news

Jagga Chopra

Articles by this Author

ਮੁੱਖ ਸਕੱਤਰ ਨੇ ਸੂਬੇ ਵਿੱਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਆਦੇਸ਼
  • 1173 ਕਿਲੋਮੀਟਰ ਲੰਬਾਈ ਵਾਲੇ 15 ਗਰੀਨਫੀਲਡ ਐਕਸਪ੍ਰੈਸ ਵੇਅ ਤੇ 436 ਕਿਲੋਮੀਟਰ ਲੰਬਾਈ ਵਾਲੇ 9 ਬਰਾਊਨਫੀਲਡ ਐਕਸਪ੍ਰੈਸ ਦੀ ਹੋਣੀ ਹੈ ਉਸਾਰੀ: ਵਿਜੈ ਕੁਮਾਰ ਜੰਜੂਆ
  • ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਤੇ ਸਮੂਹ ਡੀਸੀਜ਼ ਨਾਲ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਦੇ ਕੰਮ ਦੀ ਕੀਤੀ ਸਮੀਖਿਆ

ਚੰਡੀਗੜ੍ਹ, 25 ਮਈ : ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਵੀਰਵਾਰ ਨੂੰ

ਮੰਤਰੀ ਅਰੋੜਾ ਵੱਲੋਂ ਅਗਲੇ ਮਹੀਨੇ ਤੋਂ ਪਲੇਸਮੈਂਟ ਮੁਹਿੰਮ ਸ਼ੁਰੂ ਕਰਨ ਲਈ ਅਧਿਕਾਰੀਆਂ ਨੂੰ ਕਮਰ ਕੱਸਣ ਦੇ ਨਿਰਦੇਸ਼  
  • ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸਟਾਰਟਅੱਪ ਚੈਲੇਂਜ ਮੁਕਾਬਲਿਆਂ ਦੇ ਜੇਤੂਆਂ ਨਾਲ ਗੱਲਬਾਤ

ਚੰਡੀਗੜ੍ਹ, 25 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਬੱਧਤਾ ਅਨੁਸਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇ ਮਹੀਨੇ

ਪੰਜਾਬ ਵਿੱਚ ਆਪ ਪਾਰਟੀ ਸਰਕਾਰ ਦਾ ਨਹੀਂ ਬਲਕੀ ਗੈਂਗਸਟਰਾਂ ਦਾ ਹੈ ਰਾਜ : ਅਸ਼ਵਨੀ ਸ਼ਰਮਾ

ਅੰਮ੍ਰਿਤਸਰ, 25 ਮਈ : 2024 ਦੀਆਂ ਲੋਕ ਸਭਾ ਚੋਣਾਂ ਅਤੇ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਹਰੇਕ ਰਾਜਨੀਤਕ ਪਾਰਟੀ ਵੱਲੋਂ ਆਪਣੇ ਨੇਤਾਵਾਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸਦੇ ਚਲਦੇ ਭਾਜਪਾ ਵੱਲੋਂ ਵੀ ਆਪਣੇ ਵਰਕਰਾਂ ਤੇ ਲਗਾਉਣ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਅੰਮ੍ਰਿਤਸਰ ਵਿੱਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ

ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ 

ਨਵੀਂ ਦਿੱਲੀ : 25 ਮਈ : ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਹੈ ਕਿ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਵੱਲੋਂ ਕੀਤਾ ਜਾਵੇ। ਰਾਸ਼ਟਰਪਤੀ ਨੂੰ ਪ੍ਰੋਗਰਾਮ ਵਿੱਚ ਨਾ ਬੁਲਾ ਕੇ ਸੰਵਿਧਾਨ ਦੀ ਉਲੰਘਣਾ ਕੀਤੀ ਗਈ ਹੈ। ਇਹ ਜਨਹਿੱਤ ਪਟੀਸ਼ਨ ਸੁਪਰੀਮ ਕੋਰਟ ਦੇ ਵਕੀਲ ਸੀਆਰ ਜਯਾ ਸੁਕਿਨ ਨੇ ਦਾਇਰ ਕੀਤੀ

ਆਸਟ੍ਰੇਲੀਆ ‘ਚ ਪੜ੍ਹਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਨੂੰ ਝਟਕਾ
  • ਆਸਟ੍ਰੇਲੀਅਨ ਯੂਨੀਵਰਸਿਟੀਆਂ ਨੇ ਪੰਜਾਬ ਸਮੇਤ ਇਹਨਾਂ ਰਾਜਾਂ ਦੇ ਵਿਦਿਆਰਥੀਆਂ ਦੇ ਦਾਖਲੇ ਤੇ ਲਗਾਈ ਰੋਕ

ਸਿਡਨੀ, 25 ਮਈ : ਆਸਟ੍ਰੇਲੀਆ ‘ਚ ਪੜ੍ਹਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ, ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਪੰਜਾਬ ਸਮੇਤ 4 ਰਾਜਾਂ ਅਤੇ ਯੂਟੀ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖਲੇ ‘ਤੇ ਰੋਕ

ਕੈਬਨਿਟ ਮੰਤਰੀ ਡਾ: ਨਿੱਜਰ ਨੇ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 25 ਮਈ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸੂਬੇ ਵਿੱਚ ਨਗਰ ਸੁਧਾਰ ਟਰੱਸਟਾਂ ਦੇ ਕੰਮਕਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ਦੇ ਹੱਲ ਲਈ ਟਰੱਸਟਾਂ ਦੇ ਚੇਅਰਮੈਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਲਈ ਸਹਿਯੋਗ ਨੂੰ ਵਧਾਉਣਾ ਅਤੇ ਪ੍ਰਭਾਵਸ਼ਾਲੀ ਉਪਾਵਾਂ ਦੀ ਰਣਨੀਤੀ ਬਣਾਉਣਾ ਸੀ। ਮੀਟਿੰਗ ਦੌਰਾਨ

ਜਗਰਾਉਂ-ਰਾਏਕੋਟ ਮਾਰਗ ‘ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਤੇ 40 ਫੁੱਟ ਚੌੜਾ ਪੁੱਲ : ਈ.ਟੀ.ਓ

ਚੰਡੀਗੜ੍ਹ, 25 ਮਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪੈਂਦੇ ਪਿੰਡ ਅਖਾੜਾ ਵਿਖੇ ਅਬੋਹਰ ਕਨਾਲ ਬਰਾਂਚ ‘ਤੇ ਨਵਾਂ ਤੇ 40 ਫੁੱਟ ਚੌੜਾ ਪੁੱਲ ਉਸਾਰਿਆ ਜਾਵੇਗਾ। ਇਸ ਪੁੱਲ ਦੀ ਉਸਾਰੀ ‘ਤੇ 780 ਲੱਖ ਰੁਪਏ ਅਨੁਮਾਨਿਤ ਲਾਗਤ ਆਵੇਗੀ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ

ਟਰਾਂਸਪੋਰਟ ਮੰਤਰੀ ਭੁੱਲਰ ਅੱਖਾਂ ਦਾਨ ਕਰਨ ਵਾਲੇ ਪਹਿਲੇ ਕੈਬਨਿਟ ਮੰਤਰੀ ਬਣੇ
  • ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਕੋਲ ਅੱਖਾਂ ਦਾਨ ਕਰਨ ਸਬੰਧੀ ਫ਼ਾਰਮ ਭਰਿਆ

ਚੰਡੀਗੜ੍ਹ, 25 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਆਪਣੀਆਂ ਅੱਖਾਂ ਦਾਨ ਕਰਨ ਸਬੰਧੀ ਪ੍ਰਣ ਲੈਣ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ

ਮਿਸ਼ਨ ਲਾਈਫ ਦੇ ‘ਸਵੱਛਤਾ ਐਕਸ਼ਨ’ ਤਹਿਤ ਘੱਗਰ ਨਦੀ ਦੇ ਕੰਢੇ ਦੀ ਸਫਾਈ ਕੀਤੀ
  • ਘੱਗਰ ਵਿੱਚ ਠੋਸ ਰਹਿੰਦ-ਖੂੰਹਦ ਦੇ ਵਹਾਅ ਨੂੰ ਪੂਰੀ ਤਰ੍ਹਾਂ ਰੋਕਣ ਲਈ ਮਾਨਸੂਨ ਤੋਂ ਪਹਿਲਾਂ ਨੇਪਰੇ ਚਾੜ੍ਹਿਆ ਗਿਆ ਕਾਰਜ: ਮੀਤ ਹੇਅਰ

ਚੰਡੀਗੜ੍ਹ, 25 ਮਈ : ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਿਸ਼ਨ ਲਾਈਫ਼ ਦੇ ‘ਸਵੱਛਤਾ ਐਕਸ਼ਨ’ ਤਹਿਤ ਕੌਮੀ ਸ਼ਾਹਰਾਹ ਦੇ ਪੁਲ ਨੇੜੇ ਘੱਗਰ ਦਰਿਆ ਦੇ ਕੰਢੇ ਦੀ ਸਫ਼ਾਈ ਲਈ ਮੁਹਿੰਮ

ਵਿਜੀਲੈਂਸ ਵੱਲੋਂ 25,000 ਰਿਸ਼ਵਤ ਲੈਣ ਦੇ ਦੋਸ਼ ਹੇਠਦੋ ਏ.ਐਸ.ਆਈ. ਗ੍ਰਿਫ਼ਤਾਰ

ਚੰਡੀਗੜ, 25 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਐਸ.ਏ.ਐਸ.ਨਗਰ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏ.ਐਸ.ਆਈ. ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ