news

Jagga Chopra

Articles by this Author

ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 18 ਕਰੋੜ 53 ਲੱਖ 25 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ
  • 569 ਲਾਭਪਾਤਰੀਆਂ ਦੇ ਖਾਤਿਆਂ 'ਚ ਕਰੀਬ 07 ਕਰੋੜ11 ਲੱਖ 76 ਹਜ਼ਾਰ ਰੁਪਏ ਦੀ ਰਾਸ਼ੀ ਕੀਤੀ ਜਾ ਚੁੱਕੀ ਹੈ ਟਰਾਂਸਫ਼ਰ : ਵਧੀਕ ਡਿਪਟੀ ਕਮਿਸ਼ਨਰ

ਮਾਲੇਰਕੋਟਲਾ 26 ਮਈ : ਜ਼ਿਲ੍ਹੇ 'ਚ ਹਰੇਕ ਵਿਅਕਤੀ ਦੇ ਸਿਰ 'ਤੇ ਪੱਕੀ ਛੱਤ ਦੇ ਟੀਚੇ ਨੂੰ ਪੂਰਾ ਕਰਨ ਲਈ ਸਥਾਨਿਕ ਸਰਕਾਰ ਵਿਭਾਗ ਅਧੀਨ ਚੱਲ ਰਹੀ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 1059 ਲਾਭਪਾਤਰੀਆਂ 18 ਕਰੋੜ 53 ਲੱਖ

ਸਰਕਾਰ ਅਤੇ ਸਿੱਖਿਆ ਮੰਤਰੀ ਦੇ ਵਤੀਰੇ ਵਿਰੁੱਧ ਮਿਡ ਡੇ ਮੀਲ ਵਰਕਰਾਂ ਨੇ ਫੂਕਿਆ ਪੁਤਲਾ

ਸੁਲਤਾਨਪੁਰ ਲੋਧੀ, 26 ਮਈ : ਚੰਡੀਗੜ੍ਹ ਵਿਖੇ ਮਿਡ ਡੇ ਮੀਲ ਵਰਕਰਾਂ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਨਾ ਆਉਣ ਅਤੇ ਵਰਕਰਾਂ ਨੂੰ ਪੰਜਾਬ ਭਵਨ ਵਿੱਚ ਬੰਦ ਕਰਨ ਦੇ ਸਰਕਾਰ ਦੇ ਰਵੱਈਆ ਵਿਰੁੱਧ ਅੱਜ ਸੁਲਤਾਨਪੁਰ ਲੋਧੀ ਵਿਖੇ ਤਲਵੰਡੀ ਪੁਲ ਚੋਂਕ ਵਿਖੇ ਮਿਡ ਡੇ ਮੀਲ ਵਰਕਰ ਯੂਨੀਅਨ ਵੱਲੋਂ ਸਰਕਾਰ ਅਤੇ ਸਿੱਖਿਆ ਮੰਤਰੀ

ਸਤਿੰਦਰ ਨੂੰ ਜ਼ਮਾਨਤ ਮਿਲਣ 'ਤੇ ਖੁਸ਼ੀ ਮਨਾਈ, ਭਾਜਪਾ ਜਾਣਬੁੱਝ ਕੇ 'ਆਪ' ਆਗੂਆਂ ਨੂੰ ਉਲਝਾ ਰਹੀ ਹੈ - ਵਿਧਾਇਕ ਮਾਣੂੰਕੇ

ਜਗਰਾਓਂ, 26 ਮਈ : ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਮਾਨਯੋਗ ਕੋਰਟ ਤੋਂ ਜ਼ਮਾਨਤ ਮਿਲਣ ਦੀ ਖੁਸ਼ੀ ਵਿੱਚ ਹਲਕਾ ਜਗਰਾਉਂ ਦੇ ਜੁਝਾਰੂ ਵਲੰਟੀਅਰਾਂ ਨੇ ਅੱਜ ਮਠਿਆਈ ਵੰਡੀ ਅਤੇ ਉਹਨਾਂ ਖੁ਼ਸ਼ੀ 'ਚ ਖੀਵੇ ਹੁੰਦਿਆਂ ਹਲਕਾ ਵਿਧਾਇਕ  ਸਰਵਜੀਤ ਕੌਰ ਮਾਣੂੰਕੇ ਦਾ ਮੂੰਹ ਮਿੱਠ ਕਰਵਾਇਆ। ਇਸ ਮੌਕੇ ਸਮੂਹ ਵਲੰਟੀਅਰਾਂ ਨੂੰ ਵਧਾਈ ਦਿੰਦਿਆਂ ਬੀਬੀ

ਮਨਿਸਟਰੀ ਆਫ ਆਯੂਸ ਦੇ ਐਡਵਾਈਜ਼ਰ ਡਾ. ਨੀਸਾਰੀ ਵੱਲੋਂ ਰੈਡ ਕਰਾਸ ਨਸ਼ਾ ਛੁਡਾਓ ਕੇਂਦਰ ਦਾ ਦੌਰਾ

ਗੁਰਦਾਸਪੁਰ, 26 ਮਈ : ਡਾ. ਮਨੋਜ ਨੀਸਾਰੀ, ਐਡਵਾਈਜ਼ਰ (ਆਯੂਸ) ਮਨਿਸਟਰੀ ਆਫ ਆਯੂਸ (ਵਧੀਕ ਸਕੱਤਰ ਰੈਂਕ) ਵੱਲੋਂ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਓ ਕੇਂਦਰ ਬੱਬੇਹਾਲੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਆਯੂਸ ਵਿਭਾਗ ਦੇ ਡਾਇਰੈਕਟਰ ਡਾ. ਰਵੀ ਕੁਮਾਰ, ਮਿਸਜ ਕਵਿਤਾ ਖੰਨਾ ਅਤੇ ਆਰਟ ਆਫ ਲਿਵਿੰਗ ਫਾਊਂਡੇਸ਼ਨ

ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਲੋਕ ਮੋਰਚਾ ਪੰਜਾਬ ਵੱਲੋਂ ਬਠਿੰਡਾ 'ਚ ਮਾਰਚ 

ਬਠਿੰਡਾ 26 ਮਈ : ਲੋਕ ਮੋਰਚਾ ਪੰਜਾਬ ਨੇ ਅੱਜ ਦਿੱਲੀ ਵਿਖੇ ਸੰਘਰਸ਼ ਕਰ ਰਹੀਆਂ ਪਹਿਲਵਾਨ ਕੁੜੀਆਂ ਦੇ ਹੱਕ ਵਿੱਚ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਸਜ਼ਾ ਦਵਾਉਣ ਲਈ ਬਠਿੰਡਾ ਜ਼ਿਲ੍ਹੇ ਦੇ ਇਤਿਹਾਸਿਕ ਪਿੰਡ ਵਿੱਚ ਮਾਰਚ ਕੱਢਿਆ ਅਤੇ ਆਮ ਲੋਕਾਂ ਨੂੰ ਇਸ ਸੰਘਰਸ਼ ਦੀ ਹਮਾਇਤ  ਦਾ ਸੱਦਾ ਦਿੱਤਾ।ਮੋਰਚੇ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ

ਕਿਰਤੀ ਕਿਸਾਨ ਯੂਨੀਅਨ ਵੱਲੋਂ ਭਾਰਤ ਪਾਕਿਸਤਾਨ 'ਚ ਵਪਾਰ ਲਈ ਸੜਕੀ ਲਾਂਘੇ ਖੋਲ੍ਹਣ ਦੀ ਮੰਗ 

ਮੋਗਾ, 26 ਮਈ : ਕਿਰਤੀ ਕਿਸਾਨ ਯੂਨੀਅਨ ਵੱਲੋਂ ਮੋਗਾ ਵਿਖੇ ਕੀਤੀ ਰੈਲੀ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਹਰ ਖੇਤ ਤੱਕ ਨਹਿਰੀ ਪਾਣੀ-ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ, ਖੇਤੀ ਮਾਡਲ ਬਦਲਣ ਤੇ ਭਾਰਤ-ਪਾਕਿਸਤਾਨ ਵਪਾਰ ਲਈ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਲਾਂਘੇ ਖੋਲ੍ਹਣ ਵਰਗੀਆਂ ਅਹਿਮ ਮੰਗਾਂ ਚੁੱਕੀਆਂ। ਰੈਲੀ ਦੀ ਪ੍ਰਧਾਨਗੀ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ 6 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਕੀਤੀਆਂ ਜਾਰੀ

ਚੰਡੀਗੜ੍ਹ, 26 ਮਈ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੀਆਂ ਸੁੱਕਰਵਾਰ ਨੂੰ ਪਿੰਡਾਂ ਦੀ ਗ੍ਰਾਮ ਪੰਚਾਇਤਾ ਨੂੰ ਅਲੱਗ ਅਲੱਗ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ। ਇਹਨਾਂ ਪਿੰਡਾਂ ਵਿੱਚ ਮਹਿਰੋਲੀ ਨੂੰ 2 ਲੱਖ ਰੁਪਏ

ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ ਅਤਿ-ਆਧੁਨਿਕ “ਸੈਂਟਰ ਆਫ ਐਕਸੀਲੈਂਸ” ਦਾ ਉਦਘਾਟਨ
  • 2000 ਪ੍ਰਾਰਥੀਆਂ ਨੂੰ ਆਟੋਮੋਟਿਵ ਮਸ਼ੀਨ ਅਪਰੇਟਰ ਅਤੇ ਇਲੈਕਟ੍ਰੀਕਲ/ਇਲੈਕਟ੍ਰੋਨਿਕਸ ਅਸੈਂਬਲੀ ਕੋਰਸਾਂ ਦੀ ਦਿੱਤੀ ਜਾਵੇਗੀ ਸਿਖਲਾਈ 

ਫਗਵਾੜਾ, 26 ਮਈ : ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੰਗਣ ਵਾਲਿਆਂ ਦੀ ਬਜਾਏ ਰੋਜ਼ਗਾਰ ਦੇਣ ਵਾਲੇ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਫਗਵਾੜਾ

ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਮੁੱਦੇ 'ਤੇ ਧਾਲੀਵਾਲ ਵਿਦੇਸ਼ ਸਕੱਤਰ ਨੂੰ ਮਿਲੇ
  • ਕੇਂਦਰ ਸਰਕਾਰ ਜਰੀਏ ਲਗਾਈ ਮਦਦ ਦੀ ਗੁਹਾਰ

ਚੰਡੀਗੜ੍ਹ, 26 ਮਈ : ਅਜਨਾਲਾ ਹਲਕੇ ਦੇ ਪਿੰਡ ਗੋਗੋਮਾਹਲ ਦੇ ਦੋ ਨੌਜਵਾਨ, ਜੋ ਕਿ ਕਿਸੇ ਠੱਗ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿਖੇ ਕਤਲ ਕੇਸ ਦੇ ਇਲਜ਼ਾਮ ਵਿਚ ਫਾਸੀਂ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਦੀ ਮਦਦ ਲਈ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਦੇ ਵਿਦੇਸ਼

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜਿਆਂ ਦਾ ਐਲਾਨ, ਪਹਿਲੇ ਤਿੰਨ ਸਥਾਨ ਤੇ ਰਹੀਆਂ ਲੜਕੀਆਂ
  • ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਜਮਾਤ ਦੇ ਨਤੀਜਿਆਂ ਦੇ ਐਲਾਨ ਕਰ ਦਿੱਤਾ ਗਿਆ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ। ਫਰੀਦਕੋਟ ਜਿਲ੍ਹੇ ਦੇ ਸੰਤ ਮੋਹਨ ਦਾਸ ਮੈਮੋਰੀਅਲ