news

Jagga Chopra

Articles by this Author

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਮਹਿਲਾ ਕਿਸਾਨਾਂ ਨੂੰ ਦਿੱਤੀ ਹੁਨਰ ਵਿਕਾਸ ਦੀ ਟਰੇਨਿੰਗ

ਪਟਿਆਲਾ, 30 ਮਈ : ਪਟਿਆਲਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ 'ਚ ਉਦਮੀਆਂ ਲਈ 'ਏਕੀਕ੍ਰਿਤ ਕਮਿਊਨਿਟੀ ਸਾਇੰਸ ਤੇ ਤਕਨਾਲੋਜੀ' ਵਿਸ਼ੇ 'ਤੇ 24 ਤੋਂ 30 ਮਈ ਤੱਕ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ ਪਟਿਆਲਾ ਜ਼ਿਲ੍ਹੇ ਦੇ ਚੌਰਾ, ਰਾਏਪੁਰ ਮੰਡਲਾਂ, ਹਿਆਣਾ ਕਲਾਂ, ਨਾਭਾ ਅਤੇ ਬਹਾਦਰਗੜ੍ਹ ਦੀਆਂ 22 ਕਿਸਾਨ ਔਰਤਾਂ ਨੇ ਭਾਗ ਲਿਆ। ਇਸ ਮੌਕੇ ਐਸੋਸੀਏਟ ਪ੍ਰੋਫੈਸਰ

ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ ਨੋਡਲ ਅਫ਼ਸਰ ਵੱਲੋਂ ਅਪਥਾਲਮਿਕ ਅਫ਼ਸਰਾਂ ਦੀ ਕੀਤੀ ਮੀਟਿੰਗ
  • ਬਲਾਕ ਭਾਦਸੋਂ ਅਤੇ ਦੁਧਨਸਾਧਾ ਨੂੰ ਕਰਵਾਇਆ ਜਾ ਚੁੱਕਾ ਹੈ ਮੋਤੀਆ ਮੁਕਤ
  • ਤੀਸਰੇ ਫ਼ੇਜ਼ ਵਿੱਚ ਬਲਾਕ ਕੌਲੀ, ਰਾਜਪੁਰਾ ਅਤੇ ਤ੍ਰਿਪੜੀ ਨੂੰ ਕਰਵਾਇਆ ਜਾਵੇਗਾ ਮੋਤੀਆ ਮੁਕਤ: ਨੋਡਲ ਅਫ਼ਸਰ

ਪਟਿਆਲਾ 30 ਮਈ : ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ ਜ਼ਿਲ੍ਹਾ ਪਟਿਆਲਾ ਨੂੰ ਮੋਤੀਆ ਮੁਕਤ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਸ਼ਟਰੀ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈਸ ਡਾ

ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 1 ਲੱਖ 85 ਹਜ਼ਾਰ 862 ਬੱਚਿਆਂ ਨੇ ਪੀਤੀਆਂ ਦੋ ਬੂੰਦਾਂ ਜ਼ਿੰਦਗੀ ਦੀਆਂ
  • ਸੌ ਫ਼ੀਸਦੀ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਹੋਇਆ ਪੂਰਾ

ਪਟਿਆਲਾ, 30 ਮਈ : ਸਬ ਰਾਸ਼ਟਰੀ ਪਲਸ ਪੋਲੀਓ ਦਿਵਸ ਤਹਿਤ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਅੰਤਿਮ ਦਿਨ ਤੱਕ ਪਟਿਆਲਾ ਜ਼ਿਲ੍ਹੇ ਵਿਚ 0-5 ਸਾਲ ਤੱਕ ਦੇ 1,85,862 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਅੱਜ

ਪੰਜਾਬ ਵਿੱਚ ਖਾਣੇ ਦੇ ਅਧਿਕਾਰ ਦੀ ਸੁਰੱਖਿਆ ਲਈ ਜਾਰੀ ਹਨ ਉਪਰਾਲੇ
  • ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰੋਜਾਨਾ ਮਿਡ ਡੇ ਮੀਲ ਤਹਿਤ ਮੁਹੱਈਆ ਕਰਵਾਇਆ ਜਾਂਦਾ ਹੈ ਮੁਫਤ ਪੌਸ਼ਟਿਕ ਖਾਣਾ

ਫਾਜ਼ਿਲਕਾ 30 ਮਈ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਪੰਜਾਬ ਸਰਕਾਰ ਦੇ ਵਿਭਾਗਾਂ ਵੱਲੋਂ ਵੱਖ-ਵੱਖ ਸਕੀਮਾਂ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਪਾਹ ਦੀ ਖੇਤੀ ਕਰਨ ਲਈ ਜਾਗਰੂਕਤਾ ਕੈਂਪ ਦਾ ਆਯੋਜਨ
  • ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਕਿਸਾਨਾਂ ਨਾਲ ਚਰਚਾ

ਫਾਜ਼ਿਲਕਾ, 30 ਮਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ - ਖੇਤੀਬਾੜੀ ਸਲਾਹਕਾਰ ਸੇਵਾਵਾਂ ਕੇਂਦਰ, ਅਬੋਹਰ ਵੱਲੋਂ ਨਰਮੇ ਦੀ ਕਾਸ਼ਤ ਨੂੰ ਉਤਸਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਝੁਮਿਆਂਵਾਲੀ, ਜ਼ਿਲ੍ਹਾ ਫਾਜ਼ਿਲਕਾ ਵਿਖੇ ਕਪਾਹ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਜਾਗਰੂਕਤਾ ਕੈਂਪ

ਸੀਐਚਸੀ ਖੂਈਖੇੜਾ ਵਿੱਚ ਐਕਸਰੇ ਸ਼ੁਰੂ ਕੀਤਾ ਗਿਆ
  • ਸੀਐਚਸੀ ਖੂਈਖੇੜਾ ਵਿੱਚ ਐਕਸਰੇ ਸ਼ੁਰੂ ਹੋਣ ਨਾਲ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਿਲੇਗਾ ਲਾਭ: ਏਸੀਐਸ ਡਾ: ਬਬੀਤਾ

ਫਾਜ਼ਿਲਕਾ, 30 ਮਈ : ਸਹਾਇਕ ਸਿਵਲ ਸਰਜਨ ਫਾਜ਼ਿਲਕਾ ਡਾ: ਬਬੀਤਾ ਦੁਆਰਾ ਅੱਜ ਸੀ.ਐਚ.ਸੀ ਖੂਈਖੇੜਾ ਵਿਖੇ ਨਵੀਂ ਐਕਸਰੇ ਮਸ਼ੀਨ ਦਾ ਉਦਘਾਟਨ ਕੀਤਾ| ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸੀਐਚਸੀ

ਪਠਾਨਕੋਟ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਮਾਫੀਆ ਖਿਲਾਫ ਸ਼ਿਕੰਜਾ ਕਸਣ ਦਾ ਸਿਲਸਿਲਾ ਜਾਰੀ
  • ਪਠਾਨਕੋਟ 'ਚ ਨਾਜਾਇਜ਼ ਸ਼ਰਾਬ ਮਾਫੀਆ ਨੂੰ ਤੀਜਾ ਵੱਡਾ ਝਟਕਾਾ
  • ਨਜਾਇਜ਼ ਸ਼ਰਾਬ ਦੇ ਖਿਲਾਫ ਕੀਤੀ ਜਾ ਰਹੀ ਛਾਪੇਮਾਰੀ ਦੇ ਕਮਾਲ ਦੇ ਨਤੀਜੇ ਪਠਾਨਕੋਟ ਪੁਲਿਸ ਨੇ 261 ਬੋਤਲਾਂ ਨਜਾਇਜ਼ ਸ਼ਰਾਬ, 02 ਸਕੂਟੀ ਜ਼ਬਤ ਅਤੇ 02 ਮੁਲਜ਼ਮਾਂ ਨੂੰ ਕਾਬੂ ਕੀਤਾ।
  • ਇੱਕ ਹਫ਼ਤੇ ਵਿੱਚ 800,000 ਮਿਲੀਲੀਟਰ ਨਾਜਾਇਜ਼ ਸ਼ਰਾਬ ਜ਼ਬਤ: ਹੁੰਡਈ ਐਕਸੈਂਟ ਕਾਰ ਜ਼ਬਤ, ਆਲਟੋ ਕਾਰ ਤੋਂ 326,250
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ 
  • ਅਧਿਕਾਰੀਆਂ ਨੂੰ ਮਿਥੇ ਟੀਚੇ ਸਮੇਂ ਸਿਰ ਪ੍ਰਾਪਤ ਕਰਨ ਦੀ ਕੀਤੀ ਹਦਾਇਤ : ਡਿਪਟੀ ਕਮਿਸ਼ਨਰ 

ਪਠਾਨਕੋਟ, 30 ਮਈ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਵੱਖ–ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ

ਕੈਬਨਿਟ ਮੰਤਰੀ ਜਿੰਪਾ ਨੇ ‘ਸਰਬੱਤ ਦਾ ਭਲਾ’ ਚੈਰੀਟੇਬਲ ਟਰੱਸਟ ਵੱਲੋਂ ਖੋਲ੍ਹੇ ਗਏ ਮੁਫਤ ਕੰਪਿਊਟਰ ਸੈਂਟਰ ਦਾ ਕੀਤਾ ਉਦਘਾਟਨ
  • ਟਰੱਸਟ ਵੱਲੋਂ ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਅਸਥਾਨ ਖੁਰਾਲਗੜ੍ਹ ਸਾਹਿਬ ਨੂੰ ਭੇਟ ਕੀਤੀ ਗਈ ਐਂਬੂਲੈਂਸ

ਹੁਸ਼ਿਆਰਪੁਰ, 30 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹ ਕਿ ‘ਸਰਬੱਤ ਦਾ ਭਲਾ’ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾ.ਐਸ.ਪੀ. ਸਿੰਘ ਓਬਰਾਏ ਵੱਲੋਂ ਕੀਤੀ ਜਾ ਰਹੀ ਮਨੁੱਖਤਾ ਦੀ ਸੇਵਾ ਦੀ ਕਿਸੇ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਉਹ ਵਿੱਦਿਆ ਮੰਦਰ ਸਕੂਲ

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਜਾਗਰੂਕਤਾ ਕੈਂਪਾਂ ਰਾਹੀਂ ਕੀਤਾ ਜਾ ਰਿਹਾ ਹੈ ਜਾਗਰੂਕ

ਬਟਾਲਾ, 30 ਮਈ : ਡਾ. ਕ੍ਰਿਪਾਲ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਜ਼ਿਲ੍ਹੇ ਅੰਦਰ ਬਲਾਕ ਪੱਧਰ ’ਤੇ ਪਿੰਡਾਂ ਅੰਦਰ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ  ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਿਸਾਨ ਜਾਗਰੂਕਤਾ ਸਿਖਲਾਈ ਕੈਂਪ ਰਾਹੀਂ ਖੇਤੀਬਾੜੀ ਅਧਿਕਾਰੀਆਂ ਵਲੋਂ ਝੋਨੇ ਦੀ