news

Jagga Chopra

Articles by this Author

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ
  • ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ
  • ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ
  • ਸਾਇੰਸ ਦੀ 98.68 ਫ਼ੀਸਦੀ, ਕਾਮਰਸ ਦੀ 98 .30 ਫ਼ੀਸਦੀ, ਰਹੀ ਪਾਸ ਪ੍ਰਤੀਸ਼ਤ
  • ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ

ਕੁਲਦੀਪ ਸਿੰਘ ਧਾਲੀਵਾਲ ਨੇ 264 ਕਰੋੜ ਰੁਪਏ ਦੀ 176 ਏਕੜ ਸਰਕਾਰੀ ਪੰਚਾਇਤੀ ਜ਼ਮੀਨ ਛੁਡਵਾਈ
  • ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸਰਕਾਰੀ ਜ਼ਮੀਨਾਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ

ਚੰਡੀਗੜ੍ਹ, 24 ਮਈ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਪਿੰਡ ਫਤਹਿਗੜ੍ਹ ਦੀ 176 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਹੈ। ਇਸ

ਸੁਖਬੀਰ ਬਾਦਲ ਝੂਠ ਬੋਲ ਰਹੇ ਹਨ, ਮਾਨ ਸਰਕਾਰ ਰਾਜਸਥਾਨ ਨੂੰ ਇਕ ਬੂੰਦ ਵੀ ਵਾਧੂ ਪਾਣੀ ਵੀ ਨਹੀਂ ਦੇਵੇਗੀ – ਆਪ
  • ਵਿਰੋਧੀ ਪਾਰਟੀਆਂ ਸਰਕਾਰ ਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਝੂਠ ਫੈਲਾ ਰਹੀਆਂ ਹਨ, ਪਰ ਹੁਣ ਪੰਜਾਬ ਦੇ ਲੋਕ ਗੁੰਮਰਾਹ ਹੋਣ ਵਾਲੇ ਨਹੀਂ – ਮਲਵਿੰਦਰ ਸਿੰਘ ਕੰਗ
  • ਕਿਹਾ, ਪਿਛਲੇ 60-70 ਸਾਲਾਂ ਤੋਂ ਰਾਜਸਥਾਨ ਨੂੰ ਜੋ ਪਾਣੀ ਜਾ ਰਿਹਾ ਹੈ, ਉਸ ਤੋਂ ਵੱਧ ਪਾਣੀ ਦੇਣ ਦੀ ਕੋਈ ਗੱਲ ਨਹੀਂ
  • ਪੰਜਾਬ ਵਿੱਚ ਪਹਿਲਾਂ ਤੋਂ ਹੀ ਪਾਣੀ ਦੀ ਕਮੀ, ਇਸ ਲਈ ਦੂਜੇ ਰਾਜਾਂ ਨੂੰ ਵਾਧੂ ਪਾਣੀ
ਵਿਜੀਲੈਂਸ ਬਿਊਰੋ ਵੱਲੋਂ ਹੌਲਦਾਰ 2,100 ਰੁਪਏ ਦੀ ਆਨਲਾਈਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਚੰਡੀਗੜ੍ਹ, 24 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਭਾਰਗੋ ਕੈਂਪ, ਜਲੰਧਰ ਸ਼ਹਿਰ ਵਿਖੇ ਤਾਇਨਾਤ ਹੌਲਦਾਰ ਰਘੂਨਾਥ ਸਿੰਘ (2824/ਜਲੰਧਰ) ਨੂੰ 2,100 ਰੁਪਏ ਦੀ ਰਿਸ਼ਵਤ ਦੋ ਕਿਸ਼ਤਾਂ ਵਿੱਚ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ

ਸੁਜਾਨਪੁਰ ਨਗਰ ਕੌਂਸਲ ਦੇ ਪ੍ਰਧਾਨ ਸਮੇਤ 7 ਕੌਂਸਲਰ ‘ਆਪ’ ਵਿੱਚ ਸ਼ਾਮਲ
  • ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਅਤੇ ‘ਆਪ’ ਆਗੂ ਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਪਰਿਵਾਰ ਵਿੱਚ ਨਵੇਂ ਆਗੂਆਂ ਦਾ ਸਵਾਗਤ
  • ਸਾਡੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦੀ ਬਦੌਲਤ ‘ਆਪ’ ਪਰਿਵਾਰ ਦਿਨੋ-ਦਿਨ ਹੋ ਰਿਹਾ ਹੈ ਵੱਡਾ: ਹਰਚੰਦ ਬਰਸਟ
  • ਆਪ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਫੈਸਲੇ ਲੈਂਦੀ ਰਹੇਗੀ: ਮੰਤਰੀ ਕਟਾਰੂਚੱਕ

ਸੁਜਾਨਪੁਰ, 24 ਮਈ : ਆਮ ਆਦਮੀ ਪਾਰਟੀ (ਆਪ) ਦਾ

ਸੂਬੇ ਵਿੱਚ ਹੜ੍ਹ ਰੋਕੂ ਕਾਰਜਾਂ ਲਈ 99.33 ਕਰੋੜ ਰੁਪਏ ਰੱਖੇ, 30 ਜੂਨ ਤੱਕ ਕੰਮ ਮੁਕੰਮਲ ਹੋਣਗੇ: ਮੀਤ ਹੇਅਰ
  • ਜਲ ਸਰੋਤ ਮੰਤਰੀ ਨੇ ਰੋਪੜ ਹੈੱਡ ਵਰਕਸ ਦਾ ਅਚਨਚੇਤੀ ਦੌਰਾ ਕਰਕੇ ਸਿੰਜਾਈ ਪ੍ਰਾਜੈਕਟਾਂ ਦਾ ਨਿਰੀਖਣ ਕੀਤਾ
  • ਰੋਪੜ ਹੈੱਡ ਵਰਕਸ ਵਿਖੇ ਪਾਣੀ ਦੇ ਕੰਟਰੋਲ ਲਈ 7.94 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨੀਕਰਨ ਦਾ ਕੰਮ ਕੀਤਾ ਮੁਕੰਮਲ: ਮੀਤ ਹੇਅਰ
  • ਕਈ ਇਲਾਕਿਆਂ ਵਿਚ 40 ਸਾਲ ਤੋਂ ਬਾਅਦ ਨਹਿਰੀ ਪਾਣੀ ਪਹੁੰਚਿਆ, ਸਿੰਜਾਈ ਲਈ ਨਹਿਰਾਂ ਵਿਚ ਲਗਾਏ ਜਾਣਗੇ ਫਾਟਕ

ਰੂਪਨਗਰ, 24 ਮਈ :

ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ’ਚ ਸਫਲ ਹੋਈ ਮੁੱਖ ਮੰਤਰੀ ਦੀ ‘ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ’, ਇਕ ਸਾਲ ਵਿਚ 300 ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੇਲ੍ਹ ਭੇਜਿਆ
  • ਮੁੱਖ ਮੰਤਰੀ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦਾ ਅਹਿਦ ਦੁਹਰਾਇਆ

ਚੰਡੀਗੜ੍ਹ, 24 ਮਈ : ਪੰਜਾਬ ਨੂੰ ‘ਭ੍ਰਿਸ਼ਟਾਚਾਰ ਮੁਕਤ ਸੂਬਾ’ ਬਣਾਉਣ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ਨੇ ਨਵਾਂ ਰਿਕਾਰਡ

ਮੁੱਖ ਮੰਤਰੀ ਵੱਲੋਂ ਨਵੀਂ ਸੰਸਦ ਦੇਸ਼ ਨੂੰ ਸਮਰਪਿਤ ਕਰਨ ਮੌਕੇ ਰਾਸ਼ਟਰਪਤੀ ਨੂੰ ਸੱਦਾ ਨਾ ਦੇਣ ਕਰਕੇ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਐਲਾਨ
  • ਦੇਸ਼ ਦੇ ਸੰਵਿਧਾਨਕ ਮੁਖੀ ਵਜੋਂ ਰਾਸ਼ਟਰਪਤੀ ਦੇ ਅਹੁਦੇ ਨੂੰ ਢਾਹ ਲਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਸਖ਼ਤ ਆਲੋਚਨਾ
  • ਐਨ.ਡੀ.ਏ. ਦੇ ਫੈਸਲੇ ਨੂੰ ਭਾਰਤੀ ਸੰਵਿਧਾਨ ਦੇ ਸੰਸਥਾਪਕਾਂ ਦਾ ਨਿਰਾਦਰ ਕਰਨ ਵਾਲੀ ਡੂੰਘੀ ਸਾਜ਼ਿਸ਼ ਦੱਸਿਆ

ਚੰਡੀਗੜ੍ਹ, 24 ਮਈ : ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਵਿੱਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਇਸ ਵੱਕਾਰੀ ਅਹੁਦੇ

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ
  • ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਦੇ ਕਾਨੂੰਨੀ ਅੜਚਨਾਂ ਨਾਲ ਸਬੰਧਤ ਮਸਲਿਆਂ ਬਾਰੇ ਐਡਵੋਕੇਟ ਜਨਰਲ ਦੇ ਦਫਤਰ ਤੋਂ ਰਾਏ ਲੈਣ ਲਈ ਕਿਹਾ
  • ਚੀਮਾ ਵੱਲੋਂ ਯੂਨੀਅਨਾਂ ਦੇ ਵਿੱਤ ਵਿਭਾਗ ਨਾਲ ਸਬੰਧਤ ਮਸਲਿਆਂ ਬਾਰੇ ਜਲਦੀ ਹੱਲ ਦਾ ਭਰੋਸਾ

ਚੰਡੀਗੜ੍ਹ, 24 ਮਈ : ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਦੀ

ਪੰਜਾਬ ਸਰਕਾਰ ਜਲਦ ਲਿਆਵੇਗੀ ਗਰੀਨ ਹਾਈਡ੍ਰੋਜਨ ਨੀਤੀ
  • ਨਵਿਆਉਣਯੋਗ ਊਰਜਾ ਦੇ ਹਿੱਸੇ ਨੂੰ 2030 ਤੱਕ 30 ਫ਼ੀਸਦ ਤੱਕ ਵਧਾਉਣ ਦੇ ਯਤਨ ਜਾਰੀ: ਅਮਨ ਅਰੋੜਾ
  • ਪੇਡਾ ਵੱਲੋਂ 5ਵਾਂ ਈ.ਐਲ.ਈ.ਟੀ.ਐਸ. ਕੌਮੀ ਊਰਜਾ ਸੰਮੇਲਨ

ਚੰਡੀਗੜ੍ਹ, 24 ਮਈ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗ਼ੈਰ-ਰਵਾਇਤੀ ਊਰਜਾ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਮੁੱਖ