news

Jagga Chopra

Articles by this Author

ਸੀਜੀਸੀ ਲਾਂਡਰਾਂ ਦੀ ਅਮਨਦੀਪ ਕੌਰ ਨੇ ਦੂਜੀ ਨੈਸ਼ਨਲ ਮਾਸਟਰਜ਼ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਗਮਾ

ਚੰਡੀਗੜ੍ਹ 05 ਜੂਨ : ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾਂ ਦੀ ਅਮਨਦੀਪ ਕੌਰ, ਵੇਟਲਿਫਟਿੰਗ ਕੋਚ ਅਤੇ ਸਹਾਇਕ ਡੀਪੀਈ ਨੇ ਹਾਲ ਹੀ ਵਿੱਚ ਹੈਦਰਾਬਾਦ ਵਿੱਚ ਹੋਈ ਦੂਜੀ ਨੈਸ਼ਨਲ ਮਾਸਟਰਜ਼ ਵੇਟਲਿਫਟਿੰਗ ਚੈਂਪੀਅਨਸ਼ਿਪ (ਪੁਰਸ਼ ਅਤੇ ਮਹਿਲਾ) ਦੇ 35 ਸਾਲ ਤੋਂ 40 ਸਾਲ ਉਮਰ ਵਰਗ ਵਿੱਚ 87-ਪਲੱਸ ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗਮਾ ਜਿੱਤਿਆ ਹੈ। ਇਸ ਕੌਮੀ ਪੱਧਰ ਦੀ

ਪੰਜਾਬੀ ਅਦਾਕਾਰ ਯੋਗਰਾਜ ਸਿੰਘ ਦੀ ਸਿਆਸਤ ’ਚ ਐਂਟਰੀ਼, ਸ੍ਰੀ ਅਨੰਦਪੁਰ ਸਾਹਿਬ ਤੋਂ ਲੜਨਗੇ ਮੈਂਬਰ ਪਾਰਲੀਮੈਂਟ ਦੀਆਂ ਚੋਣਾਂ

ਸੁਲਤਾਨਪੁਰ ਲੋਧੀ, 5 ਜੂਨ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ  ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੰਜਾਬ ਦੇ ਮਸ਼ਹੂਰ ਅਦਾਕਾਰ ਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਪਵਿੱਤਰ ਕਾਲੀ ਵੇਈਂ ਨਦੀ ਦੇ ਵੀ ਦਰਸ਼ਨ ਕੀਤੇ ਅਤੇ ਦਰਬਾਰ ਸਾਹਿਬ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ। ਇਸ

ਪ੍ਰਤਾਪ ਬਾਜਵਾ ਵੱਲੋਂ ਲਾਭ ਉੱਗੋਕੇ ਲਈ ਦਿੱਤੇ ਵਿਵਾਦਿਤ ਬਿਆਨ ਦੀ ‘ਆਪ ਨੇ ਕੀਤੀ ਨਿੰਦਾ, ਕਿਹਾ ਬਾਜਵਾ ਦੀ ਟਿੱਪਣੀ ਦਲਿਤ ਭਾਈਚਾਰੇ ਦਾ ਅਪਮਾਨ ਕਰਨ ਵਾਲੀ
  • ਪ੍ਰਤਾਪ ਬਾਜਵਾ ਨੇ ਦੱਸ ਦਿੱਤਾ ਕਿ ਉਸਦੇ ਜ਼ਹਿਨ ਵਿੱਚ ਗਰੀਬਾਂ ਅਤੇ ਪੱਛੜੇ ਲੋਕਾਂ ਲਈ ਬਹੁਤ ਜ਼ਹਿਰ ਹੈ, ਉਹ ਦਲਿਤਾਂ ਨੂੰ ਇਨਸਾਨ ਵੀ ਨਹੀਂ ਸਮਝਦੇ : ਹਰਪਾਲ ਸਿੰਘ ਚੀਮਾ
  • ਰਾਜੇ ਰਜਵਾੜਿਆਂ ਨੂੰ ਇੱਕ ਮੋਬਾਇਲ ਰਿਪੇਅਰ ਕਰਨ ਵਾਲੇ ਨੌਜਵਾਨ ਦਾ ਵਿਧਾਇਕ ਬਣਨਾ ਹਜ਼ਮ ਨਹੀਂ ਹੋ ਰਿਹਾ- ਹਰਪਾਲ ਚੀਮਾ
  • ਤਾਪ ਬਾਜਵਾ ਨੇ ਜੇਕਰ ਸਿਰਫ਼ ਮੇਰਾ ਅਪਮਾਨ ਕੀਤਾ ਹੁੰਦਾ ਤਾਂ ਮੈਂ ਸਹਿ
ਕੈਬਿਨਟ ਮੰਤਰੀ ਮਾਨ ਨੇ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਐਸ.ਏ.ਐਸ ਨਗਰ, 05 ਜੂਨ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸੋਮਵਾਰ ਨੂੰ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਇਸ ਮੌਕੇ ਖਰੜ ਦੇ ਵਸਨੀਕਾਂ ਨੇ ਅਪਣੀਆਂ ਵੱਖ ਵੱਖ ਮੁਸਕਲਾਂ ਬਾਰੇ ਮੰਤਰੀ ਨੂੰ ਜਾਣੂੰ ਕਰਵਾਇਆ। ਮੰਤਰੀ ਨੇ ਲੋਕਾਂ ਦੀ ਮੁਸਕਲਾਂ ਨੂੰ

ਮੁੱਖ ਮੰਤਰੀ ਭਗਵੰਤ ਮਾਨ ਦੀ ਹਰਿਆਣਾ ਦੇ ਮੁੱਖ ਮੰਤਰੀ ਨੂੰ ਕੋਰੀ ਨਾਂਹ; “ਪੰਜਾਬ ਯੂਨੀਵਰਸਿਟੀ ਵਿੱਚ ਨਹੀਂ ਮਿਲੇਗੀ ਕੋਈ ਹਿੱਸੇਦਾਰੀ”
  • ਯੂਨੀਵਰਸਿਟੀ ਦਾ ਦਰਜਾ ਬਦਲਣ ਦੀਆਂ ਕੋਸ਼ਿਸ਼ਾਂ ਨੂੰ ਸੂਬਾ ਸਰਕਾਰ ਬਰਦਾਸ਼ਤ ਨਹੀਂ ਕਰੇਗੀ
  • ਅਕਾਲੀ ਦਲ ਨੂੰ ਇਸ ਮੁੱਦੇ ‘ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਕਿਉਂਕਿ ਉਨ੍ਹਾਂ ਦੇ ਮੁੱਖ ਮੰਤਰੀ ਨੇ ਪੀ.ਯੂ. ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਲਈ ਦਿੱਤੀ ਸੀ ਐਨ.ਓ.ਸੀ.
  • ਇਸ ਮੁੱਦੇ ‘ਤੇ ਦੋਹਰੇ ਮਾਪਦੰਡ ਅਪਨਾਉਣ ਲਈ ਕਾਂਗਰਸ ਦੀ ਆਲੋਚਨਾ
  • ਯੂਨੀਵਰਸਿਟੀ ਦੇ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਪਾਣੀ ਅਤੇ ਵਾਤਾਵਰਨ ਸੰਭਾਲ ਲਈ ਵਿਆਪਕ ਲੋਕ ਲਹਿਰ ਵਿੱਢਣ ਦਾ ਸੱਦਾ
  • ਵਿਸ਼ਵ ਵਾਤਾਵਰਨ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ
  • ਵਾਤਾਵਰਨ ਅਤੇ ਲੋਕਾਂ ਨਾਲ ਸਬੰਧਤ ਮਸਲਿਆਂ ਨੂੰ ਅੱਖੋਂ-ਪਰੋਖੇ ਕਰਨ ਲਈ ਪਿਛਲੀਆਂ ਸੂਬਾ ਸਰਕਾਰਾਂ ਨੂੰ ਘੇਰਿਆ
  • ਨਾਲੇਜ ਸਿਟੀ ਵਿੱਚ ਨਵੀਂ ਬਣੀ ਪੀ.ਬੀ.ਟੀ.ਆਈ. ਬਿਲਡਿੰਗ ਲੋਕਾਂ ਨੂੰ ਕੀਤੀ ਸਮਰਪਿਤ

ਮੁਹਾਲੀ, 5 ਜੂਨ : ਸੂਬੇ ਵਿੱਚ ਆਉਣ ਵਾਲੀਆਂ ਨਸਲਾਂ ਨੂੰ ਚਿਰ ਸਥਾਈ ਤੇ ਸਵੱਛ ਵਾਤਾਵਰਨ ਮੁਹੱਈਆ

ਪੰਜਾਬ ਦੇ ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 166 ਕਰੋੜ ਰੁਪਏ ਜਾਰੀ : ਜਿੰਪਾ
  • 2950 ਪਿੰਡਾਂ ਵਿੱਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ 135 ਕਰੋੜ ਰੁਪਏ ਜਾਰੀ ਕੀਤੇ ਗਏ
  • 4374 ਪਿੰਡਾਂ ਵਿੱਚ ਸਾਲਿਡ ਵੇਸਟ ਪ੍ਰਬੰਧਨ ਲਈ 31 ਕਰੋੜ ਰੁਪਏ ਜਾਰੀ ਕੀਤੇ ਗਏ
  • ਮੰਤਰੀ ਦੀ ਅਗਵਾਈ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਾਤਾਵਰਣ ਦੀ ਰੱਖਿਆ ਲਈ ਸਹੁੰ ਚੁੱਕੀ

ਚੰਡੀਗੜ੍ਹ, 05 ਜੂਨ : ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਦੇ ਜਲ

ਪਹਿਲਵਾਨ ਧੀਆਂ ਦੇ ਮਾਮਲੇ ਦੇ ਮੁੱਖ ਦੋਸ਼ੀ ਬ੍ਰਿਜ ਭੂਸ਼ਣ ਦਾ ਪੁਤਲਾ ਫੂਕਣ ਲਈ ਕੀਤਾ ਵਿਸ਼ਾਲ ਰੋਹ - ਭਰਪੂਰ ਰੈਲੀ 

ਮੁੱਲਾਂਪੁਰ ਦਾਖਾ 5 ਜੂਨ (ਸਤਵਿੰਦਰ ਸਿੰਘ ਗਿੱਲ) : ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਪੰਜਾਬ ਬ੍ਰਾਂਚ ਦੇ ਸੱਦੇ ਮੁਤਾਬਕ, ਦਸਮੇਸ਼ ਕਿਸਾਨ - ਮਜ਼ਦੂਰ ਯੂਨੀਅਨ (ਰਜਿ.)ਜ਼ਿਲ੍ਹਾ ਲੁਧਿਆਣਾ ਦੀ ਅਗਵਾਈ ਤੇ ਪਹਿਲਕਦਮੀ ਹੇਠ ਇਲਾਕੇ ਦੇ ਕਿਸਾਨ, ਮਜ਼ਦੂਰ, ਨੌਜਵਾਨ ਵੀਰਾਂ ਤੇ ਬੀਬੀਆਂ ਨੇ ਵਿਸ਼ਾਲ ਰੋਹ ਭਰਪੂਰ ਜਨਤਕ ਰੈਲੀ ਜੱਥੇਬੰਦ ਕੀਤੀ ਗਈ l ਇਹ ਰੈਲੀ ਮੁੱਖ ਤੌਰ ਤੇ 7 ਪਹਿਲਵਾਨ ਧੀਆਂ

ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਬੁੱਤ ਤੇ ਨਾਮ ਮਗਰ ਗੋਤ ਲਿਖਣ ਤੇ ਜਥੇਬੰਦੀਆਂ 'ਚ ਰੋਸ

ਮੁੱਲਾਂਪੁਰ ਦਾਖਾ 05 ਜੂਨ (ਸਤਵਿੰਦਰ ਸਿੰਘ ਗਿੱਲ) ਅੰਗ੍ਰੇਜਾਂ ਤੋਂ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਭਾਵੇਂ ਵੱਖ-ਵੱਖ ਜੱਥੇਬੰਦੀਆਂ, ਪਾਰਟੀਆਂ ਨੇ ਘੋਲ਼ ਲੜ੍ਹਿਆ। ਪਰ ਉਹਨਾਂ ਵਿਚੋਂ ਇੱਕ ਸੀ ਗਦਰ ਪਾਰਟੀ ਅਮਰੀਕਾ ਦੀ ਧਰਤੀ ਤੇ ਜਦੋਂ ਗ਼ਦਰੀ ਬਾਬਿਆਂ ਨੇ ਇਸ ਗ਼ਦਰਪਾਰਟੀ ਦੀ ਸਥਾਪਨਾ ਕੀਤੀ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਨੇ ਇਕ ਮਤਾ ਪਾਸ ਕੀਤਾ ਕਿ ਜੋ ਵੀ ਪਾਰਟੀ ਦਾ ਮੈਂਬਰ

ਵਾਤਾਵਰਣ ਦੀ ਸੰਭਾਲ ਲਈ ਹਰੇਕ ਵਿਅਕਤੀ ਦਾ ਯੋਗਦਾਨ ਜ਼ਰੂਰੀ : ਡਾ. ਅਕਸ਼ਿਤਾ ਗੁਪਤਾ
  • ਅੱਜ ਲਗਾਇਆ ਬੂਟਾ ਆਉਣ ਵਾਲੀਆਂ ਪੀੜੀਆਂ ਨੂੰ ਦੇਵੇਗਾ ਫਲ ਤੇ ਛਾਂ : ਨਮਨ ਮਾਰਕੰਨ
  • ਵਿਸ਼ਵ ਵਾਤਾਵਰਣ ਦਿਵਸ ਮੌਕੇ ਨਗਰ ਨਿਗਮ ਪਟਿਆਲਾ ਨੇ ਨਾਟਕਾਂ ਰਾਹੀਂ ਦਿੱਤਾ ਬਹੁਪੱਖੀ ਸੁਨੇਹਾ

ਪਟਿਆਲਾ 5 ਜੂਨ : ਨਗਰ ਨਿਗਮ ਪਟਿਆਲਾ ਵੱਲੋਂ ਅੱਜ ਇੱਥੇ ਸਰਕਾਰੀ ਬਿਕਰਮ ਕਾਲਜ ਆਫ ਕਾਮਰਸ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਸੰਸਥਾਵਾਂ ਦੇ