news

Jagga Chopra

Articles by this Author

ਤਰਨ ਤਾਰਨ ਜ਼ਿਲ੍ਹੇ ਦੇ ਪੰਜ ਸਕੂਲ਼ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਕਰਵਾਈ ਵੱਖ ਵੱਖ ਸਥਾਨਾਂ ਦੀ ਵਿਜ਼ਿਟ : ਸਤਿਨਾਮ ਸਿੰਘ ਬਾਠ 
  • ਵਿਦਿਆਰਥੀਆਂ ਲਈ ਫਾਇਦੇਮੰਦ ਹੋਵੇਗੀ ਇਹ ਵਿਜ਼ਿਟ - ਗੁਰਬਚਨ ਸਿੰਘ ਲਾਲੀ 

ਤਰਨ ਤਾਰਨ, 26 ਮਈ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ, ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਹੋਰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਨੌਵੀਂ ਸ਼੍ਰੇਣੀ ਦੇ ਸਕੂਲ ਆਫ ਐਮੀਨੈਂਸ ਦੀ

37 ਕਰੋੜ 29 ਲੱਖ 33 ਹਜਾਰ ਰੁਪਏ ਦੀ ਰਾਸ਼ੀ ਮਹੀਨਾ ਅਪ੍ਰੈਲ 2023 ਦੌਰਾਨ
  • ਪੈਨਸ਼ਨ ਲਾਭਪਾਤਰੀਆਂ ’ਚ ਕੀਤੀ ਵੰਡ-ਡਿਪਟੀ ਕਮਿਸ਼ਨਰ
  • ਜਿਲੇ ਵਿੱਚ 2 ਲੱਖ 48 ਹਜ਼ਾਰ 622 ਲਾਭਪਾਤਰੀ ਲੈ ਰਹੇ ਨੇ ਪੈਨਸ਼ਨ ਸਕੀਮ ਦਾ ਲਾਹਾ

ਅੰਮ੍ਰਿਤਸਰ, 26 ਮਈ : ਆਮ ਆਦਮੀ ਪਾਰਟੀ ਦੀ  ਸਰਕਾਰ ਰਾਜ ਵਿੱਚ ਲੋਕ ਹਿੱਤ ਲਈ ਕੰਮ ਕਰਨ ਦੀ ਮਨਸ਼ੇ ਨਾਲ ਸੱਤਾ ਵਿੱਚ ਆਈ ਸੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਕਰਨ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ

ਜਿਲ੍ਹੇ ਦਾ ਵਿਕਾਸ ਯੋਜਨਾਬੰਦੀ ਤਹਿਤ ਕੀਤਾ ਜਾਵੇਗਾ- ਚੇਅਰਮੈਨ 
  • ਵਿਭਾਗ ਆਪਸੀ ਤਾਲਮੇਲ ਨਾਲ ਕਰਵਾਉਣ ਵਿਕਾਸ ਦੇ ਕੰਮ

ਅੰਮ੍ਰਿਤਸਰ, 26 ਮਈ : ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਸਪ੍ਰੀਤ ਸਿੰਘ ਨੇ ਜਿਲ੍ਹੇ ਵਿਚ ਕੀਤੇ ਜਾਣ ਵਾਲੇ ਕੰਮਾਂ ਦੀ ਰਣਨੀਤੀ ਬਨਾਉਣ ਲਈ ਸੱਦੀ ਗਈ ਵਿਸ਼ੇਸ਼ ਮੀਟਿੰਗ ਨੂੰ  ਸੰਬੋਧਨ ਕਰਦੇ ਕਿਹਾ ਕਿ ਭਵਿੱਖ ਵਿਚ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਵਿਭਾਗ ਵੱਲੋਂ ਕੀਤਾ ਜਾਣ ਵਾਲਾ ਵਿਕਾਸ ਦਾ ਕੋਈ ਕੰਮ

ਦੇਸ਼ ਭਰ ਦੀਆਂ ਕਲਾ-ਕਿਰਤਾਂ ਦੇ ਵਿਕਰੀ ਕੇਂਦਰ ਲਈ ਅੰਮ੍ਰਿਤਸਰ ਵਿਚ ‘ਯੂਨੀਟੀ ਮਾਲ’ ਬਨਾਉਣ ਦੀ ਤਿਆਰੀ
  • ਪੰਜਾਬ ਦੀ ਇਤਹਾਸਕ ਇਮਾਰਤਾਂ ਵਾਂਗ ਮਾਲ ਦੀ ਇਮਾਰਤ ਨੂੰ ਦਿੱਤੀ ਜਾਵੇ ਦਿੱਖ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 26 ਮਈ : ਸਰਕਾਰ ‘ਮੇਡ ਇਨ ਇੰਡੀਆ’ ਮੁਹਿੰਮ ਨੂੰ ਉਤਸ਼ਹਿਤ ਕਰਨ ਲਈ ਅੰਮ੍ਰਿਤਸਰ ਵਿਚ ਦੇਸ਼ ਭਰ ਦੀਆਂ ਕਲਾ-ਕਿਰਤਾਂ ਨੂੰ ਇਕ ਛੱਤ ਹੇਠ ਵੇਚਣ ਲਈ ਵੱਡਾ ਸ਼ਾਪਿੰਗ ਮਾਲ ਬਨਾਉਣ ਜਾ ਰਹੀ ਹੈ, ਜਿਸ ਨੂੰ ਯੂਨੀਟੀ ਮਾਲ ਦਾ ਨਾਮ ਦਿੱਤਾ ਜਾਵੇਗਾ। ਅੱਜ ਡਿਪਟੀ ਕਮਿਸ਼ਨਰ ਸ੍ਰੀ

ਕਣਕ ਦੀ ਖ੍ਰੀਦ ਦਾ ਸੀਜ਼ਨ ਪ੍ਰਭਾਵਸ਼ਾਲੀ ਖ੍ਰੀਦ ਪ੍ਰਬੰਧਾਂ ਸਦਕਾ ਸਫ਼ਲਤਾਪੂਰਵਕ ਸੰਪੰਨ
  • ਮੋਗਾ ਦੇ ਕਿਸਾਨਾਂ ਨੂੰ ਕਣਕ ਦੀ 1462 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ
  • ਸੀਜ਼ਨ ਦੌਰਾਨ 692702 ਮੀਟ੍ਰਿਕ ਟਨ ਕਣਕ ਦੀ ਕੀਤੀ ਖ੍ਰੀਦ-ਡਿਪਟੀ ਕਮਿਸ਼ਨਰ

ਮੋਗਾ, 26 ਮਈ : ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਕਣਕ ਦੇ 2023-24 ਦੇ ਵਰਤਮਾਨ ਸੀਜਨ ਦੌਰਾਨ 1462 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਇਸ ਸਾਲ ਦਾ ਕਣਕ ਦੀ ਖ੍ਰੀਦ ਦਾ ਸੀਜ਼ਨ ਕਿਸਾਨਾਂ ਨੂੰ ਵਧੀਆ ਖ੍ਰੀਦ

ਪ੍ਰੋਟੀਨ ਅਤੇ ਬੀ-12 ਵਿਟਾਮਿਨ ਨਾਲ ਭਰਪੂਰ ਹੁੰਦਾ ਹੈ ਬੱਕਰੀ ਦਾ ਮੀਟ, ਧੰਦਾ ਅਪਣਾ ਕੇ ਹੋ ਸਕਦੀ ਚੋਖੀ ਕਮਾਈ
  • ਬੱਕਰੀ ਪਾਲਣ ਦੇ ਧੰਦੇ ਵਿੱਚ ਨਿਪੁੰਨਤਾ ਲਈ ਵਿਭਾਗ ਦੇ ਰਿਹੈ ਟ੍ਰੇਨਿੰਗਾਂ-ਡਿਪਟੀ ਡਾਇਰੈਕਟਰ ਪਸ਼ੂ ਪਾਲਣ

ਮੋਗਾ, 26 ਮਈ : ਅੱਜ ਦੇ ਯੁੱਗ ਵਿੱਚ ਵਾਹੀਯੋਗ ਜ਼ਮੀਨ ਘਟਦੀ ਜਾ ਰਹੀ ਹੈ ਅਤੇ ਵੱਡੇ ਦੁਧਾਰੂ ਪਸ਼ੂਆਂ ਦੀ ਸਾਂਭ ਸੰਭਾਲ, ਪਾਲਣ ਪੋਸ਼ਣ ਕਰਨ ਵਿੱਚ ਦਿੱਕਤ ਆ ਰਹੀ ਹੈ। ਇਸ ਸਮੇਂ ਕਿਸਾਨ ਬੱਕਰੀ ਪਾਲਣ ਦਾ ਧੰਦਾ ਅਪਣਾ ਕੇ ਚੋਖਾ ਮੁਨਾਫ਼ਾ ਕਮਾ ਸਕਦੇ ਹਨ। ਬੱਕਰੀ ਪਾਲਣ ਦਾ

ਬਾਰਵੀਂ ਦੀ ਪ੍ਰੀਖਿਆ ’ਚ ਜ਼ਿਲ੍ਹੇ ’ਚੋਂ ਪਹਿਲਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ
  • ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਯਤਨਾਂ ਨੂੰ ਸਫ਼ਲਤਾ ਮਿਲਣੀ ਸ਼ੁਰੂ: ਵਰਜੀਤ ਵਾਲੀਆ 
  • ਕਾਰਜਕਾਰੀ ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ 

ਸੰਗਰੂਰ, 26 ਮਈ : ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹੇ ਦੇ

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ
  • ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਾਰੇ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 26 ਮਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਕੂਲਾਂ ਤੇ ਕਾਲਜਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਕੈਰੀਅਰ ਦੀ ਤਿਆਰੀ ਕਰਨ ਅਤੇ ਪੜ੍ਹਾਈ ਪੂਰੀ ਹੋਣ ਉਪਰੰਤ ਰੋਜ਼ਗਾਰ ਹਾਸਲ ਕਰਨ ਲਈ ਜਾਗਰੂਕ ਕਰਨ ਵਾਸਤੇ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 30 ਮਈ ਨੂੰ
  • ਕੈਂਪ ਦੌਰਾਨ ਗਰੈਮ ਟਰੈਂਗ ਵੱਲੋਂ ਡਰੋਨ ਪਾਇਲਟ ਦੀ ਕੀਤੀ ਜਾਵੇਗੀ ਭਰਤੀ

ਫ਼ਤਹਿਗੜ੍ਹ ਸਾਹਿਬ, 26 ਮਈ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 30 ਮਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਫਤਹਿਗੜ੍ਹ ਸਾਹਿਬ ਨਾਲ ਸਬੰਧਤ ਪ੍ਰਾਈਵੇਟ ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਮੁੱਖ ਲੋੜ : ਖੇਤੀ ਮਾਹਰ
  • ਖੇਤੀਬਾੜੀ ਵਿਭਾਗ ਵੱਲੋਂ ਦਾਣਾ ਮੰਡੀ ਖਮਾਣੋਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਲਈ ਕਰਵਾਈ ਕਿਸਾਨ ਗੋਸ਼ਟੀ

ਖਮਾਣੋਂ, 26 ਮਈ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਾਣਾ ਮੰਡੀ ਖਮਾਣੋਂ ਵਿਖੇ ਆਤਮਾ ਸਕੀਮ ਅਧੀਨ ਬਲਾਕ ਪੱਧਰੀ ਕਿਸਾਨ ਗੋਸ਼ਟੀ ਕਰਵਾਈ ਗ। ਜਿਸ ਵਿੱਚ ਵੱਖ-ਵੱਖ ਖੇਤੀ ਮਾਹਰਾਂ ਨੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਅਤਿ ਜਰੂਰੀ