news

Jagga Chopra

Articles by this Author

ਥੀਮ "ਪਲਾਸਟਿਕ ਦੇ ਪੋਲਿਉਸ਼ਨ ਨੂੰ ਹਰਾਓ" ਵਿਸ਼ੇ ਤਹਿਤ ਮਨਾਇਆ ਗਿਆ "ਵਿਸ਼ਵ ਵਾਤਾਵਰਣ ਦਿਵਸ"
  • ਵਿਸ਼ਵ ਵਾਤਾਵਰਣ ਦਿਵਸ ਤੇ ਤੰਦਰੁਸਤ ਸਿਹਤ ਕੇਂਦਰ ਰਾਜਗੜ੍ਹ ਵਿਖੇ ਬੂਟੇ ਲਗਾ ਕੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਦਿੱਤਾ ਸੰਦੇਸ਼
  • ਵਾਤਾਵਰਣ ਦੀ ਰਾਖੀ, ਸਾਡੀ ਸਿਹਤ ਦੀ ਰੱਖਿਆ ਕਰਨ ਲਈ ਜ਼ਰੂਰੀ : ਸਿਵਲ ਸਰਜਨ

ਪਟਿਆਲਾ 5 ਜੂਨ : ਵਾਤਾਵਰਣ ਨੂੰ ਸਾਫ਼ ਅਤੇ ਸੁੱਧ ਰੱਖਣ ਦਾ ਸੁਨੇਹਾ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਅਸ਼ੋਕਾ ਨਰਸਿੰਗ ਇੰਸਟੀਚਿਊਟ ਦੇ ਸੈਮੀਨਾਰ ਹਾਲ ਵਿੱਚ

ਪਟਿਆਲਾ ਜ਼ਿਲ੍ਹਾ ਏਆਈਐਫ ਸਕੀਮ ਅਧੀਨ ਸਭ ਤੋਂ ਵੱਧ ਪ੍ਰੋਜੈਕਟ ਲਗਾਉਣ ਲਈ ਸਨਮਾਨਿਤ
  • ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸੰਮੇਲਨ ਦੌਰਾਨ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹੇ ਸਨਮਾਨੇ

ਪਟਿਆਲਾ, 5 ਜੂਨ : ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿੱਤੀ ਸਾਲ 2022-23 'ਚ ਸੂਬੇ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ (ਏ.ਆਈ.ਐਫ) 'ਚ ਚੰਗਾ ਪ੍ਰਦਰਸ਼ਨ ਕਰਦਿਆਂ 3480 ਪ੍ਰੋਜੈਕਟਾਂ ਤੋਂ 2877 ਕਰੋੜ ਦੇ ਨਿਵੇਸ਼ ਨੂੰ ਆਕਰਸ਼ਿਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਪਟਿਆਲਾ, 5 ਜੂਨ : ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਚਹਿਰੀਆਂ ਵਿਖੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-1 ਐੱਚ.ਐੱਸ. ਗਰੇਵਾਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਪਿੰਦਰ ਸਿੰਘ ਅਤੇ ਚੀਫ਼ ਜੁਡੀਸ਼ੀਅਲ

ਗ੍ਰਾਮ ਪੰਚਾਇਤ ਬਲਬੇੜਾ ਦੀ ਨਜਾਇਜ਼ ਕਬਜ਼ੇ 'ਚ ਪਈ 72 ਏਕੜ ਜ਼ਮੀਨ ਕਬਜ਼ਾਧਾਰਕਾਂ ਨੇ ਪੰਚਾਇਤ ਨੂੰ ਸੌਂਪੀ
  • 72 ਏਕੜ 'ਤੇ ਕਾਬਜ਼ 30 ਵਿਅਕਤੀਆਂ ਨੇ ਆਪਸੀ ਸਹਿਮਤੀ ਨਾਲ ਜ਼ਮੀਨ ਪੰਚਾਇਤ ਦੇ ਸਪੁਰਦ ਕੀਤੀ : ਡੀ.ਡੀ.ਪੀ.ਓ.

ਪਟਿਆਲਾ, 5 ਜੂਨ : ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ 'ਤੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਛੱਡਣ ਲਈ ਕਬਜ਼ਧਾਰਕਾਂ ਨੂੰ ਦਿੱਤੀ ਚੇਤਾਵਨੀ ਤੋਂ ਬਾਅਦ ਹੁਣ ਲੋਕਾਂ ਵੱਲੋਂ ਆਪਣੇ ਆਪ ਹੀ ਜ਼ਮੀਨਾਂ ਪੰਚਾਇਤ ਦੇ ਸਪੁਰਦ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ

ਪਟਿਆਲਾ ਜ਼ਿਲ੍ਹੇ 'ਚ 30 ਜੂਨ ਤੱਕ ਚਲਾਈ ਜਾਵੇਗੀ ਬਾਲ ਮਜ਼ਦੂਰੀ ਖਾਤਮਾ ਮੁਹਿੰਮ

ਪਟਿਆਲਾ, 5 ਜੂਨ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆ ਹਦਾਇਤਾਂ 'ਤੇ ਪਟਿਆਲਾ ਜ਼ਿਲ੍ਹੇ 'ਚ 30 ਜੂਨ 2023 ਤੱਕ ਬਾਲ ਮਜ਼ਦੂਰੀ ਖਾਤਮਾ ਮੁਹਿੰਮ ਚਲਾਈ ਜਾਣੀ ਹੈ। ਇਸ ਸਬੰਧੀ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ

7 ਜੂਨ ਨੂੰ ਸ਼੍ਰੀ ਗੁਰੂ ਨਾਨਕ ਦੇਵ ਅਕੈਡਮੀ, ਕੰਡਿਆਲ, ਬਟਾਲਾ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ
  • ਰੁਜ਼ਗਾਰ ਮੇਲੇ ਵਿੱਚ 22 ਕੰਪਨੀਆਂ ਹਿੱਸਾ ਲੈਣਗੀਆਂ 
  • 400 ਤੋਂ ਵੱਧ ਪੜ੍ਹੇ ਲਿਖੇ ਨੌਜਵਾਨਾਂ ਨੂੰ ਮੌਕੇ ’ਤੇ ਜਾਬ ਆਫਰ ਕੀਤੀ ਜਾਵੇਗੀ 
  • ਚਾਹਵਾਨ ਪ੍ਰਾਰਥੀ ਆਪਣੇ ਨਾਮ www.pgrkam.com ’ਤੇ ਰਜਿਸਟਰਡ ਕਰਵਾਉਣ  

ਗੁਰਦਾਸਪੁਰ, 5 ਜੂਨ : ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਸਮੇਂ-ਸਮੇਂ ’ਤੇ ਰੁਜ਼ਗਾਰ

ਰਣਜੀਤ ਬਾਗ ਦੀ ਰਣਜੀਤ ਕੌਰ ਮਹਿਲਾ ਸਸ਼ਕਤੀਕਰਨ ਦੀ ਉਦਾਹਰਨ ਬਣੀ
  • ਰਣਜੀਤ ਕੌਰ `ਵਾਹਿਗੁਰੂ ਸਵੈ ਸਹਾਇਤਾ ਸਮੂਹ` ਜਰੀਏ ਅਚਾਰ, ਸ਼ਹਿਦ, ਜੈਮ, ਚਟਨੀਆਂ, ਸਕਵੈਸ਼, ਮੁਰੱਬੇ, ਮਸਾਲੇ, ਹਲਦੀ, ਲੱਸੀ, ਕਰੇਲਾ ਪਾਊਡਰ, ਜਾਮੁਨ ਪਾਊਡਰ ਆਦਿ ਬਣਾ ਕੇ ਕਮਾ ਰਹੀ ਹੈ ਚੰਗੀ ਆਮਦਨ

ਗੁਰਦਾਸਪੁਰ, 5 ਜੂਨ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਣਜੀਤ ਬਾਗ ਦੀ ਉੱਦਮੀ ਮਹਿਲਾ ਕਿਸਾਨ ਰਣਜੀਤ ਕੌਰ ਮਹਿਲਾ ਸਸ਼ਕਤੀਕਰਨ ਦੀ ਪ੍ਰਮੁੱਖ ਉਦਾਹਰਨ ਹੈ। ਮਹਿਲਾ ਕਿਸਾਨ ਰਣਜੀਤ

ਬਾਸਮਤੀ ਚਾਵਲ ਦੇ ਨਿਰਯਾਤ ’ਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ ਪੰਜਾਬ ਸਰਕਾਰ ਨੇ ਲਗਾਈ ਪਾਬੰਦੀ : ਡਾ. ਅਮਰੀਕ ਸਿੰਘ

ਗੁਰਦਾਸਪੁਰ, 5 ਜੂਨ : ਪੰਜਾਬ ਸਰਕਾਰ ਵੱਲੋਂ ਬਾਸਮਤੀ ਦੇ ਚਾਵਲ ਦੇ ਨਿਰਯਾਤ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਵੰਡ ਤੇ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਨਿਰਦੇਸ਼ ਬਾਸਮਤੀ ਚਾਵਲ ਦੀ ਗੁਣਵੱਤਾ ਵਿਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿਚ ਜਾਰੀ ਕੀਤੇ ਗਏ ਹਨ। ਰਾਜ ਸਰਕਾਰ ਦੇ ਇਸ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਵਿਭਾਗ ਦੇ

‘ਕਪੁੱਤ’ ਹੋ ਚੁੱਕਿਆਂ ਨੂੰ ‘ਪੁੱਤ’ ਬਨਾਉਣ ਲਈ ਕਾਰਗਰ ਹੈ ਮੈਂਟੀਨੈਂਸ ਐਂਡ ਵੈੱਲਫੇਅਰ ਆਫ ਪੇਰੇਂਟਸ ਐਂਡ ਸੀਨੀਅਰ ਸਿਟੀਜਨ ਐਕਟ - ਡਿਪਟੀ ਕਮਿਸ਼ਨਰ
  • ਬਜ਼ੁਰਗਾਂ ਦੀ ਸੇਵਾ ਪ੍ਰਮਾਤਮਾਂ ਦੀ ਸੇਵਾ ਕਰਨ ਦੇ ਬਰਾਬਰ 

ਗੁਰਦਾਸਪੁਰ, 5 ਜੂਨ : ‘ਕਪੁੱਤ’ ਹੋ ਚੁੱਕਿਆਂ ਨੂੰ ‘ਪੁੱਤ’ ਬਨਾਉਣ ਲਈ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਮੈਂਟੀਨੈਂਸ ਐਂਡ ਵੈੱਲਫੇਅਰ ਆਫ ਪੇਰੇਂਟਸ ਐਂਡ ਸੀਨੀਅਰ ਸਿਟੀਜਨ ਐਕਟ-2007 ਕਾਰਗਰ ਸਿੱਧ ਹੋ ਰਿਹਾ ਹੈ। ਇਸ ਐਕਟ ਅਨੁਸਾਰ ਮਾਪੇ ਆਪਣੇ ਪੁੱਤਰਾਂ ਵੱਲੋਂ ਦੇਖਭਾਲ ਨਾ ਕਰਨ ਜਾਂ ਪਰੇਸ਼ਾਨ ਕਰਨ ’ਤੇ ਉਨਾਂ

ਕੈਂਸਰ ਰੋਗ ਦੀ ਸ਼ਨਾਖ਼ਤ ਲਈ ਸਿਹਤ ਵਿਭਾਗ ਦੇ ਕਰਮੀਆਂ ਦਾ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਲਗਾਇਆ
  • ਸਿਹਤ ਕਰਮਚਾਰੀ ਟ੍ਰੇਨਿੰਗ ਲੈ ਕੇ ਜ਼ਮੀਨੀ ਪੱਧਰ ’ਤੇ ਕੈਂਸਰ ਦੀ ਰੋਕਥਾਮ ਲਈ ਕੰਮ ਕਰਨ - ਰਮਨ ਬਹਿਲ

ਗੁਰਦਾਸਪੁਰ, 5 ਜੂਨ : ਕੈਂਸਰ ਦੇ ਖਾਤਮੇ ਲਈ ਜ਼ਰੂਰੀ ਹੈ ਕਿ ਇਸ ਦੀ ਸਮਾਂ ਰਹਿੰਦੇ ਸ਼ਨਾਖ਼ਤ ਹੋਵੇ, ਇਸ ਲਈ ਸਰਕਾਰ ਵੱਲੋਂ ਮੁੰਹ, ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਦੀ ਸ਼ਨਾਖ਼ਤ ਲਈ ਵੱਡੇ ਪੱਧਰ ’ਤੇ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼