news

Jagga Chopra

Articles by this Author

20 ਸਤੰਬਰ ਤੱਕ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਕੀਤਾ ਜਾਵੇਗਾ ਵੋਟਰ ਸੂਚੀਆਂ ਦਾ ਸਰਵੇਖਣ : ਰਾਹੁਲ ਚਾਬਾ
  • ਏ.ਡੀ.ਸੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੇ ਸੋਧ ਪ੍ਰੋਗਰਾਮ ਦੀ ਦਿੱਤੀ ਜਾਣਕਾਰੀ
  • ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਕੀਤੀ ਅਪੀਲ

ਹੁਸ਼ਿਆਰਪੁਰ, 22 ਅਗਸਤ 2024 : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਬਿਰਦ ਆਸ਼ਰਮ ਅਤੇ ਚਿਲਡਰਨ ਹੋਮ ਦਾ ਦੌਰਾ
  • ਬਜ਼ੁਰਗਾਂ ਨੂੰ ਨਾਲਸਾ ਦੀਆਂ ਸਕੀਮਾਂ ਅਤੇ ਸੀਨੀਅਰ ਸਿਟੀਜ਼ਨ ਐਕਟ-2007 ਬਾਰੇ ਜਾਣੂ ਕਰਵਾਇਆ

ਗੁਰਦਾਸਪੁਰ, 22 ਅਗਸਤ 2024 : ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਮੈਡਮ ਰਮਨੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਸ੍ਰੀ ਰਜੇਸ਼ ਆਹਲੂਵਾਲੀਆ, ਸਿਵਲ ਜੱਜ

ਟਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ

ਗੁਰਦਾਸਪੁਰ, 22 ਅਗਸਤ 2024 : ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਟੈਫ੍ਰਿਕ ਐਜੂਕੇਸ਼ਨ ਸੈੱਲ ਵੱਲੋਂ ‌ ਟ੍ਰੈਫਿਕ ਜਾਗਰੂਕਤਾ ਅਭਿਆਨ ਦੇ ਤਹਿਤ ਅੱਜ ਹਿਮਾਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਏ.ਐੱਸ.ਆਈ. ਜਸਵਿੰਦਰ ਸਿੰਘ ਏ.ਐੱਸ.ਆਈ. ਸੁਭਾਸ਼ ਚੰਦਰ ਏ.ਐੱਸ.ਆਈ ਅਮਨਦੀਪ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ

ਬੰਦੀ ਸਿੰਘਾਂ ਨੂੰ ਰਿਹਾਈ ਨਹੀਂ ਅਤੇ ਬਲਾਤਕਾਰੀ ਨੂੰ ਪੈਰੋਲ ਕਿਉਂ? : ਹਰਸਿਮਰਤ ਬਾਦਲ

ਅੰਮ੍ਰਿਤਸਰ, 21 ਅਗਸਤ 2024 : ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਸੱਚੇ ਪਾਤਸ਼ਾਹ ਦੇ ਚਰਨਾਂ 'ਚ ਨਤਮਸਤਕ ਹੋ ਕੇ ਸ਼ੁਕਰਾਨਾ ਕੀਤਾ ਅਤੇ ਸਾਡੇ ਕੋਲੋਂ ਹੋਈਆਂ ਭੁੱਲਾਂ ਚੁੱਕਾਂ ਦੀ ਮਾਫੀ ਵੀ ਮੰਗੀ। ਹਰ ਮਹੀਨੇ ਇੱਥੇ ਹਾਜ਼ਰ ਹੋ ਕੇ ਗੁਰੂ ਸਾਹਿਬ ਦੇ ਓਟ ਆਸਰਾ ਲੈਂਦੇ ਹਾਂ ਤਾਂ ਜੋ ਪਿਛਲੇ ਸਮੇਂ ਅੰਦਰਹੋਈਆਂ ਭੁੱਲਾਂ

151 ਸੰਸਦ ਮੈਂਬਰਾਂ ਅਤੇ ਵਿਧਾਇਕਾਂ 'ਤੇ ਔਰਤਾਂ ਵਿਰੁੱਧ ਅਪਰਾਧਾਂ ਦੇ ਦੋਸ਼, 16 ਖਿਲਾਫ ਬਲਾਤਕਾਰ ਦੇ ਕੇਸ ਦਰਜ 

ਨਵੀਂ ਦਿੱਲੀ, 21 ਅਗਸਤ 2024 : ਕੋਲਕਾਤਾ ਡਾਕਟਰ ਦੇ ਬਲਾਤਕਾਰ-ਕਤਲ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹਨ। ਇਸ ਦੌਰਾਨ ਮਹਾਰਾਸ਼ਟਰ ਦੇ ਬਦਲਾਪੁਰ ਕਾਂਡ ਨੇ ਵੀ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ। ਲੋਕ ਸੜਕਾਂ 'ਤੇ ਉਤਰ ਕੇ ਸਖ਼ਤ ਕਾਨੂੰਨ ਦੀ ਮੰਗ ਕਰ ਰਹੇ ਹਨ। ਪਰ ਜਿਸ ਸੰਸਦ ਕੋਲ ਕਾਨੂੰਨ ਬਣਾਉਣ ਦਾ ਅਧਿਕਾਰ ਹੈ, ਉਸ ਵਿੱਚ ਸੈਂਕੜੇ ਸੰਸਦ ਮੈਂਬਰ

ਬੋਸਨੀਆ ਦੇ ਇੱਕ ਹਾਈ ਸਕੂਲ ਵਿੱਚ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ 

ਸਾਰਾਜੇਵੋ, 21 ਅਗਸਤ 2024 : ਬੋਸਨੀਆ ਦੇ ਪੱਛਮੀ ਸ਼ਹਿਰ ਸਾਂਸਕੀ ਮੋਸਟ ਦੇ ਇੱਕ ਹਾਈ ਸਕੂਲ ਵਿੱਚ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਤਿੰਨੋਂ ਮ੍ਰਿਤਕ ਸਕੂਲ ਦੇ ਕਰਮਚਾਰੀ ਸਨ। ਹਮਲੇ ਵਿੱਚ ਇੱਕ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਸਥਾਨਕ ਮੀਡੀਆ ਦੇ ਹਵਾਲੇ ਨਾਲ ਰਿਪੋਰਟ 'ਚ ਦੱਸਿਆ ਗਿਆ ਕਿ ਸਕੂਲ 'ਚ ਕੰਮ ਕਰਨ

ਈਰਾਨ ਵਿੱਚ ਸ਼ੀਆ ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਸਤ, 35 ਲੋਕਾਂ ਦੀ ਮੌਤ

ਤਹਿਰਾਨ : 21 ਅਗਸਤ 2024 : ਪਾਕਿਸਤਾਨ ਤੋਂ ਇਰਾਕ ਜਾ ਰਹੀ ਸ਼ੀਆ ਸ਼ਰਧਾਲੂਆਂ ਦੀ ਬੱਸ ਹਾਦਸਾਗ੍ਰਸਤ ਹੋਣ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ। ਦਰਅਸਲ ਮੱਧ ਈਰਾਨ ਵਿੱਚ ਸ਼ੀਆ ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸਾਗ੍ਰਸਤ ਹੋ ਗਈ, ਜਿਸ ਵਿਚ 35 ਲੋਕਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਈਰਾਨ ਦੀ ਸਰਕਾਰੀ ਸਮਾਚਾਰ ਏਜੰਸੀ IRNA ਮੁਤਾਬਿਕ ਸਥਾਨਕ

ਦੇਸ਼ ਦੇ ਕਈ ਰਾਜਾਂ 'ਚ ਭਾਰਤ ਬੰਦ ਦਾ ਅਸਰ, ਗਿਰੀਡੀਹ 'ਚ ਰੋਕੀਆਂ ਟਰੇਨਾਂ, ਹਜ਼ਾਰੀਬਾਗ 'ਚ ਪੈਦਲ ਯਾਤਰੀਆਂ ਦੀ ਕੁੱਟਮਾਰ

ਨਵੀਂ ਦਿੱਲੀ, 21 ਅਗਸਤ 2024 : ਦਲਿਤ ਅਤੇ ਆਦਿਵਾਸੀ ਸੰਗਠਨਾਂ ਨੇ ਅੱਜ 'ਭਾਰਤ ਬੰਦ' ਦਾ ਸੱਦਾ ਦਿੱਤਾ ਹੈ ਅਤੇ ਹਾਸ਼ੀਏ 'ਤੇ ਪਏ ਭਾਈਚਾਰਿਆਂ ਦੀ ਮਜ਼ਬੂਤ ​​ਨੁਮਾਇੰਦਗੀ ਅਤੇ ਸੁਰੱਖਿਆ ਦੀ ਮੰਗ ਕੀਤੀ ਹੈ। ਭਾਰਤ ਬੰਦ ਨੂੰ ਬਸਪਾ, ਆਰਜੇਡੀ ਅਤੇ ਚੰਦਰਸ਼ੇਖਰ ਆਜ਼ਾਦ ਦੀ ਆਜ਼ਾਦ ਸਮਾਜ ਪਾਰਟੀ ਸਮੇਤ ਕਈ ਪਾਰਟੀਆਂ ਨੇ ਸਮਰਥਨ ਦਿੱਤਾ ਹੈ। ਬਿਹਾਰ ਵਿੱਚ ਭਾਰਤ ਬੰਦ ਦਾ ਅਸਰ ਦੇਖਣ

ਆਪ ਸਰਕਾਰ ਬੇਸ਼ਕੀਮਤੀ ਸਰੋਤਾਂ ਨੂੰ ਇਸ਼ਤਿਹਾਰਬਾਜੀ ਅਤੇ ਪ੍ਰਾਪੇਗੰਡਾ ਕਾਰਵਾਈਆਂ ’ਤੇ ਬਰਬਾਦ ਕਰ ਰਹੀ ਹੈ : ਸੁਖਬੀਰ ਬਾਦਲ

ਸੁਖਬੀਰ ਬਾਦਲ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਇੱਕ ਮਹੀਨੇ ਲਈ ਵਧਾਉਣ ਦੀ ਮੰਗ 
ਗਿੱਦੜਬਾਹਾ, 21 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਆਉਂਦੇ ਮੌਨਸੂਨ ਇਜਲਾਸ ਨੂੰ ਤਿੰਨ ਰੋਜ਼ਾ ਸੈਸ਼ਨ ਤੋਂ ਵਧਾ ਕੇ ਇਕ ਮਹੀਨੇ ਦਾ ਕੀਤਾ ਜਾਵੇ ਤਾਂ ਜੋ ਆਮ ਆਦਮੀ ਪਾਰਟੀ (ਆਪ) ਵੱਲੋਂ ਸੂਬੇ ਦੇ ਦਰਿਆਈ

ਡੋਰ ਸਟੈਪ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਹੁਸ਼ਿਆਰਪੁਰ ਵਾਸੀ : ਬ੍ਰਮ ਸ਼ੰਕਰ ਜਿੰਪਾ
  • ਟੋਲ-ਫ੍ਰੀ ਨੰਬਰ 1076 'ਤੇ ਕਾਲ ਕਰਨ ਨਾਲ ਘਰ ਬੈਠੇ ਮਿਲ ਰਹੀਆਂ ਹਨ 43 ਸਰਕਾਰੀ ਸੇਵਾਵਾਂ
  • ਜ਼ਿਲ੍ਹੇ ‘ਚ ਤਾਇਨਾਤ ਸੇਵਾ ਸਹਾਇਕ ਘਰ ਆ ਕੇ ਪ੍ਰਦਾਨ ਕਰ ਰਹੇ ਹਨ ਸਰਕਾਰੀ ਸੇਵਾਵਾਂ

ਹੁਸ਼ਿਆਰਪੁਰ, 21 ਅਗਸਤ 2024 - ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੀਆਂ ਡੋਰ ਸਟੈਪ ਸੇਵਾਵਾਂ ਦਾ ਵੱਧ ਤੋਂ ਵੱਧ