news

Jagga Chopra

Articles by this Author

ਬਿਹਤਰ ਜਲ ਪ੍ਰਬੰਧਨ ਲਈ ਪੰਜਾਬ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਬਣਾਏਗਾ : ਜਿੰਪਾ
  • ਪੰਜਾਬ ਵਿੱਚ ਪਾਣੀ ਅਤੇ ਗੰਦੇ ਪਾਣੀ ਦੀਆਂ ਚੁਣੌਤੀਆਂ ਦੇ ਹੱਲ ਲਈ ਇਜ਼ਰਾਈਲ ਦਾ ਦੂਤਾਵਾਸ ਕਰੇਗਾ ਸਹਿਯੋਗ
  • ਪੰਜਾਬ 24×7 ਜਲ ਸਪਲਾਈ ਵਾਲੇ 500 ਸਮਾਰਟ ਪਿੰਡਾਂ ਦਾ ਵਿਕਾਸ ਕਰੇਗਾ

ਚੰਡੀਗੜ੍ਹ, 2 ਜੂਨ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ

‘ਵਿਸ਼ਵ ਸਾਈਕਲ ਦਿਵਸ’ ਮੌਕੇ ਸਿਹਤ ਮੰਤਰੀ ਵੱਲੋਂ ‘ਸਾਇਕਲ ਚਲਾਓ ਤੇ ਬਿਮਾਰੀਆਂ ਤੋਂ ਨਿਜਾਤ ਪਾਓ ’ਦਾ ਸੁਨੇਹਾ
  • ਪੰਜਾਬ ਦੇ ਸਿਹਤ ਵਿਭਾਗ ਵੱਲੋਂ ਅੱਜ ਸੂਬੇ ਭਰ ਵਿੱਚ ਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ: ਬਲਬੀਰ ਸਿੰਘ

ਚੰਡੀਗੜ, 2 ਜੂਨ : ਸੂਬੇ ਦੇ ਲੋਕਾਂ ਨੂੰ ਗ਼ੈਰ-ਸਿਹਤਮੰਦ ਜੀਵਨ ਸ਼ੈਲੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਸ਼ੂਗਰ, ਦਿਲ ਸਬੰਧੀ ਬਿਮਾਰੀਆਂ ਅਤੇ ਸਟ੍ਰੋਕ ਤੋਂ ਬਚਣ ਲਈ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਦੇ

ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਵੋਟਰ ਸੂਚੀਆਂ ਬਣਾਉਣ ਦੀ ਪ੍ਰਕ੍ਰਿਆ ਸ਼ੁਰੂ ਕਰਨ ਦੇ ਫੈਸਲੇ ਦਾ ਭਰਵਾਂ ਸੁਆਗਤ : ਮਨਜੀਤ ਸਿੰਘ ਭੋਮਾ

ਚੰਡੀਗੜ੍ਹ, 2 ਜੂਨ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਦਿੱਲੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਕੇਂਦਰ ਸਰਕਾਰ ਵੱਲੋਂ ਸ੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਨੂੰ ਹਰੀ ਝੰਡੀ ਦੇ ਕੇ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਵੱਲੋ ਡਿਪਟੀ ਕਮਿਸ਼ਨਰਾਂ ਨੂੰ ਵੋਟਰ ਸੂਚੀਆਂ ਮੁਕੰਮਲ ਕਰਨ ਦੇ ਹੁਕਮ ਦੇਣਾ ਬਹੁਤ ਹੀ

ਫਰਜ਼ੀ ਖੇਡ ਸਰਟੀਫਿਕੇਟ ਘੁਟਾਲੇ ‘ਚ ਹਾਈ ਕੋਰਟ ਨੇ ਵਿਜੀਲੈਂਸ, ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਦਿੱਤੇ ਰਿਪੋਰਟ ਤਲਬ ਕਰਨ ਦੇ ਹੁਕਮ

ਚੰਡੀਗੜ੍ਹ, 2 ਜੂਨ : ਜਾਅਲੀ ਖੇਡ ਚੈਂਪੀਅਨਸ਼ਿਪ ਸਰਟੀਫਿਕੇਟਾਂ ਦੇ ਆਧਾਰ ਤੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਅਤੇ ਜਾਅਲੀ ਚੈਂਪੀਅਨਸ਼ਿਪ ਕਰਵਾਉਣ ਲਈ ਨੈੱਟਬਾਲ ਖੇਡ ਸੰਸਥਾਵਾ (ਪੰਜਾਬ ਨੈੱਟਬਾਲ ਐਸੋਸੀਏਸ਼ਨ, ਨੈੱਟਬਾਲ ਫੈਡਰੇਸ਼ਨ ਆਫ਼ ਇੰਡੀਆ ਐਡਹਾਕ ਕਮੇਟੀ) ਅਤੇ ਖੇਡ ਵਿਭਾਗ, ਪੰਜਾਬ ਸਰਕਾਰ ਦੇ ਜ਼ਿੰਮੇਵਾਰ ਕਰਮਚਾਰੀਆਂ ਖਿਲਾਫ ਚੱਲ ਰਹੀ ਜਾਂਚ ਵਿੱਚ ਅਦਾਲਤ ਨੇ

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਆਖ਼ਰੀ ਮੌਕਾ

ਫਾਜਿਲਕਾ 2 ਜੂਨ : ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਇੰਨਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਜੋ ਯੁਵਕ  ਫੌਜ਼ ਦੀ ਮਿਤੀ :  17 ਅਪ੍ਰੈਲ 2023 ਨੂੰ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ । ਉਨ੍ਹਾਂ ਯੁਵਕਾਂ ਦੀ ਫਿਜ਼ੀਕਲ ਦੀ ਤਿਆਰੀ  25 ਮਈ 2023 ਤੋਂ ਚੱਲ ਰਹੀ ਹੈ

ਕਪੂਰਥਲਾ ਕੇਂਦਰੀ ਜੇਲ੍ਹ ਦੇ ਕੈਦੀਆਂ ਦੀ ਹੋਏਗੀ ਸਿਹਤ ਜਾਂਚ- 15 ਜੂਨ ਤੋਂ 14 ਜੁਲਾਈ ਤੱਕ ਚੱਲੇਗੀ ਮੁਹਿੰਮ 
  • ਆਈ.ਐਸ.ਐਚ.ਟੀ.ਐਚ. ਮੁਹਿੰਮ
  • ਟੀ.ਬੀ, ਐਚ.ਆਈ.ਵੀ, ਹੈਪਟਾਈਟਸ ਅਤੇ ਯੋਨ ਰੋਗਾਾਂ ਨਾਲ ਸੰਬੰਧੀ ਬੀਮਾਰੀਆਂ ਦੀ ਹੋਏਗੀ ਸਕਰੀਨਿੰਗ

ਕਪੂਰਥਲਾ, 2 ਜੂਨ : ਕੇਂਦਰੀ ਜੇਲ੍ਹ ਕਪੂਰਥਲਾ  ਕੈਦੀਆਂ ਤੇ ਹਵਾਲਾਤੀਆਂ ਲਈ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਟੀ.ਬੀ., ਐਚ.ਆਈ.ਵੀ. ਹੈਪੇਟਾਈਟਸ ਵਾਇਰਲ ਲੋਡ ਅਤੇ ਯੋਨ ਰੋਗਾਂ ਸੰਬੰਧੀ ਬੀਮਾਰੀਆਂ

ਆਂਗਣਵਾੜੀ ਕੇਂਦਰਾਂ  ਨੂੰ ਮਿਲੇਗਾ ਸਾਲਾਨਾ 2000 ਰੁਪੈ ਦਾ ਡਾਟਾ ਪੈਕੇਜ 
  • ਜਿਲੇ ਵਿੱਚ 911 ਆਂਗਣਵਾੜੀ ਕੇਂਦਰਾਂ ਵਿਚ ਵਰਕਰਾਂ ਨੂੰ ਹੋਵੇਗਾ ਸਿੱਧਾ ਲਾਭ 
  • ਪੋਸ਼ਣ ਟਰੈਕਰ ਐਪ ਖ਼ਾਤਰ ਮਿਲੇਗਾ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਈਲ ਡੇਟਾ ਪੈਕੇਜ
  • ਡਿਪਟੀ ਕਮਿਸ਼ਨਰ ਵੱਲੋਂ ਪੋਸ਼ਣ ਅਭਿਆਨ ਨੂੰ ਹੋਰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਲਈ ਆਦੇਸ਼ ਜਾਰੀ 

ਕਪੂਰਥਲਾ 2 ਜੂਨ : ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਨੂੰ ਸਾਲਾਨਾ 2000 ਰੁਪੈ ਦਾ ਡਾਟਾ

ਬਲਾਕ ਸੁਰਸਿੰਘ ਦੇ ਵਿੱਚ ਐਂਟੀ ਮਲੇਰੀਆ ਮਹੀਨੇ ਦੀ  ਕੀਤੀ ਗਈ ਸ਼ੁਰੂਆਤ

ਤਰਨਤਾਰਨ 2 ਜੂਨ : ਸਿਵਲ ਸਰਜਨ, ਡਾ.ਗੁਰਪ੍ਰੀਤ ਸਿੰਘ ਰਾਏ ਜੀ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ ਡਾ. ਕੁੱਲਤਾਰ ਸਿੰਘ ਜੀ ਦੀ ਯੋਗ ਅਗਵਾਈ ਹੇਠ  ਬਲਾਕ ਸੁਰਸਿੰਘ ਦੇ ਵਿੱਚ ਐਂਟੀ ਮਲੇਰੀਆ ਮਹੀਨੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ, ਤਰਨਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਬਲਾਕ

ਸੁਰਿੰਦਰ ਕੁਮਾਰ ਨੇ ਸੰਭਾਲਿਆ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨ ਤਾਰਨ ਦਾ ਅਹੁਦਾ 

ਤਰਨ ਤਾਰਨ 2 ਜੂਨ : ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਲੋਕ ਹਿਤ ਵਿੱਚ ਬਦਲੀਆਂ ਦੌਰਾਨ ਪ੍ਰਿੰਸੀਪਲ ਸ੍ਰੀ ਸੁਰਿੰਦਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਾਮਕੇ ਖੁਰਦ ਨੂੰ ਬਤੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨ ਤਾਰਨ ਨਿਯੁਕਤ ਕੀਤਾ ਗਿਆ । ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਕੰਵਲਜੀਤ ਸਿੰਘ ਧੰਜੂ, ਜ਼ਿਲ੍ਹਾ ਸਿੱਖਿਆ

ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ  

ਖਰੜ, 02 ਜੂਨ : ਜ਼ਿਲ੍ਹੇ ਦੇ ਬਲਾਕ ਮਾਜਰੀ ਦੇ ਪਿੰਡ ਜੈਅੰਤੀ ਮਾਜਰੀ ਵਿਖੇ ਜਨ ਸੁਰੱਖਿਆ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ। ਇਸ ਦਾ ਪ੍ਰਬੰਧ ਆਈ.ਡੀ.ਬੀ. ਆਈ. ਬੈਂਕ ਅਤੇ ਕੋਆਪਰੇਟਿਵ ਬੈਂਕ ਦੇ ਅਧਿਕਾਰੀਆਂ ਨੇ ਕੀਤਾ। ਵੇਰਵੇ ਦਿੰਦਿਆਂ ਐਲ.ਡੀ.ਐਮ ਐਸ.ਏ.ਐਸ.ਨਗਰ ਸ਼੍ਰੀ ਐਮ.ਕੇ. ਭਾਰਦਵਾਜ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਲੋਕਾਂ ਨੂੰ ਦੋ ਸਕੀਮਾਂ ਜਿਵੇਂ ਪ੍ਰਧਾਨ ਮੰਤਰੀ