news

Jagga Chopra

Articles by this Author

ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਾਂਗੇ : ਈ.ਟੀ.ਓ.
  • ਬਿਜਲੀ ਮੰਤਰੀ ਨੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ 

ਚੰਡੀਗੜ੍ਹ, 30 ਮਈ : ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਾਂਗੇ ਅਤੇ ਛੇਤੀ ਹੀ ਵੱਖ-ਵੱਖ ਮਸਲਿਆਂ ਦਾ ਹੱਲ ਤਲਾਸ਼ਿਆ ਜਾਵੇਗਾ। ਅੱਜ ਇੱਥੇ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਕਰਨ

ਟਰਾਂਸਪੋਰਟ ਵਿਭਾਗ 15 ਜੂਨ ਤੱਕ ਡਰਾਈਵਿੰਗ ਲਾਇਸੰਸ ਤੇ ਆਰ.ਸੀ. ਦਾ ਕੋਈ ਕੇਸ ਬਕਾਇਆ ਨਾ ਰਹੇ : ਮੁੱਖ ਮੰਤਰੀ 
  • ਬੀਤੇ ਇਕ ਮਹੀਨੇ ਵਿਚ ਸੂਬਾ ਸਰਕਾਰ ਨੇ 3.80 ਲੱਖ ਨਵੇਂ ਡਰਾਈਵਿੰਗ ਲਾਇਸੰਸ ਅਤੇ 3.47 ਲੱਖ ਨਵੀਆਂ ਆਰ.ਸੀਜ਼ ਦੀ ਛਪਾਈ ਕੀਤੀ
  • ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ

ਚੰਡੀਗੜ੍ਹ, 30 ਮਈ : ਆਮ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਰਾਂਸਪੋਰਟ ਵਿਭਾਗ ਨੂੰ 15

ਅਮਨ ਅਰੋੜਾ ਵੱਲੋਂ ਬੋਰਡ ਪ੍ਰੀਖਿਆਵਾਂ ਵਿੱਚ ਮੱਲ੍ਹਾਂ ਮਾਰਨ ਵਾਲੇ 300 ਵਿਦਿਆਰਥੀ ਸਨਮਾਨਿਤ
  • ਮੈਰਿਟ ਹਾਸਲ ਕਰਨ ਵਾਲੇ 5 ਹੋਣਹਾਰ ਵਿਦਿਆਰਥੀਆਂ ਨੂੰ 5100-5100 ਰੁਪਏ ਦੇ ਨਗਦ ਪੁਰਸਕਾਰ ਦਿੱਤੇ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ’ਚ ਵਿਸ਼ਵ ਪੱਧਰੀ ਵਿਦਿਅਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਅਮਨ ਅਰੋੜਾ

ਸੁਨਾਮ, 30 ਮਈ : ਵਿਧਾਨ ਸਭਾ ਹਲਕਾ ਸੁਨਾਮ ਵਿੱਚ ਇੱਕ ਹੋਰ ਨਿਵੇਕਲੀ ਪਿਰਤ ਪਾਉਂਦਿਆਂ ਕੈਬਨਿਟ ਮੰਤਰੀ ਅਮਨ

ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸਸੀ. (ਖੇਤੀਬਾੜੀ) ਕੋਰਸ ਮੁੜ ਹੋਵੇਗਾ ਸ਼ੁਰੂ, ਇਸੇ ਸੈਸ਼ਨ ਤੋਂ ਹੋਣਗੇ ਦਾਖ਼ਲੇ : ਸਪੀਕਰ ਸੰਧਵਾਂ  
  • ਸਪੀਕਰ ਵੱਲੋਂ ਸਬੰਧਤ ਵਿਭਾਗਾਂ ਨੂੰ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਤੁਰੰਤ ਚਾਰਾਜੋਈ ਕਰਨ ਦੇ ਨਿਰਦੇਸ਼
  • ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਫ਼ਰੀਦਕੋਟ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ 65 ਏਕੜ ਜ਼ਮੀਨ ਕਾਲਜ ਨੂੰ ਵਰਤੋਂ ਲਈ ਦੇਣ ਦੀ ਸਹਿਮਤੀ

ਚੰਡੀਗੜ੍ਹ, 30 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ

ਮੀਡੀਆ ’ਤੇ ਹਮਲਾ ਕਰਨ ਪਿੱਛੇ ਭਗਵੰਤ ਮਾਨ ’ਚ ਗੋਰੀ ਸਰਕਾਰ ਦਾ ਭੂਤ : ਜਸਵੀਰ ਗੜ੍ਹੀ
  • 1 ਜੂਨ ਦੀ ਆਲ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋਵੇਗੀ ਬਸਪਾ : ਜਸਵੀਰ ਗੜ੍ਹੀ

ਚੰਡੀਗੜ੍ਹ, 30 ਮਈ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੀਡੀਆ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਰਕਾਰ ਦੀ ਸਖਤ ਨਿਖੇਧੀ ਕੀਤੀ। ਜਾਰੀ ਬਿਆਨ ਵਿੱਚ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ

ਕੈਬਨਿਟ ਮੰਤਰੀ ਚੀਮਾ ਵੱਲੋਂ ਟੈਕਸ ਇੰਟੈਲੀਜੈਂਸ ਯੂਨਿਟ ਦੁਆਰਾ ਵਿਕਸਤ ਟੈਕਸ ਇੰਟੈਲੀਜੈਂਸ ਪੋਰਟਲ ਲਾਂਚ
  • ਕਰ ਵਿਭਾਗ ਦੀਆਂ 8 ਕਾਰਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਐੱਸ.ਏ.ਐੱਸ. ਨਗਰ, 30 ਮਈ : ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਟੈਕਸ ਇੰਟੈਲੀਜੈਂਸ ਯੂਨਿਟ ਦੁਆਰਾ ਰਾਜ ਦੇ ਜੀਐਸਟੀ ਅਧਿਕਾਰੀਆਂ ਲਈ ਵਿਕਸਤ ਟੈਕਸ ਇੰਟੈਲੀਜੈਂਸ ਪੋਰਟਲ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਰ ਵਿਭਾਗ ਦੀਆਂ 8 ਇਨੋਵਾ ਕਾਰਾਂ ਨੂੰ ਵੀ ਹਰੀ

ਪਿੰਡ ਫ਼ਤਿਹਪੁਰ ਰਾਜਪੂਤਾਂ ਦੇ ਅਗਾਂਹਵਧੂ ਕਿਸਾਨਾਂ ਨੇ ਕੀਤੀ ਝੋਨੇ ਦੀ ਸਿੱਧੀ ਬਿਜਾਈ
  • ਮੁੱਖ ਖੇਤੀਬਾੜੀ ਅਫ਼ਸਰ ਨੇ ਝੋਨੇ ਦੀ ਸਿੱਧੀ ਬਿਜਾਈ ਦੇ ਖੇਤਾਂ ਦਾ ਕੀਤਾ ਨਿਰੀਖਣ

ਪਟਿਆਲਾ, 30 ਮਈ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਝੋਨੇ ਦੀ ਸਿੱਧੀ ਬਿਜਾਈ ਮੁਹਿੰਮ ਤਹਿਤ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ

ਐਸ.ਡੀ.ਐਮ. ਰਾਜਪੁਰਾ ਵੱਲੋਂ ਨਗਰ ਕੌਸਲ, ਫਾਇਰ ਬ੍ਰਿਗੇਡ, ਪੈਪਸੂ ਟਾਊਨ ਡਿਵੈਲਪਮੈਂਟ ਬੋਰਡ ਤੇ ਪੰਜਾਬ ਵਾਕਫ ਬੋਰਡ 'ਚ ਹਾਜਰੀ ਦੀ ਚੈਕਿੰਗ
  • ਗ਼ੈਰ-ਹਾਜਰ ਪਾਏ ਮੁਲਾਮਜਾਂ ਨੂੰ ਨੋਟਿਸ ਜਾਰੀ, ਸਮੇਂ ਦੇ ਪਾਬੰਦ ਰਹਿਣ ਦੇ ਆਦੇਸ਼

ਰਾਜਪੁਰਾ, 30 ਮਈ : ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ ਨੇ ਨਗਰ ਕੌਸਲ, ਫਾਇਰ ਬ੍ਰਿਗੇਡ, ਪੈਪਸੂ ਟਾਊਨ ਡਿਵੈਲਪਮੈਂਟ ਬੋਰਡ  ਅਤੇ ਪੰਜਾਬ ਵਾਕਫ ਬੋਰਡ ਦੇ ਦਫ਼ਤਰ ਵਿਖੇ ਸਵੇਰੇ 7.30 ਵਜੇ ਤੋਂ 8 ਵਜੇ ਤੱਕ ਹਾਜਰੀ ਦੀ ਪੜਤਾਲ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ

ਪਿੰਡ ਗਣੇਸ਼ਪੁਰ ਦੀ 7 ਏਕੜ 4 ਕਨਾਲ 18 ਮਰਲੇ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ

ਪਟਿਆਲਾ, 30 ਮਈ : ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਨੂੰ ਪਟਿਆਲਾ ਜ਼ਿਲ੍ਹੇ ਅੰਦਰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲੋੜੀਂਦੀ ਕਾਰਵਾਈ ਅਮਲ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ

ਪਟਿਆਲਾ, 30 ਮਈ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ -ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਜੇਲ੍ਹ, ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਜੱਜ