ਨਿਊਯਾਰਕ, 05 ਜੂਨ : ਅਮਰੀਕਾ ਦੇ 6 ਦਿਨਾਂ ਦੌਰੇ 'ਤੇ ਗਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਓਡੀਸ਼ਾ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਨੇ ਕਿਹਾ ਕਿ ਇੰਨਾ ਵੱਡਾ ਰੇਲ ਹਾਦਸਾ ਹੋਇਆ, ਪਰ ਅਜੇ ਤੱਕ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਗਿਆ ਅਤੇ ਨਾ ਹੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਅਸਤੀਫਾ
news
Articles by this Author
- ਪਹਿਲਵਾਨਾਂ 'ਚੋਂ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਵਾਪਸ ਰੇਲਵੇ ਦੀ ਨੌਕਰੀ 'ਤੇ ਪਰਤ ਆਏ ਦੀ ਆਈ ਸੀ ਖਬਰ
ਨਵੀਂ ਦਿੱਲੀ, 05 ਜੂਨ : ਜਿਨਸੀ ਸ਼ੋਸ਼ਣ ਮਾਮਲੇ 'ਚ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ 'ਚੋਂ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਵਾਪਸ ਰੇਲਵੇ ਦੀ ਨੌਕਰੀ 'ਤੇ ਪਰਤ ਆਏ ਹਨ। ਹਾਲਾਂਕਿ ਸਾਕਸ਼ੀ
ਕੋਲਕਾਤਾ, 05 ਜੂਨ : ਓਡੀਸ਼ਾ ਦੇ ਬਾਲੇਸ਼ਵਰ ਵਿੱਚ ਹੋਏ ਰੇਲ ਹਾਦਸੇ ਵਿੱਚ ਪੱਛਮੀ ਬੰਗਾਲ ਦੇ ਕਈ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਕਈ ਜ਼ਖਮੀ ਦੱਸੇ ਜਾ ਰਹੇ ਹਨ। ਇਸ ਦੌਰਾਨ ਸੀਐਮ ਮਮਤਾ ਬੈਨਰਜੀ ਨੇ ਅੱਜ ਪੀੜਤਾਂ ਲਈ ਵੱਡਾ ਐਲਾਨ ਕੀਤਾ ਹੈ। ਮਮਤਾ ਨੇ ਮ੍ਰਿਤਕ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਗੱਲ ਕਹੀ ਹੈ। ਹਾਵੜਾ 'ਚ ਬੋਲਦੇ ਹੋਏ ਮੁੱਖ ਮੰਤਰੀ ਮਮਤਾ
- 3.96 ਕਰੋੜ ਦੀ ਲਾਗਤ ਵਾਲਾ ਖੇਡ ਸਟੇਡੀਅਮ ਛੇ ਮਹੀਨਿਆਂ ਅੰਦਰ ਹੋਵੇਗਾ ਮੁਕੰਮਲ
- 3.62 ਕਰੋੜ ਨਾਲ ਬਣੇਗੀ ਸਰਕਾਰੀ ਕੰਨਿਆ ਸਕੂਲ ਦੀ ਮੰਜ਼ਿਲ
ਲੌਂਗੋਵਾਲ, 05 ਜੂਨ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਵਿਖੇ 7.58 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ।ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੌਂਗੋਵਾਲ ਦੇ
ਦਿੜ੍ਹਬਾ, 05 ਜੂਨ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਦੇ 41 ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨਾਂ ਦੀ ਉਸਾਰੀ ਲਈ ਕਰੀਬ 72 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਪ੍ਰਵਾਨਗੀ ਪੱਤਰ ਸੌਂਪੇ। ਇਸ ਸਬੰਧੀ ਆਯੋਜਿਤ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨ ਲਈ
ਚੰਡੀਗੜ੍ਹ, 05 ਜੂਨ : ਸੀਨੀਅਰ ਸਿਆਸਤਦਾਨ ਸਰਦਾਰ ਮੱਖਣ ਸਿੰਘ ਲਾਲਕਾ ਜੋ ਨਾਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਇੰਚਾਰਜ ਰਹੇ ਹਨ, ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਥੇ ਪਾਰਟੀਦੇ ਮੁੱਖ ਦਫਤਰ ਵਿਚ ਸਰਦਾਰ ਲਾਲਕਾ ਨੂੰ ਮੁੜ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ
- ਅਜਿਹੀਆਂ ਮਹਿਲਾਵਾਂ ਜਿਨ੍ਹਾਂ ਨੂੰ ਵਿਦੇਸ਼ ਦਾ ਝਾਂਸਾ ਦੇ ਕਿ ਸ਼ੋਸ਼ਣ ਕੀਤਾ ਗਿਆ ਹੋਵੇ ਉਹਨਾ ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ
ਚੰਡੀਗੜ੍ਹ, 05 ਜੂਨ : ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ
- ਸਥਾਨਕ ਸਰਕਾਰਾਂ ਮੰਤਰੀ ਨੇ ਪੌਦੇ ਲਾ ਕੇ ਮੁਹਿੰਮ ਦੀ ਕੀਤੀ ਸ਼ੁਰੂਆਤ, "ਹਰਾ-ਪੰਜਾਬ ਅਤੇ ਰੰਗਲਾ ਪੰਜਾਬ" ਮੋਬਾਈਲ ਐਪ ਦੀ ਕੀਤੀ ਜਾਰੀ
- ਮੰਤਰੀ ਨੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸੂਬੇ ਦੇ ਨਾਗਰਿਕਾਂ ਨੂੰ ਜਾਗਰੂਕ ਹੋਣ ਦਾ ਦਿੱਤਾ ਸੱਦਾ
ਚੰਡੀਗੜ੍ਹ, 05 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ
ਐਸ ਏ ਐਸ ਨਗਰ 05 ਜੂਨ : ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ ਸਾਹਿਬ ਵੱਲੋ ਡਰੱਗ ਸਮਗਲਰਾ, ਐਂਟੀ ਸਨੈਚਿੰਗ ਅਤੇ ਗੈਂਗਸਟਰਾ ਵਿਰੁੱਧ ਚਲਾਈ ਮੋਹਿੰਮ ਦੋਰਾਨ ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ
- ਦੂਜੇ ਸਥਾਨ ‘ਤੇ ਦਿੱਲੀ ਤੇ ਤੀਜੇ ਸਥਾਨ ‘ਤੇ ਚੰਡੀਗੜ੍ਹ ਦੀਆਂ ਟੀਮਾਂ ਰਹੀਆਂ
- ਰਾਜ ਸਭਾ ਮੈਂਬਰ ਸੰਤ ਸੀਚੇਵਾਲ ਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੇ ਜੇਤੂ ਟੀਮਾਂ ਨੂੰ ਵੰਡੇ ਇਨਾਮ
ਸੁਲਤਾਨਪੁਰ ਲੋਧੀ, 05 ਜੂਨ : ਨਿਰਮਲ ਕੁਟੀਆ ਸੀਚੇਵਾਲ ਵਿੱਚ ਦੋ ਦਿਨ ਚੱਲੇ ਕੌਮੀ ਮੁਕਾਬਲਿਆਂ ਵਿੱਚ 9ਵਾਂ ੴ ਗੱਤਕਾ ਨੈਸ਼ਨਲ ਕੱਪ ਪੰਜਾਬ ਨੇ ਜਿੱਤਿਆ। ਦਿੱਲੀ ਦੀ ਟੀਮ 73 ਨੰਬਰ ਲੈਕੇ