news

Jagga Chopra

Articles by this Author

PSEB ਦੀ 12ਵੀਂ ਕਲਾਸ ਵਿਚੋਂ ਸਰਦੂਲਗੜ੍ਹ ਦੀ ਸੁਜਾਨ ਕੌਰ 100 ਫ਼ੀਸਦੀ ਅੰਕ ਲੈਕੇ ਰਹੀ ਸੂਬੇ 'ਚੋਂ ਅੱਵਲ 
  • ਜੂਡੋ ਕਰਾਟੇ, ਮਾਰਸ਼ਲ ਆਰਟ, ਤਾਈਕਵਾਂਡੋ ਆਦਿ 'ਚ ਵੀ ਹੈ ਸੁਜਾਨ ਕੌਰ ਦੀ ਝੰਡੀ

ਮਾਨਸਾ, 24 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ 12ਵੀਂ ਕਲਾਸ ਦੇ ਨਤੀਜੇ ਵਿਚੋਂ ਜ਼ਿਲਾ ਮਾਨਸਾ ਦੇ ਸਰਦੂਲਗੜ੍ਹ ਦੀ ਗਰੀਬ ਪਰਿਵਾਰ ਨਾਲ ਸਬੰਧਤ ਅਨੁਸੂਚਿਤ ਜਾਤੀ ਦੀ ਲੜਕੀ ਨੇ 500 ਵਿਚੋਂ 500 ਅੰਕ ਲੈ ਕੇ ਸੂਬੇ ਵਿਚ ਪਹਿਲੀ ਪੁਜੀਸ਼ਨ ਹਾਸਿਲ ਕੀਤੀ ਹੈ। ਸੁਜਾਨ ਕੌਰ ਪੁੱਤਰੀ

ਦਿਲਜੀਤ ਸਿੰਘ ਬੇਦੀ ਨੇ ਪ੍ਰੋ. ਰੰਧਾਵਾ ਨੂੰ ਕੀਤਾ ਸਨਮਾਨਿਤ 

ਅੰਮ੍ਰਿਤਸਰ, 24 ਮਈ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸ਼ਤਾਬਦੀ ਸਮਾਗਮਾਂ ਅਤੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਸਬੰਧੀ ਪ੍ਰਕਾਸ਼ਤ ਹੋਣੇ ਯਾਦਗਾਰੀ “ਅਭਿਨੰਦਨ ਗ੍ਰੰਥ” ਵਿੱਚ ਵਿਸ਼ੇਸ਼ ਸਹਿਯੋਗ ਦੇਣ ਕਾਰਨ ਪ੍ਰੋ. ਨਿਰਮਲ ਸਿੰਘ ਰੰਧਾਵਾ ਜੋ ਗੁਰੂ ਘਰ ਦੇ ਅਨਿਨ ਸੇਵਕ ਬਾਬਾ ਬੁੱਢਾ ਜੀ ਵੰਸ਼ਜ ਬਾਬਾ ਸਹਾਰੀ ਗੁਰੂ ਕਾ ਹਾਲੀ

ਬਾਰ੍ਹਵੀਂ ਪ੍ਰੀਖਿਆ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ 96.91 ਵਿਦਿਆਰਥੀ ਹੋਏ ਪਾਸ

ਗੁਰਦਾਸਪੁਰ 24 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਾ 96.91 ਰਹੀ ਅਤੇ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਦੇ ਸਾਰੇ ਜ਼ਿਲ੍ਹਿਆ ਵਿੱਚੋਂ ਅੱਵਲ ਰਿਹਾ। ਉਪਰੋਕਤ ਜਾਣਕਾਰੀ ਸਾਂਝਿਆਂ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ. ਅਮਰਜੀਤ ਸਿੰਘ

ਪੰਜਾਬੀ ਸਾਹਿੱਤ ਸਿਰਜਕ ਤੇ ਵਿਦਵਾਨ ਅਧਿਆਪਕ ਪ੍ਰੋਃ ਪਿਆਰਾ ਸਿੰਘ ਭੋਗਲ ਦਾ ਵਿਛੋੜਾ ਦੁਖਦਾਈ : ਪ੍ਰੋ. ਗਿੱਲ

ਲੁਧਿਆਣਾ, 24 ਮਈ : ਨਿਰੰਤਰ ਜਗਦੀ ਤੇ ਮਘਦੀ ਜੋਤ ਦਾ ਨਾਮ ਸੀ ਪ੍ਰੋ. ਪਿਆਰਾ ਸਿੰਘ ਭੋਗਲ, ਜਿੰਨ੍ਹਾਂ ਨੇ ਸਾਹਿੱਤ ਸਿਰਜਣਾ, ਪੱਤਰਕਾਰੀ, ਸਾਹਿੱਤ ਅਧਿਆਪਕ ਤੇ ਸਿੱਖਿਆ ਅਦਾਰੇ ਸਥਾਪਤ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਇਆ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਜਲੰਧਰ ਵਿੱਚ ਪ੍ਰੋਃ ਰਿਆਰਾ ਸਿੰਘ ਭੋਗਲ ਦੇ ਦੇਹਾਂਤ ਤੇ ਅਫ਼ਸੋਸ ਦਾ

ਬਠਿੰਡਾ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਕਾਮਰਸ 'ਚ ਕੀਤਾ ਟਾਪ

ਬਠਿੰਡਾ, 24 ਮਈ : ਸਥਾਨਕ ਸਿਪਾਹੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਅਧੀਨ 12 ਵੀਂ ਜਮਾਤ ਦੇ ਕਾਮਰਸ ਸਟਰੀਮ ਵਿੱਚ ਅੱਜ ਐਲਾਨੇ ਗਏ ਨਤੀਜਿਆਂ ਚ 500 ਵਿੱਚੋਂ 494 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿੱਚ ਟਾਪ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ੍ਰੀ

ਪੰਜਾਬ ਸਰਕਾਰ ਪੋਲਟਰੀ ਦੇ ਗ੍ਰੋਇੰਗ ਚਾਰਜਿਜ਼ ਵਿੱਚ ਵਾਧਾ ਕਰਨ 'ਤੇ ਕਰੇਗੀ ਵਿਚਾਰ: ਲਾਲਜੀਤ ਭੁੱਲਰ
  • ਪਸ਼ੂ ਪਾਲਣ ਮੰਤਰੀ ਨੇ ਕੰਟਰੈਕਟ ਬਰਾਇਲਰ ਫ਼ਾਰਮਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ
  • ਕਿਹਾ, ਹੋਰ ਜਾਇਜ਼ ਮੰਗਾਂ ਵੀ ਜਲਦ ਪੂਰੀਆਂ ਕੀਤੀਆਂ ਜਾਣਗੀਆਂ

ਚੰਡੀਗੜ੍ਹ, 24 ਮਈ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕੰਟਰੈਕਟ ਬਰਾਇਲਰ ਫ਼ਾਰਮਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ

ਕੇਂਦਰ ਦੇ ਆਰਡੀਨੈਂਸ ਖਿਲਾਫ ਕੇਜਰੀਵਾਲ ਨੂੰ ਮਮਤਾ ਮਾਨੇਰਜੀ ਤੋਂ ਬਾਅਦ ਊਧਵ ਠਾਕਰੇ ਦੀ ਸ਼ਿਵ ਸੈਨਾ ਦਾ ਵੀ ਮਿਲਿਆ ਸਾਥ 
  • ਅੱਜ ਦਿੱਲੀ ਦੇ ਲੋਕਾਂ ਨੇ ਊਧਵ ਠਾਕਰੇ ਦੀ ਸ਼ਿਵ ਸੈਨਾ ਦਾ ਸਮਰਥਨ ਪ੍ਰਾਪਤ ਕੀਤਾ ਹੈ, ਲੋਕਤੰਤਰ ਵਿਰੋਧੀ ਅਤੇ ਦਿੱਲੀ ਵਿਰੋਧੀ ਕਾਨੂੰਨ ਨੂੰ ਮਿਲਕੇ ਰਾਜ ਸਭਾ ਵਿੱਚ ਪਾਸ ਨਹੀਂ ਹੋਣ ਦੇਵਾਂਗੇ - ਅਰਵਿੰਦ ਕੇਜਰੀਵਾਲ
  • ਭਾਜਪਾ ਵਾਲੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਗਾਲ੍ਹਾਂ ਕੱਢਦੇ ਹਨ, ਉਨ੍ਹਾਂ ਦਾ ਸੰਦੇਸ਼ ਸਾਫ਼ ਹੈ ਕਿ ਅਦਾਲਤ ਜੋ ਵੀ ਹੁਕਮ ਦੇਵੇਗੀ, ਉਹ ਆਰਡੀਨੈਂਸ ਲਿਆ ਕੇ
ਕੇਂਦਰ ਦੇ ਆਰਡੀਨੈਂਸ ਖਿਲਾਫ ਮਮਤਾ ਬੈਨਰਜੀ ਵੀ ਕੇਜਰੀਵਾਲ ਦੇ ਨਾਲ, ਰਾਜ ਸਭਾ ‘ਚ ਬਿੱਲ ਦਾ ਵਿਰੋਧ ਕਰੇਗੀ ਟੀਐਮਸੀ
  • ਅੱਠ ਸਾਲਾਂ ਦੇ ਲੰਬੇ ਸੰਘਰਸ਼ ਤੋਂ ਬਾਅਦ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਹੱਕ ਵਿੱਚ ਦਿੱਤਾ ਫੈਸਲਾ : ਕੇਜਰੀਵਾਲ
  • ਇਨ੍ਹਾਂ ਲੋਕਾਂ ਨੇ ਦੇਸ਼ ਦੇ ਸੰਵਿਧਾਨ ਲਈ ਖਤਰਾ ਪੈਦਾ ਕਰ ਦਿੱਤਾ ਹੈ, ਜਦੋਂ ਦੇਸ਼ ਰਹੇਗਾ, ਤਾਂ ਹੀ ਪਾਰਟੀਆਂ ਰਹਿਣਗੀਆਂ : ਭਗਵੰਤ ਮਾਨ
  • ਇਹ ਵਿਦੇਸ਼ਾਂ ਵਿਚ ਭਾਰਤ ਨੂੰ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੋਣ ਦਾ ਢਿੰਡੋਰਾ ਪਿੱਟਦੇ ਹਨ, ਪਰ ਇਥੇ ਕਿਸੇ
ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲੈਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਭਾਰਤ ਸਰਕਾਰ ਤੰਗ ਨਾ ਕਰੇ : ਧਾਲੀਵਾਲ
  • ਵਿਦੇਸ਼ੀ ਨਾਗਰਿਕਾਂ ਨੂੰ ਪੰਜਾਬ ‘ਚ ਖੇਤੀਬਾੜੀ ਲਈ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਦੀ ਵਕਾਲਤ
  • ਮਨੁੱਖੀ ਸਮੱਗਲਿੰਗ ਕਰਨ ਵਾਲੇ ਟਰੈਵਲ ਅਤੇ ਇੰਮੀਗ੍ਰੇਸ਼ਨ ਏਜੰਟਾਂ ਉੱਤੇ ਸ਼ਿਕੰਜਾ ਕੱਸਣ ਦੀ ਲੋੜ
  • ਆਈਲੈਟਸ ਨੂੰ ਸਿੱਖਿਆ ਸਿਸਟਮ ਨਾਲ ਜੋੜਨ ਲਈ ਵਿਚਾਰ ਕੀਤੀ ਜਾਵੇ : ਧਾਲੀਵਾਲ
  • ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਐਨਆਰਆਈ ਵਿਭਾਗ ਵਲੋਂ ਸਾਂਝੇ ਤੌਰ ਉੱਤੇ
ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 24 ਮਈ : ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ