news

Jagga Chopra

Articles by this Author

ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਕਰ ਰਹੀ ਹੈ ਹੱਲ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਪਿੰਡ ਨਿਊ ਕਲੋਨੀ ਚੌਹਾਲ, ਚੌਹਾਲ ਤੇ ਮੁਹੱਲਾ ਰਾਮਗੜ੍ਹ ਚੌਹਾਲ ’ਚ 32 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਸ਼ੁਰੂ

ਹੁਸ਼ਿਆਰਪੁਰ, 1 ਜੂਨ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਕੜੀ ਤਹਿਤ ਜਿਥੇ ਪਿੰਡਾਂ ਅਤੇ

ਦਿਵਆਂਗ ਬੱਚਿਆਂ ਨੂੰ ਪਹਿਲੀ ਤੋਂ 12ਵੀਂ ਜਮਾਤ ਤੱਕ 2500-3000 ਰੁਪਏ ਦਿੱਤਾ ਜਾਂਦਾ ਵਜੀਫਾ : ਡਿਪਟੀ ਕਮਿਸ਼ਨਰ
  • ਤੇਜਾਬੀ ਹਮਲੇ ਤੋਂ ਪੀੜਤ ਮਹਿਲਾਵਾਂ ਨੂੰ ਦਿੱਤੀ ਜਾਂਦੀ ਹਰ ਮਹੀਨੇ 8000 ਰੁਪਏ ਵਿੱਤੀ ਸਹਾਇਤਾ 

ਅੰਮ੍ਰਿਤਸਰ, 1 ਜੂਨ : ਦਿਵਾਂਗਜਨ ਵਰਗ ਸਮਾਜ ਦਾ ਇਕ ਅਨਿਖੜ੍ਹਵਾਂ ਅੰਗ ਹੈ, ਰਾਜ ਸਰਕਾਰ ਇਨ੍ਹਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਵਚਨਬੱਧ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਦੇ ਆਦੇਸ਼
  • ਜਿਲਾ ਸਿਹਤ ਸੁਸਾਇਟੀ ਦੀ ਮੀਟਿਗ ਦੌਰਾਨ ਵੱਖ ਵੱਖ ਸਿਹਤ ਸਕੀਮਾਂ ਦੀ ਕੀਤੀ ਗਈ ਸਮੀਖਿਆ

ਫਰੀਦਕੋਟ 1 ਜੂਨ : ਜਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਪਾਲ ਸਿੰਘ, ਐਸ.ਡੀ.ਐਮ ਮੈਡਮ ਬਲਜੀਤ ਕੌਰ, ਸਿਹਤ ਵਿਭਾਗ ਤੋਂ

ਪਿੰਡ ਸੱਤਵਾਂ ਵਿਖੇ “ ਨਾਗਰਿਕ ਸੁਰੱਖਿਆ ਜਾਗਰੂਕ ਕੈਂਪ ”
  • ਆਫਤਾਵਾਂ ਨਾਲ ਨਿਜੱਠਣ ਲਈ ਹਰੇਕ ਨਾਗਰਿਕ ਨੂੰ ਸੁਰੱਖਿਆ ਗੁਰ ਸਿੱਖਣੇ ਜਰੂਰੀ

ਬਟਾਲਾ, 1 ਜੂਨ : ਸਥਾਨਿਕ ਸਿਵਲ ਡਿਫੈਂਸ ਦੀ ਵਾਰਡਨ ਸਰਵਿਸ, ਪੋਸਟ ਨੰ 8 ਵਲੋਂ “ਨਾਗਰਿਕ ਸੁਰੱਖਿਆ ਜਾਗਰੂਕ ਕੈਂਪ”ਪਿੰਡ ਸੱਤੋਵਾਲ ਵਿਖੇ ਲਗਾਇਆ ਗਿਆ। ਇਸ ਮੋਕੇ ਪੋਸਟ ਵਾਰਡਨ ਹਰਬਖਸ਼ ਸਿੰਘ, ਸੈਕਟਰ ਵਾਰਡਨ ਗੁਰਦਰਸ਼ਨ ਸਿੰਘ, ਜਤਿੰਦਰ ਸਿੰਘ ਦੇ ਨਾਲ ਕੈਂਪ ਇੰਚਾਰਜ ਪ੍ਰਿੰਸੀਪਲ ਦਲਬੀਰ ਸਿੰਘ ਅਤੇ

ਪਿੰਡ ਅਲੀਵਾਲ ਦੇ ਪੰਚਾਇਤ ਮੈਂਬਰਾਂ ਸਮੇਤ 110 ਪਰਿਵਾਰ, ਮੋਜੂਦਾ ਸਰਪੰਚ ਪਿੰਡ ਸਾਰਚੂਰ ਤੇ ਤਲਵੰਡੀ ਭਰਥ ਦੇ ਪੰਚਾਇਤ ਮੈਂਬਰ ਆਪ ਪਾਰਟੀ ਵਿੱਚ ਸ਼ਾਮਲ
  • ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਨੇ ਚਹੁਪੱਖੀ ਵਿਕਾਸ ਕੰਮ-ਚੇਅਰਮੈਨ ਪਨੂੰ

ਫਤਹਿਗੜ੍ਹ ਚੂੜੀਆਂ, 1 ਜੂਨ : ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮ ਅਤੇ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ, ਬਟਾਲਾ ਵਿਖੇ 7 ਜੂਨ ਨੂੰ ਲੱਗੇਗਾ ਜਿਲ੍ਹਾ ਪੱਧਰੀ ਰੋਜਗਾਰ ਮੇਲਾ
  • ਰੋਜਗਾਰ ਮੇਲੇ ਵਿੱਚ ਆਉਣ ਵਾਲੇ ਚਾਹਵਾਨ ਪ੍ਰਾਰਥੀ ਵਿਭਾਗ ਦੀ ਵੈਬਸਾਇਟ www.pgrkam.com ਉਪਰ ਆਪਣੇ ਆਪ ਨੂੰ ਲਾਜਮੀ ਰਜਿਸਟਰ ਕਰਨ

ਬਟਾਲਾ, 1 ਜੂਨ : ਡਾ ਹਿਮਾਂਸ਼ੂ ਅਗਰਵਾਲ,ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਬੇਰੁਜਗਾਰ ਪ੍ਰਾਰਥੀਆਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਇਕ

ਕਮਿਉਨਿਟੀ ਹੈਲਥ ਸੈਂਟਰ ਭੁੱਲਰ ਵਿਖ਼ੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ
  • ਮਈ ਮਹੀਨੇ ਦੌਰਾਨ 85 ਚਲਾਨ ਕੱਟੇ ਅਤੇ ਕੁੱਲ 4600 ਰੁਪਏ ਜੁਰਮਾਨਾ ਵਸੂਲਿਆ

ਬਟਾਲਾ, 1 ਜੂਨ : ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੀਆਂ ਹਦਾਇਤਾਂ ਤੇ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਵਿਕਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਭੁੱਲਰ ਵਿਖ਼ੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ, ਜਿਸ ਵਿੱਚ ਤੰਬਾਕੂ ਤੋਂ ਲੱਗਣ ਵਾਲੀਆਂ ਭਿਆਨਕ ਬਿਮਾਰੀਆਂ

ਦਿਵਿਆਂਗ ਵਿਅਕਤੀ ਅਧਿਕਾਰ ਐਕਟ-2016 ਰਾਹੀਂ ਦਿਵਿਆਂਗਜਨ ਦੇ ਹੱਕਾਂ ਦੀ ਰਾਖੀ ਅਤੇ ਭਲਾਈ ਲਈ ਸੁਵਿਧਾਵਾਂ ਤੇ ਵਿਵਸਥਾਵਾਂ ਦਾ ਪ੍ਰਬੰਧ ਕੀਤਾ ਗਿਆ : ਡਿਪਟੀ ਕਮਿਸ਼ਨਰ
  • ਸਰਕਾਰੀ ਵਿੱਦਿਅਕ ਸੰਸਥਾਵਾਂ ਵਿਚ ਦਿਵਿਆਂਗ ਬੱਚਿਆਂ ਲਈ 5 ਪ੍ਰਤੀਸ਼ਤ ਸੀਟਾਂ ਰਿਜ਼ਰਵ
  • ਸਰਕਾਰ ਵੱਲੋਂ ਦਿਵਿਆਂਗਜਨ ਵਿਦਿਆਰਥੀਆਂ ਨੂੰ ਵਜ਼ੀਫੇ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ

ਗੁਰਦਾਸਪੁਰ, 1 ਜੂਨ : ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀ ਅਧਿਕਾਰ ਐਕਟ-2016 ਰਾਹੀਂ ਦਿਵਿਆਂਗਜਨ ਨੂੰ ਉਹਨਾਂ ਦੇ ਹੱਕਾਂ ਦੀ ਰਾਖੀ ਅਤੇ ਭਲਾਈ ਲਈ ਵੱਖ-ਵੱਖ ਸੁਵਿਧਾਵਾਂ/ਵਿਵਸਥਾਵਾਂ ਦਾ

ਚੇਅਰਮੈਨ ਰਮਨ ਬਹਿਲ ਨੇ ਜੀਵਨਵਾਲ ਬੱਬਰੀ ਦੀ ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਦੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ
  • ਪੰਜਾਬ ਸਰਕਾਰ ਵੱਲੋਂ 60 ਲੱਖ ਰੁਪਏ ਖਰਚ ਕਰਕੇ ਜ਼ਿਲ੍ਹਾ ਗੁਰਦਾਸਪੁਰ ਦੀਆਂ 11 ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀਆਂ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ : ਰਮਨ ਬਹਿਲ
  • ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਾਨ ਸਰਕਾਰ ਨੇ ਕ੍ਰਾਂਤੀਕਾਰੀ ਸੁਧਾਰ ਕੀਤੇ  : ਰਮਨ ਬਹਿਲ

ਗੁਰਦਾਸਪੁਰ, 1 ਜੂਨ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਪਿੰਡ

ਇੱਕ ਜ਼ਿਲ੍ਹਾ ਇੱਕ ਉਦਪਾਦ’ ਸਕੀਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਲੀਚੀ ਅਸਟੇਟ ਵਜੋਂ ਚੁਣਿਆ ਗਿਆ 
  • ਬਾਗਬਾਨੀ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਨੂੰ ਲੀਚੀ ਦੇ ਬਾਗ ਲਗਾਉਣ ਲਈ ਕੀਤਾ ਜਾ ਰਿਹਾ ਉਤਸ਼ਾਹਤ
  • ਗੁਰਦਾਸਪੁਰ ਅਤੇ ਦੀਨਾਨਗਰ ਦਾ ਇਲਾਕਾ ਲੀਚੀ ਦੇ ਬਾਗ ਲਗਾਉਣ ਲਈ ਬਹੁਤ ਵਧੀਆ - ਡਿਪਟੀ ਡਾਇਰੈਕਟਰ ਬਾਗਬਾਨੀ

ਗੁਰਦਾਸਪੁਰ, 1 ਜੂਨ : ਪੰਜਾਬ ਸਰਕਾਰ ਵੱਲੋਂ ‘ਇੱਕ ਜ਼ਿਲ੍ਹਾ ਇੱਕ ਉਦਪਾਦ’ ਸਕੀਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਲੀਚੀ ਅਸਟੇਟ ਵਜੋਂ ਚੁਣਿਆ ਗਿਆ