ਨਵੀਂ ਦਿੱਲੀ, 4 ਜੂਨ : ਦਿੱਲੀ ਦੇ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਦੀ ਅਗਵਾਈ ਵਾਲੇ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ 16 ਜੂਨ ਨੂੰ ਹੋ ਰਹੀ ਹੈ ਜਿਸ ਵਿਚ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਤੇ ਚਰਚਾ ਹੋ ਸਕਦੀ ਹੈ। ਭੁੱਲਰ ਇਸ ਵੇਲੇ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਹਨ ਤੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਬੋਰਡ ਵਿਚ
news
Articles by this Author
ਮੁਹਾਲੀ, 4 ਜੂਨ : ਮੁਹਾਲੀ ਦੀ ਇਕ ਅਦਾਲਤ ਨੇ ਪਿੰਡ ਬਾਕਰਪੁਰ ਵਿਚ ਬਾਗ ਲਗਾ ਕੇ ਮੁਆਵਜ਼ਾ ਲੈਣ ਦੇ ਮਾਮਲੇ ਵਿਚ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਪਤਨੀ ਜਸਮੀਨ ਕੌਰ, ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ, ਉਸਦੀ ਪਤਨੀ ਕੁਲਵਿੰਦਰ ਕੌਰ ਤੇ ਉਹਨਾਂ ਦੀ ਧੀ ਮਨਪ੍ਰੀਤ ਕੌਰ ਦੀ ਅਗਾਉਂ ਜ਼ਮਾਨ ਅਰਜ਼ੀ ਰੱਦ ਕਰ ਦਿੱਤੀ ਹੈ। ਰਿਪੋਰਟ ਮੁਤਾਬਕ ਅਦਾਲਤ ਨੇ ਕਿਹਾ ਕਿ
ਗੁਰਦਾਸਪੁਰ , 4 ਜੂਨ : ਘਲੂਘਾਰਾ ਹਫਤੇ ਨੂੰ ਲੈਕੇ ਪਹਿਲੀ ਜੂਨ ਤੋਂ ਲੈਕੇ 7 ਜੂਨ ਤਕ ਪੰਜਾਬ ਸੂਬੇ ਭਰ ਅਮਨ ਕਾਨੂੰਨ ਦੀ ਸਥਿਤ ਕਾਇਮ ਰਹੇ ਇਸ ਨੂੰ ਧਿਆਨ ਚ ਰੱਖਦੇ ਹੋਏ ਪੰਜਾਬ ਭਰ ਚ ਪੰਜਾਬ ਪੁਲਿਸ ਹਾਈ ਅਲਰਟ ਤੇ ਹੈ ਅਤੇ ਇਸੇ ਦੇ ਚਲਦੇ ਵੱਖ ਵੱਖ ਪੁਲਿਸ ਜਿਲਿਆਂ ਵਿੱਚ ਪੰਜਾਬ ਪੁਲਿਸ ਅਤੇ ਬੀਐਸਐਫ ਵਲੋਂ ਇਕੱਠੇ ਤੌਰ ਤੇ ਫਲੈਗ ਮਾਰਚ ਦੇ ਨਾਲ ਹੀ ਰਾਤ ਦੀ ਨਾਕਾਬੰਦੀ ਅਤੇ
ਚੰਡੀਗੜ੍ਹ, 04 ਜੂਨ : ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਕਾਰਨ ਇਸ ਵਾਰ ਨੌਟਪਾ ਵੀ ਪੰਜਾਬ ਨੂੰ ਗਰਮ ਨਹੀਂ ਕਰ ਸਕਿਆ, ਪਰ ਹੁਣ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ‘ਚ ਘਟਦਾ ਨਜ਼ਰ ਆ ਰਿਹਾ ਹੈ। ਪਿਛਲੇ ਦਿਨੀਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 35 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ ਸੀ। ਆਉਣ ਵਾਲੇ 7 ਦਿਨਾਂ ‘ਚ ਇਹ ਤਾਪਮਾਨ 45 ਡਿਗਰੀ ਨੂੰ ਪਾਰ ਕਰ ਜਾਵੇਗਾ।
ਬਾੜਮੇਰ (ਰਾਜਸਥਾਨ), 04 ਜੂਨ : ਇੱਕ ਮਾਂ ਨੇ ਆਪਣੇ ਚਾਰ ਬੱਚਿਆਂ ਨੁੰ ਅਨਾਜ ਵਾਲੇ ਡਰੰਮ ਵਿੱਚ ਬੰਦ ਕਰਕੇ ਮਾਰ ਦੇਣ ਅਤੇ ਖੁਦ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਦੁੱਖਦਾਈ ਖਬਰ ਹੈ। ਇਹ ਘਟਨਾਂ ਬਾੜਮੇਰ ਦੇ ਪਿੰਡ ਬਾਨੀਆਵਾਸ ਦੀ ਹੈ, ਇਹ ਵੀ ਪਤਾ ਲੱਗਾ ਹੈ ਕਿ ਮਾਂ ਗਰਭਵਤੀ ਸੀ। ਮਿਲੀ ਜਾਣਕਾਰੀ ਅਨੁਸਾਰ ਉਰਮਿਲਾ (27) ਪਤਨੀ ਜੇਠਾਰਾਮ ਨੇ ਆਪਣੇ ਬੱਚਿਆਂ ਭਾਵਨਾ (8
ਅੰਮ੍ਰਿਤਸਰ,4 ਜੂਨ : ਅੰਮ੍ਰਿਤਸਰ 'ਚ ਦੇਰ ਰਾਤ ਨਿਹੰਗਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਮਾਮਲਾ ਵਧਦਾ ਦੇਖ ਜਦੋਂ ਵਾਧੂ ਪੁਲੀਸ ਫੋਰਸ ਮੌਕੇ ’ਤੇ ਪੁੱਜੀ ਤਾਂ ਨਿਹੰਗ ਵਾਹਨਾਂ ’ਚ ਬੈਠ ਕੇ ਫ਼ਰਾਰ ਹੋ ਗਏ। ਪੁਲਿਸ ਨੇ ਨਿਹੰਗ ਪੰਡੋਰੀ ਵੜੈਚ ਵਾਸੀ ਤੇਜਵੀਰ ਸਿੰਘ ਦੀ ਪਹਿਚਾਣ ਕਰਕੇ 20 ਦੇ ਕਰੀਬ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਡੀਸੀਪੀ ਪਰਮਿੰਦਰ ਸਿੰਘ ਭ
ਕੈਲਗਰੀ, 03 ਜੂਨ : ਕੈਨੇਡਾ ਦੇ ਕੈਲਗਰੀ ਦੀ ਨਾਰਥ ਈਸਟ ਅਸੈਂਬਲੀ ਤੋਂ ਚੋਣ ਜਿੱਤ ਸਭ ਤੋਂ ਛੋਟੀ ਉਮਰ ਵਿਧਾਇਕ ਬਣਿਆ ਹੈ, ਪੰਜਾਬੀ ਨੌਜਵਾਨ। ਪੰਜਾਬ ਦੇ ਫਰੀਦਕੋਟ ਨਾਲ ਸਬੰਧਿਤ ਗੁਰਵਿੰਦਰ ਸਿੰਘ ਬਰਾੜ ਉਰਫ ਟੀਟੂ ਨੇ ਕੈਨੇਡਾ ‘ਚ ਸਭ ਤੋਂ ਛੋਟੀ ਉਮਰ ‘ਚ ਵਿਧਾਇਕ ਬਣਨ ਦਾ ਮਾਣ ਹਾਸਲ ਕੀਤਾ ਹੈ। ਮਿਤੀ 29 ਮਈ ਨੂੰ ਆਏ ਚੋਣ ਨਤੀਜੇ ‘ਚ ਉਸ ਦੀ ਜਿੱਤ ਨਾਲ ਨਵਾਂ ਇਤਿਹਾਸ ਸਿਰਣ
ਨਵੀਂ ਦਿੱਲੀ, 03 ਜੂਨ : ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਵਿੱਤੀ ਝਟਕਾ ਦਿੱਤਾ ਗਿਆ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਦੀ ਕਰਜ਼ਾ ਲੈਣ ਦੀ ਲਿਮਟ ਵਿਚ ਵੱਡੀ ਕਟੌਤੀ ਕਰ ਦਿੱਤੀ ਹੈ। ਕੇਂਦਰ ਵੱਲੋਂ ਪੰਜਾਬ ਦੀ ਕਰਜ਼ ਸੀਮਾ ‘ਚ 18000 ਕਰੋੜ ਰੁਪਏ ਦੀ ਕਟੌਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਆਪਣੇ ਕੁੱਲ ਘਰੇਲੂ ਉਤਪਾਦਨ ਦਾ ਤਿੰਨ ਫੀਸਦੀ ਤੱਕ
ਚੰਡੀਗੜ੍ਹ, 03 ਜੂਨ : ਬੀਤੇ ਦਿਨੀਂ ਜਲੰਧਰ ਵਿਖੇ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਇੱਕ ਦੂਜੇ ਦੇ ਵਿਰੋਧੀ ਨਵਜੋਤ ਸਿੰਘ ਸਿੱਧੂ ਅਤੇ ਬਿਕਰਮਜੀਤ ਸਿੰਘ ਮਜੀਠਆ ਵੱਲੋਂ ਪਾਈ ਜੱਫੀ ਨਾਲ ਸਿਆਸਤ ਗਰਮਾ ਗਈ ਹੈ, ਸਿੱਧੂ ਅਤੇ ਮਜੀਠੀਆ ਦੀ ਜੱਫੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੰਜ਼ ਕਸ਼ਦਿਆਂ ਕਿਹਾ ਕਿ ਦੋਵਾਂ ਦਾ ਅਸਲੀ ਚਿਹਰਾ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਲੋਕਾਂ ਤੋਂ
ਪੂਰਨੀਆਂ, 03 ਜੂਨ : ਪੂਰਨੀਆਂ ਸ਼ਹਿਰ ਇਲਾਕੇ ਦੇ ਮਰੰਗਾ ਥਾਣਾ ਨੇੜੇ ਨੈਸ਼ਨਲ ਹਾਈਵੇਅ-31 ਤੇ ਇੱਕ ਬਰਾਤੀਆਂ ਨਾਲ ਭਰੀ ਅਰਟਿਗਾ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਦੋ ਲੜਕੀਆਂ ਸਮੇਤ 5 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਸ ਹਾਦਸੇ ‘ਚ 09 ਲੋਕਾਂ ਦੇ ਗੰਭੀਰ ਰੂਪ ਵਿੱਚ ਜਖ਼ਮੀ ਵੀ ਹੋ ਗਏ, ਜਿੰਨ੍ਹਾਂ ‘ਚੋ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।