ਲੁਧਿਆਣਾ, 27 ਮਈ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਥਾਨਕ ਹੋਟਲ ਰੈਡੀਸਨ ਬਲੂ, ਫਿਰੋਜ਼ਪੁਰ ਰੋਡ ਵਿਖੇ ਚਾਰਟਰਡ ਅਕਾਊਂਟੈਂਟਸ ਦੀ ਸਾਲਾਨਾ ਕਨਵੋਕੇਸ਼ਨ-2023 ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਕਰੀਬ 350 ਨਵੇਂ ਯੋਗਤਾ ਪ੍ਰਾਪਤ ਚਾਰਟਰਡ ਅਕਾਊਂਟੈਂਟਸ ਨੂੰ ਮੈਂਬਰਸ਼ਿਪ ਡਿਗਰੀਆਂ ਨਾਲ ਸਨਮਾਨਿਤ ਕੀਤਾ ਗਿਆ। ਪੰਜਾਬ ਵਿਧਾਨ ਸਭਾ
news
Articles by this Author
ਨਵੀਂ ਦਿੱਲੀ, 27 ਮਈ : ਨੀਤੀ ਆਯੋਗ ਦੀ ਅੱਠਵੀਂ ਗਵਰਨਿੰਗ ਕੌਂਸਲ ਦੀ ਬੈਠਕ ਵਿਚ ਇਸ ਵਾਰ ਪੀਐੱਮ ਮੋਦੀ ਨੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਿਕਸਤ ਭਾਰਤ ਦੇ ਰੋਡਮੈਪ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2047 ਤੱਕ ਵਿਕਸਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇੱਕ ਸਾਂਝਾ ਦ੍ਰਿਸ਼ਟੀਕੋਣ ਵਿਕਸਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਰਾਜਾਂ ਨੂੰ
ਬਰੈਂਪਟਨ, 27 ਮਈ : ਕੈਨੇਡਾ ਦੇ ਬਰੈਂਪਟਨ ਵਿਚ ਪੰਜਾਬੀ ਪਤੀ ਨੇ ਪਤਨੀ ਦਾ ਕਤਲ ਕਰ ਦਿੱਤਾ। ਪਤੀ-ਪਤਨੀ ਲਗਭਗ 6 ਮਹੀਨਿਆਂ ਤੋਂ ਵੱਖ ਰਹਿ ਹਹੇ ਸਨ। ਮਹਿਲਾ ਤਲਾਕ ਲੈਣਾ ਚਾਹੁੰਦੀ ਸੀ। ਮ੍ਰਿਤਕਾ ਪਤੀ ਨਾਲ ਗੱਲ ਕਰਨ ਲਈ ਪਾਰਕ ਪਹੁੰਚੀ ਸੀ, ਪਰ ਪਾਰਕ ਵਿਚ ਹੀ ਉਸਨੇ ਆਪਣੀ ਪਤਨੀ ‘ਤੇ ਚਾਕੂਆਂ ਨਾਲ ਵਾਰ ਕਰ ਦਿੱਤਾ। ਜਿਸ ਦੀ ਵੀਡੀਓ ਵੀ ਵਾਇਰਲ ਹੋ ਗਈ। ਪੀਲ ਰਿਜਨਲ ਪੁਲਿਸ ਨੇ
- ਬਾਜਵਾ ਨੇ ਚੰਡੀਗੜ੍ਹ ਸੈਕਟਰ-17 ਵਿਚ ਐੱਫਆਈਆਰ ਕਰਾਈ ਦਰਜ
ਚੰਡੀਗੜ੍ਹ, 27 ਮਈ : ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਫੋਟੋ ਨੂੰ ਕਿਸੇ ਅਣਪਛਾਤੇ ਨੇ ਫੇਸਬੁੱਕ ‘ਤੇ ਇਤਰਾਜ਼ਯੋਗ ਵਿਗਿਆਪਨ ਲਈ ਇਸਤੇਮਾਲ ਕਰ ਲਿਆ। ਇਸ ਦੀ ਜਾਣਕਾਰੀ ਮਿਲਣ ਦੇ ਬਾਅਦ ਬਾਜਵਾ ਨੇ ਚੰਡੀਗੜ੍ਹ ਸੈਕਟਰ-17 ਵਿਚ ਐੱਫਆਈਆਰ ਦਰਜ ਕਰਾਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ
ਹੈਦਰਾਬਾਦ, 27 ਮਈ : ਮੁੱਖ ਮੰਤਰੀ ਭਗਵੰਤ ਮਾਨ ਹੈਦਰਾਬਾਦ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਤੇਲੰਗਾਨਾ ਦੇ ਸੀ.ਐੱਮ. ਕੇ.ਕੇ. ਚੰਦਰਸ਼ੇਖਰ ਰਾਓ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ‘ਤੇ ਨਿਸ਼ਾਨੇ ਵਿੰਨ੍ਹੇ। ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ
ਮਾਨਸਾ, 27 ਮਈ : 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਨੂੰ 1 ਸਾਲ ਹੋ ਜਾਵੇਗਾ। ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਉਸ ਦੀ ਯਾਦ ‘ਚ ਉਸ ਦੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਪਾਏ ਜਾਣਗੇ ਅਤੇ 30 ਮਈ ਨੂੰ ਪਿੰਡ ਮੂਸਾ ‘ਚ ਸਿੱਧੂ ਮੂਸੇਵਾਲਾ ਦੀ ਯਾਦ ‘ਚ ਖੂਨਦਾਨ ਕੈਂਪ
ਓਟਵਾ, 27 ਮਈ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਪਰਿਵਾਰਾਂ ਦੀ ਪੀਆਰ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਹਨਾਂ ਟਵੀਟ ਕੀਤਾ ਹੈ ਕਿ ਪਰਿਵਾਰਾਂ ਨੂੰ ਹੁਣ ਪੀਆਰ ਦੀ ਉਡੀਕ ਨਹੀਂ ਕਰਨੀ ਪਵੇਗੀ ਤੇ ਉਹਨਾਂ ਨੂੰ ਆਰਜ਼ੀ ਪ੍ਰਬੰਧਾਂ ਤਹਿਤ ਕੈਨੇਡਾ ਆਉਣ ਦੀ ਛੋਟ ਦਿੱਤੀ ਜਾਵੇਗੀ। ਤੇਜ਼ੀ ਨਾਲ ਟੀਆਰਵੀ ਪ੍ਰੋਸੈਸਿੰਗ ਕੀਤੀ ਜਾਵੇਗੀ ਅਤੇ ਸਪਾਊਸ ਕੇਸਾਂ ਦੀ
ਹੁਸਿ਼ਆਰਪੁਰ, 27 ਮਈ : ਟਾਂਡਾ ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਚ 1 ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ, ਜਦਕਿ 8 ਹੋਰ ਵਿਅਕਤੀ ਇਸ ਹਾਦਸੇ ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਲਿਆਂਦਾ ਗਿਆ। ਇਹ ਹਾਦਸਾ ਪਠਾਨਕੋਟ ਹਾਈਵੇ ‘ਤੇ ਦਾਰਾਪੁਰ ਬਾਈਪਾਸ ਨੇੜੇ ਵਾਪਰਿਆ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ
- 70 ਲੱਖ ਰੁਪਏ ਦੀ ਲਾਗਤ ਨਾਲ ਪੂਰੀ ਹੋਵੇਗੀ ਸੜਕ। ਸਕੱਤਰੀ ਬਾਗ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ
ਚੰਡੀਗੜ੍ਹ, 27 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਸਰਕਾਰ ਨੇ ਰਾਜ ਦੇ ਵਸਨੀਕਾਂ ਲਈ ਆਮ ਆਦਮੀ ਕਲੀਨਿਕ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ
- ਮਾਨ ਸਰਕਾਰ ਕਿਸਾਨਾਂ, ਮਜਦੂਰਾਂ ਤੇ ਵਪਾਰੀ ਵਰਗ ਨੂੰ ਨਾਲ ਲੈਕੇ ਚੱਲਣ ਵਾਲੀ ਪਹਿਲੀ ਸਰਕਾਰ : ਜੌੜਾਮਾਜਰਾ
- ਕਿਹਾ, 'ਕਿਸਾਨਾਂ ਦੇ ਖੇਤਾਂ ਚ ਟੇਲਾਂ ਤੱਕ ਪਹੁੰਚਾਇਆ ਜਾਵੇਗਾ ਨਹਿਰੀ ਪਾਣੀ'
- ਕੈਬਿਨੇਟ ਮੰਤਰੀ ਨੇ ਸਮਾਣਾ ਵਿਖੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਸ਼ਿਰਕਤ ਕੀਤੀ
ਸਮਾਣਾ, 27 ਮਈ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ