news

Jagga Chopra

Articles by this Author

ਰੇਲ ਹਾਦਸੇ ਦੇ ਦੋਸ਼ੀਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ, ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ : ਪ੍ਰਧਾਨ ਮੰਤਰੀ ਮੋਦੀ 

ਬਾਲਾਸੋਰ, 03 ਜੂਨ : ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹਾ ਮੁੱਖ ਹਸਪਤਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉੜੀਸਾ ਦੇ ਬਾਲਾਸੋਰ ਵਿੱਚ ਵਾਪਰਿਆ ਰੇਲ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਅਸੀਂ ਆਪਣੇ ਪਰਿਵਾਰਾਂ ਨੂੰ ਗੁਆਉਣ ਵਾਲਿਆਂ ਨੂੰ ਵਾਪਸ ਨਹੀਂ ਲਿਆ ਸਕਦੇ, ਪਰ ਰੇਲ ਹਾਦਸੇ ਦੇ ਦੋਸ਼ੀਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ, ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ

ਓਡੀਸ਼ਾ ਵਿੱਚ ਤਿੰਨ ਟਰੇਨਾਂ ਦੇ ਦਰਦਨਾਕ ਹਾਦਸੇ ਹਾਦਸੇ ਵਿੱਚ 261 ਲੋਕਾਂ ਦੀ ਮੌਤ, ਬਾਲੇਸ਼ਵਰ 'ਚ ਰੈਸਕਿਊ ਆਪਰੇਸ਼ਨ ਖਤਮ

ਭੁਵਨੇਸ਼ਵਰ, 03 ਜੂਨ : ਓਡੀਸ਼ਾ ਵਿੱਚ, ਕੋਰੋਮੰਡਲ ਐਕਸਪ੍ਰੈਸ (12841-ਅੱਪ) ਸ਼ੁੱਕਰਵਾਰ ਸ਼ਾਮ ਨੂੰ ਬਾਲਾਸੋਰ ਜ਼ਿਲ੍ਹੇ ਦੇ ਅਧੀਨ ਬਹਾਨਾਗਾ ਸਟੇਸ਼ਨ ਤੋਂ ਦੋ ਕਿਲੋਮੀਟਰ ਦੂਰ ਪੰਪਨਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਓਡੀਸ਼ਾ ਵਿੱਚ ਤਿੰਨ ਟਰੇਨਾਂ ਹਾਦਸੇ ਦਾ ਸ਼ਿਕਾਰ ਹੋ ਗਈਆਂ ਹਨ। ਇਸ ਹਾਦਸੇ ਵਿੱਚ 261 ਲੋਕਾਂ ਦੀ ਮੌਤ ਹੋ ਗਈ ਸੀ। ਫਿਲਹਾਲ

ਜੱਸੋਵਾਲ ਵਿਖੇ ਦਸਮੇਸ਼ ਕਿਸਾਨ ਮਜਦੂਰ ਯੂਨੀਅਨ ਪੰਜਾਬ ਅੱਡਾ ਚੌਕੀਮਾਨ ਦੀ ਨਵੀਂ ਇਕਾਈ ਚੁਣੀ ਗਈ
  • ਹਰਜੀਤ ਸਿੰਘ ਸਰਾਂ ਜੱਸੋਵਾਲ ਨੂੰ ਸਰਬ ਸੰਮਤੀ ਨਾਲ ਪ੍ਰਧਾਨ ਥਾਪਿਆ

ਚੌਕੀਮਾਨ 03 ਜੂਨ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਅੱਡਾ ਚੌਕੀਮਾਨ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾ ਦੀ ਪ੍ਰਧਾਨਗੀ ਹੇਠ ਪਿੰਡ ਜੱਸੋਵਾਲ (ਨੇੜੇ ਕੁਲਾਰ) ਵਿਖੇ ਨਵੀਂ ਇਕਾਈ ਦੀ ਚੋਣ ਕੀਤੀ ਗਈ । ਉਥੇ ਹੀ ਸਰਬ ਸੰਮਤੀ ਨਾਲ ਪ੍ਰਧਾਨ ਹਰਜੀਤ ਸਿੰਘ ਸਰਾਂ ਜੱਸੋਵਾਲ ਨੂੰ

ਦਿੱਲੀ ਮੋਰਚੇ ਦੇ ਸੱਦੇ 'ਤੇ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ.)ਚੌਕੀਮਾਨ ਟੋਲ  'ਤੇ ਫੂਕੇਗੀ ਬ੍ਰਿਜ ਭੂਸ਼ਣ ਦਾ ਪੁਤਲਾ 5 ਨੂੰ 

ਮੁੱਲਾਂਪੁਰ ਦਾਖਾ 3 ਜੂਨ (ਸਤਵਿੰਦਰ ਸਿੰਘ ਗਿੱਲ)  ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ.)ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ  ਕਮੇਟੀ ਦੀ ਐਮਰਜੈਂਸੀ ਮੀਟਿੰਗ ਅੱਜ ਸਵੱਦੀ ਕਲਾਂ ਵਿਖੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ l ਅੱਜ ਦੀ ਵਿਸ਼ਾਲ ਮੀਟਿੰਗ ਨੂੰ ਯੂਨੀਅਨ ਦੇ ਆਗੂਆਂ - ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਸਕੱਤਰ ਜਸਦੇਵ ਸਿੰਘ ਲਲਤੋਂ, ਜੱਥੇਬੰਦਕ

ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਨੂੰ ਚੇਤੇ ਕਰਵਾਇਆ ਇਤਿਹਾਸ 

ਮੋਗਾ, 3 ਜੂਨ : ਸ੍ਰੀ ਅਕਾਲੀ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਇਤਿਹਾਸ ਚੇਤੇ ਕਰਵਾਇਆ ਹੈ। ਪਿੰਡ ਰੋਡੇ ਵਿਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਨੇ ਕਿਹਾ ਕਿ ਕੋਈ ਸਮਾਂ ਸੀ ਸਾਡੇ ਰਾਜਸੀ ਏਜੰਡੇ ਵਿਚ ਸਿੱਖ ਪੰਥ ਤੇ ਗੁਰਦੁਆਰਾ ਸਾਹਿਬ ਪਹਿਲੇ ਨੰਬਰ ’ਤੇ ਹੁੰਦੇ ਸਨ। ਅਕਾਲੀ ਦਲ ਦੇ 50 ਸਾਲ ਪੁਰਾਣੇ ਸੰਵਿਧਾਨ ਵਿਚ

ਦੇਸ਼ ਧ੍ਰੋਹ ਮੱਦ ਸਬੰਧੀ ਕਾਨੂੰਨ ਕਮਿਸ਼ਨ ਦੀਆਂ ਸਿਫਾਰਸ਼ਾਂ ਸੁਪਰੀਮ ਕੋਰਟ ਦੇ ਫੈਸਲਿਆਂ ਦੀ ਭਾਵਨਾ ਵਿਰੁੱਧ: ਬਾਬਾ ਬਲਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ , 3 ਜੂਨ : ਮੌਜੂਦਾ ਦੇਸ ਧ੍ਰੋਹ ਕਾਨੂੰਨੀ ਮੱਦ ਵਿਚਲੀਆਂ ਕਾਨੂੰਨ ਕਮਿਸ਼ਨ ਦੀਆਂ ਸਿਫਾਰਸ਼ਾਂ ਸੁਪਰੀਮ ਕੋਰਟ ਦੇ ਫੈਸਲਿਆਂ ਦੀ ਭਾਵਨਾ ਦੇ ਵਿਰੁੱਧ ਹਨ। ਸਰਕਾਰਾਂ ਨੇ ਸਮੇਂ ਸਮੇਂ ਇਸ ਕਾਨੂੰਨ ਦੀ ਦੁਰਵਰਤੋਂ ਕੀਤੀ ਹੈ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸਮੇਂ ਸਮੇਂ ਕਾਨੂੰਨਾਂ

'ਕਟਾਰੂਚੱਕ' ਵਰਗੇ ਸ਼ਰਮਨਾਕ ਮਾਮਲੇ ਨੂੰ ਹੋਰ ਲਟਕਾਉਂਣਾ, ਰਾਜਨੀਤਕ ਅਨੈਤਿਕਤਾ ਤੇ ਇਖ਼ਲਾਕੀ ਦੁਰਾਚਾਰ ਦਾ ਸਿਖਰ ਹੈ : ਬੀਰ ਦਵਿੰਦਰ ਸਿੰਘ

ਪਟਿਆਲਾ, 3 ਜੂਨ : ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ, ਬਦਨਾਮ 'ਕਟਾਰੂਚੱਕ' ਮਾਮਲੇ ਵਿੱਚ, ਮੁੱਖ ਮੰਤਰੀ ਨੂੰ ਸਪਸ਼ਟ ਆਦੇਸ਼ ਤੋਂ ਬਾਅਦ,  ਲਾਲ ਚੰਦ ਕਟਾਰੂਚੱਕ ਵਰਗਾ ਆਚਾਰ ਭ੍ਰਿਸ਼ਟ ਮੰਤਰੀ, ਕਿਸੇ ਵੀ ਸੂਰਤ ਵਿੱਚ ਇੱਕ ਪਲ ਲਈ ਵੀ, ਪੰਜਾਬ ਵਜਾਰਤ ਦਾ ਹਿੱਸਾ ਨਹੀਂ ਹੋਣਾ ਚਾਹੀਦਾ, ਤੇ ਉਸਨੂੰ ਪੰਜਾਬ ਦੀ ਵਜਾਰਤ ਵਿੱਚੋਂ ਤੁਰੰਤ ਬਰਤਰਖ਼ ਕਰਨਾ ਬਣਦਾ ਹੈ। ਹੁਣ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪੱਛਮੀ ਬੰਗਾਲ ’ਚ ਪੰਜ ਦਿਨਾਂ ਗੁਰਮਤਿ ਕੈਂਪ 
  • ਸ਼੍ਰੋਮਣੀ ਕਮੇਟੀ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਸੰਸਥਾਵਾਂ ਦੇ ਸਹਿਯੋਗ ਲਈ ਵਚਨਬੱਧ-ਭਾਈ ਗਰੇਵਾਲ

ਅੰਮ੍ਰਿਤਸਰ, 3 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪੱਛਮੀ ਬੰਗਾਲ ਦੇ ਆਸਨਸੋਲ ਵਿਖੇ ਲਗਾਏ ਗਏ ਪੰਜ ਰੋਜ਼ਾ ਗੁਰਮਤਿ ਸਮਰ ਕੈਂਪ ਦੇ ਸਮਾਪਤੀ ਸਮਾਗਮ ਮੌਕੇ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ

ਹੋਟਲ ਰੈਸਟੋਰੈਂਟ ਵਿਚ ਨਾਬਾਲਗ ਬੱਚਿਆਂ ਨੂੰ ਪਲਾਈ ਜਾ ਰਹੀ ਸ਼ਰਾਬ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਕੀਤਾ ਪਰਚਾ ਦਰਜ
  • ਪੁਲਸ ਨੇ ਰੈਸਟੋਰੈਂਟ ਦੇ ਮਾਲਕ ਨੂੰ ਇਨਕੁਆਰੀ ਵਿੱਚ ਸ਼ਾਮਲ ਹੋਣ ਲਈ ਦਿਤੀ ਚੇਤਾਵਨੀ

ਅੰਮ੍ਰਿਤਸਰ, 3 ਜੂਨ : ਪਿਛਲੇ ਕਈ ਦਿਨਾਂ ਤੋਂ ਰੰਜੀਤ ਐਵੇਨਿਊ ਇਲਾਕੇ ਦੇ ਵਿੱਚ ਪੁਲਿਸ ਵੱਲੋ ਰੈਸਟੋਰੈਂਟ  ਨਜ਼ਾਇਜ਼ ਚੱਲ ਰਹੇ ਹੁੱਕਾ ਬਾਰਾਂ ਦੇ ਉਪਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਇਸ ਦੇ ਚੱਲਦੇ ਪੁਲਸ ਵੱਲੋਂ ਅੰਮ੍ਰਿਤਸਰ ਰਣਜੀਤ ਐਵੇਨਿਊ ਦੇ Hoppers ਰੈਸਟੋਰੈਂਟ ਵਿੱਚ ਰੇਡ ਕੀਤਾ

ਬੈਂਸ ਵਲੋਂ ਪਹਿਲੀ ਤੋਂ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀ ਰੋਜ਼ਾਨਾ ਇੱਕ-ਇੱਕ ਠੇਠ ਪੰਜਾਬੀ ਦਾ ਸ਼ਬਦ ਲੱਭ ਕੇ ਯਾਦ ਕਰਵਾਉਣ ਦੇ ਹੁਕਮ
  • ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਹਰ ਇੱਕ ਸਕੂਲ ਦੇ  ਵਿਦਿਆਰਥੀਆਂ ਨੂੰ ਪੰਜਾਬ ਦੀ ਮਹਾਨ ਵਿਰਾਸਤ ਅਤੇ ਵਿਰਸੇ ਨਾਲ ਜੋੜਣ ਲਈ ਨਿਵੇਕਲਾ ਉਪਰਾਲਾ: ਹਰਜੋਤ ਸਿੰਘ ਬੈਂਸ
  • ਪੰਜਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਠੇਠ ਪੰਜਾਬੀ ਸ਼ਬਦਾਂ ਦੇ ਨਾਲ-ਨਾਲ ਦੇਸੀ ਮਹੀਨਿਆਂ ਦੇ ਨਾਮ (ਬਾਰਾਂ ਮਾਹ) ਅਤੇ ਦੇਸੀ ਮਹੀਨਿਆਂ ਦਾ ਰੁੱਤਾਂ ਨਾਲ ਸਬੰਧ ਯਾਦ ਕਰਵਾਉਣ ਦੇ ਹੁਕਮ
  • ਅਲੋਪ ਹੋ