news

Jagga Chopra

Articles by this Author

ਸਪੀਕਰ ਸੰਧਵਾਂ ਨੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ 

ਕੋਟਕਪੂਰਾ, 4 ਜੂਨ : ਹਲਕਾ ਕੋਟਕਪੂਰਾ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਪਾਰੀ ਆਗੂ ਰਾਜ ਕੁਮਾਰ ਲਹੌਰੀਆ ਦੇ ਘਰ ਪਹੁੰਚ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉੱਥੇ ਹੀ ਸ਼ੁਰੂ ਹੋ ਗਿਆ ਸੰਗਤ ਦਰਸ਼ਨ। ਪੀਆਰਓ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੇ ਦੱਸਿਆ ਕਿ ਜਿਵੇਂ ਜਿਵੇਂ ਲੋਕਾਂ ਨੇ ਮੁਸ਼ਕਿਲਾਂ, ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਜਿਕਰ ਕੀਤਾ, ਉਵੇਂ ਉਵੇਂ ਮਾਣਯੋਗ

ਹਲਕਾ ਸਮਾਣਾ ਦੇ ਅਕਾਲੀ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
  • ਆਮ ਆਦਮੀ ਪਾਰਟੀ ਨੇ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ : ਚੇਤਨ ਸਿੰਘ ਜੌੜਾਮਾਜਰਾ

ਸਮਾਣਾ 4 ਜੂਨ : ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਏ ਹਲਕਾ ਸਮਾਣਾ ਦੇ ਕਈ ਅਕਾਲੀ ਪਰਿਵਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਸਮਾਣਾ ਦੇ ਪਿੰਡ ਖੇੜੀਮਾਨੀਆ ਦੇ

ਮੁੱਖ ਮੰਤਰੀ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਦੀ ਮਾਨਤਾ ਦੁਆਉਣ ਦੇ ਮਾਮਲੇ ’ਤੇ ਗੈਰ ਲੋੜੀਂਦੀਆਂ ਮੀਟਿੰਗਾਂ ਬੰਦ ਕਰਨ : ਚੀਮਾ
  • ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਯੂਨੀਵਰਸਿਟੀ ਦੇ ਕੰਮਕਾਜ ਵਿਚ ਦਖਲ ਅਤੇ ਪੰਜਾਬ ਦੇ ਚੰਡੀਗੜ੍ਹ ’ਤੇ ਦਾਅਵੇ ਕਮਜ਼ੋਰ ਕਰਨ ਦੇ ਯਤਨਾਂ ਦਾ ਵਿਰੋਧ ਕਰਨ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 4 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੇਣ ਦੇ ਮਾਮਲੇ ਵਿਚ ਆਪਣੇ

ਪੰਜਾਬ ਸਰਕਾਰ ਗੱਤਕੇ ਦੀ ਬੇਹਤਰੀ ਲਈ ਕੋਈ ਕਸਰ ਨਹੀਂ ਛੱਡੇਗੀ : ਬਲਕਾਰ ਸਿੰਘ

ਸੁਲਤਾਨਪੁਰ ਲੋਧੀ, 4 ਜੂਨ : 9ਵਾਂ ਏਕ ਓਕਾਂਰ ਗੱਤਕਾ ਨੈਸ਼ਨਲ ਕੱਪ ਲਈ ਮੁਕਾਬਲੇ ਨਿਰਮਲ ਕੁਟੀਆ ਸੀਚੇਵਾਲ ਵਿੱਚ ਸ਼ੁਰੂ ਹੋ ਗਏ ਹਨ। ਦੋ ਦਿਨ ਚੱਲਣ ਵਾਲੇ ਇੰਨ੍ਹਾਂ ਗੱਤਕਾ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਦੇਸ਼ ਭਰ ਤੋਂ 21 ਸੂਬਿਆਂ ਦੀਆਂ ਟੀਮਾਂ ਆਈਆਂ ਹੋਈਆ ਹਨ। ਗੱਤਕਾ ਕੋਚ ਗੁਰਵਿੰਦਰ ਕੌਰ ਨੇ ਦੱਸਿਆ ਕਿ ਇਹ ਕੌਮੀ ਕੱਪ ਸੰਤ ਅਵਤਾਰ ਸਿੰਘ ਗੱਤਕਾ ਅਖਾੜਾ ਤੇ ਗੱਤਕਾ ਫੈਡਰੇਸ਼ਨ

ਸਮੁੱਚੀ ਸਿੱਖ ਕੌਮ ਦੀ ਆਵਾਜ਼ ਹੈ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਐਸਜੀਪੀਸੀ ਨੂੰ ਰਾਜਨੀਤੀ ਤੋਂ ਪਰੇ ਰੱਖਿਆ ਜਾਵੇ : ਬੀਬੀ ਜਗੀਰ ਕੌਰ 

ਖੰਨਾ, 4 ਜੂਨ : ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਪੰਥ ਬੋਰਡ ਦਾ ਐਲਾਨ ਕਰਕੇ ਅਕਾਲੀ ਦਲ ਲਈ ਨਵੀਂ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਇਸਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਆਪਣੇ ਸਮਰਥਕਾਂ ਨਾਲ ਮੁਲਾਕਾਤ ਵੀ ਤੇਜ਼ ਕਰ ਦਿੱਤੀ ਹੈ। ਐਤਵਾਰ ਨੂੰ ਬੀਬੀ ਜਗੀਰ ਕੌਰ ਵਿਧਾਨ ਸਭਾ ਹਲਕਾ ਪਾਇਲ ਵਿਖੇ ਪੁੱਜੇ ਜਿੱਥੇ ਓਹਨਾਂ ਨੇ ਇੱਕ ਸ਼ੋਕ ਸਭਾ ਚ ਭਾਗ

'ਮੇਰਾ ਘਰ ਮੇਰੇ ਨਾਮ' ਸਕੀਮ ਦਾ ਵੱਧ ਤੋ ਵੱਧ ਲਾਭ ਆਮ ਲੋਕਾ ਤੱਕ ਪਹੁੰਚਾਇਆ ਜਾਵੇਗਾ : ਡਿਪਟੀ ਕਮਿਸ਼ਨਰ
  • ਗੜ੍ਹਦੀਵਾਲਾ ਵਿਖੇ ਐਤਵਾਰ ਨੂੰ ਲਾਲ ਲਕੀਰ ਦੀ ਹੱਦਬੰਦੀ ਦੇ ਕੰਮ ਲਈ ਚਲਾਈ ਗਈ ਵਿਸੇਸ਼ ਮੁਹਿੰਮ ਚਲਾਈ ਗਈ
  • ਉਚ ਆਧਿਕਾਰੀਆ ਵਲੋ ਕੰਮ ਦਾ ਲਿਆ ਗਿਆ ਜਾਇਜ਼ਾ

ਗੜ੍ਹਦੀਵਾਲਾ, 04 ਮਈ : ਜ਼ਿਲ੍ਹੇ ਅਧੀਨ ਪੈਂਦੇ ਪਿੰਡਾਂ ਦੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੰ ਮਾਲਕੀ ਹੱਕ (ਫਰਦ/ਨਕਸ਼ਾਂ ਆਦਿ) ਦੇਣ ਲਈ ਪੰਜਾਬ ਸਰਕਾਰ ਵਲੋਂ ਚਲਾਈ ਗਈ ਸਕੀਮ 'ਮੇਰਾ ਘਰ ਮੇਰੇ ਨਾਮ' ਬਾਬਤ ਡਿਪਟੀ

ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣ ਕੇ ਕਮੇਟੀ ਫੌਜੀ ਹਮਲੇ ਦੀ ਕਰੇ ਪੜਤਾਲ, ਦਿੱਲੀ ਨਾਗਪੁਰ ਵਾਲੇ ਹੋਣ ਨੰਗੇ, ਨਾਲ ਨੰਗੇ ਹੋਣ ਉਨ੍ਹਾਂ ਦੇ ਦਲਾਲ : ਖਾਲੜਾ ਮਿਸ਼ਨ 
  • ਫੌਜੀ ਹਮਲੇ, ਝੂਠੇ ਮੁਕਾਬਲੇ, ਨਸ਼ਿਆਂ ਦੇ ਦੋਸ਼ੀਆਂ ਦਾ ਹੋਵੇ ਸਮਾਜਿਕ ਬਾਈਕਾਟ – ਖਾਲੜਾ ਮਿਸ਼ਨ   

ਅੰਮ੍ਰਿਤਸਰ, 4 ਜੂਨ : ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਜੂਨ-84 ਵਿੱਚ ਹੋਏ ਫੋਜੀ ਹਮਲੇ ਦਾ ਸੱਚ ਸਾਹਮਣੇ ਲਿਆਉਣ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇੱਕ ਪੜ੍ਹਤਾਲੀਆ ਕਮੇਟੀ ਵੀ ਬਣਨੀ ਚਾਹੀਦੀ ਹੈ। ਅੱਜ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਇੰਨਸਾਫ ਸੰਘਰਸ਼ ਕਮੇਟੀ

ਸੀਐਮ ਮਾਨ ਦੇ ਟਵੀਟ ਦੇ ਸਿੱਧੂ ਨੇ ਟਵੀਟ ਰਾਹੀਂ ਹੀ ਦਿੱਤਾ ਮੋੜਵਾਂ ਜਵਾਬ 

ਚੰਡੀਗੜ੍ਹ, 4 ਜੂਨ : ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਟਵੀਟ ਦੇ ਕਾਂਗਰਸੀ ਲੀਡਰ ਨਵਜੋਤ ਸਿੱਧੂ ਨੇ ਟਵੀਟ ਰਾਹੀਂ ਹੀ ਮੋੜਵਾਂ ਜਵਾਬ ਦਿੱਤਾ ਹੈ। ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ, "God Bless you ਛੋਟੇ ਵੀਰ @BhagwantMann, ਜਦੋ ਤੂ ਸ਼ਹੀਦਾਂ ਵਾਲੀ ਪਗ ਦਾ ਦਿਖਾਵਾ ਨਈ ਸੀ ਕਰਦਾ …… ਮੈ ਓਦੋ ਵੀ ਤੇ ਅਜ ਵੀ ਤੈਨੂੰ ਛੋਟਾ ਭਾਈ ਮੰਨਕੇ ਤੇਰਾ ਸ਼ੁਭਚਿੰਤਕ ਹਾਂ…… ਪਰ

ਜ਼ਮੀਨੀ ਪੱਧਰ 'ਤੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਟਾਫ਼ ਨੂੰ ਛੇਤੀ ਕਰਾਂਗੇ ਤਰਕਸੰਗਤ: ਭੁੱਲਰ
  • ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਵਿੱਤ ਕਮਿਸ਼ਨਰ ਅਤੇ ਡਾਇਰੈਕਟਰ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਸਮੂਹ ਅਮਲੇ ਦੀਆਂ ਸੂਚੀਆਂ ਮੁਹੱਈਆ ਕਰਾਉਣ ਦੇ ਨਿਰਦੇਸ਼

ਚੰਡੀਗੜ੍ਹ, 4 ਜੂਨ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿਭਾਗ ਵਿੱਚ ਹੇਠਲੇ ਪੱਧਰ ਤੱਕ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਲਈ ਛੇਤੀ ਹੀ ਸਟਾਫ਼ ਨੂੰ

ਅਮਰੀਕਾ 'ਚ ਸਿੱਖਾਂ ਨੂੰ ਮੋਟਰਸਾਈਕਲ ਚਲਾਉਂਦੇ ਸਮੇਂ ਸੁਰੱਖਿਆ ਹੈਲਮਟ ਪਾਉਣ ਤੋਂ ਛੋਟ ਦੇਣ ਵਾਲੇ ਬਿੱਲ ਦੇ ਹੱਕ ’ਚ ਕੀਤਾ ਮਤਦਾਨ 

ਕੈਲੀਫੋਰਨੀਆ, 4 ਜੂਨ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੀ ਸੈਨੇਟ ਨੇ ਸਿੱਖਾਂ ਨੂੰ ਮੋਟਰਸਾਈਕਲ ਚਲਾਉਂਦੇ ਸਮੇਂ ਸੁਰੱਖਿਆ ਹੈਲਮਟ ਪਾਉਣ ਤੋਂ ਛੋਟ ਦੇਣ ਵਾਲੇ ਬਿੱਲ ਦੇ ਹੱਕ ’ਚ ਮਤਦਾਨ ਕੀਤਾ ਹੈ। ਸੈਨੇਟਰ ਬ੍ਰਾਇਨ ਡਾਹਲੇ ਵੱਲੋਂ ਲਿਆਂਦੇ ਗਏ ਬਿੱਲ 847 ਨੂੰ ਇਸ ਹਫ਼ਤੇ 21-8 ਵੋਟਾਂ ਨਾਲ ਸੈਨੇਟ ਨੇ ਮਨਜ਼ੂਰੀ ਦਿੱਤੀ। ਹੁਣ ਇਸ ਬਿੱਲ ਨੂੰ ਸੂਬਾਈ ਅਸੈਂਬਲੀ ’ਚ ਪੇਸ਼ ਕੀਤਾ