news

Jagga Chopra

Articles by this Author

ਕੈਨੇਡਾ ਦੇ ਨਿਆਗਰਾ ਫਾਲ ‘ਚ ਡਿੱਗਣ ਕਾਰਨ ਪੰਜਾਬੀ ਲੜਕੀ ਦੀ ਮੌਤ

ਉਨਟਾਰੀਓ, 02 ਜੂਨ : ਕੈਨੇਡਾ ਦੇ ਉਨਟਾਰੀਓ ‘ਚ ਨਿਅਗਰਾ ਫਾਲ ‘ਚ ਡਿੱਗਣ ਕਾਰਨ ਇੱਕ 21 ਸਾਲਾ ਪੰਜਾਬੀ ਕੁੜੀ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪੂਨਮਦੀਪ ਕੌਰ, ਜੋ ਆਪਣੀਆਂ ਸਹੇਲੀਆਂ ਨਾਲ ਨਿਆਗਰਾ ਫਾਲ ਵਿਖੇ ਘੁੰਮਣ ਗਈ ਸੀ, ਜਿੱਥੇ ਉਹ ਅਚਾਨਕ ਡੂੰਘੇ ਪਾਣੀ ਵਿੱਚ ਡਿੱਗ ਕੇ ਮੌਤ ਹੋ ਗਈ ਅਤੇ ਉਸਦੀ ਲਾਸ਼ ਮਿਲਣ ਦੀ ਵੀ ਹਾਲੇ ਤੱਕ

"ਸ਼ਿਵਾਜੀ ਮਹਾਰਾਜ ਨੇ ਹਮੇਸ਼ਾ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 02 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਆਦਰਸ਼ਾਂ ਦਾ ਪ੍ਰਤੀਬਿੰਬ ਉਨ੍ਹਾਂ ਦੀ ਸਰਕਾਰ ਦੇ "ਏਕ ਭਾਰਤ, ਉੱਤਮ ਭਾਰਤ" ਦੇ ਵਿਜ਼ਨ ਵਿੱਚ ਦੇਖਿਆ ਜਾ ਸਕਦਾ ਹੈ। ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਸ਼ਿਵਾਜੀ ਮਹਾਰਾਜ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਪ੍ਰੇਰਨਾ

ਕਾਂਗਰਸ ਪਾਰਟੀ ਫੈਸਲਾ ਕਰਨਾ ਹੈ ਕਿ ਉਹ ਲੋਕਤੰਤਰ, ਸੰਵਿਧਾਨ ਅਤੇ 140 ਕਰੋੜ ਲੋਕਾਂ ਦੇ ਨਾਲ ਹੈ ਜਾਂ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਹਨ : ਕੇਜਰੀਵਾਲ

ਰਾਂਚੀ, 02 ਜੂਨ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਝਾਰਖੰਡ ਦੇ ਆਪਣੇ ਹਮਰੁਤਬਾ ਹੇਮੰਤ ਸੋਰੇਨ ਨਾਲ ਮੁਲਾਕਾਤ ਕੀਤੀ ਤਾਂ ਜੋ ਦਿੱਲੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੰਟਰੋਲ ਕਰਨ ਲਈ ਮੋਦੀ ਸਰਕਾਰ ਦੇ ਆਰਡੀਨੈਂਸ ਵਿਰੁੱਧ ਸਮਰਥਨ ਮੰਗਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ 'ਤੇ ਆਪਣੀ ਗੱਲ ਰੱਖਦਿਆਂ ਕਿਹਾ ਕਿ ਪਾਰਟੀ ਨੇ ਫੈਸਲਾ ਕਰਨਾ ਹੈ ਕਿ

ਪਹਿਲਵਾਨਾਂ ਦੇ ਮਾਮਲੇ ‘ਚ ਕੇਂਦਰ ਸਰਕਾਰ ਨੂੰ 9 ਜੂਨ ਤੱਕ ਦਾ ਸਮਾਂ, ਬ੍ਰਿਜਭੂਸ਼ਣ  ਨੂੰ ਗ੍ਰਿਫਤਾਰ ਨਾ ਕੀਤਾ ਤਾਂ ਦੇਸ਼ ਭਰ 'ਚ ਹੋਣਗੇ ਪ੍ਰਦਰਸ਼ਨ : ਰਾਕੇਸ਼ ਟਿਕੈਤ

ਕੁਰੂਕਸ਼ੇਤਰ, 02 ਜੂਨ : ਮਹਿਲਾ ਪਹਿਲਵਾਨਾਂ ਦੇ ਹੱਕ ‘ਚ ਬੋਲਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਪਹਿਲਵਾਨਾਂ ਦੇ ਮਾਮਲੇ ‘ਚ ਕੇਂਦਰ ਸਰਕਾਰ ਨੂੰ 9 ਜੂਨ ਤੱਕ ਦਾ ਸਮਾਂ ਦੇ ਰਹੇ ਹਨ, ਜੇਕਰ 9 ਜੂਨ ਤੱਕ ਇੰਨ੍ਹਾਂ ਧੀਆਂ (ਮਹਿਲਾ ਪਹਿਲਵਾਨਾਂ) ਨੂੰ ਇਨਸਾਫ ਨਾ ਮਿਲਿਆ ਤਾਂ ੳਹ ਦੇਸ਼ ਭਰ ਵਿੱਚ ਮੁਜ਼ਾਹਰੇ ਅਤੇ ਪੰਚਾਇਤਾਂ ਹੋਣਗੀਆਂ। ਟਿਕੈਤ ਨੇ ਕਿਹਾ ਕਿ ਕਮੇਟੀ ਦੀ

ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ

ਕਪੂਰਥਲਾ, 2 ਜੂਨ : ਪੇਂਡੂ ਖੇਤਰ ਦੇ ਬੇਰੋਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਕਿੱਤਾ ਮੁਖੀ ਸਿਖਲਾਈ ਦੇਣ ਲਈ ਪੇਂਡੂ ਵਿਕਾਸ ਵਿਭਾਗ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਵਲੋਂ ਜ਼ਿਲ੍ਹਾ ਕਪੂਰਥਲਾ ਵਿਖੇ ਰੂਰਲ ਸੈੱਲਫ ਇੰਮਪਲਾਈਮੈਂਟ ਟੇ੍ਨਿੰਗ ਇੰਸਟੀਚਿਊਟ ਪਿੰਡ ਸੰਗੋਜਲਾ ਕਪੂਰਥਲਾ ਵਿੱਚ ਜਰਨਲ ਈ.ਡੀ.ਪੀ ਦੀ ਟੇ੍ਨਿੰਗ ਕਰਵਾਈ ਗਈਜਿਸ ਤਹਿਤ ਟੇ੍ਨਿੰਗ ਪੂਰੀ

ਪੰਜਾਬ ਦੇ ਸੀਨੀਅਰ ਵੈਟਸ ਨੇ ਹਿਮਾਚਲ ਦੇ ਭਵਿੱਖ ਵਿੱਚ ਭਰਤੀ ਡਾਕਟਰਾਂ ਦਾ ਐਨਪੀਏ ਵਾਪਸ ਲੈਣ ਦੀ ਕੀਤੀ ਨਿਖੇਧੀ।

ਮੋਹਾਲੀ, 2 ਜੂਨ : ਪੰਜਾਬ ਸੀਨੀਅਰ ਵੈਟਸ ਐਸੋਸੀਏਸ਼ਨ ਨੇ ਅੱਜ ਇੱਥੇ ਹੋਈ ਇੱਕ ਹੰਗਾਮੀ ਮੀਟਿੰਗ ਵਿੱਚ ਨਵੀਂ ਬਣੀ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਭਵਿੱਖ ਵਿੱਚ ਨਿਯੁਕਤ ਕੀਤੇ ਜਾਣ ਵਾਲੇ ਮੈਡੀਕਲ ਡਾਕਟਰਾਂ, ਵੈਟਰਨਰੀਅਨਾਂ, ਆਯੁਰਵੈਦਿਕ ਅਤੇ ਹੋਮਿਓਪੈਥਿਕ ਡਾਕਟਰਾਂ ਨੂੰ ਦਿੱਤੀ ਜਾਣ ਵਾਲੀ ਨਾਨ ਪ੍ਰੈਕਟਿਸਿੰਗ ਭੱਤੇ ਦੀ ਸਹੂਲਤ ਵਾਪਸ ਲੈਣ ਦੇ ਗਲਤ ਫੈਸਲੇ ਦੀ ਸਖ਼ਤ ਨਿਖੇਧੀ

ਭਾਰਤ ਨੇ ਪਾਕਿਸਤਾਨ ਨੂੰ ਫ਼ਾਈਨਲ ਵਿੱਚ 2-1 ਨਾਲ ਹਰਾ ਕੇ ਚੌਥੀ ਵਾਰ ਜਿੱਤਿਆ ਖਿਤਾਬ
  • ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ
  • ਅਰਾਏਜੀਤ ਸਿੰਘ ਹੁੰਦਲ 8 ਗੋਲਾਂ ਨਾਲ ਬਣਿਆ ਸੈਕੰਡ ਟਾਪ ਸਕੋਰਰ

ਓਮਾਨ, 2 ਜੂਨ : ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਖਿਤਾਬੀ ਜਿੱਤ ਹਾਸਲ ਕੀਤੀ ਹੈ। ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿੱਚ ਪਾਕਿਸਤਾਨ

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ
  • ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ

ਚੰਡੀਗੜ੍ਹ, 2 ਜੂਨ : ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ  ਸਥਿਤ  ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ

ਹਰਿਆਣਾ ਦਾ ਹਿਮਾਚਲ ਤੋਂ ਆਉਂਦੇ ਦਰਿਆਈ ਪਾਣੀਆਂ ’ਤੇ ਕੋਈ ਹੱਕ ਨਹੀਂ : ਸੁਖਬੀਰ ਸਿੰਘ ਬਾਦਲ
  • ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁੱਖੂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਸਹਿਮਤੀ ਤੋਂ ਬਗੈਰ ਹਰਿਆਣਾ ਨੂੰ ਪਾਣੀ ਦੇਣ ਵਾਸਤੇ ਨਹਿਰ ਦੀ ਉਸਾਰੀ ਵਾਸਤੇ ਕਿਸੇ ਤਰੀਕੇ ਦੀ ਗੱਲਬਾਤ ਨਾ ਕਰਨ

ਚੰਡੀਗੜ੍ਹ, 2 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿਹਰਿਆਣਾ ਦਾ ਹਿਮਾਚਲ ਪ੍ਰਦੇਸ਼ ਤੋਂ ਆਉਂਦੇ ਰਾਵੀ-ਬਿਆਸ ਦਰਿਆਵਾਂ ਦੇ ਪਾਣੀਆਂ

ਜ਼ਿਲ੍ਹਾ ਫ਼ਰੀਦਕੋਟ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਸਪੀਕਰ
  • ਵਿਧਾਨ ਸਭਾ ਸਪੀਕਰ ਵੱਲੋਂ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਵਿੱਚ ਸੁਧਾਰ ਸਬੰਧੀ ਮੀਟਿੰਗ
  • ਜ਼ਿਲ੍ਹੇ ਲਈ ਛੇਤੀ ਜਾਰੀ ਹੋਣਗੇ ਕਰੋੜਾਂ ਦੇ ਫ਼ੰਡ

ਚੰਡੀਗੜ੍ਹ, 2 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਜ਼ਿਲ੍ਹਾ ਫ਼ਰੀਦਕੋਟ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ