news

Jagga Chopra

Articles by this Author

ਧਨਬਾਦ ਵਿਚ ਰੇਲ ਫਾਟਕ 'ਤੇ 25000 ਵੋਲਟ ਬਿਜਲੀ ਦੀ ਤਾਰ ਡਿੱਗਣ ਕਾਰਨ 5 ਲੋਕਾਂ ਦੀ ਮੌਤ 

ਧਨਬਾਦ, 29 ਮਈ : ਹਾਵੜਾ-ਨਵੀਂ ਦਿੱਲੀ ਰੇਲ ਮਾਰਗ ਦੇ ਧਨਬਾਦ ਗੋਮੋ ਵਿਚਕਾਰ ਨਿਚਿਤਪੁਰ ਰੇਲ ਫਾਟਕ 'ਤੇ 25000 ਵੋਲਟ ਬਿਜਲੀ ਦੀ ਤਾਰ ਡਿੱਗਣ ਕਾਰਨ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਕਾਰਨ ਰੇਲ ਆਵਾਜਾਈ ਠੱਪ ਹੋ ਗਈ। ਕਾਲਕਾ ਤੋਂ ਹਾਵੜਾ ਜਾ ਰਹੀ ਡਾਊਨ ਨੇਤਾਜੀ ਐਕਸਪ੍ਰੈੱਸ ਨੂੰ ਤੇਤੁਲਮਾਰੀ ਸਟੇਸ਼ਨ 'ਤੇ ਰੋਕ ਦਿੱਤਾ ਗਿਆ। ਹਾਵੜਾ ਤੋਂ ਬੀਕਾਨੇਰ ਜਾ ਰਹੀ

ਕਰਨਾਟਕ 'ਚ ਕਾਰ-ਬੱਸ ਦੀ ਟੱਕਰ, 10 ਲੋਕਾਂ ਦੀ ਮੌਤ 

ਮੈਸੂਰ, 29 ਮਈ : ਕਰਨਾਟਕ 'ਚ ਕਾਰ-ਬੱਸ ਦੀ ਟੱਕਰ 'ਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ। ਘਟਨਾ ਮੈਸੂਰ ਨੇੜੇ ਤਾਨਰਸਿੰਘਪੁਰਾ ਦੀ ਹੈ। ਇਨੋਵਾ ਕਾਰ ਵਿੱਚ ਸਵਾਰ ਇੱਕ ਵਿਅਕਤੀ ਵਾਲ ਵਾਲ ਬਚ ਗਿਆ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਲਾਸ਼ਾਂ ਬੁਰੀ ਤਰ੍ਹਾਂ ਨੁਕਸਾਨੀ ਗਈ ਕਾਰ ਵਿੱਚ ਫਸੀਆਂ ਹੋਈਆਂ ਹਨ। ਪੁਲਿਸ ਹਾਦਸੇ ਵਾਲੀ ਥਾਂ 'ਤੇ ਮੌਜੂਦ ਹੈ। ਮੈਸੂਰ ਦੀ ਪੁਲਿਸ

ਮੋਦੀ ਸਰਕਾਰ 'ਮਹਿੰਗਾਈ' ਰਾਹੀਂ ਲੋਕਾਂ ਦੀ ਕਮਾਈ ਨੂੰ ਲੁੱਟ ਰਹੀ ਹੈ : ਮਲਿਕਾਰਜੁਨ ਖੜਗੇ

ਨਵੀਂ ਦਿੱਲੀ, 29 ਮਈ : ਅੱਜ ਦੇਸ਼ ਭਰ ਵਿੱਚ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਅੱਜ ਮੋਦੀ ਸਰਕਾਰ ਦੇ ਸਾਰੇ ਮੰਤਰੀ ਦੇਸ਼ ਭਰ 'ਚ ਪ੍ਰੈੱਸ ਕਾਨਫਰੰਸ ਕਰਨਗੇ ਅਤੇ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਜਾਣਕਾਰੀ ਦੇਣਗੇ। ਇਸ ਦੌਰਾਨ ਕਾਂਗਰਸ ਪ੍ਰਧਾਨ ਨੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਮਹਿੰਗਾਈ ਅਤੇ ਜੀਐਸਟੀ ਨੂੰ ਲੈ ਕੇ ਮੋਦੀ ਸਰਕਾਰ 'ਤੇ

ਫਗਵਾੜਾ ਨੇੜੇ ਸੜਕ ਹਾਦਸੇ ‘ਚ ਨਵਵਿਆਹੁਤਾ ਦੀ ਮੌਤ, ਪਤੀ ਜਖ਼ਮੀ

ਫਗਵਾੜਾ, 27 ਮਈ : ਫਗਵਾੜਾ ਦੇ ਨੇੜੇ ਇੱਕ ਸੜਕ ਹਾਦਸੇ ‘ਚ ਇੱਕ ਔਰਤ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਮੁਕੇਰੀਆਂ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਪਤੀ-ਪਤਨੀ ਜਾ ਰਹੇ ਸਨ, ਜਦੋਂ ਉਹ ਫਗਵਾੜਾ ਨੇੜੇ ਪਹੁੰਚੇ ਤਾਂ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ, ਜਿਸ ਕਾਰਨ ਔਰਤ ਦੀ ਮੌਤ ਹੋ ਗਈ ਅਤੇ ਮੋਟਰਸਾਈਕਲ ਚਾਲਕ ਜਖ਼ਮੀ ਹੋ ਗਿਆ

ਵਿਕਾਸ ਦੇ ਏਜੰਡੇ ’ਤੇ ਹੀ ਕੰਮ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਸ਼ਹਿਰ ’ਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ  ਪੱਤਰਕਾਰਾਂ ਨਾਲ ਕੀਤੀ ਗੱਲਬਾਤ
  • ਸਾਢੇ 6 ਕਰੋੜ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦਾ ਹੋਵੇਗਾ ਕਾਇਆ ਕਲਪ, ਨਵੇਂ ਤਹਿਸੀਲ ਕੰਪਲੈਕਸ ਦਾ ਹੋਵੇਗਾ ਨਿਰਮਾਣ
  • 418 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਦਾ ਜਲਦ ਸ਼ੁਰੂ ਹੋਵੇਗਾ ਨਿਰਮਾਣ ਕਾਰਜ
  • ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ’ਚ ਇਕ ਸਾਲ
ਸਿਹਤ ਮੰਤਰੀ ਐਸਬੀਐਸ ਨਗਰ ਤੋਂ 12 ਜ਼ਿਲ੍ਹਿਆਂ ਲਈ 3 ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਕਰਨਗੇ ਸ਼ੁਰੂਆਤ
  • ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ 5 ਸਾਲ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੇ ਦਿੱਤੇ ਨਿਰਦੇਸ਼
  • ਸਿਹਤ ਵਿਭਾਗ ਨੇ 14 ਲੱਖ ਤੋਂ ਵੱਧ ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ

ਚੰਡੀਗੜ੍ਹ, 27 ਮਈ : ਸੂਬੇ ਨੂੰ ਪੋਲੀਓ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ

ਕੈਮਰੂਨ ਵਿਚ ਸਵਾਰੀਆਂ ਨਾਲ ਭਰੀ ਬੱਸ ਦੇ ਟਰੱਕ ਨਾਲ ਟਕਰਾਉਣ ਕਾਰਨ 19 ਯਾਤਰੀਆਂ ਦੀ ਮੌਤ 

ਕੈਮਰੂਨ, 27 ਮਈ : ਕੈਮਰੂਨ ਵਿਚ ਇੱਕ ਸਵਾਰੀਆਂ ਨਾਲ ਭਰੀ ਬੱਸ ਦੇ ਟਰੱਕ ਨਾਲ ਟਕਰਾਉਣ ਕਾਰਨ ਘੱਟੋ-ਘੱਟ 19 ਯਾਤਰੀਆਂ ਦੀ ਮੌਤ ਹੋ ਗਈ। ਸਰਕਾਰ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿਤੀ। ਟਰਾਂਸਪੋਰਟ ਮੰਤਰੀ ਜੀਨ-ਅਰਨੇਸਟ ਮਾਸੇਨਾ ਨਗਾਲੇ ਬਿਬੇਹੇ ਨੇ ਕਿਹਾ ਕਿ ਐਸੇਕਾ ਸ਼ਹਿਰ ਵੱਲ ਜਾ ਰਹੀ ਬੱਸ ਦੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿਤਾ, ਜਿਸ ਕਾਰਨ ਇਹ ਆ ਰਹੇ ਰੇਤ ਦੇ

"ਜੇਕਰ ਬ੍ਰਿਜ ਭੂਸ਼ਣ 28 ਮਈ ਨੂੰ ਨਵੀਂ ਸੰਸਦ ਵਿਚ ਮੌਜੂਦ ਹੁੰਦੇ ਹਨ, ਤਾਂ ਪੂਰੇ ਦੇਸ਼ ਨੂੰ ਅਪਣੇ ਆਪ ਸੰਦੇਸ਼ ਜਾਵੇਗਾ।" : ਵਿਨੇਸ਼ ਫੋਗਾਟ

ਨਵੀਂ ਦਿੱਲੀ, 27 ਮਈ : ਜੇਕਰ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ 28 ਮਈ ਨੂੰ ਨਵੀਂ ਸੰਸਦ ਭਵਨ ਦੇ ਉਦਘਾਟਨ ਸਮਾਗਮ ਵਿਚ ਸ਼ਾਮਲ ਹੁੰਦੇ ਹਨ, ਤਾਂ ਇਹ ਦੇਸ਼ ਦੀ ਮੌਜੂਦਾ ਸਥਿਤੀ ਬਾਰੇ ਸਪੱਸ਼ਟ ਸੰਦੇਸ਼ ਜਾਵੇਗਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਹਿਲਵਾਨ ਵਿਨੇਸ਼ ਫੋਗਾਟ ਕੀਤਾ, ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਅਪਣੀ ਮੰਗ ਨੂੰ ਲੈ ਕੇ ਐਤਵਾਰ ਨੂੰ

ਰਾਹੁਲ ਗਾਂਧੀ ਦੀ ਅਮਰੀਕਾ ਫੇਰੀ 'ਚ ਸਵਾਗਤ ਕਰਨ ਲਈ ਓਵਰਸੀਜ਼ ਕਾਂਗਰਸੀ ਹੋਏ ਪੱਬਾਂ ਭਾਰ
  • ਮਹਿੰਦਰ ਸਿੰਘ ਗਿਲਚੀਆ ਅਤੇ ਗੁਰਮੀਤ ਸਿੰਘ ਗਿੱਲ ਨਿਊਯਾਰਕ 'ਚ ਸਮਾਗਮ ਦੀ ਕਾਮਯਾਬੀ ਲਈ ਸਖ਼ਤ ਮਿਹਨਤ ਕਰ ਰਹੇ ਹਨ
  • ਬਾਵਾ ਦਾ ਅਮਰੀਕਾ ਨਿਊ ਜਰਸੀ ਪਹੁੰਚਣ 'ਤੇ ਕੀਤਾ ਨਿੱਘਾ ਸਵਾਗਤ 

ਨਿਊ ਜਰਸੀ, 27 ਮਈ : ਰਾਹੁਲ ਗਾਂਧੀ ਦੀ ਅਮਰੀਕਾ ਫੇਰੀ 'ਚ ਸਵਾਗਤ ਕਰਨ ਲਈ ਓਵਰਸੀਜ਼ ਕਾਂਗਰਸੀ ਪੱਬਾਂ ਭਾਰ ਹੋਏ। ਇਹ ਜਾਣਕਾਰੀ ਗੁਰਮੀਤ ਸਿੰਘ ਗਿੱਲ ਪ੍ਰਧਾਨ ਪੰਜਾਬ ਚੈਪਟਰ ਕਾਂਗਰਸ ਅਮਰੀਕਾ

ਪੀ.ਏ.ਯੂ. ਨੇ ਕਿਸਾਨਾਂ ਦੀ ਭਲਾਈ ਲਈ ਆਈ ਸੀ ਆਈ ਸੀ ਆਈ ਫਾਊਂਡੇਸ਼ਨ ਨਾਲ ਸਾਂਝ ਮਜ਼ਬੂਤ ਕੀਤੀ

ਲੁਧਿਆਣਾ 27 ਮਈ : ਅੱਜ ਪੰਜਾਬ ਦੇ ਕਿਸਾਨਾਂ ਅਤੇ ਕਿਸਾਨੀ ਸਮਾਜ ਦੀ ਬਿਹਤਰੀ ਲਈ ਪੀ.ਏ.ਯੂ. ਅਤੇ ਆਈ ਸੀ ਆਈ ਸੀ ਆਈ ਫਾਊਂਡੇਸ਼ਨ ਨੇ ਨਿੱਠ ਕੇ ਸਹਿਯੋਗ ਕਰਨ ਦਾ ਪ੍ਰਣ ਲਿਆ | ਆਈ ਸੀ ਆਈ ਸੀ ਆਈ ਗਰੁੱਪ ਦੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਯੋਜਨਾ ਤਹਿਤ ਤਕਨੀਕੀ ਜਾਣਕਾਰੀ ਦੇ ਅਦਾਨ ਪ੍ਰਦਾਨ ਰਾਹੀਂ ਖੇਤੀ ਨੂੰ ਸਥਿਰ ਬਨਾਉਣ ਲਈ ਇਹ ਸਮਝੌਤਾ ਨੇਪਰੇ ਚੜਿਆ | ਇਸ ਮੌਕੇ ਆਈ ਸੀ ਆਈ