ਬਠਿੰਡਾ, 30 ਮਈ : ਕਾਰਜਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਲਵੀ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਵਲੋਂ ਆਧੁਨਿਕ ਖੇਤੀ ਕਰਨ ਦੇ ਨਾਲ-ਨਾਲ ਪਿੰਡ ਪੱਧਰ ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਾਉਣੀ 2023 ਦੌਰਾਨ ਬੀ.ਟੀ.ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦੇ
news
Articles by this Author
- ਸਕੂਲੀ ਬੱਚਿਆਂ ਨੂੰ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਸਮੇਂ ਸਿਰ ਕਰਵਾਉਣ ਲਈ ਜਾਗਰੂਕ ਕਰਨ ਦੀਆਂ ਹਦਾਇਤਾਂ ਜਾਰੀ
ਮੋਗਾ, 30 ਮਈ :ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਮੋਗਾ ਸ੍ਰੀਮਤੀ ਅਨੀਤਾ ਪੁਰੀ ਨੇ ਅੱਜ ਜ਼ਿਲ੍ਹਾ ਦੇ ਸਮੂਹ ਬਲਾਕ ਪ੍ਰਾਇਮਰੀ ਅਫ਼ਸਰਾਂ ਨਾਲ ਮੀਟਿੰਗ ਕੀਤੀ। ਮੀਟਿੰਗ
- ਸਰਵੇ ਮੁਤਾਬਿਕ ਅਜਿਹੇ ਵਿਅਕਤੀਆਂ ਵਿੱਚ ਗੰਭੀਰ ਬਿਮਾਰੀਆਂ ਦਾ ਸੰਕਰਮਣ ਵਧੇਰੇ
- ਪੰਜਾਬ ਵਿੱਚ ਐੱਚ. ਆਈ. ਵੀ., ਟੀ. ਬੀ., ਹੈਪੇਟਾਈਟਸ ਅਤੇ ਸਰੀਰਕ ਸੰਬੰਧਾਂ ਕਾਰਨ ਫੈਲਣ ਵਾਲੇ ਰੋਗਾਂ ਦੀ ਸੰਕਰਮਣ ਦਰ ਰਾਸ਼ਟਰੀ ਦਰ ਨਾਲੋਂ ਕਿਤੇ ਜ਼ਿਆਦਾ
- ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ 15 ਅਤੇ 16 ਜੂਨ ਨੂੰ ਮੁਹਿੰਮ ਚਲਾਉਣ ਦੀ ਹਦਾਇਤ
ਮੋਗਾ, 30 ਮਈ : ਨ
- "ਉਹਨਾਂ ਭਾਈਵਾਲਾਂ ਦੀਆਂ ਸਮੱਸਿਆਵਾਂ ਸੁਣੀਆਂ; ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ*
ਚੰਡੀਗੜ੍ਹ, 29 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪ੍ਰਾਪਤੀ ਅਤੇ ਬੀਐਨਬੀ, ਫਾਰਮਸਟੇ ਅਤੇ
- ਕੈਬਨਿਟ ਮੰਤਰੀ ਨੇ ਪਿੰਡ ਬੱਸੀ ਮੁਸਤਫਾ, ਠਰੋਲੀ ਅਤੇ ਡੱਲੇਵਾਲ ਵਿੱਚ 46 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 29 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਸਰਕਾਰੀ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ
ਇੰਫਾਲ, 29 ਮਈ : ਮਣੀਪੁਰ 'ਚ ਫਿਰ ਤੋਂ ਹਿੰਸਾ ਦੀ ਅੱਗ ਭੜਕ ਗਈ ਹੈ। ਹਿੰਸਾ ਦੀਆਂ ਤਾਜ਼ਾ ਘਟਨਾਵਾਂ ਵਿੱਚ ਇੱਕ ਪੁਲਿਸ ਮੁਲਾਜ਼ਮ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ 12 ਲੋਕ ਜ਼ਖਮੀ ਹੋਏ ਹਨ। ਸੂਬੇ ਦੇ ਵੱਖ-ਵੱਖ ਇਲਾਕਿਆਂ 'ਚ ਹਿੰਸਾ ਭੜਕਣ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ 'ਚ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦੇਈਏ ਕਿ ਮਨੀਪੁਰ ਦੇ ਮੁੱਖ ਮੰਤਰੀ ਐਨ
ਚੰਡੀਗੜ੍ਹ, 29 ਮਈ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਰ ਕੈਂਪ ਲਗਾਏ ਜਾਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ 03 ਤੋਂ 15 ਜੁਲਾਈ 2023 ਤੱਕ ਸਮਰ ਕੈਂਪ ਲਗਾਏ ਜਾਣਗੇ। ਸਿੱਖਿਆ ਮੰਤਰੀ ਨੇ ਕਿਹਾ, ‘ਸਕੂਲ ਸਿੱਖਿਆ
ਸੰਗਰੂਰ, 29 ਮਈ : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਵਲੋਂ ਸਾਂਝੇ ਤੌਰ ਤੇ ਸੁਨਾਮ ਅਤੇ ਈਲਵਾਲ ਵਿਖੇ 66 ਕੇ.ਵੀ. ਗਰਿੱਡ ਸਬ-ਸਟੇਸ਼ਨਾਂ ਦੇ ਨੀਂਹ ਪੱਥਰ ਰੱਖੇ ਗਏ। ਈਲਵਾਲ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਦੋਵੇਂ
ਅੰਮ੍ਰਿਤਸਰ, 29 ਮਈ : ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਬਿਆਨ ਜਾਰੀ ਕਰਦਿਆਂ ਦਿੱਲੀ ਵਿਖੇ ਪਹਿਲਵਾਨਾਂ ਤੇ ਪੁਲਿਸ ਦੇ ਜੁਲਮ ਦੀ ਨਿਖੇਧੀ ਕੀਤੀ ਹੈ। ਉਨ੍ਹਾ ਕਿਹਾ ਕਿ ਸੰਸਦ ਦੇ ਉਦਘਾਟਨ ਮੌਕੇ ਭਾਰਤ ਲਈ ਗੋਲਡ ਮੈਡਲ ਜਿੱਤਣ ਵਾਲੀਆਂ ਲੜਕੀਆਂ ਨੂੰ ਡਾਂਗਾਂ ਨਾਲ ਕੁੱਟਨਾ ਤੇ ਬੇਵੱਸ ਲੜਕੀਆਂ ਦੀਆਂ ਨਿਕਲੀਆਂ ਹੂਕਾਂ ਨਵੀਂ ਸੰਸਦ ਦੇ ਇਤਹਾਸ ਦਾ ਪਹਿਲਾ ਕਾਲਾ ਵਰਕਾ ਹੈ।
- ਕਿਹਾ, ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਜਾਣਗੀਆਂ ਪਹੁੰਚਾਈਆਂ
ਸ੍ਰੀ ਮੁਕਤਸਰ ਸਾਹਿਬ , 29 ਮਈ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਬੀਤੇ ਦਿਨ ਮਲੋਟ ਵਿਧਾਨ ਸਭਾ ਹਲਕੇ ਅਧੀਨ ਪੈਂਦੀ ਮੰਡੀ ਲੱਖੇਵਾਲੀ ਵਿੱਚ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਦਿਆਂ