news

Jagga Chopra

Articles by this Author

ਚੇਅਰਮੈਨ ਰਮਨ ਬਹਿਲ ਨੇ ਪੌਦੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
  • ਵਾਤਾਵਰਨ ਦੀ ਸੰਭਾਲ ਲਈ ਹੁਣ ਸੰਜੀਦਗੀ ਨਾਲ ਯਤਨ ਕਰਨ ਦੀ ਲੋੜ : ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 5 ਜੂਨ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਆਪਣੇ ਸਾਥੀਆਂ ਨਾਲ ਅੱਜ ਸਥਾਨਕ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਪਾਰਕ ਵਿਖੇ ਪੌਦੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ। ਇਸ ਮੌਕੇ ਹਾਜ਼ਰ ਸ਼ਹਿਰ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਸ੍ਰੀ

ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫ਼ਾਰ ਵੂਮੈਨ ਗੁਰਦਾਸਪੁਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ
  • ਸੈਮੀਨਾਰ ਦੌਰਾਨ ਵਿਦਿਆਰਥਣਾਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਦਾ ਪ੍ਰਣ ਚੁਕਾਇਆ

ਗੁਰਦਾਸਪੁਰ, 5 ਜੂਨ : ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫ਼ਾਰ ਵੂਮੈਨ ਗੁਰਦਾਸਪੁਰ ਵਿਖੇ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫ਼ਾਰ ਵੂਮੈਨ ਗੁਰਦਾਸਪੁਰ ਦੀ ਪ੍ਰਿੰਸੀਪਲ ਡਾ. ਨੀਰੂ ਸ਼ਰਮਾ, ਸਮਾਜ ਸੇਵੀ ਸ੍ਰੀ ਨਰੇਸ਼ ਮਹਾਜਨ, ਕਾਲਜ ਦੇ ਸਟਾਫ਼ ਅਤੇ

ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਇਆ ਜਾਵੇਗਾ : ਅਜੇ ਲਿਬੜਾ
  • ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੇ ਸਿੰਘ ਲਿਬੜਾ ਨੇ ਪਿੰਡ ਅਜਨਾਲੀ ਵਿਖੇ ਨੌਵੇਂ ਕੁਸ਼ਤੀ ਦੰਗਲ ਵਿੱਚ ਕੀਤੀ ਸ਼ਿਰਕਤ

ਅਮਲੋਹ, 5 ਜੂਨ :  ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿਥੇ ਸੂਬੇ ਦੇ ਚੋਹਤਰਫਾ ਵਿਕਾਸ ਲਈ ਸਫਲਤਾ ਨਾਲ ਅੱਗੇ ਵੱਧ ਰਹੀ ਹੈ ਉਥੇ ਹੀ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਵੀ

ਵਾਤਾਵਰਣ ਪ੍ਰਤੀ ਫ਼ਰਜ਼ ਨਿਭਾਉਣਾ ਸਾਡੀ ਸਭ ਦੀ ਜ਼ਿੰਮੇਵਾਰੀ: ਚੇਅਰਮੈਨ ਮੰਨਾ

ਬਰਨਾਲਾ, 5 ਜੂਨ : ਵਾਤਾਵਰਣ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਨੂੰ ਹਰਿਆਵਲ ਪੱਖੋਂ ਮੋਹਰੀ ਬਣਾਉਣ ਲਈ ਪਿਛਲੇ ਸਾਲ ਵੀ ਵੱਡੀ ਗਿਣਤੀ ਵਿੱਚ ਪੌਦੇ ਲਗਾਏ ਗਏ ਸਨ ਅਤੇ ਇਸ ਵਾਰ ਵੀ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸਾਂਝੀਆਂ ਥਾਵਾਂ 'ਤੇ ਪੌਦੇ ਲਗਾ ਕੇ ਬਰਨਾਲਾ ਨੂੰ ਹਰਿਆ- ਭਰਿਆ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਨਗਰ ਸੁਧਾਰ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਾ ਕੇ ਵਾਤਾਵਰਣ ਦਿਵਸ ਮਨਾਇਆ
  • ਵਣ ਵਿਭਾਗ ਵਲੋਂ ਸ਼ਹਿਣਾ ਨਰਸਰੀ ਵਿੱਚ ਲਾਇਆ ਗਿਆ ਵਾਤਾਵਰਣ ਕੈਂਪ

ਬਰਨਾਲਾ, 5 ਜੂਨ  : ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਅਗਵਾਈ ਹੇਠ ਵਣ ਵਿਭਾਗ ਬਰਨਾਲਾ ਵਲੋਂ ਵੱਖ ਵੱਖ ਥਾਈਂ ਪੌਦੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਰੇਂਜ ਅਫਸਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ

  ਆਜ਼ਾਦੀ ਘੁਲਾਟੀਆਂ ਦੇ ਵਾਰਡਾਂ ਦੇ ਮਸਲਿਆਂ ਦੇ ਤਰਜੀਹੀ ਨਿਬੇੜੇ ਦੇ ਆਦੇਸ਼
  • ਸ਼ਿਕਾਇਤ ਨਿਵਾਰਨ ਮੁਹਿੰਮ ਤਹਿਤ ਹੋਈ ਮੀਟਿੰਗ

ਬਰਨਾਲਾ, 5 ਜੂਨ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਜ਼ਾਦੀ ਘੁਲਾਟੀਆਂ ਦੇ ਵਾਰਡਾਂ ਦੇ ਮਸਲੇ ਹੱਲ ਕਰਨ ਲਈ ਚਲਾਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਮੁਹਿੰਮ ਤਹਿਤ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਡਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ

ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ, ਚਾਇਨਾ ਡੋਰ ਵੇਚਣ/ਖਰੀਦਣ, ਸਟੋਰ ਤੇ ਵਰਤੋਂ ਦੀ ਵੀ ਮਨਾਹੀ

ਬਰਨਾਲਾ, 5 ਜੂਨ : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਕਿਸੇ ਵੀ ਤਰਾਂ ਨਾਲ ਢੋਆ ਢੁਆਈ ’ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ

ਵਿਸ਼ਵ ਵਾਤਾਵਰਨ ਦਿਵਸ ਮੌਕੇ ਵਾਤਾਵਰਨ ਸੰਭਾਲ ਬਾਰੇ ਕੀਤਾ ਜਾਗਰੂਕ
  • ਪਿੰਡ ਪੱਖੋਂ ਕਲਾਂ 'ਚ ਪੌਦੇ ਲਾਏ

ਬਰਨਾਲਾ, 5 ਜੂਨ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਮਿਸ਼ਨ ਲਾਈਫ ਤਹਿਤ ਵਿਸ਼ਵ ਵਾਤਾਵਰਨ ਦਿਵਸ ਸਪੋਰਟਸ ਕੈਂਪ ਦੇ ਸਹਿਯੋਗ ਨਾਲ ਪਿੰਡ ਪੱਖੋਂ ਕਲਾਂ ਵਿਖੇ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਨੇ ਸਾਰੇ ਨੌਜਵਾਨਾਂ ਨੂੰ ਵਾਤਾਵਰਨ ਸਬੰਧੀ

ਪਠਾਨਕੋਟ ਪੁਲਿਸ ਦਾ ਨਜਾਇਜ਼ ਸ਼ਰਾਬ ਮਾਫੀਆ ਨੂੰ  ਪੰਜਵਾ ਝਟਕਾ : ਦੇਸੀ ਸ਼ਰਾਬ ਦੀਆਂ 938 ਬੋਤਲਾਂ ਬਰਾਮਦ
  • ਫਲਾਈਓਵਰ, ਨੰਗਲ ਤੰਬੂਆ ਪੁਲ ਦੇ ਹੇਠਾਂ ਨਾਕੇ 'ਤੇ ਇੱਕ ਵੱਡੇ ਰਿਕਵਰੀ ਆਪਰੇਸ਼ਨ ਦੌਰਾਨ ਦੋ ਕਾਬੂ

ਪਠਾਨਕੋਟ 04 ਜੂਨ : ਇੱਕ ਮਹੱਤਵਪੂਰਨ ਕਾਰਵਾਈ ਵਿੱਚ, ਪਠਾਨਕੋਟ ਪੁਲਿਸ ਨੇ ਖੇਤਰ ਵਿੱਚ ਚੱਲ ਰਹੇ ਨਾਜਾਇਜ਼ ਸ਼ਰਾਬ ਮਾਫੀਆ ਨੂੰ ਇੱਕ ਹੋਰ ਜ਼ਬਰਦਸਤ ਝਟਕਾ ਦਿੱਤਾ ਹੈ। ਭਰੋਸੇਯੋਗ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਪੁਲਿਸ ਨੇ ਸਫਲਤਾਪੂਰਵਕ 938 ਬੋਤਲਾਂ (7,03,500 ਮਿਲੀਲੀਟਰ

7 ਜੂਨ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਲਗਾਇਆ ਜਾਵੇਗਾ ਰੋਜਗਾਰ ਮੇਲਾ

ਫਾਜ਼ਿਲਕਾ, 5 ਜੂਨ : ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਦਿਸ਼ਾ—ਨਿਰਦੇਸ਼ਾਂ *ਤੇ 7 ਜੂਨ 2023 ਨੂੰ ਇਕ ਦਿਨੀਂ ਰੋਜਗਾਰ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਲਗਾਇਆ ਜਾਵੇਗਾ। ਰੋਜਗਾਰ ਮੇਲੇ ਵਿਚ ਲੜਕੇ ਲੜਕੀਆਂ ਭਾਗ ਲੈ ਸਕਦੇ ਹਨ। ਰੋਜਗਾਰ ਮੇਲੇ ਦੌਰਾਨ 300 ਤੋਂ ਵੱਧ ਅਸਾਮੀਆਂ ਲਈ ਨੌਜਵਾਨਾ ਦੀ ਚੋਣ ਕੀਤੀ ਜਾਣੀ ਹੈ। ਰੋਜਗਾਰ ਮੇਲੇ ਲਈ ਰਜਿਸਟਰੇਸ਼ਨ ਮੌਕੇ