ਅੰਮ੍ਰਿਤਸਰ 25 ਮਈ : ਅੰਮ੍ਰਿਤਸਰ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਹੈ ਕਿ ਲੋਕਾਂ ਤੱਕ ਸਰਕਾਰ ਪੁੱਜੇਗੀ ਨਾਂ ਕਿ ਆਮ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਣਗੇ। ਅੱਜ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਮਗਰੋਂ ਸ੍ਰੀ ਤਲਵਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਮੈਨੂੰ ਪੰਜਾਬ ਸਰਕਾਰ ਨੇ
news
Articles by this Author
- ਪੰਜਾਬ ਸਰਕਾਰ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵਚਨਬੱਧ : ਡਾ.ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ 25 ਮਈ : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ਆਪਣੇ ਜੱਦੀ ਵਿਧਾਨ ਸਭਾ ਹਲਕਾ ਮਲੋਟ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ
ਫਾਜਿ਼ਲਕਾ, 25 ਮਈ : ਜਿਲਾ ਮਹਾਂਮਾਰੀ ਅਫਸਰ ਡਾ ਰੋਹਿਤ ਗੋਇਲ ਵਲੋਂ ਦੱਸਿਆ ਗਿਆ ਕਿ ਵਿਭਾਗ ਵਲੋਂ ਜਿਲੇ ਵਿੱਚ ਮਲੇਰੀਆ,ਡੇਂਗੂ ਦੀ ਰੋਕਥਾਮ ਲਈ ਅਰਬਨ ਅਤੇ ਪੇਂਡੂ ਖੇਤਰ ਵਿਖੇ ਫੀਵਰ ਸਰਵੇ,ਐਂਟੀਲਾਰਵਾ,ਜਾਗਰੂਕਤਾ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਸ਼ਹਿਰੀ ਖੇਤਰ ਵਾਸੀਆ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ,ਦੁਕਾਨਾਂ,ਸਰਕਾਰੀ ਦਫਤਰਾਂ ਵਿੱਚ ਮੋਜੂਦ ਕੂਲਰ, ਗਮਲੇ, ਟਾਇਰਾਂ
ਫਾਜਿ਼ਲਕਾ, 25 ਮਈ : ਸ੍ਰੀ ਅਮਿਤ ਪੰਚਾਲ ਆਈ.ਏ.ਐਸ ਨੇ ਫਾਜਿ਼ਲਕਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਜੋਂ ਅੱਜ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ। ਅਹੁਦਾ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਿਤ ਪੰਚਾਲ ਨੇ ਕਿਹਾ ਕਿ ਇਸ ਜਿ਼ਲ੍ਹੇ ਅੰਦਰ ਵੱਧ ਤੋਂ ਵੱਧ
- ਕੈਂਪ ਦੌਰਾਨ ਸਮਸਿਆਵਾਂ ਸੁਣੀਆਂ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਪ੍ਰਤੀ ਲੋਕਾਂ ਨੂੰ ਕਰਵਾਇਆ ਜਾਣੂੰ
ਫਾਜ਼ਿਲਕਾ, 25 ਮਈ : ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਮਿਸ਼ਨ ਆਬਾਦ 30 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੁਖਾਵੇਂ ਢੰਗ ਨਾਲ ਇਕੋ ਸਾਂਝੀ ਥਾਂ *ਤੇ ਵੱਖ—ਵੱਖ ਸੇਵਾਵਾਂ ਦਾ ਲਾਹਾ ਮੁਹੱਈਆ ਕਰਵਾਉਣ ਦੀ ਲੜੀ ਤਹਿਤ
- ਇਕ ਸਾਲ ਵਿਚ 300 ਭਿ੍ਰਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੇਲ ਭੇਜਿਆ : ਸੇਖਵਾਂ
ਗੁਰਦਾਸਪੁਰ, 25 ਮਈ : ਪੰਜਾਬ ਨੂੰ ‘ਭਿ੍ਰਸ਼ਟਾਚਾਰ ਮੁਕਤ ਸੂਬਾ’ ਬਣਾਉਣ ਲਈ ਆਮ ਆਦਮੀ ਦੀ ਸਰਕਾਰ ਦੀ ਦਿ੍ਰੜ ਵਚਨਬੱਧ ਹੈ ਅਤੇ ਇੱਕ ਸਾਲ ਪਹਿਲਾਂ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ‘ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਐਕਸ਼ਨ ਲਾਈਨ ਦੇ ਤਹਿਤ ਬੀਤੇ
- ਜੈਵਿਕ ਖੇਤੀ ਦੀ ਉਪਜ ਦੀ ਬਜ਼ਾਰ ਵਿੱਚ ਵੱਧ ਰਹੀ ਹੈ ਮੰਗ
ਗੁਰਦਾਸਪੁਰ, 25 ਮਈ : ਬਿਨਾ ਰਸਾਇਣਕ ਖਾਦਾਂ ਦੇ ਜੈਵਿਕ ਖੇਤੀ ਕਰਕੇ ਜ਼ਹਿਰਾਂ ਰਹਿਤ ਫਸਲਾਂ ਦੀ ਪੈਦਾਵਾਰ ਕੀਤੀ ਜਾ ਸਕਦੀ ਹੈ ਜੋ ਕਿ ਮਨੁੱਖੀ ਸਿਹਤ ਲਈ ਬਹੁਤ ਫਾਇਦੇਮੰਦ ਹੈ। ਜੈਵਿਕ ਖੇਤੀ ਦੀ ਉਪਜ ਦਾ ਬਜ਼ਾਰ ਵਿੱਚ ਦੁਗਣੇ ਤੋਂ ਵੱਧ ਮੁੱਲ ਮਿਲ ਜਾਂਦਾ ਹੈ ਅਤੇ ਬਜ਼ਾਰ ਵਿੱਚ ਇਸ ਦੀ ਮੰਗ ਵਿੱਚ ਭਾਰੀ ਵਾਧਾ ਹੋ ਰਿਹਾ ਹੈ
- ਮਾਈ ਆਧਾਰ ਵੈਬਸਾਈਟ `ਤੇ ਆਨਲਾਈਨ ਕੀਤੀ ਜਾ ਸਕਦੀ ਆਧਾਰ ਅਪਡੇਸ਼ਨ
ਗੁਰਦਾਸਪੁਰ, 25 ਮਈ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਅਧਾਰ ਕਾਰਡ ਧਾਰਕਾਂ ਨੂੰ ਪਛਾਣ ਦੇ ਸਬੂਤਾਂ ਅਤੇ ਨਵੀਨਤਮ ਪਤੇ ਦੇ ਸਬੂਤਾਂ ਨਾਲ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣਾ ਆਧਾਰ ਕਾਰਡ ਮੁੜ ਤੋਂ ਪ੍ਰਮਾਣਿਤ ਕਰਵਾਉਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ
- ਝੋਨੇ ਦੀ ਸਿੱਧੀ ਬਿਜਾਈ ਨੂੰ ਸਫਲ ਬਣਾਉਣ ਲਈ ਬਿਜਲੀ ਦੀ 8 ਘੰਟੇ ਸਪਲਾਈ ਦੀ ਸਹੂਲਤ
ਬਰਨਾਲਾ, 25 ਮਈ : ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 20 ਮਈ ਤੋਂ ਬਿਜਲੀ ਦੀ ਸਪਲਾਈ ਨਿਰਵਿਘਨ 8 ਘੰਟੇ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਾਲ ਪੰਜਾਬ
- ਬੁਢਾਪਾ, ਵਿਧਵਾ, ਦਿਵਿਆਂਗਜਨ ਤੇ ਆਸ਼ਰਿਤ ਬੱਚਿਆਂ ਨੂੰ ਦਿੱਤੀ ਜਾਂਦੀ ਹੈ ਪ੍ਰਤੀ ਮਹੀਨਾ 1500 ਰੁਪਏ ਪੈਨਸ਼ਨ
- ਪੈਨਸ਼ਨ ਰਾਸ਼ੀ ਸਿੱਧੀ ਬੈਂਕ ਖਾਤਿਆਂ ਵਿੱਚ ਪਾਉਣ ਦਾ ਪ੍ਰਬੰਧ
ਬਰਨਾਲਾ, 25 ਮਈ : ਸਰਕਾਰ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਰਾਹੀਂ ਬਜ਼ੁਰਗਾਂ, ਵਿਧਵਾਵਾਂ ਤੇ ਹੋਰ ਯੋਗ ਲੋਕਾਂ ਨੂੰ ਵੱਖ ਵੱਖ ਪੈਨਸ਼ਨਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਤਾਂ ਜੋ ਲੋੜਵੰਦਾਂ ਨੂੰ