news

Jagga Chopra

Articles by this Author

ਵਿਧਾਇਕ ਕੁਲਵੰਤ ਸਿੰਘ ਨੇ ਨੇਬਰਹੁੱਡ ਪਾਰਕ ਫੇਜ਼-11 ‘ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
  • ਪੰਜਾਬ ਸਰਕਾਰ ਪਿੰਡਾਂ ਅਤੇ ਹਲਕਿਆਂ ਦਾ ਵਿਕਾਸ ਪੱਖੋਂ ਕਾਇਆ-ਕਲਪ ਕਰਨ ਲਈ ਵਚਨਵੱਧ: ਕੁਲਵੰਤ ਸਿੰਘ

ਮੋਹਾਲੀ, 25 ਮਈ : ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਸ. ਕੁਲਵੰਤ ਸਿੰਘ ਨੇ ਨੇਬਰਹੁੱਡ ਪਾਰਕ ਫੇਜ-11 ਦਾ ਦੌਰਾ ਕੀਤਾ | ਇਸ ਦੌਰਾਨ ਸ. ਕੁਲਵੰਤ ਸਿੰਘ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਅਤੇ ਹੱਲ ਕੀਤਾ ਅਤੇ ਬਾਕੀ

ਪੰਜਾਬ ਦੀ ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਹੱਲ ਕਰੇਗੀ : ਧਾਲੀਵਾਲ 
  • ਪੰਜਾਬ ਸਰਕਾਰ ਗੁਆਂਢੀ ਮੁਲਕਾਂ ‘ਚ ਸਬਜ਼ੀਆਂ ਅਤੇ ਹੋਰ ਫਸਲਾਂ ਨਿਰਯਾਤ ਕਰਨ ਲਈ ਯਤਨਸ਼ੀਲ 
  • ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਵਚਨਬੱਧਤਾ ਦੋਹਰਾਈ
  • ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਮੈਰਾਥਨ ਮੀਟਿੰਗ

ਚੰਡੀਗੜ੍ਹ, 25 ਮਈ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਪੁਲਿਸ ਵੱਲੋਂ ਜਾਅਲੀ ਦਸਤਾਵੇਜ਼ਾਂ ‘ਤੇ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰਾਂ/ਏਜੰਟਾਂ ਵਿਰੁੱਧ ਵੱਡੀ ਕਾਰਵਾਈ; 52 ਐਫਆਈਆਰ ਦਰਜ, 17 ਗ੍ਰਿਫ਼ਤਾਰ
  • ਪੰਜਾਬ ਵਿੱਚ ਜਾਅਲੀ ਦਸਤਾਵੇਜ਼ਾਂ ਨਾਲ ਜਾਰੀ ਕੀਤੇ 1.8 ਲੱਖ ਤੋਂ ਵੱਧ ਸਿਮ ਕਾਰਡ ਕੀਤੇ ਬਲਾਕ: ਡੀਜੀਪੀ ਗੌਰਵ ਯਾਦਵ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 25 ਮਈ : ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਸਿਮ ਕਾਰਡ ਜਾਰੀ ਕਰਨ ਦੇ ਰੁਝਾਨ, ਜੋ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਗਿਆ ਹੈ, ਨੂੰ

ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜ਼ੂਰ : ਕੈਬਨਿਟ ਮੰਤਰੀ ਮਾਨ  
  • ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ

ਚੰਡੀਗੜ, 25 ਮਈ  : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 45.36 ਕਰੋੜ ਰੁਪਏ ਮਨਜੂਰ ਕੀਤੇ ਗਏ

ਮਾਨ ਸਰਕਾਰ ਦੀਆਂ ਸਕੂਲ ਸਿੱਖਿਆ ਸਬੰਧੀ ਨੀਤੀਆਂ ਨੂੰ ਪਿਆ ਬੂਰ: ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਰਹੀ ਝੰਡੀ : ਬੈਂਸ
  • ਸਾਇੰਸ, ਕਾਮਰਸ ਅਤੇ ਵੋਕੇਸ਼ਨਲ ਗਰੁੱਪਾਂ ਦੀਆਂ ਪਹਿਲੀਆਂ ਪੁਜ਼ੀਸ਼ਨਾਂ ਤੇ ਸਰਕਾਰੀ ਸਕੂਲਾਂ ਸਕੂਲਾਂ ਦੇ ਵਿਦਿਆਰਥੀ ਕਾਬਜ਼
  • ਮਾਨ ਸਰਕਾਰ ਦੀਆਂ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਦਾ ਅਸਰ ਦਿਖਣਾ ਸ਼ੁਰੂ: ਬੈਂਸ

ਚੰਡੀਗੜ੍ਹ, 25 ਮਈ : ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਕੂਲ ਸਿੱਖਿਆ ਪ੍ਰਤੀ ਨੀਤੀਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ

ਡਿਪਟੀ ਕਮਿਸ਼ਨਰ ਵਲੋਂ ਵਿਭਾਗੀ ਮੁਖੀਆਂ ਨੂੰ ਭਵਿੱਖੀ ਜ਼ਰੂਰਤਾਂ ਮੁਤਾਬਿਕ ਵਿਆਪਕ ਯੋਜਨਾਬੰਦੀ ਦੇ ਹੁਕਮ
  • “ਸਰਕਾਰ ਤੁਹਾਡੇ ਦੁਆਰ”ਪ੍ਰੋਗਰਾਮ ਤਹਿਤ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਫੀਲਡ ਦੌਰੇ ਕਰਨ ਲਈ ਕਿਹਾ

ਕਪੂਰਥਲਾ, 25 ਮਈ : ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਕਰਨੈਲ  ਸਿੰਘ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਵਿਚ ਲੋਕ ਭਲਾਈ ਵਾਲੀਆਂ ਯੋਜਨਾਵਾਂ ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਭਵਿੱਖੀ ਲੋੜਾਂ ਮੁਤਾਬਿਕ ਵਿਕਾਸ ਕੰਮਾਂ ਸਬੰਧੀ ਵਿਆਪਕ

ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਆਪਣਾ ਆਧਾਰ ਅੱਪਡੇਟ ਕਰਨ ਦੀ ਅਪੀਲ ਕੀਤੀ
  • ‘ਮਾਈ ਆਧਾਰ ਵੈੱਬਸਾਈਟ’, ਸੇਵਾ ਕੇਂਦਰ, ਬੈਂਕ, ਡਾਕਖਾਨੇ ’ਤੇ ਆਨਲਾਈਨ ਕੀਤਾ ਜਾ ਸਕਦਾ ਹੈ ਆਧਾਰ ਅੱਪਡੇਸ਼ਨ

ਹੁਸ਼ਿਆਰਪੁਰ, 25 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਆਧਾਰ ਕਾਰਡ ਧਾਰਕਾਂ ਨੂੰ ਪਛਾਣ ਦੇ ਸਬੂਤ ਅਤੇ ਤਾਜ਼ਾ ਪਤੇ ਦੇ ਸਬੂਤਾਂ ਦੇ ਨਾਲ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣੇ ਆਧਾਰ ਕਾਰਡ ਦੀ ਮੁੜ ਤਸਦੀਕ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ

ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਚੱਕ ਸਾਧੂ ਅਤੇ ਉਪਰਲੀਆਂ ਖੜ੍ਹਕਾਂ ’ਚ 30 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ
  • ਚੱਕ ਸਾਧੂ ’ਚ 19 ਲੱਖ ਰੁਪਏ ਅਤੇ ਉਪਰਲੀਆਂ ਖੜ੍ਹਕਾਂ ’ਚ 11 ਲੱਖ ਰੁਪਏ ਖਰਚ ਕੀਤੇ ਜਾਣਗੇ ਵਿਕਾਸ ਕਾਰਜਾਂ ’ਤੇ
  • ਕਿਹਾ, ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

ਹੁਸ਼ਿਆਰਪੁਰ, 25 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ

ਨੈਨੋ ਯੂਰੀਆ ਅਤੇ ਨੈਨੋ ਡੀ.ਏ.ਪੀ. ਖਾਦ ਨਾਲ ਖੇਤੀ ਖਰਚੇ ਕੀਤੇ ਜਾ ਸਕਦੇ ਹਨ ਘੱਟ : ਸੁਧੀਰ ਕਟਿਆਰ
  • ਇਫਕੋ ਵੱਲੋਂ ਸਰਹਿੰਦ ਵਿਖੇ ਨੈਨੋ ਯੂਰੀਆ ਤੇ ਨੈਨੋ ਡੀ.ਏ.ਪੀ.ਖਾਦ ਦੀ ਵਰਤੋਂ ਬਾਰੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ

ਫ਼ਤਹਿਗੜ੍ਹ ਸਾਹਿਬ, 25 ਮਈ : ਇਫਕੋ ਵੱਲੋਂ ਕਿਸਾਨ ਸਿਖਲਾਈ ਕੇਂਦਰ ਸਮਸ਼ੇਰ ਨਗਰ ਵਿਖੇ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਲਈ ਨੈਨੋ ਯੂਰੀਆ ਅਤੇ ਨੈਨੋ ਡੀਏ.ਪੀ. ਖਾਦ ਦੇ ਇਸਤੇਮਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਇਫਕੋ ਦੇ ਡੀ.ਜੀ.ਐਮ

ਸਕਿਓਰਟੀ ਗਾਰਡ ਦੀ ਭਰਤੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੰਟਰਵਿਊ 26 ਮਈ ਨੂੰ ਹੋਵੇਗੀ
  • ਚਾਹਵਾਨ ਪ੍ਰਾਰਥੀ ਆਪਣੇ ਅਸਲ ਦਸਤਾਵੇਜ ਦੀਆਂ ਕਾਪੀਆਂ, ਆਧਾਰ ਕਾਰਡ ਤੇ ਰੀਜੂਮ (ਸੀ.ਵੀ) ਸਮੇਤ ਸਵੇਰੇ 9:30 ਵਜੇ ਤੱਕ ਪਹੁੰਚਣ

ਬਟਾਲਾ, 25 ਮਈ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ