news

Jagga Chopra

Articles by this Author

ਚਾਹਲ ਕਲਾਂ, ਬੂਰੇ ਨੰਗਲ, ਸੇਖਵਾਂ, ਰੰਗੜ ਨੰਗਲ, ਨੱਤ ਤੇ ਮਿਸ਼ਰਪੁਰਾ ਦੇ ਕਿਸਾਨਾਂ ਨੇ ਨੈਸ਼ਵਲ ਹਾਈਵੇ ਦੇ ਕੰਮ ਵਿੱੱਚ ਪੂਰਨ ਸਹਿਯੋਗ ਦਾ ਦਿਵਾਇਆ ਯਕੀਨ
  • ਕਿਹਾ- ਨੈਸ਼ਨਲ ਹਾਈਵੇ ਬਣਨ ਨਾਲ ਸਮੁੱਚੇ ਇਲਾਕੇ ਦਾ ਹੋਵੇਗਾ ਵਿਕਾਸ
  • ਨੈਸ਼ਨਲ ਹਾਈਵੇ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀ ਹੋਈ ਮੀਟਿੰਗ

ਬਟਾਲਾ, 3 ਜੂਨ : ਬਿਆਸ, ਬਟਾਲਾ ਤੇ ਸ੍ਰੀ ਕਰਤਾਰੁਪਰ ਕੋਰੀਡੋਰ ਤੱਕ ਬਣ ਰਹੇ ਨੈਸ਼ਨਲ ਹਾਈਵੇ ਦੇ ਸਬੰਧ ਵਿੱਚ ਅੱਜ ਪਿੰਡ ਚਾਹਲ ਕਲਾਂ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਨੈਸ਼ਨਲ ਹਾਈਵੈ ਨਾਲ ਵੱਖ-ਵੱਖ

7 ਜੂਨ ਨੂੰ ਸ਼੍ਰੀ ਗੁਰੂ ਨਾਨਕ ਦੇਵ ਅਕੈਡਮੀ, ਕੰਡਿਆਲੀ, ਬਟਾਲਾ ਵਿਖੇ ਜਿਲ੍ਹਾ ਪੱਧਰੀ ਰੋਜਗਾਰ ਮੇਲੇ ਵਿੱਚ 22 ਕੰਪਨੀਆ ਹਿੱਸਾ ਲੈਣਗੀਆ-400 ਤੋਂ ਵੱਧ ਪੜ੍ਹੇ ਲਿਖੇ ਨੌਜਵਾਨਾਂ ਨੂੰ ਮੌਕੇ ਤੇ ਜਾਬ ਆਫਰ ਕੀਤੀ ਜਾਵੇਗੀ 

ਚਾਹਵਾਨ ਪ੍ਰਾਰਥੀ ਆਪਣੇ ਆਪ ਨੂੰ pgrkam.com ਤੇ ਰਜਿਸ਼ਟਰੇਸ਼ਨ ਕਰਨ  
ਬਟਾਲਾ, 3 ਜੂਨ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਬੇਰੁਜਗਾਰ ਪ੍ਰਾਰਥੀਆ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ  ਇੱਕ ਜਿਲ੍ਹਾ ਪੱਧਰੀ ਰੋਜਗਾਰ ਮੇਲਾ 07.06.2023 ਨੂੰ ਸ਼੍ਰੀ

ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ ਪ੍ਰੋਜੇਕਟਾਂ ਦੀ ਪ੍ਰਗਤੀ ਸੰਬਧੀ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ 

ਤਰਨ ਤਾਰਨ, 03 ਜੂਨ : ਹਲਕਾ  ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਰੂਲਰ ਡਿਵੈਲਪਮੈਂਟ ਦੇ ਸਾਂਝੇ ਯਤਨਾਂ ਨਾਲ  ਚਲਾਏ ਜਾ ਰਹੇ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ ਪ੍ਰੋਜੇਕਟਾਂ ਦੀ ਪ੍ਰਗਤੀ ਸੰਬਧੀ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ, ਇਸ ਮੌਕੇ ਜਾਣਕਾਰੀ ਦਿੰਦਿਆਂ ਜਗਦੀਪ ਸਿੰਘ ਆਈ

ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ ਵਿਸ਼ਵ ਸਾਈਕਲ ਦਿਵਸ

ਤਰਨ ਤਾਰਨ, 03 ਜੂਨ : ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ, ਜ਼ਿਲ੍ਹਾ ਯੂਥ ਅਫ਼ਸਰ ਤਰਨ ਤਾਰਨ ਮੈਡਮ ਜਸਲੀਨ ਕੌਰ ਵੱਲੋਂ ਯੂਥ ਹੋਸਟਲ, ਪੁਲਿਸ ਲਾਈਨ ਵਿਖੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਰੈਲੀ ਵਿੱਚ ਹਰ ਵਰਗ ਦੇ ਲੋਕਾਂ ਨੇ ਭਾਗ

ਬਾਬਾ ਬੋਦਲਾ ਸ਼ਾਹ ਦੇ ਸਲਾਨਾ ਜੋੜ ਮੇਲੇ ਮੌਕੇ ਕੈਬਨਿਟ ਮੰਤਰੀ ਸੀ੍ ਹਰਭਜਨ ਸਿੰਘ ਈਟੀਓ ਵਿਸ਼ੇਸ਼ ਤੌਰ 'ਤੇ ਪੁੱਜੇ
  • ਉਘੇ ਸਮਾਜ ਸੇਵੀ ਜੋਸ਼ਨ ਨੇ ਇਲਾਕੇ ਦੀਆਂ ਸਮੱਸਿਆਂਵਾਂ ਸਬੰਧੀ ਦਿੱਤਾ ਮੰਗ ਪੱਤਰ

ਖਡੂਰ ਸਾਹਿਬ, 03 ਜੂਨ : ਇਥੋਂ ਨੇੜਲੇ ਪਿੰਡ ਬੋਦਲ ਕੀੜੀ ਵਿਖੇ ਬਾਬਾ ਬੋਦਲਾ ਸ਼ਾਹ ਦਾ ਸਾਲਾਨਾ ਜੋੜ ਮੇਲਾ ਪ੍ਰਬੰਧਕ ਬਾਬਾ ਕਾਲੇ ਸ਼ਾਹ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਬਿਜਲੀ ਮੰਤਰੀ ਸੀ੍ ਹਰਭਜਨ ਸਿੰਘ ਈਟੀਓ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਅਤੇ ਬਾਬਾ

ਪੁਲਿਸ ਵੱਲੋ ਪੈਟਰੋਲ ਪੰਪ ਤੇ ਹੋਈ 40.79 ਲੱਖ ਦੀ ਲੁੱਟ ਦੀ ਵਾਰਦਾਤ ਨੂੰ ਕੀਤਾ ਟਰੇਸ, ਸਾਬਕਾ ਮੈਨੇਜਰ ਹੀ ਨਿਕਲਿਆ ਮਾਸਟਰਮਾਈਂਡ

ਫ਼ਤਹਿਗੜ੍ਹ ਸਾਹਿਬ, 03 ਜੂਨ : ਸ੍ਰੀਮਤੀ ਡਾ. ਰਵਜੋਤ ਗਰੇਵਾਲ  ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਡੀ ਜੀ ਪੀ ਸ੍ਰੀ ਗੌਰਵ ਯਾਦਵ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹੇ ਵਿੱਚ ਮਿਤੀ 29 ਮਈ ਨੂੰ ਪੈਟਰੋਲ ਪੰਪ ਦੇ ਨੇੜੇ ਬਾ-ਹੱਦ ਪਿੰਡ ਭੱਟਮਾਜਰਾ ਤੋਂ ਹਥਿਆਰਾਂ ਦੀ ਨੋਕ ਤੇ ਹੋਈ ਸਨਸਨੀਖੇਜ਼ 40.79 ਲੱਖ ਰੁਪਏ ਦੀ ਵਾਰਦਾਤ ਨੂੰ ਮਹਿਜ 48

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 05 ਜੂਨ ਨੂੰ

ਫਤਹਿਗੜ੍ਹ ਸਾਹਿਬ, 03 ਜੂਨ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 05 ਜੂਨ ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਕਮਰਾ ਨੰਬਰ 122 ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜਗਾਰ ਅਫਸਰ ਸ੍ਰੀਮਤੀ ਰੁਪਿੰਦਰ

ਬਾਲ ਮਜਦੂਰੀ ਕਰਵਾਉਣ ਵਾਲਿਆਂ ਖਿਲਾਫ ਕੀਤੀ ਜਾਵੇ ਕਾਨੂੰਨੀ ਕਾਰਵਾਈ - ਅਨੁਪ੍ਰੀਤਾ ਜੋਹਲ 

ਫਤਹਿਗੜ੍ਹ ਸਾਹਿਬ, 03 ਜੂਨ : ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਹੁਕਮਾਂ ਅਨੁਸਾਰ ਮਹੀਨਾ ਜੂਨ ਵਿੱਚ ਬਾਲ ਮਜੂਦਰੀ ਰੋਕੋ ਮਹੀਨਾ ਮਨਾਇਆ ਜਾਣਾ ਹੈ ਜਿਸ ਤਹਿਤ ਪੂਰੇ ਜਿਲ੍ਹੇ ਵਿੱਚ ਬਾਲ ਮਜਦੂਰੀ ਰੋਕਣ ਸਬੰਧੀ ਅਚਨਚੇਤ ਚੈਕਿੰਗ ਦਾ ਐਕਸਨ ਪੈਲਾਨ ਤਿਆਰ ਕੀਤਾ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੂਪ੍ਰਿਤਾ ਜੌਹਲ ਨੇ ਜਿਲ੍ਹਾ ਲੇਬਰ ਟਾਸਕ ਫੋਰਸ

ਕੈਬਨਿਟ ਮੰਤਰੀ ਈ.ਟੀ.ਓ. ਨੂੰ ਤਰਸਿੱਕਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ 3 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੀਆਂ  ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਪੂਰਾ ਖਿਆਲ ਰੱਖ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਤਰਸਿੱਕਾ ਬਲਾਕ ਦੀਆਂ

ਦਰਸ਼ਨ ਸਿੰਘ ਧਾਲੀਵਾਲ (ਰੱਖੜਾ) ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਮੁੱਖ ਸਰਪ੍ਰਸਤ ਬਣੇ
  • ਰਛਪਾਲ ਸਿੰਘ ਢਿੱਲੋਂ ਅਡਿਆਨਾ ਅਤੇ ਹੈਰੀ ਮੋਹਣ ਸ਼ਰਮਾ ਸ਼ਿਕਾਗੋ (ਇਲਾਨੋਆਇ) ਸਟੇਟ ਦੇ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਬਾਵਾ ਨੇ ਪ੍ਰਧਾਨ ਨਿਯੁਕਤ ਕੀਤੇ 

ਮਲਵੈਕੀ, 02 ਜੂਨ : ਅੱਜ ਮਲਵੈਕੀ (ਅਮਰੀਕਾ) ਵਿਖੇ ਪੰਜਾਬੀਆਂ ਦਾ ਮਾਣ ਅਤੇ ਬਿਜ਼ਨੈੱਸ ਦੇ ਖੇਤਰ ਵਿਚ ਅਮਰੀਕਾ ਦੀ ਧਰਤੀ 'ਤੇ ਬੁਲੰਦੀਆਂ 'ਤੇ ਪਹੁੰਚਣ ਵਾਲਾ ਰੱਖੜਾ ਪਰਿਵਾਰ ਦੇ ਮੁਖੀ ਦਰਸ਼ਨ ਸਿੰਘ ਧਾਲੀਵਾਲ ਨਾਲ ਬਾਬਾ