news

Jagga Chopra

Articles by this Author

ਨਗਰ ਨਿਗਮ ਬਟਾਲਾ ਵੱਲੋ ਵਾਤਾਵਰਣ ਦਿਵਸ ਤੇ ਮੇਰੀ ਲਾਈਫ ਮੇਰਾ ਸਵੱਛ ਸ਼ਹਿਰ ਪ੍ਰੋਗਰਾਮ ਸ਼ੁਰੂ

ਬਟਾਲਾ, 25 ਮਈ : ਨਗਰ ਨਿਗਮ ਬਟਾਲਾ ਵੱਲੋ ਵਾਤਾਵਰਣ ਦਿਵਸ ਤੇ ਮੇਰੀ ਲਾਈਫ ਮੇਰਾ ਸਵੱਛ ਸਹਿਰ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਸ ਪ੍ਰੇਗਰਾਮ ਤਹਿਤ 3 ਆਰ.ਆਰ. ਸੈਂਟਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ  ਪਹਿਲਾ 3 ਆਰ. ਆਰ ਸੈਟਰ ਨਗਰ ਨਿਗਮ ਬਟਾਲਾ,  ਦੂਜਾ ਗੌਰਮਿੰਟ ਹਾਈ ਸਕੂਲ, ਅਤੇ ਤੀਜਾ ਆਰੀਆ ਗਰਲਜ ਸੀਨੀਅਰ ਸਕੈਡਰੀ ਸਕੂਲ ਵਿਖੇ ਸਥਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ

ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਂਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਬਟਾਲਾ, 25 ਮਈ : ਮੁੱਖ ਖੇਤੀਬਾੜੀ ਅਫਸਰ ਡਾ. ਕ੍ਰਿਪਾਲ ਸਿੰਘ ਢਿੱਲੋਂ ਦੇ ਦਿਸ਼ਾ- ਨਿਰਦੇਸ਼ ਹੇਠਾਂ ਪਿੰਡ ਦਿਆਲਗੜ੍ਹ ਵਿਖੇ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਅਗਵਾਈ ਡਾ. ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ ਨੇ ਕੀਤੀ। ਇਸ ਦੌਰਾਨ ਡਾ. ਰਣਧੀਰ ਸਿੰਘ ਠਾਕਰ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਾਣੀ ਦੇ ਡਿੱਗਦੇ ਪੱਧਰ ਨੂੰ ਮੁੱਖ ਰੱਖਦੇ

ਚੇਅਰਮੈਨ ਢਿੱਲਵਾਂ ਦੀ ਪ੍ਰਧਾਨਗੀ ਹੇਠ ਡਿਸਟ੍ਰਿਕ ਡਿਵੈਲਪਮੈਂਟ ਪਲਾਨ ਸਬੰਧੀ ਮੀਟਿੰਗ ਹੋਈ
  • ਫਰੀਦਕੋਟ ਜਿਲ੍ਹੇ ਦੀ ਨੁਹਾਰ ਬਦਲਣ ਲਈ ਨਵੀਆਂ ਯੋਜਨਾਵਾਂ ਬਣਾਈਆਂ ਜਾਣਗੀਆਂ-ਚੇਅਰਮੈਨ ਢਿੱਲਵਾਂ

ਫਰੀਦਕੋਟ 25 ਮਈ : ਫਰੀਦਕੋਟ ਜਿਲ੍ਹੇ ਦੀ ਨੁਹਾਰ ਬਦਲਣ ਲਈ ਡਿਸਟ੍ਰਿਕ ਡਿਵੈਲਪਮੈਂਟ ਪਲਾਨ ਤਿਆਰ ਕਰਨ ਲਈ ਵਿਸ਼ੇਸ਼ ਮੀਟਿੰਗ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਪਾਲ ਸਿੰਘ,

ਜੰਗਲਾਤ ਮੰਤਰੀ ਕਟਾਰੂਚੱਕ ਨੇ ਸਰਹੱਦੀ ਖੇਤਰ ਪਿੰਡ ਚੱਕ ਸਰਕਾਰ ਦੋਨਾ ਜੈਮਲ ਸਿੰਘ ਵਾਲਾ ਵਿਖੇ ਬਣਨ ਵਾਲੀ ਚੇਨਲਿੰਕ ਫੈਂਸਿੰਗ ਦਾ ਰੱਖਿਆ ਨੀਂਹ ਪੱਥਰ
  • ਰਾਜ ਵਿੱਚ ਲਗਾਏ ਜਾਣਗੇ 1.25 ਕਰੋੜ ਨਵੇਂ ਬੂਟੇ
  • ਕਿਹਾ, ਫੈਸਿੰਗ ਦੇ ਲੱਗਣ ਨਾਲ ਜੰਗਲੀ ਜਾਨਵਰਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਮਿਲੇਗੀ ਰਾਹਤ
  • 11 ਕਿਲੋਮੀਟਰ ਲੰਬੀ ਰਨਿੰਗ ਮੀਟਿਰ ਚੇਨਲਿੰਕ ਫੈਸਿੰਗ ਤੇ ਆਵੇਗਾ 80 ਲੱਖ ਰੁਪਏ ਦਾ ਖਰਚਾ

ਫਿਰੋਜ਼ਪੁਰ, 25 ਮਈ : ਵਣ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਫਿਰੋਜ਼ਪੁਰ ਰੇਂਜ ਅਧੀਨ ਚੱਕ ਸਰਕਾਰ ਦੋਨਾ

ਡੈਵੀ ਗੋਇਲ ਨੇ ਸਹਾਇਕ ਕਮਿਸ਼ਨਰ ਵਜੋਂ ਆਹੁਦਾ ਸੰਭਾਲਿਆ

ਐਸ.ਏ.ਐਸ.ਨਗਰ, 25 ਮਈ  : ਸ੍ਰੀ ਡੈਵੀ ਗੋਇਲ ਨੇ ਅੱਜ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਐਸ.ਏ.ਐਸ.ਨਗਰ ਵਜੋਂ ਆਹੁਦਾ ਸੰਭਾਲ ਲਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਦਮਨਜੀਤ ਸਿੰਘ ਹਾਜ਼ਰ ਸਨ। ਸ੍ਰੀ ਗੋਇਲ 2022 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ । ਉਹ ਬਠਿੰਡਾ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਸ਼੍ਰੀਰਾਮ

ਅਮਨਿੰਦਰ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ (ਵਾਧੂ ਚਾਰਜ) ਤਰਨਤਾਰਨ ਦਾ ਅਹੁਦਾ ਸੰਭਾਲਿਆ

ਤਰਨ ਤਾਰਨ, 25 ਮਈ : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀਮਤੀ ਅਮਨਿੰਦਰ ਕੌਰ, ਪੀ. ਸੀ. ਐੱਸ. ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ (ਵਾਧੂ ਚਾਰਜ) ਤਰਨਤਾਰਨ ਦਾ ਅਹੁਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾ ਉਹ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਪੇਂਡੂ

ਪਿੰਡ ਪੱਧਰ ’ਤੇ ਲੋਕ ਸਮੱਸਿਆਵਾਂ ਦੇ ਹੱਲ ਲਈ ‘ਜਨ ਸੁਣਵਾਈ ਕੈਂਪ’ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ : ਵਿਧਾਇਕ ਬੁੱਧ ਰਾਮ
  • ਵਿਧਾਇਕ ਬੁੱਧ ਰਾਮ ਅਤੇ ਐਸ.ਡੀ.ਐਮ ਪ੍ਰਮੋਦ ਸਿੰਗਲਾ ਨੇ ਪਿੰਡ ਮਲਕੋਂ ਵਿਖੇ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮਾਨਸਾ, 25 ਮਈ : ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਯੋਜਨਾਵਾਂ ਉਲੀਕੀਆਂ ਗਈਆਂ ਹਨ। ਇਨ੍ਹਾਂ ਲੋਕ ਭਲਾਈ ਸਕੀਮਾਂ ਬਾਰੇ ਪਿੰਡ ਪੱਧਰ ’ਤੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਏ ਜਾ

ਮਗਨਰੇਗਾ ਸਕੀਮ ਦੀ ਵਧੀਆ ਕਾਰਗੁਜ਼ਾਰੀ ਪੱਖੋਂ ਜ਼ਿਲ੍ਹਾ ਮਾਨਸਾ ਸੂਬੇ ਅੰਦਰ ਪਹਿਲੇ ਸਥਾਨ ’ਤੇ ਰਿਹੈ
  • ਜ਼ਿਲ੍ਹੇ ਅੰਦਰ ਵਿੱਤੀ ਵਰ੍ਹੇ 2022-23 ਦੌਰਾਨ 17 ਲੱਖ 17 ਹਜ਼ਾਰ 851 ਦਿਹਾੜੀਆਂ ਪੈਦਾ ਕੀਤੀਆਂ

ਮਾਨਸਾ, 25 ਮਈ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਟੀ.ਬੈਨਿਥ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਸਮੇਂ-ਸਮੇਂ ’ਤੇ ਮਗਨਰੇਗਾ ਸਕੀਮ ਅਧੀਨ ਵੱਖ-ਵੱਖ ਮਾਪਦੰਡਾਂ ਅਤੇ ਰਿਪੋਰਟਾਂ ਨੂੰ ਧਿਆਨ ਵਿੱਚ ਰੱਖ ਕੇ ਜ਼ਿਲਿ੍ਹਆਂ ਦੀ ਰੈਂਕਿੰਗ ਜਾਰੀ ਕੀਤੀ ਜਾਂਦੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਚਾਵਲਾ ਵੱਲੋਂ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ 'ਚ ਮਿਡ ਡੇ ਮੀਲ ਦਾ ਨਿਰੀਖਣ

ਪਟਿਆਲਾ, 24 ਮਈ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਪਟਿਆਲਾ ਜ਼ਿਲ੍ਹੇ 'ਚ ਸਰਕਾਰੀ ਐਲੀਮੈਂਟਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿਖੇ ਵੀ ਮਿਡ ਡੇ ਮੀਲ ਦਾ ਜਾਇਜ਼ਾ ਲਿਆ। ਇਸ ਦੌਰਾਨ ਪ੍ਰੀਤੀ ਚਾਵਲਾ ਨੇ ਸਰਕਾਰੀ ਪ੍ਰਾਈਮਰੀ ਤੇ ਮਿਡਲ ਸਕੂਲ ਜਨਸੂਆ, ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਮਿਰਜਾਪੁਰ, ਸਰਾਕਰੀ ਪ੍ਰਾਇਮਰੀ ਤੇ ਹਾਈ ਸਕੂਲ ਨਲਾਸ ਕਲਾਂ

ਪਿੰਡਾਂ ਦੀਆਂ ਬਰੂਹਾਂ ਉੱਤੇ ਹੀ ਲੰਬਿਤ ਪਏ ਮਾਮਲਿਆਂ ਦੇ ਹੱਲ ਕਰਨ ਲਈ ਸੁਣਵਾਈ ਕੈਂਪ
  • ਸਹਾਈ ਹੋ ਰਹੇ ਹਨ ‘ਜਨ ਸੁਣਵਾਈ ਕੈਂਪ’:ਵਿਜੈ ਸਿੰਗਲਾ
  • ਵਿਧਾਇਕ ਵਿਜੈ ਸਿੰਗਲਾ ਨੇ ਪਿੰਡ ਖਿਆਲਾ ਕਲਾਂ ਵਿਖੇ ਲਗਾਏ ਜਨ
  • ਸੁਣਵਾਈ ਕੈਂਪ ਦੌਰਾਨ ਲੋਕ ਸਮੱਸਿਆਵਾਂ ਸੁਣੀਆਂ

ਮਾਨਸਾ, 25 ਮਈ : ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਜਨ ਸੁਣਵਾਈ ਕੈਂਪ ਲਾ ਕੇ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਮੌਕੇ ਉੱਤੇ ਹੀ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਉਪਰਾਲਾ