news

Jagga Chopra

Articles by this Author

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ ਫੜੇ: ਲਾਲਜੀਤ ਸਿੰਘ ਭੁੱਲਰ
  • ਬੱਸ ਚਲਾਉਂਦਿਆਂ ਮੋਬਾਈਲ ਸੁਣ ਕੇ ਸਵਾਰੀਆਂ ਨੂੰ ਖ਼ਤਰੇ ਵਿੱਚ ਪਾਉਂਦਾ ਡਰਾਈਵਰ ਫੜਿਆ

ਚੰਡੀਗੜ੍ਹ, 3 ਜੂਨ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਗਠਤ ਕੀਤੇ ਗਏ “ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਬੱਸ ਵਿੱਚੋਂ ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ ਰਿਪੋਰਟ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ

ਕੈਬਿਨਟ ਮਾਨ ਨੇ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਕੀਤਾ ਹੱਲ
  • ਕਿਹਾ, ਖਰੜ ਸਹਿਰ ਵਿੱਚ ਜਲਦੀ ਲਗਣਗੇ 5 ਸੀਵਰੇਜ ਟਰੀਟਮੈਂਟ ਪਲਾਂਟ

ਚੰਡੀਗੜ੍ਹ, ਜੂਨ 3 : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਨੀਵਾਰ ਨੂੰ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜ਼ਿਆਦਾਤਰ ਮੁਸ਼ਕਲਾਂ ਨੂੰ ਮੌਕੇ ਤੇ ਹੀ ਹੱਲ ਕੀਤਾ। ਇਸ ਤੋਂ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਲੀਹਾਂ 'ਤੇ ਲਿਆਂਦਾ : ਚੇਤਨ ਸਿੰਘ ਜੌੜਾਮਾਜਰਾ
  • ਜੌੜਾਮਾਜਰਾ ਨੇ ਪਟਿਆਲਾ ਜ਼ਿਲ੍ਹੇ ਦੇ ਪਹਿਲੇ ਬਾਇਉਮਾਸ ਪਲਾਂਟ 'ਈਕੋ ਫਰੈਂਡਲੀ ਫ਼ਿਊਲਜ਼' ਦਾ ਨੀਂਹ ਪੱਥਰ ਰੱਖਿਆ
  • 'ਪਰਾਲੀ ਤੋਂ ਬਨਣਗੇ ਪੇਲੈਟਸ, ਪ੍ਰਦੂਸ਼ਣ ਘਟੇਗਾ ਤੇ ਕਿਸਾਨਾਂ ਦੀ ਪਰਾਲੀ ਸੰਭਾਂਲਣ ਦੀ ਸਮੱਸਿਆ ਦਾ ਹੋਵੇਗਾ ਹੱਲ'

ਸਮਾਣਾ, 3 ਜੂਨ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ

ਬਿਮਾਰੀਆਂ ਤੋਂ ਬਚਾਅ ਲਈ ਸਾਈਕਲਿੰਗ ਜ਼ਰੂਰੀ
  • ਹੈਲਥ ਐਂਡ ਵੈਲਨੈਸ ਸੈਂਟਰ ਪਿੰਡ ਲੰਗ ’ਚ ਮਨਾਇਆ ਗਿਆ ਵਿਸ਼ਵ ਸਾਈਕਲ ਦਿਵਸ

ਪਟਿਆਲਾ, 3 ਜੂਨ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਤੋਂ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਠੀਕ ਰੱਖਣ ਲਈ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਵਿਸ਼ਵ ਸਾਈਕਲ ਦਿਵਸ ਮਨਾਉਣ ਦੇ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਹੈਲਥ ਐਂਡ ਵੈਲਨੈਸ ਕੇਂਦਰ ਪਿੰਡ ਲੰਗ ਵਿੱਚ ਵਿਸ਼ਵ

''ਅਸੀਂ ਸਾਇਕਲਿੰਗ ਕਰਕੇ ਵੀ ਨਿਰੋਗ ਰਹਿ ਸਕਦੇ ਹਾਂ : ਜੌੜਾਮਾਜਰਾ
  • ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤੰਦਰੁਸਤ ਜੀਵਨ ਲਈ ਸਾਇਕਲ ਚਲਾਉਣ ਦਾ ਸੱਦਾ
  • ਵਿਸ਼ਵ ਬਾਈਸਾਇਕਲ ਦਿਵਸ ਮੌਕੇ ਵਿਦਿਆਰਥੀਆਂ ਦੀ ਸਾਇਕਲ ਰੈਲੀ ਨੂੰ ਹਰੀ ਝੰਡੀ ਦਿੱਤੀ

ਸਮਾਣਾ, 3 ਜੂਨ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਤੰਦਰੁਸਤ ਜੀਵਨ ਲਈ ਸਾਇਕਲ ਜਰੂਰ ਚਲਾਉਣ। ਕੈਬਨਿਟ ਮੰਤਰੀ ਜੌੜਾਮਾਜਰਾ, ਅੱਜ ਯੂ

ਜੌੜਾਮਾਜਰਾ ਵੱਲੋਂ ਸ਼ਹੀਦ ਫਲਾਇਟ ਲੈਫ਼ਟੀਨੈਂਟ ਮੋਹਿਤ ਗਰਗ ਨੂੰ ਸ਼ਰਧਾਂਜਲੀ ਭੇਟ
  • ਕਿਹਾ, 'ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਮੋਹਿਤ ਗਰਗ ਦਾ ਨਾਮ ਸਦਾ ਅਮਰ ਰਹੇਗਾ'

ਸਮਾਣਾ, 3 ਜੂਨ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਭਾਰਤੀ ਹਵਾਈ ਫ਼ੌਜ ਦੇ ਸ਼ਹੀਦ ਫਲਾਇਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਦੀ ਸਾਲਾਨਾ ਬਰਸੀ ਮੌਕੇ ਇੱਥੇ ਵਾਤਾਵਰਣ ਪਾਰਕ ਵਿੱਚ ਸਥਾਪਤ ਯਾਦਗਾਰੀ ਸਮਾਰਕ ਵਿਖੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ

ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਸਮੀਖਿਆ ਮੀਟਿੰਗ
  • ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 
  • ਸੁਖਨਾ ਚੋਅ ਦੀ ਗਾਰ ਕੱਢਣ ਦੇ ਕੰਮ ਵਿਚ ਐਨ. ਜੀ.ਓਜ਼. ਤੇ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ 

ਐਸ.ਏ.ਐਸ.ਨਗਰ, 03 ਜੂਨ : ਮੌਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ

ਰੋਜ਼ਗਾਰ ਮੇਲੇ ਵਿਚ ਵੱਧ ਤੋਂ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ: ਵਧੀਕ ਡਿਪਟੀ ਕਮਿਸ਼ਨਰ
  • ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ 
  • 07 ਜੂਨ ਨੂੰ ਲਾਏ ਜਾਣ ਵਾਲੇ ਮੇਲੇ ਦੀ ਤਿਆਰੀ ਸਬੰਧੀ ਸਮੀਖਿਆ ਮੀਟਿੰਗ

ਐੱਸ.ਏ.ਐੱਸ.ਨਗਰ, 02 ਜੂਨ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ, ਐਸ.ਏ.ਐਸ.ਨਗਰ ਵਲੋਂ ਮਿਤੀ 07-06-2023 ਨੂੰ ਲਾਏ ਜਾ ਰਹੇ ਰੋਜ਼ਗਾਰ ਮੇਲੇ ਦੀ ਤਿਆਰੀ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਬੈਂਬੀ ਵਲੋਂ

ਖ਼ੁਰਾਕ ਪਦਾਰਥ ਬਣਾਉਣ ਤੇ ਵੇਚਣ ਵਾਲਿਆਂ ਕੋਲ ਫ਼ੂਡ ਸੇਫ਼ਟੀ ਲਾਇਸੰਸ ਹੋਣਾ ਲਾਜ਼ਮੀ : ਜ਼ਿਲ੍ਹਾ ਸਿਹਤ ਅਫ਼ਸਰ
  • ਸਮੁੱਚੀ ਪ੍ਰਕਿਰਿਆ ਆਨਲਾਈਨ; ਸਿਹਤ ਵਿਭਾਗ ਦੇ ਦਫ਼ਤਰ ਜਾਣ ਦੀ ਲੋੜ ਨਹੀਂ

ਐਸ.ਏ.ਐਸ. ਨਗਰ , 2 ਜੂਨ : ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਖਾਣ-ਪੀਣ ਦੀਆਂ ਚੀਜ਼ਾਂ ਦੇ ਕਾਰੋਬਾਰੀਆਂ/ਦੁਕਾਨਦਾਰਾਂ/ਰੇਹੜੀ-ਫੜ੍ਹੀ ਵਾਲਿਆਂ ਨੂੰ ਇਕ ਵਾਰ ਫਿਰ ਅਪੀਲ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਲਈ ਜ਼ਿਲ੍ਹਾ ਸਿਹਤ ਵਿਭਾਗ ਦੇ ਫ਼ੂਡ ਸੇਫ਼ਟੀ ਵਿੰਗ ਕੋਲੋਂ ਰਜਿਸਟਰੇਸ਼ਨ ਸਰਟੀਫ਼ੀਕੇਟ ਜਾਂ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਵਿਠਵਾਂ  ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਦਾ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ
  • ਪੰਜਾਬ ਸਰਕਾਰ ਨੇ ਮਹਿਜ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਇਤਿਹਾਸਕ ਫੈਸਲੇ ਲਏ-ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ

ਸ੍ਰੀ ਹਰਗੋਬਿੰਦਪੁਰ ਸਾਹਿਬ 3 ਜੂਨ : ਸ੍ਰੀ ਹਰਭਜਨ ਸਿੰਘ ਈਟੀਓ ਪੀਡਬਲਿਊਡੀ ਮੰਤਰੀ ਪੰਜਾਬ ਸਰਕਾਰ ਨੇ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਵਿਠਵਾਂ ਤੋਂ ਪਿੰਡਾਂ ਰੋੜੀ ਤੱਕ 399.76 ਲੱਖ ਦੀ ਲਾਗਤ ਨਾਲ ਸੜਕ ਚੌੜੀ ਅਤੇ ਮਜ਼ਬੂਤ