news

Jagga Chopra

Articles by this Author

1 ਜੁਲਾਈ ਤੋਂ ਅਜਨਾਲਾ ਹਲਕੇ ਵਿੱਚ 1 ਲੱਖ ਬੂਟੇ ਲਗਾਏ ਜਾਣਗੇ : ਧਾਲੀਵਾਲ
  • ਮਿੱਟੀ, ਪਾਣੀ ਅਤੇ ਹਵਾ ਨੂੰ ਬਚਾਉਣ ਦਾ ਦਿੱਤਾ ਸੱਦਾ
  • ਵਾਤਾਵਰਣ ਹਰਿਆਵਲ ਭਰਪੂਰ ਬਣਾਉਣ ਲਈ ਹਰ ਮਨੁੱਖ ਲਗਾਵੇ 5 ਪੌਦੇ

ਅੰਮ੍ਰਿਤਸਰ, 5 ਜੂਨ : ਅੱਜ ਵਿਸ਼ਵ  ਵਾਤਾਪਰਣ ਦਿਵਸ ਮੌਕੇ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਐਸ:ਡੀ:ਐਮ ਅਜਨਾਲਾ ਕੰਪਲੈਕਸ ਵਿਖੇ ਕਰਵਾਏ ਗਏ ਸਮਾਗਮ ਵਿੱਚ ਬੋਲਦਿਆਂ ਕਿਹਾ ਕਿ ਅਜਨਾਲਾ ਹਲਕੇ ਦੀ ਆਬੋਹਵਾ ਨੂੰ ਬਦਲਣ ਲਈ 1 ਜੁਲਾਈ ਤੋਂ 1

ਵਿਧਾਇਕ ਕੁੰਵਰ ਨੇ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ ਦਾ ਦਿੱਤਾ ਸੱਦਾ
  • ਪਲਾਸਟਿਕ ਦੀ ਵਰਤੋਂ ਨੂੰ ਕਰੋ ਨਾਂਹ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਮਈ : ਅੱਜ ਵਿਸ਼ਵ  ਵਾਤਾਵਰਣ ਦਿਵਸ ਮੌਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਕੰਪਨੀ ਬਾਗ ਵਿਖੇ ਪੌਦੇ ਲਗਾਏ ਗਏ। ਇਸ ਦੌਰਾਨ ਵਿਧਾਇਕ ਡਾ: ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ ਦਾ  ਸੱਦਾ ਦਿੰਦਿਆਂ ਕਿਹਾ ਕਿ ਤੁਹਾਡੇ ਸਹਿਯੋਗ ਨਾਲ ਹੀ ਅਸੀਂ ਆਪਣੇ

ਪਿਛਲੇ ਲੰਮੇ ਅਰਸੇ ਤੋਂ ਲੁੱਟਣ ਵਾਲੀਆਂ ਪਾਰਟੀਆਂ ਭਗਵੰਤ ਮਾਨ ਦੀ ਇਮਾਨਦਾਰ ਸਰਕਾਰ ਦੇ ਖਿਲਾਫ਼ ਇੱਕਠੇ ਹੋਣ ਦਾ ਯਤਨ ਕਰ ਰਹੀਆਂ ਹਨ : ਚੀਮਾ

ਦਿੜ੍ਹਬਾ, 04 ਜੂਨ : ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵਜੋਤ ਸਿੰਘ ਸਿੱਧੂ ਅਤੇ ਵਿਕਰਮਜੀਤ ਸਿੰਘ ਮਜੀਠੀਆ ਦੇ ਜੱਫੀ ਪਾਉਣ ਉਤੇ ਤੰਜ ਕਸਦੇ ਹੋਏ ਕਿਹਾ ਕਿ ਇਹ ਲੋਕ ਸਵਾਰਥੀ ਲੋਕ ਹਨ ਆਪਣੇ ਸਵਾਰਥੀ ਲਈ ਪੂਰਤੀ ਲਈ ਕੁੱਝ ਵੀ ਕਰ ਸਕਦੇ ਹਨ। ਉਹ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪੰਜਾਬ ਦੇ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ

ਟਰੈਕਟਰ ਟਰਾਲੀ ਨੇ ਐਕਟਿਵਾ ਨੂੰ ਮਾਰੀ ਟੱਕਰ, ਮਹਿਲਾ ਪ੍ਰੋਫੈਸਰ ਦੀ ਮੌਤ 

ਫਿਰੋਜ਼ਪੁਰ, 04 ਜੂਨ  ਫਿਰੋਜ਼ਪੁਰ ਦੇ ਪਿੰਡ ਕਾਸੂ ਬੇਗੂ ਏਰੀਏ ਤੋਂ ਬਹੁਤ ਹੀ ਮੰਦਭਾਗੀ ਖਬਰ ਹੈ, ਜਿਥੇ ਟਰੈਕਟਰ ਟਰਾਲੀ ਨੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ ਜਿਸ ਵਿਚ ਮਹਿਲਾ ਪ੍ਰੋਫੈਸਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ 32 ਸਾਲਾ ਨਵਨੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਗਗਨਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ

ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਵਕੀਲ ਭਾਈਚਾਰੇ ਨੂੰ ਮੁੱਖ ਰੋਲ ਅਦਾ ਕਰਨਾ ਹੋਵੇਗਾ : ਵਿਜਯਨ

ਤਿਰੂਵਨੰਤਪੁਰਮ, 04 ਜੂਨ : ਦੇਸ਼ ਦੇ ਵਕੀਲਾਂ ਦੀ ਜਥੇਬੰਦੀ "ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼" ਦੀ ਨੈਸ਼ਨਲ ਕਾਨਫਰੰਸ ਕੇਰਲਾ ਦੀ ਰਾਜਧਾਨੀ ਤਿਰੂਵਨੰਤਪੁਰਮ ਵਿਖੇ ਚੱਲ ਰਹੀ ਹੈ। ਇਸ ਕਾਨਫਰੰਸ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਐਡਵੋਕੇਟ ਆਰ. ਐਸ. ਚੀਮਾ ਵੱਲੋਂ ਐਸੋਸੀਏਸ਼ਨ ਦਾ ਝੰਡਾ ਲਹਿਰਾਅ ਕੇ ਕੀਤੀ ਗਈ। ਡੈਲੀਗੇਟਾਂ ਦਾ ਸੁਆਗਤ ਐਡਵੋਕੇਟ ਕੇ. ਪੀ. ਜਯਚੰਦਰਾ ਵੱਲੋਂ

ਮਜੀਠੀਆ ਦਾ ਮੁੱਖ ਮੰਤਰੀ ਮਾਨ 'ਤੇ ਤਿੱਖਾ ਪਲਟਵਾਰ, 

ਚੰਡੀਗੜ੍ਹ, 04 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀਆਂ ਦੇ ਇਕੱਠੇ ਹੋਣ 'ਤੇ ਤੰਜ ਕਸਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਨੂੰ ਇੱਕੋ ਥਾਲੀ ਦੇ ਚੱਟੇ-ਵੱਟੇ ਕਿਹਾ ਗਿਆ ਸੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਤਿੱਖਾ ਪਲਟਵਾਰ ਕੀਤਾ ਹੈ। ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਜਦੋਂ…..ਸ਼ਰਾਬ ਨਾਲ ਰੱਜ ਕੇ ਤਖ਼ਤਾਂ ਤੇ ਜਾਣ

‘ਅਸੀਂ ਕਰਨਾਟਕ ‘ਚ ਅਜਿਹਾ ਕਰਕੇ ਦਿਖਾਇਆ ਹੈ ਕਿ ਅਸੀਂ ਭਾਜਪਾ ਨੂੰ ਹਰਾ ਸਕਦੇ ਹਾਂ : ਰਾਹੁਲ ਗਾਂਧੀ 

ਨਿਊਯਾਰਕ, 04 ਜੂਨ : ਰਾਹੁਲ ਗਾਂਧੀ ਆਪਣੇ ਅਮਰੀਕਾ ਦੌਰੇ ਦੌਰਾਨ ਨਿਊਯਾਰਕ ਪਹੁੰਚੇ, ਇੰਡੀਅਨ ਓਵਰਸੀਜ਼ ਕਾਂਗਰਸ-ਅਮਰੀਕਾ ਵਲੋਂ ਆਯੋਜਿਤ ਇਕ ਪ੍ਰੋਗਰਾਮ ‘ਚ ਰਾਹੁਲ ਗਾਂਧੀ ਨੇ ਕਿਹਾ ਕਿ ‘ਅਸੀਂ ਕਰਨਾਟਕ ‘ਚ ਅਜਿਹਾ ਕਰਕੇ ਦਿਖਾਇਆ ਹੈ ਕਿ ਅਸੀਂ ਭਾਜਪਾ ਨੂੰ ਹਰਾ ਸਕਦੇ ਹਾਂ। ਅਸੀਂ ਨਾ ਸਿਰਫ਼ ਭਾਜਪਾ ਨੂੰ ਹਰਾਇਆ, ਸਗੋਂ ਉਸ ਨੂੰ ਮਿੱਟੀ ਵਿੱਚ ਮਿਲਾ ਦਿੱਤਾ। ਰਾਹੁਲ ਗਾਂਧੀ ਨੇ

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਤੋਗਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ
  • ਝੋਨੇ ਦੀ ਸਿੱਧੀ ਬਿਜਾਈ ‘ਤੇ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ

ਖਰੜ, 4 ਜੂਨ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਦੇ ਮੁੱਖ ਖੇਤਬਾੜੀ ਅਫਸਰ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਬਲਾਕਾਂ ਵਿੱਚ ਖੇਤੀ ਮਾਹਿਰਾਂ ਦੀਆਂ ਟੀਮਾਂ ਵੱਲੋ ਝੋਨੇ ਦੀ ਸਿੱਧੀ ਬਿਜਾਈ, ਫ਼ਸਲਾਂ ਦੀ ਰਹਿੰਦ-ਖੂੰਹਦ, ਧਰਤੀ ਹੇਠਲੇ ਪਾਣੀ ਦੇ

ਬਿਹਾਰ ‘ਚ ਗੰਗਾ ਨਦੀ ‘ਤੇ ਬਣ ਰਿਹਾ ਪੁਲ ਡਿੱਗਿਆ

ਖਗੜੀਆ , 4 ਜੂਨ : ਬਿਹਾਰ ਦੇ ਖਗੜੀਆ ‘ਚ ਅਗਵਾਨੀ-ਸੁਲਤਾਨ ਗੰਜ ਵਿਚਾਲੇ ਗੰਗਾ ‘ਤੇ ਬਣਿਆ ਪੁਲ ਐਤਵਾਰ ਨੂੰ ਢਹਿ ਗਿਆ। ਪੁਲ ਦੇ ਚਾਰ ਖੰਭੇ ਵੀ ਨਦੀ ਵਿੱਚ ਡੁੱਬ ਗਏ। ਪੁਲ ਦਾ ਕਰੀਬ 192 ਮੀਟਰ ਹਿੱਸਾ ਨਦੀ ਵਿੱਚ ਡਿੱਗ ਗਿਆ ਹੈ। ਹਾਦਸੇ ਦੇ ਸਮੇਂ ਮਜ਼ਦੂਰ ਉੱਥੋਂ 500 ਮੀਟਰ ਦੂਰ ਕੰਮ ਕਰ ਰਹੇ ਸਨ। ਹਾਲਾਂਕਿ ਇੰਨੇ ਵੱਡੇ ਢਾਂਚੇ ਦੇ ਢਹਿ ਜਾਣ ਕਾਰਨ ਗੰਗਾ ਨਦੀ ਵਿੱਚ ਕਈ ਫੁੱਟ

ਕੌਮਾਂਤਰੀ ਏਅਰਪੋਰਟ ਵਿਖੇ ਸਵੈ-ਸਹਾਇਤਾ ਸਮੂਹ ਦੇ ਆਊਟਲੈੱਟ ਦਾ ਉਦਘਾਟਨ
  • ਪਿੰਡਾਂ ਦੀਆਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਉਪਰਾਲਾ

ਐਸ.ਏ.ਐਸ. ਨਗਰ, 4 ਜੂਨ : ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਪੀ.ਐਸ.ਆਰ.ਐਲ.ਐਮ. (ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ) ਅਧੀਨ ਸੇਵਾ ਭਲਾਈ ਸਵੈ-ਸਹਾਇਤਾ ਸਮੂਹ (ਪਿੰਡ-ਗੀਗੇ ਮਾਜਰਾ, ਬਲਾਕ-ਮੋਹਾਲੀ) ਦੇ ਆਊਟਲੈੱਟ ਦਾ ਉਦਘਾਟਨ ਕੀਤਾ ਗਿਆ।