news

Jagga Chopra

Articles by this Author

ਡੀਜੀਪੀ ਕਾਲੜਾ ਵੱਲੋਂ ਵੈਲਫੇਅਰ ਉਪਰਾਲਿਆਂ ਤਹਿਤ  1 ਕਰੋੜ 13 ਲੱਖ ਦੇ ਚੈਕ ਵੰਡੇ। 
  • ਹੋਮਗਾਰਡਜ ਦੇ ਹੋਣਹਾਰ ਬੱਚਿਆਂ ਅਤੇ ਮ੍ਰਿਤਕ ਗਾਰਡਜ ਦੇ ਆਸ਼ਰਿਤਾਂ ਨੂੰ ਚੈੱਕ ਵੰਡੇ।

ਐਸ.ਏ.ਐਸ. ਨਗਰ, 27 ਮਈ : ਮਹਿਕਮਾ ਪੰਜਾਬ ਹੋਮਗਾਰਡ ਅਤੇ ਸਿਵਲ ਡਿਫੈਸ ਵੱਲੋਂ ਐੱਚ ਡੀ ਐੱਫ ਸੀ ਬੈਂਕ ਦੇ ਸਹਿਯੋਗ ਨਾਲ ਸਕਾਲਰਸ਼ਿਪ ਅਵਾਰਡ ਪ੍ਰੋਗਰਾਮ ਅਧੀਨ ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੰਡਣ ਲਈ ਸਮਾਰੋਹ ਇੱਥੋਂ ਦੇ ਸਿਵਾਲਿਕ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ। ਇਸ ਮੌਕੇ ਸਪੈਸਲ

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਉਪਰਾਲੇ ਲਾਜ਼ਮੀ: ਦਮਨਜੀਤ ਸਿੰਘ ਮਾਨ
  • ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਾਤਾਵਰਨ ਤੇ ਜ਼ਿੰਦਗੀ ਨੂੰ ਬਿਹਤਰ ਬਨਾਉਣ ਦੇ ਟੀਚੇ ਨੂੰ ਲੈ ਕੇ 07 ਵਿਸ਼ਿਆਂ 'ਤੇ ਅਧਾਰਤ ਪ੍ਰੋਗਰਾਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
  • ਵਾਤਾਵਰਨ ਦੀ ਸੰਭਾਲ ਤੇ ਸੁਚੱਜੀ ਜੀਵਨ ਜਾਚ ਅਪਨਾਉਣ ਹਿਤ ਸਹੁੰ ਵੀ ਚੁੱਕੀ

ਐੱਸ.ਏ.ਐੱਸ. ਨਗਰ, 27 ਮਈ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ

 “ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ ਮੁਹਿੰਮ” ਤਹਿਤ  5 ਜੂਨ ਤੱਕ ਚੱਲਣ ਵਾਲੇ ਪ੍ਰੋਗਰਾਮ ਦਾ ਨਰੀਖਣ 

ਐਸ.ਏ.ਐਸ. ਨਗਰ 26 ਮਈ : ਨਵਜੋਤ ਕੌਰ, ਕਮਿਸ਼ਨਰ ਐਸ.ਏ.ਐਸ.ਨਗਰ ਦੀ ਅਗਵਾਈ ਹੇਠ “ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ ਮੁਹਿੰਮ” ਤਹਿਤ  5 ਜੂਨ ਤੱਕ ਚੱਲਣ ਵਾਲੇ ਪ੍ਰੋਗਰਾਮ ਦੇ ਤਹਿਤ ਮਨਪ੍ਰੀਤ ਸਿੰਘ ਸਿੱਧੂ , ਸਹਾਇਕ ਕਮਿਸ਼ਨਰ ਅਤੇ ਰੰਜੀਵ ਕੁਮਾਰ, ਸਕੱਤਰ ਵਲੋਂ ਆਰ ਆਰ ਆਰ ਸੈਂਟਰ ਫੇਸ-6 ਦਾ ਨਰੀਖਣ ਕੀਤਾ  ਗਿਆ। ਅੱਜ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਫੇਸ-6 ਰੈਣ ਬਸੇਰਾ

ਕਮਾਂਡ ਕੰਪਲੈਕਸ ਵਿਖੇ ਕੀਤਾ ਗਿਆ ਕਾਰਡੀਓ ਪਲਮੋਨਰੀ ਗੈਸਸੀਏਸ਼ਨ ਕੈਂਪ ਦਾ ਆਯੋਜਨ

ਐਸ.ਏ.ਐਸ. ਨਗਰ 27 ਮਈ : ਵਧੀਕ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਏ.ਕੇ ਪਾਂਡੇ, ਆਈ.ਪੀ.ਐਸ., ਅਤੇ ਡਿਪਟੀ ਇੰਸਪੈਕਟਰ ਜਨਰਲ ਸ੍ਰੀ ਸੰਜੀਵ ਰਾਮ ਪਾਲ ਆਈ.ਪੀ.ਐਸ, ਕਮਾਂਡੋ, ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਕਮਾਂਡੈਂਟ ਤੀਜੀ ਅਤੇ ਚੌਥੀ ਕਮਾਂਡ ਬਟਾਲੀਅਨ ਦੇ ਉਦਮ ਸਦਕਾ ਅਤੇ ਮੈਡੀਕਲ ਅਫਸਰਾਂ ਦੀ ਨਿਗਰਾਨੀ ਹੇਠ ਫੋਰਟਿਸ ਹਸਪਤਾਲ ਮੁਹਾਲੀ ਦੇ ਐਕਸਪਰਟਸ ਵਲੋਂ ਕਾਰਡੀਓ ਪਲਮੋਨਰੀ

ਬਾਸਮਤੀ ਦੀ ਫਸਲ ਨੂੰ ਝੰਡਾ ਰੋਗ ਤੋਂ ਬਚਾਉਣ ਲਈ ਬੀਜ ਅਤੇ ਜੜ੍ਹਾਂ ਦੀ ਸੋਧ ਜ਼ਰੂਰੀ : ਡਾ. ਅਮਰੀਕ ਸਿੰਘ
  • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਵਰਸੋਲਾ ਵਿਚ ਕਿਸਾਨ ਜਾਗਰੂਕਤਾ ਕੈੰਪ ਦਾ ਆਯੋਜਨ

ਗੁਰਦਾਸਪੁਰ, 27 ਮਈ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਸਾਉਣੀ ਮੁਹਿੰਮ ਤਹਿਤ ਬਲਾਕ ਗੁਰਦਾਸਪੁਰ ਦੇ ਪਿੰਡ ਵਰਸੋਲਾ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਦਾ ਅਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ

ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਦੀਆਂ 12ਵੀਂ ਜਮਾਤ ਵਿਚੋਂ ਮੈਰਿਟ ਵਿਚ ਆਈਆਂ ਵਿਦਿਆਰਥਣਾਂ ਨੂੰ ਚੇਅਰਮੈਨ ਰਮਨ ਬਹਿਲ ਨੇ ਕੀਤਾ ਸਨਮਾਨਿਤ

ਗੁਰਦਾਸਪੁਰ, 27 ਮਈ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਦੀਆਂ 12ਵੀਂ ਜਮਾਤ ਦੇ ਨਤੀਜਿਆਂ ’ਚ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਵਿੱਚੋਂ 12ਵੀਂ ਦੇ ਨਾਨ ਮੈਡੀਕਲ ਗਰੁੱਪ ਵਿੱਚੋਂ ਰਵਨੀਤ ਕੌਰ ਨੇ 500 ਅੰਕਾਂ

ਜਮੀਨੀ ਪੱਧਰ 'ਤੇ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਪਿੰਡ ਬੱਸੀ ਗੁਲਾਮ ਹੁਸੈਨ ’ਚ 27.50 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 27 ਮਈ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਮੀਨੀ ਪੱਧਰ 'ਤੇ ਹਰੇਕ ਯੋਗ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾ ਰਹੀ ਹੈ।  ਉਹ ਅੱਜ ਪਿੰਡ ਬੱਸੀ ਗੁਲਾਮ ਹੁਸੈਨ ਦੇ ਸਰਕਾਰੀ ਹਾਈ ਸਕੂਲ ਵਿੱਚ

ਸਰਕਾਰੀ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ ਕੈਚ ਦਾ ਰੇਨ ਸੈਮੀਨਾਰ 

ਤਰਨ ਤਾਰਨ, 27 ਮਈ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਕੈਚ ਦਾ ਰੇਨ ਸੈਮੀਨਾਰ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਦੀ ਪ੍ਰਿੰਸੀਪਲ ਮੈਡਮ ਜਸਲੀਨ ਕੌਰ

ਜੇਕਰ 10 ਸਾਲਾਂ ਤੋਂ ਆਧਾਰ ਅਪਡੇਟ ਨਹੀਂ ਕਰਵਾਇਆ ਤਾਂ ਆਪਣਾ ਆਧਾਰ ਜ਼ਰੂਰ ਅਪਡੇਟ ਕਰਵਾਓ: ਵਧੀਕ ਡਿਪਟੀ ਕਮਿਸ਼ਨਰ
  • *5 ਸਾਲ ਤੱਕ ਦੇ ਬੱਚਿਆਂ ਦੀ ਆਧਾਰ ਰਜਿਸਟ੍ਰੇਸ਼ਨ ਤੇ 5 ਤੋਂ 15 ਸਾਲ ਤੱਕ ਦੇ ਬੱਚਿਆਂ ਦਾ ਆਧਾਰ ਅਪਡੇਟ ਲਾਜ਼ਮੀ ਕਰਵਾਉਣ 'ਤੇ ਜ਼ੋਰ

ਬਰਨਾਲਾ, 27 ਮਈ : ਜ਼ਿਲ੍ਹਾ ਪੱਧਰੀ ਆਧਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਲਵਜੀਤ ਕਲਸੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਨਾਗਰਿਕਾਂ ਦਾ ਆਧਾਰ ਕਾਰਡ 2015 ਤੋਂ ਪਹਿਲਾਂ ਦਾ ਬਣਿਆ ਹੋਇਆ

ਕੈਬਨਿਟ ਮੰਤਰੀ ਧਾਲੀਵਾਲ ਨੇ ਪੰਜਾਬ ਦੇ ਪਹਿਲੇ ਨਿਵੇਕਲੇ ਕੂੜਾ ਪ੍ਰਬੰਧਣ ਪ੍ਰਾਜੈਕਟ ਦਾ ਕੀਤਾ ਉਦਘਾਟਨ
  • 78 ਕਰੋੜ ਰੁਪਏ ਦੀ ਲਾਗਤ ਨਾਲ ਧੁੱਸੀ ਬੰਨ ਨੂੰ 18 ਫੁੱਟ ਕੀਤਾ ਜਾਵੇਗਾ ਚੌੜਾ
  • ਅਜਨਾਲਾ ਤੋਂ ਫਤਿਹਗੜ੍ਹ ਚੂੜੀਆਂ-ਰਮਦਾਸ ਸੜਕ ਨੂੰ 52 ਕਰੋੜ ਰੁਪਏ ਕੀਤਾ ਜਾਵੇਗਾ ਮੁਕੰਮਲ

ਅੰਮ੍ਰਿਤਸਰ, 27 ਮਈ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਪਾਰਟੀਬਾਜੀ ਤੋਂ ਉਪਰ ਉਠ ਕੇ ਪਿੰਡਾਂ ਦਾ ਵਿਕਾਸ ਕਰ ਰਹੀ ਹੈ ਤਾਂ ਜੋ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ