news

Jagga Chopra

Articles by this Author

ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ
  • ਸਰਕਾਰ ਫੈਸਲੇ ’ਤੇ ਮੁੜ ਵਿਚਾਰ ਕਰਕੇ ਪਹਿਲਾਂ ਵਾਲੀ ਨੀਤੀ ਲਾਗੂ ਕਰਨ ਦੇ ਆਦੇਸ਼ ਜਾਰੀ ਕਰੇ

ਅੰਮ੍ਰਿਤਸਰ, 27 ਮਈ : ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਤੋਂ ਚਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ

ਸੁਨਾਮ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਕੀਤਾ ਜਾਵੇਗਾ ਲੈਸ : ਅਮਨ ਅਰੋੜਾ
  • ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 18 ਰੋਬੋਟਿਕਸ ਲੈਬ ਅਤੇ 3 ਐਕਸ.ਆਰ. ਰਿਐਲਿਟੀ ਲੈਬ ਤਿਆਰ ਕਰਨ ਵਾਲਾ ਪ੍ਰੋਜੈਕਟ ਲਾਂਚ

ਚੰਡੀਗੜ੍ਹ, 27 ਮਈ : ਪੰਜਾਬ ਦੇ ਰੋਜ਼ਗਾਰ ਉਤਪਤੀ ਤੇ  ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੀ ਸਕੂਲ ਸਿੱਖਿਆ ਦੇ ਇਤਿਹਾਸ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਵਿਦਿਆਰਥੀਆਂ ਦੀ ਰਚਨਾਤਮਕ ਸੋਚ ਅਤੇ

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਤਕਨੀਕੀ ਜਾਣਕਾਰੀ : ਮੁੱਖ ਖੇਤੀਬਾੜੀ ਅਫਸਰ
  • ਖੇਤੀਬਾੜ੍ਹੀ ਵਿਭਾਗ ਵੱਲਂ ਬਲਾਕ ਸਰਹਿੰਦ ਅਤੇ ਅਮਲੋਹ ਦੇ ਵੱਖ ਵੱਖ ਪਿੰਡਾਂ ਵਿੱਚ ਲਗਾਏ ਜਾਗਰੂਕਤਾ ਕੈਂਪ 

ਫਤਹਿਗੜ੍ਹ ਸਾਹਿਬ, 27 ਮਈ : ਝੋਨੇ ਦੀ ਸਿੱਧੀ ਬਿਜਾਈ  ਕਰਨ ਅਤੇ ਫਸਲੀ ਵਿਭਿੰਨਤਾ ਅਪਨਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ, ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਕਿਸਾਨ ਆਪਣੇ ਖਰਚੇ ਘੱਟ ਕਰ ਸਕਦਾ ਹੈ ਉੱਥੇ ਹੀ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੋ ਸਕਦੀ

ਸਰਕਾਰੀ ਸਕੂਲ, ਚੁੰਨੀ ਕਲਾਂ ਵਿਖੇ ਸਖੀ ਵਨ ਸਟਾਪ ਸੈਂਟਰ, ਵੱਲੋਂ ਜਾਗਰੂਕਤਾ ਕੈਂਪ ਦਾ ਆਯੋਜਨ
  • ਐਮਰਜੈਂਸੀ ਹੈਲਪ ਲਾਇਨ ਨੰਬਰ 181, 112 ਜਾਂ 1091 ਬਾਰੇ ਦਿੱਤੀ ਜਾਣਕਾਰੀ

ਫਤਹਿਗੜ੍ਹ ਸਾਹਿਬ, 27 ਮਈ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਬਣੇ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਅਤੇ ਪੁਲਿਸ ਵਿਭਾਗ ਦੇ ਤਾਲਮੇਲ ਨਾਲ ਸਰਕਾਰੀ ਸੀਨੀਅਰ ਸੰਕੈਡਰੀ ਸਮਾਰਟ ਸਕੂਲ, ਚੁੰਨੀ ਕਲਾਂ ਵਿੱਚ ਸਖੀ

ਸਤਿਗੁਰੂ ਕਬੀਰ ਜੀ ਦੇ 4 ਜੂਨ ਨੂੰ ਮਨਾਏ ਜਾ ਰਹੇ ਪ੍ਰਗਟ ਦਿਵਸ ਅਤੇ 3 ਜੂਨ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ 

ਜਲੰਧਰ, 26 ਮਈ : ਸਤਿਗੁਰੂ ਕਬੀਰ ਜੀ ਦੇ 4 ਜੂਨ ਨੂੰ ਮਨਾਏ ਜਾ ਰਹੇ ਪ੍ਰਗਟ ਦਿਵਸ ਅਤੇ 3 ਜੂਨ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਪੁਲਿਸ ਵੱਲੋ ਇੰਟਰਸਟੇਟ ਮੈਡੀਕਲ ਨਸ਼ਾ ਸਪਲਾਈ ਦਾ ਪਰਦਾਫਾਸ਼, 06 ਵਿਅਕਤੀ ਗ੍ਰਿਫਤਾਰ

ਫਤਹਿਗੜ੍ਹ ਸਾਹਿਬ, 27 ਮਈ : ਸੀਨੀਅਰ ਕਪਤਾਨ ਪੁਲਿਸ ਫਤਿਹਗੜ੍ਹ ਸਾਹਿਬ ਡਾ.ਰਵਜੋਤ ਕੌਰ ਗਰੇਵਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਡੀ ਜੀ ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਰਕੇਸ਼ ਯਾਦਵ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਫਤਿਹਗੜ੍ਹ ਸਾਹਿਬ ਦੀਆ ਹਦਾਇਤਾ ਅਨੁਸਾਰ ਸ੍ਰੀ ਰਮਨਦੀਪ

ਵਿਧਾਇਕ ਸਵਨਾ ਨੇ ਸਹਿਕਾਰੀ ਖੰਡ ਮਿੱਲ ਦੇ ਕਰਮਚਾਰੀਆਂ ਦੇ ਬਕਾਏ ਜਾਰੀ ਕਰਨ ਦੀ ਕੀਤੀ ਮੰਗ

ਫਾਜਿ਼ਲਕਾ 27 ਮਈ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੂਬੇ ਦੇ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਨੂੰ ਮਿਲ ਕੇ ਸਹਿਕਾਰੀ ਖੰਡ ਮਿੱਲ ਬੋਦੀ ਵਾਲਾ ਪੀਥਾ ਦੇ ਕਰਮਚਾਰੀਆਂ ਦੇ ਤਨਖਾਹਾਂ ਦੇ ਬਕਾਏ ਜਾਰੀ ਕਰਨ ਦੀ ਮੰਗ ਰੱਖੀ ਹੈ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਸ ਮੁਲਾਕਾਤ ਦੌਰਾਨ  ਕਰਮਚਾਰੀਆਂ ਦੀ ਬਕਾਇਆ ਤਨਖਾਹ ਦੇਣ ਲਈ ਪਹਿਲੀ ਕਿਸਤ

ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਸੰਧਵਾਂ
  • ਕੋਟਕਪੂਰਾ ਵਿਖੇ 3 ਕਰੋੜ ਦੀ ਲਾਗਤ ਨਾਲ ਸਾਂਝਾ ਜ਼ਮੀਨ ਦੋਜ ਪਾਈਪਾਂ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
  • 31 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਖੇਤਾਂ ਤੱਕ ਨਹਿਰੀ ਪਾਣੀ ਪਾਈਪਾਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ 

ਕੋਟਕਪੂਰਾ 27 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਦੇ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਇੱਥੇ ਸੀਵਰੇਜ ਟਰੀਟਮੈਂਟ

ਮਿਹਨਤਕਸ਼ ਅਤੇ ਕਿਰਤੀ ਲੋਕਾਂ ਦੀਆਂ ਦੁੱਖ ਤਕਲੀਫਾਂ ਦਾ ਹੱਲ ਕਰਨਾ ਸਾਡਾ ਮੁੱਢਲਾ ਫਰਜ਼ : ਸੰਧਵਾਂ
  • ਸਪੀਕਰ ਸੰਧਵਾਂ ਨੇ ਅਚਾਨਕ ਜੁੱਤੀਆਂ ਗੰਢਣ ਵਾਲੇ ਕੋਲ ਬੈਠ ਕੇ ਸੁਣੇ ਉਸਦੇ ਦੁੱਖ

ਕੋਟਕਪੂਰਾ, 27 ਮਈ : ਮਿਹਨਤਕਸ਼ ਅਤੇ ਕਿਰਤੀ ਲੋਕਾਂ ਨਾਲ ਨੇੜੇ ਦੀ ਸਾਂਝ ਰੱਖਣ ਵਾਲੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਐਨੀ ਉੱਚੀ ਪਦਵੀ ’ਤੇ ਪਹੁੰਚਣ ਤੋਂ ਬਾਅਦ ਵੀ ਉਕਤ ਕਿਰਤੀ ਲੋਕਾਂ ਦੀ ਸਾਰ ਲੈਣੀ ਜਾਰੀ ਰੱਖੀ ਤੇ ਅੱਜ ਸ਼ਹਿਰ ਵਿੱਚੋਂ ਲੰਘਦੀ ਰਾਸ਼ਟਰੀ ਰਾਜ ਮਾਰਗ ਨੰਬਰ

ਸਪੀਕਰ ਸੰਧਵਾਂ ਨੇ ਜਨਤਕ ਪਖਾਨਿਆਂ ਅਤੇ ਪਿਸ਼ਾਬ ਘਰਾਂ ਦੇ ਸਫਾਈ ਪ੍ਰਬੰਧ ਯਕੀਨੀ ਬਣਾਉਣ ਲਈ ਕੀਤੀਆਂ ਹਦਾਇਤਾਂ
  • ਸਪੀਕਰ ਸੰਧਵਾਂ ਨੇ ਸ਼ਹਿਰ ਦੇ ਜਨਤਕ ਪਖਾਨਿਆਂ ਦੀ ਅਚਨਚੇਤ ਕੀਤੀ ਚੈਕਿੰਗ

ਕੋਟਕਪੂਰਾ, 27 ਮਈ : ਜਨਤਕ ਸਥਾਨਾਂ ਦੀ ਸਾਫ ਸਫਾਈ ਬਹੁਤ ਜਰੂਰੀ ਹੈ, ਕਿਉਂਕਿ ਜੇਕਰ ਸਾਡਾ ਆਲਾ ਦੁਆਲਾ ਸਾਫ ਹੋਵੇਗਾ ਤਾਂ ਹੀ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇਗੀ। ਅੱਜ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਜਨਤਕ ਪਖਾਨਿਆਂ ਅਤੇ ਪਿਸ਼ਾਬ ਘਰਾਂ ਦੀ ਅਚਨਚੇਤ ਚੈਕਿੰਗ ਦੌਰਾਨ