ਚੰਡੀਗੜ੍ਹ, 24 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 28 ਮਈ ਨੂੰ ਨਵੇਂ ਸੰਸਦ ਭਵਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾਣ ਵਾਲੇ ਉਦਘਾਟਨ ਦੇ ਸਮਾਗਮ ਵਿਚ ਸ਼ਾਮਲ ਹੋਣਗੇ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਸਾਡੇ ਲਈ ਮਾਣ ਵਾਲਾ
news
Articles by this Author
ਅਬੋਹਰ, 24 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਕਦੇ ਵੀ ਆਮ ਆਦਮੀ ਪਾਰਟੀ ਸਰਕਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਰਾਜਸਥਾਨ ਨੂੰ ਦਰਿਆਈ ਪਾਣੀਆਂ ਵਿਚੋਂ ਵਧਾਉਣ ਦੀ ਇਜਾਜ਼ਤ ਨਹੀਂ ਦਿਆਂਗੇ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਸੀਂ ਰਾਜਸਥਾਨ ਨੂੰ ਇਕ ਵੀ ਬੂੰਦ ਵਾਧੂ ਪਾਣੀ ਨਹੀਂ
ਮੋਹਾਲੀ, 24 ਮਈ : ਸੂਬਾ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਲੜੀਵਾਰ ਪੂਰਾ ਕਰ ਰਹੀ ਹੈ । ਇਸੇ ਕੜੀ ਤਹਿਤ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਲੋੜਵੰਦ 42 ਪਰਿਵਾਰਾਂ ਨੂੰ ਕਰੀਬ 63 ਲੱਖ ਦੀ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡੇ ਗਏ । ਇਸ ਦੌਰਾਨ ਉਨ੍ਹਾਂ ਕਿਹਾ ਕਿ ਭਵਿੱਖ ਦੌਰਾਨ ਜ਼ਿਲ੍ਹੇ ’ਚ 1500 ਦੇ ਕਰੀਬ ਹੋਰ ਕੱਚੇ ਘਰ
ਮਾਨਸਾ, 24 ਮਈ : ਮਾਨਸਾ ਤੋਂ ਝੁਨੀਰ ਵੱਲ ਆ ਰਹੀ ਇੱਕ ਆਲਟੋ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਇਸ ਵਿੱਚ ਕਾਰ ‘ਚ ਸਵਾਰ ਵਿਆਹੁਤਾ ਔਰਤ ਦੀ ਮੌਤ ਹੋ ਗਈ ਜਦਕਿ ਉਸਦਾ ਪਤੀ, ਇੱਕ ਸਾਲ ਦਾ ਬੱਚਾ ਅਤੇ ਸੱਸ ਝੁਲਸ ਗਏ। ਪੁਲਿਸ ਨੇ ਸਾਰਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਬੀਤੀ ਰਾਤ ਕਰੀਬ 11 ਵਜੇ ਮਾਨਸਾ ਤੋਂ ਝੁਨੀਰ ਵੱਲ
- ਫਰੀਦਕੋਟ ਪੁਲੀਸ ਦੀ ਟੀਮ ਨੂੰ ਪਰਤਣਾ ਪਿਆ ਖਾਲੀ ਹੱਥ
ਬੈਂਗਲੁਰੂ, 24 ਮਈ : ਬਰਗਾੜੀ ਬੇਅਦਬੀ ਕਾਂਡ ਦੇ ਫਰਾਰ ਮੁੱਖ ਸਾਜ਼ਿਸ਼ਕਾਰ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਬੈਕਫੁੱਟ ‘ਤੇ ਆ ਗਈ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਬੈਂਗਲੁਰੂ ਏਅਰਪੋਰਟ ‘ਤੇ ਹਿਰਾਸਤ ‘ਚ ਲਿਆ ਗਿਆ ਵਿਅਕਤੀ ਸੰਦੀਪ ਬਰੇਟਾ ਨਹੀਂ ਹੈ, ਜਿਸ ਕਾਰਨ ਉਸ ਨੂੰ ਹਿਰਾਸਤ ਵਿੱਚ ਲੈਣ
- ਸਾਕਸ਼ੀ ਮਲਿਕ ਤੇ ਸਤਿਆਵਰਤ ਕਾਦੀਆਂ ਨੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸ਼ੀਰਵਾਦ ਲਿਆ।
ਚੰਡੀਗੜ੍ਹ : ਭਾਰਤੀ ਪਹਿਲਵਾਨ ਸਾਕਸ਼ੀ ਮਲਿਕ ਤੇ ਸਤਿਆਵਰਤ ਕਾਦੀਆਂ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਸਾਕਸ਼ੀ ਮਲਿਕ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ
ਨਵੀਂ ਦਿੱਲੀ, 24 ਮਈ : ਭਾਰਤੀ ਲੋਕਤੰਤਰ ਦਾ ਨਵਾਂ ਮੰਦਰ ਪੂਰਾ ਹੋ ਗਿਆ ਹੈ, ਪਰ ਇਸ ਦੇ ਉਦਘਾਟਨ ਨੂੰ ਲੈ ਕੇ ਸਿਆਸੀ ਲੜਾਈ ਛਿੜੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਨਵਾਂ ਸੰਸਦ ਭਵਨ ਰਾਸ਼ਟਰ ਨੂੰ ਸਮਰਪਿਤ ਕਰਨਗੇ। ਹਾਲਾਂਕਿ ਕਾਂਗਰਸ ਸਮੇਤ 19 ਵਿਰੋਧੀ ਪਾਰਟੀਆਂ ਇਸ ਪ੍ਰੋਗਰਾਮ 'ਚ ਹਿੱਸਾ ਨਹੀਂ ਲੈਣਗੀਆਂ। ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਦਾ ਕਾਂਗਰਸ
ਕਿਸ਼ਤਵਾੜ, 24 ਮਈ : ਕਿਸ਼ਤਵਾੜ ਦੇ ਦੱਛਨ ਇਲਾਕੇ 'ਚ ਬੁੱਧਵਾਰ ਸਵੇਰੇ ਦੋ ਵਾਹਨਾਂ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਪੁਸ਼ਟੀ ਕਰਦਿਆਂ ਜ਼ਿਲ੍ਹੇ ਦੇ ਐਸਐਸਪੀ ਕਿਸ਼ਤਵਾੜ ਖਲੀਲ ਪੋਸਵਾਲ ਨੇ ਕਿਹਾ ਕਿ ਛੇ ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ।
ਨਵੀਂ ਦਿੱਲੀ, 24 ਮਈ : ਪੰਜਾਬ ਸਣੇ ਉੱਤਰੀ ਭਾਰਤ 'ਚ ਹੀਟਵੇਵ ਦੇ ਕਹਿਰ ਦਰਮਿਆਨ ਰਾਹਤ ਦੇਣ ਵਾਲੀ ਖਬਰ ਆਈ ਹੈ ਕਿਉਂਕਿ ਹੀਟਵੇਵ (ਲੂ) ਦਾ ਕਹਿਰ ਅੱਜ ਤੋਂ ਖਤਮ ਹੋ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਬੁੱਧਵਾਰ (24 ਮਈ) ਤੋਂ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਤੂਫ਼ਾਨ, ਮੀਂਹ ਅਤੇ ਗੜੇਮਾਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ
ਸਿਡਨੀ, 24 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਆਸਟ੍ਰੇਲੀਆ ਫੇਰੀ ਨੂੰ “ਮਹੱਤਵਪੂਰਨ” ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਇਸ ਨਾਲ ਦੋਹਾਂ ਦੇਸ਼ਾਂ ਦਰਮਿਆਨ “ਦੋਸਤੀ ਨੂੰ ਹੁਲਾਰਾ” ਮਿਲੇਗਾ। ਪ੍ਰਧਾਨ ਮੰਤਰੀ ਮੋਦੀ ਜਾਪਾਨ ਤੋਂ ਸ਼ੁਰੂ ਹੋਏ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੇ ਆਖ਼ਰੀ ਪੜਾਅ ਦੇ ਹਿੱਸੇ ਵਜੋਂ ਆਸਟ੍ਰੇਲੀਆ ਵਿੱਚ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ