news

Jagga Chopra

Articles by this Author

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਵਿਚ 20 ਰੋਜ਼ਾ ਗੁਰਮਤਿ ਕੈਂਪ 5 ਜੂਨ ਤੋਂ -: ਕਾਲਕਾ, ਕਾਹਲੋਂ
  • ਇਸ ਵਾਰ ਲੱਗਣ ਵਾਲੇ ਗੁਰਮਤਿ ਕੈਂਪਾਂ ਵਿਚ 8 ਹਜ਼ਾਰ ਬੱਚਿਆਂ ਤੇ 200 ਅਧਿਆਪਕਾਂ ਦੇ ਸ਼ਾਮਲ ਹੋਣਗੇ
  • ਦਿੱਲੀ ਤੋਂ ਇਲਾਵਾ ਯੂ ਪੀ ਤੇ ਪੰਜਾਬ ਵਿਚ ਲਗਾਏ ਜਾਣਗੇ ਕੈਂਪ

ਨਵੀਂ ਦਿੱਲੀ, 3 ਜੂਨ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਵੱਲੋਂ ਸਕੂਲਾਂ ਦੀਆਂ

ਬੀਐਸਐਫ ਦੇ ਜਵਾਨਾਂ ਵੱਲੋਂ 5 ਪੈਕੇਟ ਹੈਰੋਇਨ ਦੇ ਬਹਾਮਦ 

ਅੰਮ੍ਰਿਤਸਰ, 03 ਜੂਨ : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿਸ ਦੇ ਚੱਲਦੇ ਆਏ ਦਿਨ ਭਾਰਤ ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਪਰ ਸਰਹੱਦ ‘ਤੇ ਤੈਨਾਤ ਬੀਐਸਐਫ ਦੇ ਜਵਾਨ ਪਾਕਿਸਤਾਨ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੰਦੇ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਦੇ ਨਾਲ ਸ਼ਹਿਰ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਜਾਣਿਆ
  • ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਅਤੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕੇ ਜਾਣਗੇ ਵਿਸ਼ੇਸ਼ ਕਦਮ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 3 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਅਧਿਕਾਰੀਆਂ ਦੇ ਨਾਲ ਗੁਰਦਾਸਪੁਰ ਸ਼ਹਿਰ ਦਾ ਦੌਰਾ ਕਰਕੇ ਲੋਕਾਂ ਨੂੰ ਸਫ਼ਾਈ ਵਿਵਸਥਾ ਅਤੇ ਟਰੈਫਿਕ ਦੀਆਂ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਮੁਲਾਂਕਣ ਕੀਤਾ ਗਿਆ।

ਤਰਨਤਾਰਨ ਪੁਲਿਸ ਵਲੋਂ ਹਥਿਆਰ, ਚੋਰੀ ਦੇ ਮੋਟਰ ਸਾਈਕਲਾਂ, ਸੋਨਾ ਤੇ ਨਗਦੀ ਸਮੇਤ 11 ਗ੍ਰਿਫਤਾਰ

ਤਰਨਤਾਰਨ, 03 ਜੂਨ : ਜ਼ਿਲ੍ਹਾ ਪੁਲਿਸ ਮੁਖੀ ਐਸਐਸਪੀ ਗੁਰਮੀਤ ਸਿੰਘ ਚੌਹਾਨ ਆਈਪੀਐਸ ਵਲੋਂ ਜ਼ਿਲ੍ਹੇ ਵਿੱਚ ਹੋ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਲਈ ਚਲਾਏ ਗਏ ਸਪੈਸ਼ਲ ਆਪ੍ਰੇਸ਼ਨ 'ਸਭ ਫੜੇ ਜਾਣਗੇ' ਤਹਿਤ ਐਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਦੀ ਨਿਗਰਾਨੀ ਹੇਠ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਵਲੋਂ ਡੀਐਸਪੀ ਸਬ-ਡਵੀਜ਼ਨ ਸ਼੍ਰੀ ਗੋਇੰਦਵਾਲ ਸਾਹਿਬ ਅਰੁਣ

ਖੇਤੀਬਾੜੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਕੀਤੇ ਜਾਣਗੇ ਉਪਰਾਲੇ: ਗੁਰਮੀਤ ਸਿੰਘ ਖੁੱਡੀਆ

ਬਠਿੰਡਾ, 3 ਜੂਨ : ਸੂਬੇ ਦੇ ਨਵ ਨਿਯੁਕਤ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਅਤੇ ਡੇਅਰੀ ਵਿਕਾਸ, ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਇੱਥੇ ਲੇਕ ਵਿਊ ਵਿਖੇ ਪਹੁੰਚੇ। ਇਸ ਮੌਕੇ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ

ਮਾਨ ਸਰਕਾਰ ਵੱਲੋਂ ਬਾਰਡਰ ਜ਼ਿਲਿਆਂ ਵਿੱਚ ਤਾਇਨਾਤ ਅਧਿਆਪਕਾਂ ਨੂੰ ਤਬਾਦਲਾ ਕਰਵਾਉਣ ਲਈ ਵਿਸ਼ੇਸ਼ ਮੌਕਾ ਦੇਣ ਦਾ ਫ਼ੈਸਲਾ
  • ਮਿਤੀ 4 ਜੂਨ 2023 ਤੋਂ ਪੋਰਟਲ ‘ਤੇ ਅਪਲਾਈ ਕਰ ਸਕਣਗੇ ਚਾਹਵਾਨ ਅਧਿਆਪਕ

ਚੰਡੀਗੜ੍ਹ,3 ਜੂਨ  : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਅਧਿਆਪਕ ਪੱਖੀ ਫ਼ੈਸਲਾ ਲੈਂਦਿਆਂ ਆਪਣੇ ਘਰਾਂ ਤੋਂ ਦੂਰ ਬੈਠੇ 3704, 2392 ਮਾਸਟਰ ਕਾਡਰ ਭਰਤੀ ਅਧੀਨ ਭਰਤੀ ਹੋਏ ਅਧਿਆਪਕਾਂ ਅਤੇ 873 ਡੀ.ਪੀ.ਈ. ਭਰਤੀ ਅਧੀਨ ਭਰਤੀ ਹੋਏ 53 ਡੀ.ਪੀ.ਈ. ਨੂੰ ਬਦਲੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਅੱਜ ਸੂਬੇ ਭਰ ਵਿੱਚ ਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ : ਬਲਬੀਰ ਸਿੰਘ
  • ‘ਵਿਸ਼ਵ ਸਾਈਕਲ ਦਿਵਸ’ ਮੌਕੇ ਸਿਹਤ ਮੰਤਰੀ ਵੱਲੋਂ ‘ਸਾਇਕਲ ਚਲਾਓ ਤੇ ਬਿਮਾਰੀਆਂ ਤੋਂ ਨਿਜਾਤ ਪਾਓ ’ਦਾ ਸੁਨੇਹਾ

ਚੰਡੀਗੜ੍ਹ, 3 ਜੂਨ : ਸੂਬੇ ਦੇ ਲੋਕਾਂ ਨੂੰ ਗ਼ੈਰ-ਸਿਹਤਮੰਦ ਜੀਵਨ ਸ਼ੈਲੀ  ਕਾਰਨ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਸ਼ੂਗਰ, ਦਿਲ ਸਬੰਧੀ ਬਿਮਾਰੀਆਂ ਅਤੇ ਸਟ੍ਰੋਕ ਤੋਂ ਬਚਣ ਲਈ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਦੇ ਮੱਦੇਨਜ਼ਰ

ਬਿਹਤਰ ਜਲ ਪ੍ਰਬੰਧਨ ਲਈ ਪੰਜਾਬ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਬਣਾਏਗਾ : ਜਿੰਪਾ
  • ਪੰਜਾਬ ਵਿੱਚ ਪਾਣੀ ਅਤੇ ਗੰਦੇ ਪਾਣੀ ਦੀਆਂ ਚੁਣੌਤੀਆਂ ਦੇ ਹੱਲ ਲਈ ਇਜ਼ਰਾਈਲ ਦਾ ਦੂਤਾਵਾਸ ਕਰੇਗਾ ਸਹਿਯੋਗ
  • ਪੰਜਾਬ 24×7 ਜਲ ਸਪਲਾਈ ਵਾਲੇ 500 ਸਮਾਰਟ ਪਿੰਡਾਂ ਦਾ ਵਿਕਾਸ ਕਰੇਗਾ

ਚੰਡੀਗੜ੍ਹ, 3 ਜੂਨ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ

ਦੇਸ਼ ਦੀਆਂ ਸਰਹੱਦਾਂ ਦੀ ਦਿਨ-ਰਾਤ ਰਾਖੀ ਕਰਦੇ ਜਵਾਨਾਂ 'ਤੇ ਦੇਸ਼ਵਾਸੀਆਂ ਨੂੰ ਮਾਣ : ਜੌੜਾਮਾਜਰਾ
  • ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਸਹਿਜਪਾਲ ਸਿੰਘ ਨੂੰ ਸ਼ਰਧਾਂਜਲੀ
  • ਸ਼ਹੀਦ ਜਵਾਨ ਸਹਿਜਪਾਲ ਸਿੰਘ ਨਮਿਤ ਅੰਤਿਮ ਅਰਦਾਸ ਸਮਾਰੋਹ ਮੌਕੇ ਸ਼ਰਧਾਂਜਲੀਆਂ

ਪਟਿਆਲਾ, 3 ਜੂਨ : ਅਰੁਣਾਚਲ ਪ੍ਰਦੇਸ਼ ਵਿਖੇ ਚੀਨ ਦੀ ਸਰਹੱਦ ਉਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਆਪਣੀ ਡਿਊਟੀ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਰੰਧਾਵਾ ਨਿਵਾਸੀ ਅਤੇ ਭਾਰਤੀ

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਕਬੀਰ ਜਯੰਤੀ ਮੌਕੇ ਦਿੱਤੀ ਵਧਾਈ

ਚੰਡੀਗੜ੍ਹ, 03 ਜੂਨ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਕਬੀਰ ਜਯੰਤੀ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਆਪਣੇ ਸੰਦੇਸ਼ ਵਿੱਚ, ਰਾਜਪਾਲ ਨੇ ਕਿਹਾ ਕਿ ਸੰਤ ਕਬੀਰ ਦੀਆਂ ਪਿਆਰ, ਏਕਤਾ ਅਤੇ ਸਦਭਾਵਨਾ ਦੀਆਂ ਸਿੱਖਿਆਵਾਂ ਸਾਨੂੰ ਪੀੜ੍ਹੀ-ਦਰ-ਪੀੜ੍ਹੀ ਪ੍ਰੇਰਨਾ ਦਿੰਦੀਆਂ ਹਨ