news

Jagga Chopra

Articles by this Author

ਕੈਨੇਡਾ 'ਚ ਪਤੀ ਵਲੋਂ ਪਤਨੀ ਦਾ ਚਾਕੂ ਮਾਰਕੇ ਕਤਲ, ਪੁਲਿਸ ਵਲੋਂ ਦੋਸ਼ੀ ਗ੍ਰਿਫਤਾਰ 

ਬਰੈਂਪਟਨ, 24 ਮਈ : ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਸਪੈਰੋ ਪਾਰਕ ਵਿੱਚ ਬੀਤੇ ਦਿਨੀਂ ਦਵਿੰਦਰ ਕੌਰ (43) ਦਾ ਉਸ ਦੇ ਪਤੀ ਨਵਨਿਸ਼ਾਨ ਸਿੰਘ (44) ਵਲੋਂ ਚਾਕੂ ਦੇ ਵਾਰ ਕਰਕੇ ਕਤਲ ਕੀਤਾ ਗਿਆ ਸੀ ਅਤੇ ਪੁਲਿਸ ਵਲੋਂ ਦੋਸ਼ੀ ਨੂੰ ਘਟਨਾ ਸਥਾਨ ਤੋਂ 2 ਕੁ ਕਿਲੋਮੀਟਰ ਦੀ ਦੂਰੀ ਤੋਂ ਗ੍ਰਿਫਤਾਰ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਦੋਵੇਂ 20 ਕੁ ਸਾਲ ਪਹਿਲਾਂ ਵਿਆਹੇ ਗਏ ਸਨ ਪਰ

ਪ੍ਰਸ਼ਾਸ਼ਨ ਵਲੋਂ ਵਰਧਮਾਨ ਸਪੈਸ਼ਲ ਸਟੀਲਜ ਦਾ ਵਿਸ਼ੇਸ਼ ਧੰਨਵਾਦ, ਲੋੜਵੰਦ ਸਕੂਲੀ ਬੱਚਿਆਂ ਨੂੰ 200 ਸਕੂਲ ਬੈਗ ਕਿੱਟਾਂ ਵੰਡੀਆਂ

ਲੁਧਿਆਣਾ, 24 ਮਈ : ਝੁੱਗੀ-ਝੌਂਪੜੀ ਵਾਲੇ ਖੇਤਰਾਂ ਦੇ ਗਰੀਬ ਲੋੜਵੰਦ ਬੱਚਿਆਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਯਤਨਾਂ ਦੇ ਤਹਿਤ, ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਦੇ ਸਹਿਯੋਗ ਨਾਲ ਅੱਜ ਜੀਤ ਫਾਊਂਡੇਸ਼ਨ, ਧਾਂਦਰਾ ਲੁਧਿਆਣਾ ਅਤੇ ਭਾਰਤ ਵਿਕਾਸ ਸ਼ਾਖਾ, ਟੈਗੋਰ ਨਗਰ ਦੇ ਵੱਖ-ਵੱਖ ਝੁੱਗੀ-ਝੌਂਪੜੀ ਵਾਲੇ ਸਕੂਲਾਂ ਵਿੱਚ ਪੜ੍ਹਦੇ ਲੋੜਵੰਦ

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਪੀ.ਪੀ.ਸੀ.ਬੀ. ਵਲੋਂ ਆਯੋਜਿਤ ''ਮਿਸ਼ਨ ਲਾਈਫ'' ਪ੍ਰੋਗਰਾਮ 'ਚ ਸ਼ਿਰਕਤ

ਲੁਧਿਆਣਾ, 24 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਆਯੋਜਿਤ "ਮਿਸ਼ਨ ਲਾਈਫ਼" ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਜਿਸ ਵਿੱਚ ਹਲਕਾ ਦੱਖਣੀ ਦੇ ਉਦਯੋਗਪਤੀ ਵੀ ਮੌਜੂਦ ਸਨ| ਇਸ ਦੌਰਾਨ ਉਨ੍ਹਾਂ ਵਲੋਂ ਉਦਯੋਗਪਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ

ਵਿਦਿਆਰਥਣਾਂ ਦੀ ਸਿਹਤ ਨੂੰ ਬਰਕਰਾਰ ਅਤੇ ਇਨਫੈਕਸ਼ਨ ਰਹਿਤ ਰੱਖਣ ਲਈ ਜਾਗਰੂਕਤਾ ਕੈਂਪ ਲਗਾਇਆ

ਲੁਧਿਆਣਾ, 24 ਮਈ : ਸਮਾਜ ਸੇਵੀ ਸੰਸਥਾ ਜੇ.ਸੀ.ਆਈ ਲੁਧਿਆਣਾ ਕੇਂਦਰੀ ਅਤੇ ਡਾ: ਕੋਟਨਿਸ ਐਕੂਪੰਕਚਰ ਹਸਪਤਾਲ ਸਲੇਮ ਟਾਬਰੀ ਦੇ ਸਾਂਝੇ ਸਹਿਯੋਗ ਨਾਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਿਲਰਗੰਜ ਢੋਲੇਵਾਲ ਵਿਚ ਵਿਦਿਆਰਥਣਾਂ ਦੀ ਸਿਹਤ ਨੂੰ ਬਰਕਰਾਰ ਅਤੇ  ਇਨਫੈਕਸ਼ਨ ਰਹਿਤ ਰੱਖਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਮਾਜ ਸੇਵੀ ਸੰਸਥਾ ਵਲੋਂ  ਵਿਦਿਆਰਥਣਾਂ ਨੂੰ

ਪੰਚਾਇਤ ਵਿਭਾਗ ਵੱਲੋਂ ਪਿੰਡ ਗੜ੍ਹੀ ਤਰਖਾਣਾ 'ਚ ਕਰੀਬ 3 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ

ਮਾਛੀਵਾੜਾ, 24 ਮਈ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਮਾਛੀਵਾੜਾ ਅਧੀਨ ਗ੍ਰਾਮ ਪੰਚਾਇਤ ਗੜ੍ਹੀ ਤਰਖਾਣਾ ਦੀ 3 ਏਕੜ 1 ਕਨਾਲ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਇਸ ਸਬੰਧੀ ਬਲਾਕ ਵਿਕਾਸ ਪੰਚਾਇਤ ਅਫਸਰ (ਬੀ.ਡੀ.ਪੀ.ਓ) ਮਾਛੀਵਾੜਾ ਗੁਰਪ੍ਰੀਤ ਸਿੰਘ ਮਾਂਗਟ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਰੋਜ਼ਗਾਰ ਕੈਂਪ 26 ਨੂੰ

ਸੰਗਰੂਰ, 24 ਮਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵੱਲੋਂ ਬਜਾਜ ਅਲਾਇਨਜ਼ ਲਾਈਫ ਕੰਪਨੀ ਨਾਲ ਤਾਲਮੇਲ ਕਰਕੇ 26 ਮਈ ਨੂੰ ਸਵੇਰੇ 9:00 ਵਜੇ ਏ.ਐਸ.ਓ., ਆਈ.ਸੀ.ਐੱਸ, ਐੱਸ.ਐੱਮ ਅਤੇ ਬੀ.ਡੀ.ਐੱਮ. ਦੀਆਂ ਆਸਾਮੀਆਂ ਲਈ ਡੀ.ਸੀ. ਕੰਪਲੈਕਸ ‘ਚ ਸੇਵਾ ਕੇਂਦਰ ਨੇੜੇ ਸਥਿਤ ਬਿਊਰੋ ਵਿਖੇ ਰੋਜ਼ਗਾਰ ਕੈਂਪ ਲਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ

ਜ਼ਿਲ੍ਹਾ ਪੁਲਿਸ ਵੱਲੋਂ ਦਫ਼ਤਰਾਂ ਵਿੱਚ ਆਉਣ ਸਮੇਂ ਸਾਇਕਲਾਂ ਦੀ ਵਰਤੋਂ ਨੂੰ ਤਰਜੀਹ ਦੇਣ ਦੀ ਨਿਵੇਕਲੀ ਪਹਿਲ ਸ਼ੁਰੂ: ਐਸ.ਐਸ.ਪੀ  

ਸੰਗਰੂਰ, 24 ਮਈ : ਜ਼ਿਲ੍ਹਾ ਪੁਲਿਸ ਸੰਗਰੂਰ ਦੇ ਕਰਮਚਾਰੀਆਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ, ਵਾਹਨਾਂ ਦੀ ਪਾਰਕਿੰਗ ਦੀ ਸਮੱਸਿਆ ਦੂਰ ਕਰਨ ਅਤੇ ਵਾਹਨਾਂ ਦੀ ਬਹੁਤਾਤ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋ ਅੱਜ ਇੱਕ ਨਿਵੇਕਲੀ ਸ਼ੁਰੂਆਤ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ

ਜਗਰਾਉਂ 'ਚ ਅਪਾਹਜਾਂ ਦੀ ਮਦਦ ਲਈ ਲਗਾਇਆ ਕੈਂਪ, 150 ਤੋਂ ਵੱਧ ਲੋੜਵੰਦ ਲੋਕਾਂ ਨੇ ਕੀਤਾ ਅਪਲਾਈ 

ਜਗਰਾਉਂ, 24 ਮਈ : ਕੇਂਦਰੀ ਸਮਾਜ ਭਲਾਈ ਸਮੇਤ ਵੱਖ-ਵੱਖ ਵਿਭਾਗਾਂ ਨੂੰ ਨਾਲ ਲੈ ਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਜਗਰਾਉਂ ਦੇ ਵੱਖ-ਵੱਖ ਅੰਗਹੀਣਾਂ ਦੀ ਮਦਦ ਲਈ ਵਿਸ਼ੇਸ਼ ਕੈਂਪ ਲਗਾਇਆ, ਜਿਸ 'ਚ ਵੱਡੀ ਗਿਣਤੀ 'ਚ ਅੰਗਹੀਣ ਨਾਗਰਿਕਾਂ ਨੇ ਬਨਾਵਟੀ ਅੰਗ, ਕੁਰਸੀ, ਟਰਾਈਸਾਈਕਲ, ਕੰਨ ਮਸ਼ੀਨ, ਬੈਸਾਖੀਆਂ ਆਦਿ ਲੈਣ ਲਈ ਅਪਲਾਈ ਕੀਤਾ ਹੈ। ਕੈਂਪ ਦੌਰਾਨ ਸਰੀਰਕ ਤੌਰ ’ਤੇ

ਦੁਕਾਨਦਾਰਾਂ ਲਈ 200 ਤੋਂ ਵਧੇਰੇ ਮੁੱਲ ਵਾਲੀ ਵਸਤ ਦਾ ਬਿੱਲ ਦੇਣਾ ਲਾਜ਼ਮੀ : ਅਸਿਸਟੈਂਟ ਕਮਿਸ਼ਨਰ 
  • ਡੀਲਰਾਂ ਨੂੰ ਆਪਣੀ ਦੁਕਾਨ ਦਾ ਨਾਮ ਪੰਜਾਬੀ ਅਤੇ ਅੰਗ੍ਰੇਜ਼ੀ ਭਾਸ਼ਾ ਵਿੱਚ ਲਿਖਵਾਉਣ ਲਈ ਆਖਿਆ
  • ਵਿਭਾਗ ਵੱਲੋਂ ਜਾਰੀ ਜੀ.ਐਸ.ਟੀ. ਨੰਬਰ ਵੀ ਸਾਫ-ਸਾਫ ਲਿਖਵਾਇਆ ਜਾਵੇ

ਨਵਾਂਸ਼ਹਿਰ, 24 ਮਈ : ਸਹਾਇਕ ਕਮਿਸ਼ਨਰ ਰਾਜ ਕਰ, ਸ਼ਹੀਦ ਭਗਤ ਸਿੰਘ ਨਗਰ, ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਵਪਾਰੀਆਂ ਅਤੇ ਅਕਾਊਂਟੈਂਟਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਜੀ.ਐਸ.ਟੀ. ਐਕਟ 2017 ਸਬੰਧੀ ਦੀ

ਸਰਕਾਰੀ ਮੁਲਾਜ਼ਮਾਂ ਨੂੰ ਜੁਲਾਈ, 2015 ਤੋਂ ਦਸੰਬਰ 2015 ਤੱਕ 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ

ਚੰਡੀਗੜ੍ਹ, 24 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮੁਲਾਜ਼ਮਾਂ ਲਈ ਸਰਕਾਰੀ