news

Jagga Chopra

Articles by this Author

ਡਾ. ਸੁਖਦੀਪ ਸਿੰਘ ਨੇ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮੌਕੇ ਜਨਤਾ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ 
  • ਤੰਬਾਕੂ ਦੇ ਸੇਵਨ ਨਾਲ ਨਾਲ ਮੂੰਹ, ਗਲੇ, ਜਬਾੜੇ, ਜੀਭ ਅਤੇ ਫੇਫੜਿਆਂ ਦਾ ਕੈਂਸਰ ਹੁੰਦਾ ਹੈ : ਡਾ. ਭਾਗੋਵਾਲੀਆ

ਗੁਰਦਾਸਪੁਰ, 31 ਮਈ : ਸਰਕਾਰੀ ਹਸਪਤਾਲ ਕਲਾਨੌਰ ਅਤੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਮੈਡੀਸਨ ਦੇ ਡਾਕਟਰ ਵਜੋਂ ਸੇਵਾਵਾਂ ਨਿਭਾ ਰਹੇ ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮੌਕੇ ਜਨਤਾ ਨੂੰ ਤੰਾਬਕੂ ਦੇ ਮਾੜੇ

ਭਾਰਤ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 31 ਮਈ : ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਡਾ. ਨਿਧੀ ਕੁਮੁਧ ਬਾਮਬਾ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲਾ ਗੁਰਦਾਸਪੁਰ ਦੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰਾਂ ਦੀ ਸਮਗਲਿੰਗ ਨੂੰ

ਪਿੰਡ ਸ਼ਿਕਾਰ ਮਾਛੀਆਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ‘ਜਨ ਸੁਣਵਾਈ ਕੈਂਪ’ ਲਗਾਇਆ

ਡੇਰਾ ਬਾਬਾ ਨਾਨਕ, 31 ਮਈ : ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਵਿਕਾਸ ਕੰਮਾਂ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਸ਼ਿਕਾਰ ਮਾਛੀਆਂ ਵਿਖੇ ‘ਜਨ ਸੁਣਵਾਈ ਕੈਂਪ’ ਲਗਾਇਆ। ਤਹਿਸੀਲਦਾਰ ਡੇਰਾ ਬਾਬਾ ਨਾਨਕ ਸ੍ਰੀ ਜਗਤਾਰ ਸਿੰਘ ਨੇ ਕਿਹਾ ਕਿ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ

ਡਿਪਟੀ ਕਮਿਸ਼ਨਰ ਨੇ ਨਡਾਲਾ ਵਿਖੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਹੱਲ 
  • ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਫਿਜੀਕਲ ਵੈਰੀਫਿਕੇਸ਼ਨ ਕਰਨ ’ਤੇ ਦਿੱਤਾ ਜ਼ੋਰ
  • ਸਰਕਾਰੀ ਦਫ਼ਤਰਾਂ ’ਚ ਆਪਣੀਆਂ ਸ਼ਿਕਾਇਤਾਂ ਦੇ ਸਟੇਟਸ ਸਬੰਧੀ ਜ਼ਿਲ੍ਹਾ ਵਾਸੀ ਫੋਨ ’ਤੇ ਪ੍ਰਾਪਤ ਕਰਨ ਸਕਣਗੇ ਜਾਣਕਾਰੀ
  • ਪਿੰਡਾਂ ’ਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਕਪੂਰਥਲਾ 31 ਮਈ : ਮੁੱਖ ਮੰਤਰੀ, ਪੰਜਾਬ ਸ੍ਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਵਾਸੀਆਂ ਦੀਆਂ

ਫੂਡ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵਲੋਂ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਜਾਂਚ
  • ਬੱਚਿਆਂ ਲਈ ਦੁਪਿਹਰ ਦੇ ਖਾਣੇ ਤੇ ਹੋਰ ਭਲਾਈ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕਰਨ ਦੇ ਨਿਰਦੇਸ਼
  • ਸਕੂਲੀ ਵਿਦਿਆਰਥੀਆਂ ਦੀ ਨਿਯਮਤ ਸਿਹਤ ਜਾਂਚ ਯਕੀਨੀ ਬਣਾਉਣ ਲਈ ਕਿਹਾ

ਫਗਵਾੜਾ, 31 ਮਈ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੈ ਦੱਤ ਵੱਲੋਂ ਅੱਜ ਫਗਵਾੜਾ ਵਿਖੇ ਅਚਨਚੇਤ ਦੌਰੇ ਦੌਰਾਨ ਸਰਕਾਰੀ ਸਕੂਲਾਂ,ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਲਈ ਕੌਮੀ ਭੋਜਨ ਸੁਰੱਖਿਆ

ਤਿੰਨ ਦਿਨਾਂ ਦੌਰਾਨ 99270 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੁੰਦਾਂ : ਡਿਪਟੀ ਕਮਿਸ਼ਨਰ

ਮੋਗਾ, 31 ਮਈ : ਕੇਂਦਰੀ ਸਿਹਤ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਮੋਗਾ ਵਿੱਚ ਚੱਲੀ ਤਿੰਨ ਦਿਨਾਂ ਪਲਸ ਪੋਲੀਓ ਰੋਕੂ ਮੁਹਿੰਮ ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਈ ਹੈ।  28 ਮਈ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਪਹਿਲੇ ਦਿਨ  0-5 ਸਾਲ ਉਮਰ ਦੇ 43766, ਦੂਸਰੇ ਦਿਨ 33399 ਅਤੇ ਅੱਜ ਤੀਸਰੇ ਦਿਨ  22105 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਡਿਪਟੀ ਕਮਿਸ਼ਨਰ ਨੇ ਬੁਲਾਈ ਸਿਵਲ ਰਜਿਸਟ੍ਰੇਸ਼ਨ ਸਿਸਟਮ ਦੀ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ
  • ਐਕਸੀਡੈਂਟਲ ਕੇਸਾਂ ਦਾ ਮੌਤ ਇੰਦਰਾਜ ਕਰਨਾ ਬਣਾਇਆ ਜਾਵੇ ਯਕੀਨੀ-ਡਿਪਟੀ ਕਮਿਸ਼ਨਰ

ਮੋਗਾ, 31 ਜੂਨ : ਸਿਵਲ ਰਜਿਸਟ੍ਰੇਸ਼ਨ ਸਿਸਟਮ ਵਿੱਚ ਸੁਧਾਰ ਕਰਨ ਦੇ ਮਕਸਦ ਵਜੋਂ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕੀਤੀ, ਜਿਸ ਵਿੱਚ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ ਅੰਦਰ ਕਰਵਾਉਣ ਲਈ ਜਾਗਰੂਕ ਕਰਨ

“ਸਾਨੂੰ ਭੋਜਨ ਦੀ ਲੋੜ ਹੈ, ਤੰਬਾਕੂ ਦੀ ਨਹੀਂ” ਵਿਸ਼ੇ ਤਹਿਤ ਮਨਾਇਆ ਵਿਸ਼ਵ ਤੰਬਾਕੂ ਰਹਿਤ ਦਿਵਸ
  • ਮਜ਼ਬੂਤ ਇੱਛਾ ਸ਼ਕਤੀ ਅਤੇ ਦਵਾਈਆਂ ਨਾਲ ਤੰਬਾਕੂ ਪਦਾਰਥਾਂ ਦਾ ਸੇਵਨ ਛੱਡਿਆ ਜਾ ਸਕਦਾ ਹੈ: ਸਿਵਲ ਸਰਜਨ ਡਾ. ਰਮਿੰਦਰ ਕੌਰ

ਪਟਿਆਲਾ, 31 ਮਈ : ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਹਿਯੋਗ ਨਾਲ ਰੋਟਰੀ ਕਲੱਬ, ਐਸ ਐਸ ਟੀ ਨਗਰ ਵਿਖੇ ਥੀਮ “ਸਾਨੂੰ ਭੋਜਨ ਦੀ ਲੋੜ ਹੈ.....ਤੰਬਾਕੂ ਦੀ ਨਹੀਂ” ਵਿਸ਼ੇ ਤਹਿਤ ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਆਯੋਜਨ

ਸਮਾਜਿਕ ਸੁਰੱਖਿਆ ਵਿਭਾਗ ਨੇ ਰਾਜਪੁਰਾ ਵਿਖੇ ਦਿਵਿਆਂਗਜਨ ਨੂੰ ਵੰਡੇ ਉਪਕਰਨ
  • 56 ਦਿਵਿਆਂਗਜਨ ਨੂੰ 110 ਉਪਰਕਰਨਾਂ ਦੀ ਕੀਤੀ ਵੰਡ

ਪਟਿਆਲਾ, 31 ਮਈ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਯੋਗ ਅਗਵਾਈ ਤੇ ਐਮ.ਐਲ.ਏ. ਰਾਜਪੁਰਾ ਨੀਨਾ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ 'ਚ ਅੱਜ ਚਿਲਡਰਨ ਹੋਮ ਨੇੜੇ ਮਿੰਨੀ ਸਕੱਤਰੇਤ, ਰਾਜਪੁਰਾ ਵਿਖੇ ਅਲਿਮਕੋ ਦੇ ਸਹਿਯੋਗ ਨਾਲ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ 56 ਲੋੜਵੰਦ

ਜੂਨ ਤੇ ਜੁਲਾਈ ਮਹੀਨੇ ਜ਼ਿਲ੍ਹੇ ਦੀਆਂ ਜੇਲ੍ਹਾਂ, ਨਸ਼ਾ ਛੁਡਾਊ ਕੇਂਦਰਾਂ, ਬਿਰਧ ਤੇ ਅਨਾਥ ਆਸ਼ਰਮਾਂ 'ਚ ਬਿਮਾਰੀਆਂ ਦੀ ਪਹਿਚਾਣ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ
  • ਏ.ਡੀ.ਸੀ. ਨੇ ਸਬੰਧਤ ਵਿਭਾਗਾਂ ਨੂੰ ਮੁਹਿੰਮ ਨੂੰ ਸਫਲ ਬਣਾਉਣ ਲਈ ਦਿੱਤੀ ਹਦਾਇਤ
  • ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਮੀਟਿੰਗ

ਪਟਿਆਲਾ, 31 ਮਈ : ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ 15 ਜੂਨ ਤੋਂ 14 ਜੁਲਾਈ ਤੱਕ ਜ਼ਿਲ੍ਹੇ ਦੀਆਂ