news

Jagga Chopra

Articles by this Author

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜੰਗੀ ਵਿਧਵਾਵਾਂ ਤੇ ਜੇ.ਸੀ.ਓਜ਼. ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਤੇ ਕਿੱਤਾਮੁਖੀ ਸਿਖਲਾਈ

ਪੀ.ਐਸ.ਡੀ.ਐਮ. ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਨਾਲ ਸਮਝੌਤਾ ਸਹੀਬੱਧ

ਪਹਿਲੇ ਪੜਾਅ ਤਹਿਤ ਸੇਵਾ ਨਿਭਾਅ ਰਹੇ ਅਤੇ ਸੇਵਾਮੁਕਤ ਫੌਜੀਆਂ ਦੇ 240 ਆਸ਼ਰਿਤਾਂ ਨੂੰ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ

ਚੰਡੀਗੜ੍ਹ, 22 ਅਗਸਤ 2024 : ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਉਮੀਦਵਾਰਾਂ ਨੂੰ

ਵਿਧਾਇਕ ਮੁੰਡੀਆਂ ਦੀ ਅਗਵਾਈ 'ਚ ਕਿਸਾਨਾਂ ਦੇ ਵਫਦ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਨਾਲ ਖਾਸ਼ ਮੁਲਾਕਾਤ
  • ਭਾਰਤਮਾਲਾ ਪਰਿਯੋਜਨਾ ਅਧੀਨ ਲੁਧਿਆਣਾ-ਰੋਪੜ ਐਕਸਪ੍ਰੈਸ ਵੇਅ ਦੇ ਮੁੱਦਿਆਂ 'ਤੇ ਕੀਤੀ ਵਿਚਾਰ ਚਰਚਾ
  • ਕਿਸਾਨਾਂ ਨੂੰ ਐਕਵਾਇਰ ਕੀਤੀ ਜ਼ਮੀਨ ਦਾ ਪੂਰਾ ਮੁਆਵਜ਼ਾ ਦੇਣ ਦਾ ਵੀ ਦਿੱਤਾ ਭਰੋਸਾ

ਲੁਧਿਆਣਾ, 22 ਅਗਸਤ 2024 : ਭਾਰਤਮਾਲਾ ਪਰਿਯੋਜਨਾ ਅਧੀਨ ਲੁਧਿਆਣਾ-ਰੋਪੜ ਐਕਸਪ੍ਰੈਸ ਵੇਅ ਸਬੰਧੀ ਮੁੱਦਿਆ ਦੇ ਨਿਪਟਾਰੇ ਲਈ, ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ

ਪੀ ਏ ਯੂ ਵਿਚ ਮੋਟੇ ਅਨਾਜਾਂ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਦਾ ਕੁਇਜ਼ ਕਰਾਇਆ ਗਿਆ

ਲੁਧਿਆਣਾ 22 ਅਗਸਤ 2024 : ਪੰਜਾਬ ਵਿੱਚ ਮੋਟੇ ਅਨਾਜਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਜੈਕਟ 'ਮੇਰਾ' ਤਹਿਤ ਪੀ ਏ ਯੂ ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਅਤੇ ਕਮਿਊਨਿਟੀ ਮੈਡੀਸਨ ਵਿਭਾਗ ਅਤੇ ਸਕੂਲ ਆਫ਼ ਪਬਲਿਕ ਹੈਲਥ, ਪੀਜੀਆਈਐਮਈਆਰ ਚੰਡੀਗੜ੍ਹ ਦੁਆਰਾ ਸਾਂਝੇ ਤੌਰ 'ਤੇ ਇੱਕ ਕੁਇਜ਼ ਦਾ ਆਯੋਜਨ ਕੀਤਾ ਗਿਆ। ਇਹ ਕੁਇਜ਼ 6 ਸਾਲਾ ਬੀ.ਐਸ.ਸੀ. ਐਗਰੀਕਲਚਰ (ਆਨਰਜ਼) ਦੇ

ਪੁਲਿਸ ਅਤੇ ਸਿਹਤ ਵਿਭਾਗ ਨਾਬਾਲਗਾਂ ਨਾਲ ਬਲਾਤਕਾਰ ਦੇ ਮਾਮਲਿਆਂ 'ਚ ਬਾਲ ਭਲਾਈ ਕਮੇਟੀ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਸੂਚਿਤ ਕਰੇ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ
  • 18 ਸਾਲ ਵਾਲੇ ਕੈਦੀਆਂ ਨੂੰ ਆਬਜ਼ਰਵੇਸ਼ਨ ਹੋਮ ਤੋਂ ਸੁਰੱਖਿਅਤ ਥਾਂ 'ਤੇ ਕੀਤਾ ਜਾਵੇ ਤਬਦੀਲ
  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਬਾਲ ਭਲਾਈ ਕਮੇਟੀ ਦੇ ਕਾਰਜ਼ਾਂ ਦੀ ਵੀ ਕੀਤੀ ਸਮੀਖਿਆ

ਲੁਧਿਆਣਾ, 22 ਅਗਸਤ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪੁਲਿਸ ਅਤੇ ਸਿਹਤ ਵਿਭਾਗ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ

ਸਿੱਖਿਆ ਵਿਭਾਗ ਦੀ ਮਹੀਨਾਵਾਰੀ ਕਾਰਗੁਜਾਰੀਆਂ ਦਾ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ ਰੀਵਿਓ

ਪਠਾਨਕੋਟ, 22 ਅਗਸਤ 2024 : ਜਿਲ੍ਹਾ ਪਠਾਨਕੋਟ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਮਹੀਨਾ ਭਰ ਕੀਤੇ ਕਾਰਜਾਂ ਦਾ ਰੀਵਿਓ ਕਰਨ ਲਈ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸਿੱਖਿਆ ਵਿਭਾਗ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ

ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

ਨਵਾਂਸ਼ਹਿਰ, 22 ਅਗਸਤ 2024 : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ,2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ , ਇਨ੍ਹਾਂ

'ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ' ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 31 ਅਗਸਤ ਤੱਕ ਦਾ ਵਾਧਾ
  • 5 ਤੋਂ 18 ਸਾਲ ਦੇ ਬੱਚੇ ਕਰ ਸਕਦੇ ਹਨ ਅਪਲਾਈ-ਡਿਪਟੀ ਕਮਿਸ਼ਨਰ

ਮੋਗਾ, 22 ਅਗਸਤ 2024 : ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਪਲਾਈ ਕਰਨ ਦੀ ਅੰਤਿਮ ਮਿਤੀ 31 ਜੁਲਾਈ 2024 ਹੈ ਤੋਂ ਵਧਾ ਕੇ 31 ਅਗਸਤ, 2024 ਕਰ ਦਿੱਤੀ ਗਈ ਹੈ ਹੁਣ ਯੋਗ ਬੱਚੇ 31 ਅਗਸਤ 2024 ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ

ਡੀ.ਸੀ ਦੇ ਹੁਕਮਾਂ ਤੇ ਬਿਜਲੀ ਚੋਰਾਂ ਖਿਲਾਫ ਕੱਸਿਆ ਸ਼ਿਕੰਜਾ
  • ਪਾਵਰਕਾਮ ਨੇ ਕਾਸਮਭੱਟੀ ਦੇ 35 ਘਰਾਂ ਵਿੱਚ ਬਿਜਲੀ ਮੀਟਰਾਂ ਦੀ ਕੀਤੀ ਪੜਤਾਲ

ਫਰੀਦਕੋਟ 22 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਉਪਰੰਤ ਪਾਵਰਕਾਮ ਦੇ ਫੀਲਡ ਸਟਾਫ ਵੱਲੋਂ ਪਿੰਡ ਕਾਸਮਭੱਟੀ ਵਿਖੇ ਬਿਜਲੀ ਚੋਰੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਤਕਰੀਬਨ 30-35 ਘਰਾਂ ਵਿੱਚ ਜਾ ਕੇ ਪੜਤਾਲ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਡੇ ਪੱਧਰ ਤੇ ਕਰ ਰਹੀ ਹੈ ਉਪਰਾਲੇ -ਸੁਖਜਿੰਦਰ ਸਿੰਘ ਕਾਉਣੀ
  • ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਕਰਵਾਈ ਜਿ਼ਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ 22 ਅਗਸਤ 2024 : ਸਕੂਲਾਂ ਦੇ ਜਿ਼ਲ੍ਹਾ ਪੱਧਰੀ ਖੋਖੋ ਮੁਕਾਬਲਿਆਂ ਦੀ ਸ਼ੁਰੂਆਤ ਸਰਕਾਰੀ ਹਾਈ ਸਮਾਰਟ ਸਕੂਲ ਬੁੱਟਰ ਸਰੀਂਹ ਵਿੱਚ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਕਰਵਾਈ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ ਚੇਅਰਮੈਨ

ਨਰਮੇਂ ਦੇ ਖੇਤਾਂ ਦਾ ਰੋਜ਼ਾਨਾ ਕੀਤਾ ਜਾਵੇ ਸਰਵੇਖਣ: ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 22 ਅਗਸਤ 2024 :  ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪਿੰਡ ਪੱਧਰ ’ਤੇ ਕਿਸਾਨ ਸਿਖ਼ਲਾਈ ਕੈਂਪ ਲਗਾਏ ਜਾ ਰਹੇ ਹਨ