news

Jagga Chopra

Articles by this Author

ਵੱਖ ਵੱਖ ਪਿੰਡਾਂ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਮਨਾਇਆ ਵਾਤਾਵਰਣ ਦਿਵਸ
  • ਵਾਤਾਵਰਨ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਲਈ ਲਗਾਏ ਵੱਖ ਵੱਖ ਪੌਦੇ 

ਫਾਜ਼ਿਲਕਾ 5 ਜੂਨ : ਵਿਸ਼ਵ ਵਾਤਾਵਰਨ ਦਿਵਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿਚ ਪ੍ਰੋਗਰਾਮ ਕਰਵਾਏ ਗਏ।ਜਿਸ ਵਿਚ ਲੋਕਾਂ ਨੂੰ ਅਪਣਾ ਆਲਾ ਦੁਆਲਾ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਯਤਨਸ਼ੀਲ ਰਹਿਣ ਦਾ ਸੰਕਲਪ ਦਵਾਇਆ। ਜਲ ਸਪਲਾਈ ਤੇ ਸੈਨੀਟੇਸ਼ਨ

ਵਿਸ਼ਵ ਵਾਤਾਵਰਨ ਦਿਵਸ ਮੌਕੇ ਨਗਰ ਕੋਂਸਲ ਫਾਜ਼ਿਲਕਾ ਵੱਲੋਂ ਲਗਾਏ ਗਏ ਪੌਦੇ

ਫਾਜ਼ਿਲਕਾ 5 ਜੂਨ : ਕਾਰਜ ਸਾਧਕ ਅਫਸਰ ਨਗਰ ਕੌਂਸਲ ਸ੍ਰੀ. ਮੰਗਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਵਾਤਾਵਰਣ ਦਿਵਸ ਮੌਕੇ ਨਗਰ ਕੋਂਸਲ ਫਾਜਿਲਕਾ ਵੱਲੋਂ ਰੇਲਵੇ ਰੋਡ ਅਤੇ ਥਾਣਾ ਸਦਰ ਰੋਡ ਤੇ ਪੌਦੇ ਲਗਾਏ ਗਏ।ਨਗਰ ਕੌਂਸਲ ਦੇ ਸੁਪਰਡੰਟ ਸ਼੍ਰੀ ਨਰੇਸ਼ ਖੇੜਾ ਵੱਲੋਂ ਪੌਦਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸ੍ਰੀ. ਨਰੇਸ਼ ਖੇੜਾ ਨੇ ਦੱਸਿਆ ਕਿ ਵਾਤਾਵਰਣ ਦਿਵਸ ਤੇ

ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਵਧੀਆ ਸੜਕੀ ਨੈਟਵਰਕ ਦੇਣ ਲਈ ਵੱਚਨਬੱਧ : ਸਪੀਕਰ ਸੰਧਵਾਂ
  • ਕੋਟਕਪੂਰਾ- ਸਿੱਖਾਂਵਾਲਾ- ਨੱਥੇ ਵਾਲਾ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਕੋਟਕਪੂਰਾ 5 ਜੂਨ : ਪੰਜਾਬ ਸਰਕਾਰ ਰਾਜ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਨੂੰ ਵਧੀਆ ਸੜਕੀ ਨੈਟਵਰਕ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਾਰੇ ਪਿੰਡਾਂ ਨੂੰ ਇਕ ਦੂਜੇ ਨਾਲ ਜੋੜਨ ਲਈ ਨਵੀਆਂ ਸੰਪਰਕ ਸੜਕਾਂ ਦੀ ਉਸਾਰੀ ਅਤੇ ਪੁਰਾਣੀਆਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ਤੇ ਜਾਰੀ  ਹੈ। ਇਹ ਪ੍ਰਗਟਾਵਾ ਸਪੀਕਰ

ਸਪੀਕਰ ਸੰਧਵਾ ਤੇ ਡੀ.ਸੀ. ਵਿਨੀਤ ਕੁਮਾਰ ਨੇ ਵਾਤਾਵਰਨ ਦਿਵਸ ਨੂੰ ਸਮਰਪਿਤ ਬੂਟਾ ਲਾਇਆ
  • ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ 

ਫ਼ਰੀਦਕੋਟ, 5 ਜੂਨ : ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਾਂਝੇ ਤੌਰ 'ਤੇ ਬੂਟਾ ਲਾਇਆ। ਇਸ ਮੌਕੇ ਆਪਣੇ

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਵੇਗੀ-ਸਪੀਕਰ ਸੰਧਵਾਂ

ਪਿੰਡ ਕੋਠੇ ਲਾਲੇਆਣਾ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਕੋਟਕਪੂਰਾ 5 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਤੇ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਹ

"ਸਰਕਾਰ ਤੁਹਾਡੇ ਦੁਆਰ" ਤਹਿਤ ਕੋਟਕਪੂਰਾ ਵਿਖੇ ਲਗਾਇਆ ਸੁਵਿਧਾ ਕੈਂਪ
  • ਸਰਕਾਰ ਵਲੋਂ ਵਿਕਾਸ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਚੁੱਕੇ ਜਾ ਰਹੇ ਹਨ ਵੱਡੇ ਕਦਮ-ਸਪੀਕਰ ਸੰਧਵਾਂ
  • ਕੈਂਪ ਦੌਰਾਨ 179 ਬਿਨੈਕਾਰਾਂ ਦੀਆਂ ਅਰਜ਼ੀਆਂ ਹੋਈਆ ਪ੍ਰਾਪਤ

ਕੋਟਕਪੂਰਾ 5 ਜੂਨ : "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਸਬ ਡਵੀਜਨ ਕੋਟਕਪੂਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਜਲਾਲੇਆਣਾ ਰੋਡ, ਗਾਂਧੀ ਬਸਤੀ ਬਾਲਮੀਕਿ ਚੌਂਕ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ

ਵਾਤਾਵਰਣ ਦੀ ਸਾਂਭ ਸੰਭਾਲ ਹਰ ਮਨੁੱਖ ਦਾ ਨੈਤਿਕ ਫਰਜ਼ : ਸੇਖੋਂ 
  • ਫਰੀਦਕੋਟ ਛਾਉਣੀ ਵਿਖੇ 150 ਪੌਦੇ ਲਗਾਕੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ 

ਫਰੀਦਕੋਟ 5 ਜੂਨ : ਵਾਤਾਵਰਣ ਦੀ ਸਾਂਭ ਸੰਭਾਲ ਹਰ ਮਨੁੱਖ ਦਾ ਨੈਤਿਕ ਫਰਜ਼ ਹੈ। ਸਾਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਕੁਦਰਤੀ ਸੋਮਿਆਂ ਨੂੰ ਬਚਾ ਕੇ ਰੱਖਣ ਦੀ ਅਹਿਮ ਲੋੜ ਹੈ ਤਾਂ ਜੋ ਪ੍ਰਦੂਸਨ ਮੁਕਤ ਵਾਤਾਵਰਨ ਬਣਿਆ ਰਹੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਫਰੀਦਕੋਟ ਤੋਂ ਵਿਧਾਇਕ ਸ

ਪੰਜਾਬ ਸਰਕਾਰ ਨੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਇਤਿਹਾਸਕ ਫੈਸਲੇ ਲਏ : ਈਟੀਓ
  • ਬੰਡਾਲਾ, ਠੱਠੀਆਂ ਅਤੇ ਨੰਦ ਸਿੰਘ ਵਾਲਾ ਤੋਂ ਸੈਂਕੜੇ ਲੋਕ ਆਪ ਵਿੱਚ ਹੋਏ ਸ਼ਾਮਿਲ

ਜੰਡਿਆਲਾ ਗੁਰੂ, 05 ਜੂਨ : ਸ੍ਰੀ ਹਰਭਜਨ ਸਿੰਘ ਈਟੀਓ ਪੀਡਬਲਿਊਡੀ ਮੰਤਰੀ ਪੰਜਾਬ ਸਰਕਾਰ ਨੇ ਹਲਕੇ ਦੇ ਵੱਡੇ ਪਿੰਡ ਬੰਡਾਲਾ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਦੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ

ਭਗਤ ਪੂਰਨ ਸਿੰਘ ਜੀ ਨੋਬਲ ਪੁਰਸਕਾਰ ਦੇ ਅਸਲੀ ਹੱਕਦਾਰ : ਸੰਧਵਾ
  • ਭਗਤ ਪੂਰਨ ਸਿੰਘ ਜੀ ਦੀ ਜੀਵਨੀ ਨੂੰ ਸਿਲੇਬਸ ਵਿਚ ਕੀਤਾ ਜਾਵੇਗਾ ਸ਼ਾਮਲ
  • ਹਾਜ਼ਰ ਵਿਦਵਾਨਾਂ ਵਲੋਂ ਮਿੱਟੀ, ਪਾਣੀ ਅਤੇ ਹਵਾ ਬਚਾਉਣ ਦਾ ਸੱਦਾ

ਅੰਮ੍ਰਿਤਸਰ, 05 ਜੂਨ : ਪਿੰਗਲਵਾੜਾ ਦੇ ਬਾਣੀ ਭਗਤ ਪੂਰਨ ਸਿੰਘ ਦੇ 119ਵਾਂ ਜਨਮ ਦਿਹਾੜੇ ਸਬੰਧੀ ਕਰਵਾਏ ਸਮਾਗਮ ਮੌਕੇ ਬੋਲਦੇ ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ: ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਨੋਬਲ

ਹਲਕਾ ਜੰਡਿਆਲਾ ਗੁਰੂ ਦੀਆਂ ਕਈ ਪੰਚਾਇਤਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
  • ਰੰਗਲਾ ਪੰਜਾਬ ਬਨਾਉਣ ਲਈ ਲੋਕਾਂ ਦਾ ਮਿਲ ਰਿਹਾ ਸਾਥ : ਈ ਟੀ ਓ

ਅੰਮ੍ਰਿਤਸਰ, 5 ਜੂਨ : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਖੇਤਰ ਵਿਚ ਕੀਤੀਆਂ ਇਨਕਲਾਬੀ ਤਬਦੀਲੀਆਂ ਦਾ ਹਵਾਲਾ ਦਿੰਦੇ ਕਿਹਾ ਕਿ ਉਕਤ ਦੋਵੇਂ ਮਹੱਤਵਪੂਰਨ ਖੇਤਰ ਲੰਮੇ ਸਮੇਂ ਤੋਂ ਜਾਣਬੁੱਝ ਕੇ ਸਮੇਂ ਦੀਆਂ ਸਰਕਾਰਾਂ ਵੱਲੋਂ ਅਣਗੌਲੇ ਕੀਤੇ ਹੋਏ ਸਨ, ਜਿੰਨਾ ਨੂੰ