- ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨ ਦੀਆਂ ਹਦਾਇਤਾਂ
ਪਟਿਆਲਾ, 29 ਮਈ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਟਿਆਲਾ ਸਥਿਤ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਤਾਇਨਾਤ ਅਧਿਕਾਰੀਆਂ ਨਾਲ ਬੈਠਕ ਕਰਕੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨ ਦੀਆਂ ਹਦਾਇਤਾਂ