news

Jagga Chopra

Articles by this Author

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਹਰਮਨਦੀਪ ਕੌਰ ਨੇ ਕੀਤਾ ਤੀਜਾ ਸਥਾਨ ਹਾਸਲ
  • ਆਈਪੀਐਸ ਅਫ਼ਸਰ ਬਣ ਕੇ ਪੰਜਾਬ ਦੀ ਸੇਵਾ ਕਰਨਾ ਚਾਹੁੰਦੀ ਹੈ ਹਰਮਨਦੀਪ ਕੌਰ।

ਮਾਨਸਾ, 26 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਮਾਨਸਾ ਦੇ ਪਿੰਡ ਮੰਢਾਲੀ ਦੇ ਸਰਕਾਰੀ ਹਾਈ ਸਕੂਲ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਜਿਸ ਨਾਲ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ, ਉੱਥੇ

ਪਠਾਨਕੋਟ ਪੁਲਿਸ ਨੇ ਐਫ.ਸੀ.ਆਈ ਵਿੱਚ ਜਾਅਲੀ ਨੌਕਰੀਆਂ ਦੇਣ ਵਾਲੇ ਵੱਡੇ ਘਪਲੇ ਦਾ ਕੀਤਾ ਪਰਦਾਫਾਸ਼
  • ਪਠਾਨਕੋਟ ਪੁਲਿਸ ਨੇ ਵੱਡੇ ਪੱਧਰ 'ਤੇ ਕੀਤੀ ਧੋਖਾਧੜੀ ਦਾ ਕੀਤਾ ਪਰਦਾਫਾਸ਼: ਜਾਅਲੀ ਨਿਯੁਕਤੀ ਪੱਤਰਾਂ ਨਾਲ ਬੇਕਸੂਰ ਪੀੜਤਾਂ ਨਾਲ 89,52000 ਰੁਪਏ ਦੀ ਮਾਰੀ ਠੱਗੀ
  • ਪਠਾਨਕੋਟ ਪੁਲਿਸ ਦੇ ਸਟਿੰਗ ਆਪ੍ਰੇਸ਼ਨ ਨੇ ਨੌਕਰੀ ਦੇ ਚਾਹਵਾਨਾਂ ਨੂੰ ਬਚਾਉਂਦੇ ਹੋਏ ਫਰਜ਼ੀ ਨੌਕਰੀਆਂ ਦੀ ਪੇਸ਼ਕਸ਼ ਦਾ ਕੀਤਾ ਪਰਦਾਫਾਸ਼

ਪਠਾਨਕੋਟ, 26 ਮਈ : ਇੱਕ ਮਹੱਤਵਪੂਰਨ ਸਫਲਤਾ ਵਿੱਚ, ਪਠਾਨਕੋਟ

ਸੂਬੇ ਦੀਆਂ ਨਰਸਰੀਆਂ ’ਚ ਦੋ ਸਾਲਾਂ ਵਿੱਚ ਤਿੰਨ ਕਰੋੜ ਪੌਦਿਆਂ ਦਾ ਟੀਚਾ ਕੀਤਾ ਜਾਵੇਗਾ ਪੂਰਾ: ਕਟਾਰੂਚੱਕ
  • ਜੰਗਲਾਤ ਮੰਤਰੀ ਨੇ ਹੁਸ਼ਿਆਰਪੁਰ ’ਚ ਪੌਲੀਥੀਨ ਬੈਗ ਫੈਕਟਰੀ ਦਾ ਕੀਤਾ ਦੌਰਾ
  • ਕਿਹਾ, ਪੂਰਨ ਤੌਰ ’ਤੇ ਕਾਰਜਸ਼ੀਲ ਫੈਕਟਰੀ ’ਚ  ਕੀਤਾ ਜਾ ਰਿਹੈ ਹਰ ਹਫਤੇ 3.50 ਟਨ ਥੈਲੀਆਂ ਦਾ ਉਤਪਾਦਨ
  • ਥੈਲੀਆਂ ਦੇ ਮਿਆਰ ’ਚ ਵਾਧਾ ਕਰਦਿਆਂ ਮੋਟਾਈ 30 ਮਾਈਕਰੋਨ ਤੋਂ ਵਧਾ ਕੇ 76 ਮਾਈਕਰੋਨ ਕੀਤੀ ਗਈ

ਹੁਸ਼ਿਆਰਪੁਰ, 26 ਮਈ : ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ

ਵਿਜੀਲੈਂਸ ਨੇ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਕੀਤਾ ਤਲਬ

ਚੰਡੀਗੜ੍ਹ, 26 ਮਈ : ਜਲੰਧਰ ਤੋਂ ਛਪਣ ਵਾਲੇ ਪੰਜਾਬ ਦੇ ਪ੍ਰਮੁੱਖ ਪੰਜਾਬੀ ਅਖਬਾਰ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਵਿਜੀਲੈਂਸ ਨੇ ਤਲਬ ਕੀਤਾ ਹੈ। ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਪੰਜਾਬ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਦੇਣਾ ਪਵੇਗਾ ਅਤੇ ਦੱਸਣਾ ਹੋਵੇਗਾ ਕਿ ਜੰਗ-ਏ-ਆਜ਼ਾਦੀ ਯਾਦਗਾਰ ਵਿੱਚ ਹੋਏ ਭ੍ਰਿਸ਼ਟਾਚਾਰ ਅੰਦਰ

ਰਿਵਾਲਵਰ ਨੂੰ ਸਾਫ਼ ਕਰਦੇ ਗੋਲੀ ਚੱਲਣ ਕਾਰਨ ਗੰਨਮੈਨ ਦੀ ਮੌਤ

ਖੰਨਾ, 26 ਮਈ : ਖੰਨਾ ਐਸਐਸਪੀ ਦਫ਼ਤਰ ਵਿਖੇ ਇੱਕ ਡੀਐਸਪੀ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੈੱਡ ਕਾਂਸਟੇਬਲ ਰਸ਼ਪਿੰਦਰ ਸਿੰਘ ਵਜੋਂ ਹੋਈ। ਰਸ਼ਪਿੰਦਰ ਵੋਮੈਨ ਸੈੱਲ ਦੇ ਡੀਐਸਪੀ ਗੁਰਮੀਤ ਸਿੰਘ ਨਾਲ ਬਤੌਰ ਗੰਨਮੈਨ ਤਾਇਨਾਤ ਸੀ। ਜਾਣਕਾਰੀ ਅਨੁਸਾਰ ਅੱਜ ਜਦੋਂ ਰਸ਼ਪਿੰਦਰ ਐਸਐਸਪੀ ਦਫ਼ਤਰ ਵਿਖੇ ਰੀਡਰ ਬ੍ਰਾਂਚ ਵਿਚ ਬੈਠਾ ਸੀ ਤਾਂ ਅਚਾਨਕ ਗੋਲੀ

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ: ਬੈਂਸ

ਚੰਡੀਗੜ੍ਹ, 26 ਮਈ : ਸੂਬੇ ਦੇ 94 ਸਕੂਲਜ਼ ਆਫ਼ ਐਮੀਨੈਂਸ ਦੇ 2218 ਵਿਦਿਆਰਥੀਆਂ ਨੇ ਉਦਯੋਗਾਂ ਬਾਰੇ ਜਾਣਕਾਰੀ (ਐਕਸਪੋਜਰ) ਹਾਸਲ ਕਰਨ ਲਈ ਅੱਜ ਸੂਬੇ ਦੀਆਂ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਨ੍ਹਾਂ

ਪੰਜਾਬ ਪੁਲਿਸ ਵੱਲੋਂ ਗੈਂਗਵਾਰ ਵਿੱਚ ਸ਼ਾਮਲ ਅਪਰਾਧਿਕ ਗਿਰੋਹ ਦਾ ਪਰਦਾਫਾਸ਼, ਪਿਸਤੌਲ ਸਮੇਤ ਇੱਕ ਗ੍ਰਿਫ਼ਤਾਰ
  • ਗ੍ਰਿਫ਼ਤਾਰ ਮੁਲਜ਼ਮ ਦੇ ਸਾਥੀ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ: ਏਆਈਜੀ ਅਸ਼ਵਨੀ ਕਪੂਰ

ਚੰਡੀਗੜ੍ਹ, 26 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸ.ਏ.ਐਸ.ਨਗਰ ਨੇ ਅੱਜ ਇੱਕ ਬਦਨਾਮ ਅਪਰਾਧੀ ਗਿਰੋਹ ਦੇ ਇੱਕ ਮੈਂਬਰ

ਸੂਬੇ ‘ਚ ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਲੜਕੀਆਂ ਮੋਹਰੀ, “ਇਹ ਧੀਆਂ ਦਾ ਯੁੱਗ ਹੈ” : ਮੁੱਖ ਮੰਤਰੀ  ਭਗਵੰਤ ਮਾਨ
  • ਵਿਦਿਆਰਥਣਾਂ ਦੀ ਪ੍ਰਾਪਤੀ ਨੂੰ ਮਾਣਮੱਤੀ ਉਪਲਬਧੀ ਦੱਸਿਆ, ਅੱਵਲ ਬੱਚਿਆਂ ਨੂੰ 51,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ

ਚੰਡੀਗੜ੍ਹ, 26 ਮਈ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਸ਼ੁੱਕਰਵਾਰ ਨੂੰ ਐਲਾਨੀ ਗਈ ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ

ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ
  • ਬਿਜਲੀ ਬਿੱਲਾਂ ਦੇ ਬਕਾਏ ਭਰਨ ਲਈ ਯਕਮੁਸ਼ਤ ਨਿਬੇੜਾ ਸਕੀਮ ਦਾ ਐਲਾਨ
  • ਬਕਾਇਆ ਰਾਸ਼ੀ ਦੇ ਵਿਆਜ ‘ਚ ਛੋਟ ਸਮੇਤ ਕਿਸ਼ਤਾਂ ‘ਚ ਬਕਾਇਆ ਭਰਨ ਦੀ ਸਹੂਲਤ
  • ਸਕੀਮ 3 ਮਹੀਨਿਆਂ ਲਈ ਹਰ ਵਰਗ ਦੇ ਖੱਪਤਕਾਰ ਖਾਸ ਤੌਰ ਤੇ ਉਦਯੋਗਿਕ ਖੱਪਤਕਾਰਾਂ ਲਈ ਜਾਰੀ ਰਹੇਗੀ

ਚੰਡੀਗੜ੍ਹ, 26 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖਪਤਕਾਰਾਂ ਲਈ

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਘਟ ਕੇ 0.16 ਫ਼ੀਸਦੀ ਹੋਈ
  • ਸੇਵਾ ਕੇਂਦਰਾਂ ਵਿੱਚ ਹੁਣ ਤੱਕ ਦੇ ਸਭ ਤੋਂ ਘੱਟ ਕੇਸ ਬਕਾਇਆ : ਅਮਨ ਅਰੋੜਾ
  • ਪ੍ਰਸ਼ਾਸਕੀ ਸੁਧਾਰ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਭ ਤੋਂ ਵੱਧ ਬਕਾਇਆ ਕੇਸਾਂ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਪੜਤਾਲ ਕਰਨ ਦੇ ਨਿਰਦੇਸ਼
  • ਅਧਿਕਾਰੀਆਂ ਨੂੰ ਸਾਰੀਆਂ ਆਫਲਾਈਨ ਸੇਵਾਵਾਂ ਜਲਦ ਤੋਂ ਜਲਦ ਡਿਜੀਟਲ ਪਲੇਟਫਾਰਮ ‘ਤੇ ਲਿਆਉਣ ਦੀ ਕੀਤੀ ਹਦਾਇਤ

ਚੰਡੀਗੜ੍ਹ, 26 ਮਈ : ਪੰਜਾਬ ਦੇ