news

Jagga Chopra

Articles by this Author

ਵਿਧਾਇਕ ਛੀਨਾ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਸੌਂਪਿਆ ਮੰਗ ਪੱਤਰ
  • ਲੋਹਾਰਾ ਪੁੱਲ ਨੂੰ ਚੌੜਾ ਕਰਨ ਲਈ ਫੰਡ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ
  • ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਭਰੋਸਾ, ਜਲਦ ਸਮੱਸਿਆ ਦਾ ਕੀਤਾ ਜਾਵੇਗਾ ਨਿਪਟਾਰਾ
  • ਸਿੱਧਵਾਂ ਨਹਿਰ ਦੀ ਬੁਰਜੀ 50184 'ਤੇ ਪੈਂਦਾ ਹੈ ਪੁੱਲ
  • ਪੁੱਲ ਦੀ ਚੌੜਾਈ ਵੱਧਣ ਨਾਲ ਇਲਾਕੇ ਦੇ ਲੋਕਾਂ ਨੂੰ ਟ੍ਰੈਫਿਕ ਸਮੱਸਿਆ ਤੋਂ ਮਿਲੇਗੀ ਰਾਹਤ - ਰਾਜਿੰਦਰ ਪਾਲ ਕੌਰ ਛੀਨਾ

ਲੁਧਿਆਣਾ, 02

ਹਿੰਦ ਪਾਕਿ ਸਦੀਵੀ ਪਿਆਰ ਦਾ ਰਾਹ ਵਪਾਰ ਵਿੱਚੋਂ ਹੀ ਨਿਕਲੇਗਾ : ਡਾ. ਇਸ਼ਤਿਆਕ ਅਹਿਮਦ

ਲੁਧਿਆਣਾ, 2 ਜੂਨ : ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਨੇ ਇੱਕ ਸਵੀਡਨ ਵੱਸਦੇ ਰਾਜਨੀਤੀ ਸ਼ਾਸਤਰੀ ਅਤੇ ਇਤਿਹਾਸ ਪ੍ਰਤੀ ਵਿਸ਼ਲੇਸ਼ਣੀ ਅੱਖ ਰੱਖਣ ਵਾਲੇ ਪਾਕਿਸਤਾਨੀ ਮੂਲ ਦੇ ਪ੍ਰਬੁੱਧ ਲੇਖਕ ਡਾ. ਇਸ਼ਤਿਆਕ ਅਹਿਮਦ ਨਾਲ ਭਾਰਤ ਪਾਕਿ ਪੰਜਾਬਃ ਵਿਰਸਾ ਤੇ ਵਰਤਮਾਨ ਵਿਸ਼ੇ ਤੇ ਵਿਸ਼ੇਸ਼ ਭਾਸ਼ਨ ਤੇ ਵਿਚਾਰ ਵਟਾਂਦਰਾ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਅਰਥ

ਲੁਧਿਆਣਾ ਦੇ ਸੀਵਰੇਜ ਅਤੇ ਸਫ਼ਾਈ ਕਰਮਚਾਰੀ ਤਨਖ਼ਾਹ ਨੂੰ ਤਰਸੇ
  • ਲੁਧਿਆਣਾ ਪ੍ਰਸ਼ਾਸਨ ਇੱਕ ਮਹੀਨੇ ਵਿੱਚ ਬਕਾਇਆ ਤਨਖਾਹ ਜਾਰੀ ਕਰੇ: ਸਾਂਪਲਾ
  • ਲੁਧਿਆਣਾ ਪ੍ਰਸ਼ਾਸਨ ਪੁਲਿਸ ਵੈਰੀਫਿਕੇਸ਼ਨ ਅਤੇ ਹੋਰ ਕਾਰਵਾਈਆਂ ਪੂਰੀਆਂ ਕਰ ਕੇ 2 ਜੁਲਾਈ ਤੱਕ ਬਕਾਇਆ ਤਨਖ਼ਾਹ ਜਾਰੀ ਕਰੇ: ਸਾਂਪਲਾ

ਲੁਧਿਆਣਾ, 2 ਜੂਨ : ਲੁਧਿਆਣਾ ਵਿੱਚ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਦੇ ਚੇਅਰਮੈਨ ਵਿਜੇ ਸਾਂਪਲਾ ਨੇ

ਵਲੰਟੀਅਰ ਸਾਥੀਆਂ ਦਾ ਮਾਰਕਿਟ ਕਮੇਟੀ ਚੇਅਰਮੈਨ ਲੱਗਣਾ ਹਲਕਾ ਦਾਖਾ ਲਈ ਮਾਣ ਵਾਲੀ ਗੱਲ- ਅਮਨਦੀਪ ਮੋਹੀ
  • ਸਰਕਾਰ ਪਾਰਟੀ ਵਲੰਟੀਅਰਾਂ ਨੂੰ ਦੇ ਰਹੀ ਅਹਿਮ ਜਿੰਮੇਵਾਰੀਆਂ - ਸ਼ਰਨਪਾਲ ਮੱਕੜ 

ਮੁੱਲਾਂਪੁਰ ਦਾਖਾ, 2 ਜੂਨ (ਸਤਵਿੰਦਰ ਸਿੰਘ ਗਿੱਲ) : ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ ਅੱਜ ਪੰਜਾਬ ਦੇ 5 ਨਗਰ ਸੁਧਾਰ ਟਰੱਸਟ ਅਤੇ 66 ਮਾਰਕਿਟ ਕਮੇਟੀਆਂ ਦੇ ਚੇਅਰਮੈਨ ਦਾ ਐਲਾਨ ਕੀਤਾ ਜਿਸ ਵਿੱਚ ਹਲਕਾ ਦਾਖਾ ਦੇ ਮਾਰਕਿਟ ਕਮੇਟੀ ਦਾਖੇ ਤੋਂ ਹਰਨੇਕ ਸਿੰਘ ਸੇਖੋਂ ਅਤੇ

ਹੰਬੜਾਂ-ਭੱਟੀਆਂ ਹੱਦ ਤੇ ਬਣੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
  • ਬੇਖੌਫ ਹੋ ਕੇ ਚੋਰਾਂ ਨੇ ਘਰੋਂ ਕੀਤਾ ਕੀਮਤੀ ਸਮਾਨ ਚੋਰੀ 

ਮੁੱਲਾਂਪੁਰ ਦਾਖਾ  02 ਜੂਨ (ਸਤਵਿੰਦਰ ਸਿੰਘ ਗਿੱਲ) : ਲੁਧਿਆਣਾ ਪੁਲਿਸ ਕਮਿਸ਼ਨਰ ਇਲਾਕੇ ਅੰਦਰ ਪੈਂਦੇ ਕਸਬਾ ਹੰਬੜ੍ਹਾ ਦੀ ਹੱਦ ਤੇ ਵਸੇ ਹੰਬੜ੍ਹਾ-ਭੱਟੀਆਂ ਢਾਹਾ ਵਿਚਾਲੇ ਇੱਕ ਸੁੰਨੇ ਘਰ ਨੂੰ ਬੀਤੀ ਰਾਤ ਚੋਰਾਂ ਨੇ ਨਿਸ਼ਾਨਾ ਬਣਾਉਦਿਆਂ ਘਰ ਅੰਦਰ ਪਿਆ ਕੀਮਤੀ ਸਮਾਨ ਚੋਰੀ ਕਰ ਲਿਆ । ਇਸਦਾ ਪਤਾ ਘਰ ਦੀ ਮਾਲਕਣ ਦੇ

ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਵੱਲੋਂ ਚੇਅਰਰਮੈਨ ਸੇਖੋਂ ਅਤੇ ਚੇਅਰਮੈਨ ਮੁੱਲਾਂਪੁਰ ਦਾ ਮੂੰਹ ਮਿੱਠਾ ਕਰਵਾਇਆ

ਮੁੱਲਾਂਪੁਰ ਦਾਖਾ, 02 ਜੂਨ (ਸਤਵਿੰਦਰ ਸਿੰਘ ਗਿੱਲ) : ਮਾਰਕੀਟ ਕਮੇਟੀ ਮੁੱਲਾਂਪੁਰ ਦਾਖਾ ਤੋਂ ਚੇਅਰਮੈਨ ਹਰਨੇਕ ਸਿੰਘ ਸੇਖੋਂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਚੇਅਰਮੈਨ ਬਲੌਰ ਸਿੰਘ ਮੁੱਲਾਂਪੁਰ ਦਾ ਮੰਡੀਂ ਮੁੱਲਾਂਪੁਰ ਦਾਖਾ ਦੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਮਾਜਰੀ ਅਤੇ ਨਗਰ ਕੌਂਸਲ ਪ੍ਰਧਾਨ ਤੇਲੂ ਰਾਮ ਬਾਂਸਲ ਸਮੇਤ ਹੋਰ ਆੜ੍ਹਤੀ ਸਾਹਿਬਾਨਾਂ ਨੇ

ਉਹ ਰਾਜ ਭਵਨ ਵਿਚ ਬੈਠਣ ਵਾਲੇ ਰਾਜਪਾਲ ਨਹੀਂ ਹਨ : ਰਾਜਪਾਲ ਬਨਵਾਰੀ ਲਾਲ ਪੁਰੋਹਿਤ 

ਚੰਡੀਗੜ੍ਹ, 02 ਜੂਨ : ਪੰਜਵੀਂ ਵਾਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੌਰਾ ਕਰਕੇ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਜ਼ਿਲ੍ਹੇ ਘੁੰਮ ਚੁੱਕੇ ਹਨ। ਉਹ ਰਾਜ ਭਵਨ ਵਿਚ ਬੈਠਣ ਵਾਲੇ ਰਾਜਪਾਲ ਨਹੀਂ ਹਨ। ਪ੍ਰਸ਼ਾਸਕ ਨੇ ਕਿਹਾ ਕਿ ਉਹ 7 ਤੇ 8 ਜੂਨ ਨੂੰ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਜਾ

ਦੇਸ਼ 'ਚ ਅਜਿਹਾ ਮਾਹੌਲ ਬਣ ਰਿਹਾ ਹੈ, ਜੋ ਅਗਲੀਆਂ ਆਮ ਚੋਣਾਂ ’ਚ ਲੋਕਾਂ ਨੂੰ ਹੈਰਾਨ ਕਰ ਦੇਵੇਗਾ : ਰਾਹੁਲ ਗਾਂਧੀ 

ਵਾਸਿੰਗਟਨ, 02 ਜੂਨ : ਅਮਰੀਕਾ ਦੇ ਦੌਰੇ ਤੇ ਗਏ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਤਿੰਨ-ਚਾਰ ਵਿਧਾਨ ਸਭਾ ਚੋਣਾਂ ‘ਚ ਬੀਜੇਪੀ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ। ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਕੋਲ ਸੱਤਾਧਾਰੀ ਪਾਰਟੀ ਨੁੰ ਹਰਾਉਣ ਲਈ ਸਾਰੀਆਂ ਮੁੱਢਲੀਆਂ ਸਹੂਲਤਾਂ ਹਨ ਅਤੇ ਦੇਸ਼ ਦੀ ਜਿਆਦਾਤਰ ਆਬਾਦੀ ਵੀ ਭਾਜਪਾ ਦੀ

ਉੜੀਸਾ ਦੇ ਬਾਲਾਸੋਰ ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਆਪਸ ਵਿੱਚ ਟਕਰਾਈ, ਕਈ ਮੌਤਾਂ ਦਾ ਖਦਸ਼ਾ

ਬਾਲਾਸੋਰ, 02 ਜੂਨ : ਉੜੀਸਾ ਦੇ ਬਾਲਾਸੋਰ ਦੇ ਬਹਿਨਾਗਾ ਸਟੇਸ਼ਨ ਨੇੜੇ ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਆਪਸ ਵਿੱਚ ਟਕਰਾ ਗਈ। ਖੋਜ ਅਤੇ ਬਚਾਅ ਕਾਰਜ ਲਈ ਟੀਮਾਂ ਮੌਕੇ ‘ਤੇ ਰਵਾਨਾ ਹੋ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕੋਰੋਮੰਡਲ ਐਕਸਪ੍ਰੈਸ 12841 ਦੀਆਂ ਪੰਜ ਬੋਗੀਆਂ ਯਸ਼ਵੰਤਪੁਰ ਐਕਸਪ੍ਰੈਸ ਦੇ ਪਟੜੀ ਤੋਂ ਉਤਰ ਜਾਣ ਕਾਰਨ ਕਈ ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਹਾਦਸਾ

ਦਰਬਾਰਾ ਸਿੰਘ ਗੁਰੂ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ, ਸੁਖਬੀਰ ਸਿੰਘ ਬਾਦਲ ਕੀਤਾ ਸਵਾਗਤ

ਮੁੱਲਾਂਪੁਰ, 02 ਜੂਨ : ਸਿਆਸਤਦਾਨ ਅਤੇ ਸਾਬਕਾ ਅਹੁਦੇਦਾਰ ਦਰਬਾਰਾ ਸਿੰਘ ਗੁਰੂ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਲਾਂਪੁਰ ਨੇੜੇ ਦਰਬਾਰਾ ਸਿੰਘ ਗੁਰੂ ਦੀ ਰਿਹਾਇਸ਼ ’ਤੇ ਪੁੱਜੇ, ਜਿੱਥੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਚੌਥੀ ਸ਼ਤਾਬਦੀ ਯਾਦਗਾਰੀ ਟਰੱਸਟ ਦੇ ਸਾਬਕਾ ਮੈਂਬਰ ਸਕੱਤਰ ਨੂੰ ਮੁੜ ਪਾਰਟੀ