ਅਤੇ ਭੂਆ ਸੱਸ ਅੰਗੂਰੀ ਦੇਵੀ ਨੂੰ ਘਰ ਛੱਡਣ ਲਈ ਜਾ ਰਿਹਾ ਸੀ, ਜਦੋਂ ਉਹ ਕਿੱਲਿਆਂਵਾਲੀ ਬਾਈਪਾਸ ਪਹੁੰਚਿਆ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ

ਅਫਗਾਨਿਸਤਾਨ ਵਿਚ ਪ੍ਰਾਇਮਰੀ ਸਕੂਲ ਦੀਆਂ 80 ਵਿਦਿਆਰਥਣਾਂ ਨੂੰ ਦਿਤਾ ਜ਼ਹਿਰ, ਹਸਪਤਾਲ 'ਚ ਭਰਤੀ 

ਕਾਬੁਲ,  05 ਜੂਨ : ਦੋ ਵੱਖ-ਵੱਖ ਮਾਮਲਿਆਂ ਵਿਚ, ਉੱਤਰੀ ਅਫਗਾਨਿਸਤਾਨ ਵਿਚ ਪ੍ਰਾਇਮਰੀ ਸਕੂਲ ਦੀਆਂ 80 ਵਿਦਿਆਰਥਣਾਂ ਨੂੰ ਜ਼ਹਿਰ ਦਿਤਾ ਗਿਆ। ਸਾਰਿਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਇਲਾਕੇ ਦੇ ਸਿੱਖਿਆ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਅਗਸਤ 2021 ਵਿਚ ਤਾਲਿਬਾਨ ਦੇ ਸੱਤਾ ਵਿਚ ਆਉਣ ਤੋਂ ਬਾਅਦ ਇਹ ਅਜਿਹਾ ਪਹਿਲਾ ਮਾਮਲਾ ਹੈ। ਤਾਲਿਬਾਨ ਨੇ ਪਹਿਲਾਂ

2024 ਵਿਚ ਬ੍ਰਿਜ ਭੂਸ਼ਣ ਨੂੰ ਵੀ ਹਟਾਵਾਂਗੇ ਤੇ ਉਨ੍ਹਾਂ ਦਾ ਸਮਰਥਨ ਕਰਨ ਵਾਲਿਆਂ ਨੂੰ ਵੀ : ਸਤਿਆਪਾਲ ਮਲਿਕ

ਸੋਨੀਪਤ, 05 ਜੂਨ : 28 ਮਈ ਨੂੰ ਸਾਡੀਆਂ ਧੀਆਂ ਨਾਲ ਜੋ ਹੋਇਆ, ਉਹ ਦੇਖ ਕੇ ਮੇਰਾ ਮਨ ਬਹੁਤ ਦੁਖੀ ਹੋਇਆ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੇ ਪਹਿਲਵਾਨਾਂ ਦੇ ਸਮਰਥਨ ਵਿਚ ਸੋਨੀਪਤ ਵਿਖੇ ਹੋਈ ਇਕ ਸਰਬ-ਜਾਤੀ ਮਹਾ-ਪੰਚਾਇਤ ਦੌਰਾਨ ਸਟੇਜ ਤੋਂ ਕੀਤਾ, ਉਨ੍ਹਾਂ ਕਿਹਾ ਕਿ ਮਲਿਕ ਨੇ ਕਿਹਾ ਕਿ ਬ੍ਰਿਜ ਭੂਸ਼ਣ ਨੂੰ ਵੀ ਹਟਾ ਦਿਤਾ ਜਾਵੇਗਾ ਅਤੇ ਉਨ੍ਹਾਂ

ਨਿਊਯਾਰਕ ਵਿੱਚ ਖਾਲਿਸਤਾਨ ਸਮਰਥਕਾਂ ਦੇ ਇੱਕ ਸਮੂਹ ਨੇ ਰਾਹੁਲ ਖ਼ਿਲਾਫ਼ ਕੀਤੀ ਨਾਅਰੇਬਾਜ਼ੀ 

ਵਾਸ਼ਿੰਗਟਨ, 05 ਜੂਨ : ਅਮਰੀਕਾ 'ਚ ਰਾਹੁਲ ਗਾਂਧੀ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਆਪਣੇ ਅਮਰੀਕਾ ਦੌਰੇ ਦੌਰਾਨ ਭਾਜਪਾ ਅਤੇ ਆਰਐਸਐਸ 'ਤੇ ਤਿੱਖੇ ਹਮਲੇ ਕਰ ਰਹੇ ਹਨ। ਇਸ ਦੌਰਾਨ ਰਾਹੁਲ ਗਾਂਧੀ ਦਾ ਨਿਊਯਾਰਕ ਜਾਣ ਤੋਂ ਪਹਿਲਾਂ ਵਿਰੋਧ ਵੀ ਹੋਇਆ ਹੈ। ਦਰਅਸਲ ਰਾਹੁਲ ਗਾਂਧੀ ਨੇ ਅੱਜ ਭਾਰਤੀ-ਅਮਰੀਕੀ ਡਾਇਸਪੋਰਾ ਨੂੰ ਸੰਬੋਧਨ ਕਰਨਾ ਸੀ ਅਤੇ ਇਸ ਤੋਂ ਪਹਿਲਾਂ ਕੁਝ ਖਾਲਿਸਤਾਨ

ਪਹਿਲਵਾਨਾਂ ਨੇ ਗ੍ਰਹਿ ਮੰਤਰੀ ਸ਼ਾਹ ਨਾਲ ਕੀਤੀ ਮੁਲਾਕਾਤ, ਬ੍ਰਿਜ ਭੂਸ਼ਣ ਖ਼ਿਲਾਫ਼ ਚਾਰਜਸ਼ੀਟ ਜਲਦੀ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ 

ਨਵੀਂ ਦਿੱਲੀ, 05 ਜੂਨ : ਪਹਿਲਵਾਨਾਂ ਦਾ ਵਿਰੋਧ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਮੋਰਚਾ ਖੋਲ੍ਹਣ ਵਾਲੇ ਓਲੰਪੀਅਨ ਪਹਿਲਵਾਨਾਂ ਨੇ ਬੀਤੇ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਬਜਰੰਗ ਪੁਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੇ ਗ੍ਰਹਿ ਮੰਤਰੀ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ