ਐਡਮਿੰਟਨ, 01 ਜੂਨ : ਕੈਨੇਡਾ ਵਿੱਚ ਹੋਈਆਂ ਅਲਬਰਟਾ ਦੀ ਸੂਬਾਈ ਵਿਧਾਨ ਸਭਾ ਚੋਣਾਂ ਵਿੱਚ ਪੰਜਾਬੀ ਮੂਲ ਦੇ ਚਾਰ ਆਗੂ ਚੁਣੇ ਗਏ ਹਨ। ਕੈਲਗਰੀ ਅਤੇ ਐਡਮਿੰਟਨ ਵਿੱਚ ਕੁੱਲ 15 ਪੰਜਾਬੀ ਮੂਲ ਦੇ ਉਮੀਦਵਾਰਾਂ ਨੇ ਚੋਣ ਲੜੀ ਸੀ, ਜਿਨ੍ਹਾਂ ਵਿੱਚੋਂ ਚਾਰ ਨੇ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਵਿੱਚ ਰਾਜਨ ਸਾਹਨੀ, ਪਰਮੀਤ ਸਿੰਘ ਬੋਪੋਰਾ, ਜਸਵੀਰ ਦਿਓਲ ਅਤੇ ਗੁਰਿੰਦਰ ਬਰਾੜ ਸ਼ਾਮਲ ਹਨ।
news
Articles by this Author
ਚੰਡੀਗੜ੍ਹ, 01 ਜੂਨ : ਮਈ ਦਾ ਮਹੀਨਾ ਜਾਂਦੇ-ਜਾਂਦੇ ਲੋਕਾਂ ਨੂੰ ਠੰਡ ਦਾ ਅਹਿਸਾਸ ਕਰਵਾ ਗਿਆ । ਇਸ ਵਾਰ ਮਈ ਵਿੱਚ ਮੀਂਹ ਨੇ ਪੰਜਾਬ, ਹਰਿਆਣਾ ਤੇ ਹਿਮਾਚਲ ਵਿੱਚ ਬਾਰਿਸ਼ ਨੇ ਰਿਕਾਰਡ ਤੋੜ ਦਿੱਤੇ ਹਨ । ਜੇਕਰ ਇੱਥੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਸਾਲ 1970 ਤੋਂ ਬਾਅਦ 53 ਸਾਲਾਂ ਬਾਅਦ ਅਜਿਹਾ ਦੇਖਣ ਨੂੰ ਮਿਲਿਆ ਹੈ। 31 ਮਈ ਨੂੰ ਦਿਨ ਦਾ ਔਸਤ ਤਾਪਮਾਨ 25.9 ਡਿਗਰੀ
ਕੈਲੀਫੋਰਨੀਆ, 01 ਜੂਨ : ਰਾਹੁਲ ਗਾਂਧੀ ਅਮਰੀਕਾ 'ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਫਿਰ ਅਮਰੀਕਾ 'ਚ ਭਾਜਪਾ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਨਹੀਂ ਸੋਚਿਆ ਸੀ ਕਿ ਉਨ੍ਹਾਂ ਨੂੰ ਮਾਣਹਾਨੀ ਦੇ ਮਾਮਲੇ ਵਿਚ ਸਭ ਤੋਂ ਵੱਧ ਸਜ਼ਾ ਮਿਲੇਗੀ ਅਤੇ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਜਾਵੇਗਾ। ਕੈਲੀਫੋਰਨੀਆ ਵਿੱਚ ਵੱਕਾਰੀ
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਨੇ ਭੈਰਹਾਵਾ ਨੇੜੇ ਬਣਾਏ ਜਾਣ ਵਾਲੇ ਏਕੀਕ੍ਰਿਤ ਚੈੱਕ ਪੋਸਟ ਦਾ ਵਰਚੁਅਲ ਨੀਂਹ ਪੱਥਰ ਰੱਖਿਆ।
ਸੋਨੌਲੀ, 01 ਜੂਨ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਨੇ ਵੀਰਵਾਰ ਦੁਪਹਿਰ ਨੂੰ ਨੇਪਾਲ ਦੇ ਸੋਨੌਲੀ ਸਰਹੱਦ ਨੇੜੇ
ਜਲੰਧਰ, 01 ਜੂਨ : ਅਜ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ, ਬਸਪਾ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਲੋਕ ਇਨਸਾਫ਼ ਪਾਰਟੀ, ਲੋਕ ਭਲਾਈ ਪਾਰਟੀ ਅਤੇ ਖੱਬੀਆਂ ਪਾਰਟੀਆਂ ਦੇ ਆਗੂਆਂ ਨੇ “ਪੰਜਾਬ ਸਰਕਾਰ ਵਲੋਂ ਪ੍ਰੈੱਸ ਦੀ ਆਜ਼ਾਦੀ 'ਤੇ ਕੀਤੇ ਜਾ ਰਹੇ ਹਮਲਿਆਂ ਅਤੇ ਖ਼ਾਸ ਕਰਕੇ 'ਅਜੀਤ' ਪ੍ਰਕਾਸ਼ਨ ਸਮੂਹ ਅਤੇ ਇਸ ਦੇ ਮੁੱਖ ਸੰਪਾਦਕ ਦੇ ਖਿਲਾਫ਼ ਪਿਛਲੇ ਲੰਮੇ ਸਮੇਂ ਤੋਂ ਅਪਣਾਈਆਂ
- ਜਿਹੜੇ ਇੰਪਰੂਵਮੈਂਟ ਟਰੱਸਟ ਪਿਛਲੇ ਸਾਲ ਭੰਗ ਕੀਤੇ ਸਨ, ਉਹਨਾਂ ਦੇ ਚਾਰ ਚੇਅਰਮੈਨ ਨਿਯੁਕਤ ਕਰਨਾ ਹੈਰਾਨੀਜਨਕ: ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ, 1 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧਾਰਾ 306 ਆਈ ਪੀ ਸੀ ਤਹਿਤ ਆਤਮ ਹੱਤਿਆ ਲਈ ਉਕਸਾਉਣ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਵਿਅਕਤੀ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ
- ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਭਰੋਸਾ ਦਿੱਤਾ ਹੈ ਕਿ ਡੀਐਮਕੇ ਕੇਂਦਰ ਦੇ ਆਰਡੀਨੈਂਸ ਦੇ ਵਿਰੁੱਧ ਵੋਟ ਕਰੇਗੀ ਅਤੇ ਰਾਜ ਸਭਾ ਵਿੱਚ ਇਸ ਨੂੰ ਹਰਾਉਣ ਵਿੱਚ ਸਾਡੀ ਮਦਦ ਕਰੇਗੀ: ਅਰਵਿੰਦ ਕੇਜਰੀਵਾਲ
- ਦਿੱਲੀ ਵਾਸੀਆਂ ਨੇ ਇਨਸਾਫ਼ ਲਈ ਅੱਠ ਸਾਲ ਲੜਾਈ ਲੜੀ, ਪਰ ਸੁਪਰੀਮ ਕੋਰਟ ਦੇ ਫੈਸਲੇ ਦੇ ਅੱਠ ਦਿਨਾਂ ਦੇ ਅੰਦਰ ਹੀ ਭਾਜਪਾ ਨੇ ਹੁਕਮ ਨੂੰ ਪਲਟ ਦਿੱਤਾ: ਅਰਵਿੰਦ ਕੇਜਰੀਵਾਲ
- ਕੇ
- ਹੁਣ ਤੱਕ ਜ਼ਿਲ੍ਹੇ ਵਿੱਚ ਕਰੀਬ 22 ਕਰੋੜ 89 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਣ ਵਾਲੇ 08 ਉਦਯੋਗਿਕ ਇਕਾਈਆਂ ਨੂੰ ਸਰਟੀਫਿਕੇਟ ਆਫ਼ ਇਨ ਪ੍ਰਿੰਸੀਪਲ ਅਪਰੂਵਲਜ਼ ਜਾਰੀ : ਸੰਯਮ ਅਗਰਵਾਲ
- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਈਟ ਟੂ ਬਿਜ਼ਨਸ ਐਕਟ 2020 ਅਧੀਨ ਜ਼ਿਲ੍ਹੇ 'ਚ ਉਦਯੋਗਿਕ ਵਿਕਾਸ ਨੂੰ ਮਿਲਿਆ ਭਰਵਾਂ ਹੁੰਗਾਰਾ
ਮਾਲੇਰਕੋਟਲਾ 01 ਜੂਨ : ਡਿਪਟੀ ਕਮਿਸ਼ਨਰ
- ਨਾਗਰਿਕ https://connect.punjab.gov.in/ 'ਤੇ ਜਾ ਕੇ ਆਨ ਲਾਈਨ ਟੋਕਨ ਪ੍ਰਾਪਤ ਕਰਨ
ਮਾਲੇਰਕੋਟਲਾ 01 ਜੂਨ : ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਸ਼ਸਿਨਕ ਸੁਧਾਰ ਵਿਭਾਗ ਵਲੋਂ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਲੈਣ ਲਈ ਆਉਣ ਵਾਲੇ ਆਮ ਨਾਗਰਿਕਾਂ ਦੀ ਭੀੜ ਨੂੰ ਮੁੱਖ ਰੱਖਦੇ ਹੋਏ ਅਤੇ ਸਰਕਾਰੀ ਸੇਵਾਵਾਂ ਦੀ ਸੁਪਰਦਗੀ ਵਿੱਚ ਕੀਤੇ
- ਲਾਇਸੰਸ ਧਾਰਕ ਹਰ ਗ੍ਰਾਹਕ ਦਾ ਰਿਕਾਰਡ ਪੰਜ ਸਾਲਾਂ ਤੱਕ ਸੰਭਾਲ ਕੇ ਰੱਖੇਗਾ : ਜ਼ਿਲ੍ਹਾ ਮੈਜਿਸਟਰੇਟ
ਮਾਲੇਰਕੋਟਲਾ 01 ਜੂਨ : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵੱਲੋਂ ਸ੍ਰੀ ਵਿਕ੍ਰਾਂਤ ਜਿੰਦਲ ਪੁੱਤਰ ਸ੍ਰੀ ਰਾਜ ਕੁਮਾਰ ਜਿੰਦਲ ਵਾਸੀ ਕਾਲੀ ਮਾਤਾ ਮੰਦਿਰ ਬੱਸ ਸਟੈਂਡ ਰੋਡ ਮਾਲੇਰਕੋਟਲਾ , ਤਹਿਸੀਲ ਅਤੇ ਜਿ਼ਲ੍ਹਾ ਮਾਲੇਰਕੋਟਲਾ ਪ੍ਰੋਫੈਸ਼ਨ ਆਫ਼