ਕਿਊਬਿਕ, 4 ਜੂਨ : ਕੈਨੇਡਾ ਦੇ ਕਿਊਬਿਕ 'ਚ ਇਕ ਵੱਡਾ ਹਾਦਸਾ ਸਾਹਮਣੇ ਆਇਆ ਹੈ। ਕੈਨੇਡਾ ਦੇ ਕਿਊਬਿਕ 'ਚ ਸ਼ਨੀਵਾਰ ਨੂੰ ਮੱਛੀਆਂ ਫੜਨ ਗਏ ਚਾਰ ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਗਈ। ਸੀਐਨਐਨ ਦੀ ਇਕ ਰਿਪੋਰਟ ਮੁਤਾਬਕ ਸਥਾਨਕ ਸਮੇਂ ਮੁਤਾਬਕ ਸ਼ਨੀਵਾਰ ਨੂੰ ਕੁਝ ਬੱਚੇ ਨਦੀ 'ਚ ਮੱਛੀਆਂ ਫੜਨ ਗਏ ਸਨ, ਇਸ ਦੌਰਾਨ ਨਦੀ 'ਚ ਤੇਜ਼ ਲਹਿਰਾਂ ਆ ਗਈਆਂ ਤੇ ਉਥੇ ਮੌਜੂਦ ਬੱਚੇ ਇਸ 'ਚ ਫਸ
news
Articles by this Author
ਬੀਜਿੰਗ, 4 ਜੂਨ : ਚੀਨ ਦੇ ਸਿਚੁਆਨ ਸੂਬੇ ਵਿੱਚ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਅਜੇ ਵੀ ਲਾਪਤਾ ਹਨ, ਦੇਸ਼ ਦੇ ਸਰਕਾਰੀ ਮੀਡੀਆ ਸੀ.ਸੀ.ਟੀ.ਵੀ. ਰਾਇਟਰਜ਼ ਨੇ ਕਿਹਾ ਕਿ ਐਤਵਾਰ ਨੂੰ ਸਵੇਰੇ 6 ਵਜੇ (2200 GMT) ਸੂਬੇ ਦੇ ਸਭ ਤੋਂ ਦੱਖਣੀ ਖੇਤਰ ਵਿੱਚ ਲੇਸ਼ਾਨ ਸ਼ਹਿਰ ਦੇ ਨੇੜੇ ਪਹਾੜੀ ਖੇਤਰ ਵਿੱਚ ਜ਼ਮੀਨ ਖਿਸਕ ਗਈ। ਸੀਸੀਟੀਵੀ ਦੇ ਅਨੁਸਾਰ
- ਕੈਬਨਿਟ ਮੰਤਰੀ ਨੇ ‘ਬੀਟ ਪਲਾਸਟਿਕ ਪਲਿਊਸ਼ਨ’ ਮੁਹਿੰਮ ਦੀ ਕੀਤੀ ਸ਼ਲਾਘਾ
- ਕਿਹਾ, ਵਾਤਾਵਰਨ ਨੂੰ ਸ਼ੁੱਧ ਰੱਖਣਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ
ਹੁਸ਼ਿਆਰਪੁਰ, 4 ਜੂਨ : ਕੈਬਨਿਟ ਮੰਤਰੀ ਬ੍ਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ ਵਾਤਾਵਰਨ ਨੂੰ ਸਾਫ਼ -ਸੁਥਰਾ ਰੱਖਣ ਲਈ ਨਗਰ ਨਿਗਮ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸ਼ਹਿਰ ਦੇ ਸਾਰੇ
ਪਟਿਆਲਾ, 4 ਜੂਨ : ਸੂਬਾ ਵਾਸੀਆਂ ਨੂੰ ਘਰਾਂ ਨੇੜੇ ਸਰਕਾਰੀ ਸਹੂਲਤਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਪੰਜਾਬ ਸਰਕਾਰ ਤੁਹਾਡੇ ਦੁਆਰ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਲੋਕਾਂ ਨੂੰ ਵੱਡਾ ਲਾਭ ਹੋ ਰਿਹਾ ਹੈ। ਇਹ ਪ੍ਰਗਟਾਵਾ
- ਹਾਦਸਾ ਮ੍ਰਸਤ ਲੋਕਾਂ ਨਾਲ ਪੂਰਨ ਹਮਦਰਦੀ ਪ੍ਰਗਟਾਈ
ਅੰਮ੍ਰਿਤਸਰ, 03 ਜੂਨ : ਓਡੀਸ਼ਾ ਦੇ ਜ਼ਿਲਾ ਬਾਲਾਸੋਰ ਦੇ ਮਹਾਨਗਰ ‘ਚ ਬੈਂਗਲੁਰੂ ਹਾਵੜਾ ਸੁਪਰਫਾਸਟ ਐਕਸਪ੍ਰੈਸ, ਤੇ ਕੋਰੋਮੰਡਲ ਐਕਸਪ੍ਰੈਸ ਅਤੇ ਇਕ ਮਾਲ ਗੱਡੀ ਦਰਮਿਆਨ ਵੱਖ-ਵੱਖ ਪਟੜੀਆਂ ਤੇ ਵਾਪਰੀ ਤ੍ਰੈਮਾਰਗੀ ਰੇਲ ਹਾਦਸੇ ਵਿੱਚ ਸੈਂਕੜੇ ਤੋਂ ਵੱਧ ਲੋਕਾਂ ਦੀ ਮੌਤ ਅਤੇ ਕਈ ਸੈਂਕੜੇ ਲੋਕ ਜਖ਼ਮੀ ਹੋ ਗਏ ਹਨ ਇਸ ਸਬੰਧੀ ਸਿੰਘ
ਨਵੀਂ ਦਿੱਲੀ, 4 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਉੱਚ ਪੱਧਰੀ ਵਫਦ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਵਫਦ ਨੇ ਗੁਰਦੁਆਰਾ ਸਾਹਿਬਾਨ ਦੇ ਕੰਮਕਾਜ ਤੇ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਤੇ ਉਹਨਾਂ ਨੂੰ ਮੰਗ ਪੱਤਰ ਸੌਂਪਿਆ। ਇਹਵੀ ਮੰਗ ਕੀਤੀ ਗਈ ਕਿ ਗੁਰਦੁਆਰਾ ਸਾਹਿਬਾਨ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ
- ਅਰੋੜਾ ਨੇ ਸਾਈਕਲ ਉਦਯੋਗ ਨੂੰ ਸਾਈਕਲ ਲੇਨ ਸਥਾਪਤ ਕਰਨ ਲਈ ਐਨਐਚਏਆਈ ਨੂੰ ਅਪੀਲ ਕਰਨ ਦਾ ਦਿੱਤਾ ਭਰੋਸਾ
ਲੁਧਿਆਣਾ, 4 ਜੂਨ : ਲੁਧਿਆਣਾ ਅਤੇ ਰਾਜ ਦੇ ਹੋਰ ਹਿੱਸਿਆਂ ਵਿੱਚ ਸਾਈਕਲ ਲੇਨ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਲੁਧਿਆਣਾ ਤੋਂ 'ਆਪ' ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕਿਹਾ ਹੈ ਕਿ ਉਹ ਜੂਨ ਨੂੰ ਇਸ ਮਾਮਲੇ ਨੂੰ ਐਨ.ਐਚ.ਏ.ਆਈ. (ਨੈਸ਼ਨਲ ਹਾਈਵੇਜ਼
ਨਿਊਯਾਰਕ, 4 ਜੂਨ : ਵਿਸ਼ਵ ਗੱਤਕਾ ਫੈਡਰੇਸ਼ਨ (WGF), ਅਤੇ ਏਸ਼ੀਅਨ ਗਤਕਾ ਫੈਡਰੇਸ਼ਨ (AGF) ਨੇ ਭਾਰਤ ਵਿੱਚ 37ਵੀਆਂ ਰਾਸ਼ਟਰੀ ਖੇਡਾਂ ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਪਤੀ ਨਾਲ ਵਿਸ਼ਵ ਪੱਧਰ 'ਤੇ ਗੱਤਕਾ ਖਿਡਾਰੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਭਾਰਤ ਵਿੱਚ ਗੱਤਕੇ ਦੀ ਪ੍ਰਗਤੀ ਇੱਕ ਨਮੂਨੇ
- ਵਿਰਾਸਤੀ ਮਾਰਗ ਤੇ ਸਖ਼ਤ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ
ਅੰਮ੍ਰਿਤਸਰ, 4 ਜੂਨ : 6 ਜੂਨ ਨੂੰ ਗਰਮ ਖਿਆਲੀ ਸਿੱਖ ਸੰਗਤ ਵਲੋਂ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਨੂੰ ਲੈ ਕੇ ਜਿੱਥੇ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਕਮਿਸ਼ਨ੍ਰੇਟ ਪੁਲਸ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ (ਚਾਰੇ
ਅੰਮ੍ਰਿਤਸਰ, 4 ਜੂਨ : ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ