news

Jagga Chopra

Articles by this Author

ਪ੍ਰਧਾਨ ਸਿੱਧੂ ਦੀ ਦੇਖ-ਰੇਖ ਵਿੱਚ ਪੰਛੀਆਂ ਨੂੰ ਦਾਣਾ ਪਾਣੀ ਪਾਉਣ ਦੀ ਚਲਾਈ ਗਈ ਮੁਹਿੰਮ ਸ਼ਲਾਘਾਯੋਗ ਕਦਮ - ਚੇਅਰਮੈਨ ਮੱਕੜ

ਲੁਧਿਆਣਾ, 23 ਮਈ : ਧਾਰਮਿਕ ਏਕਤਾ ਵੈਲਫੇਅਰ ਸੁਸਾਇਟੀ ਰਜਿ ਦੇ ਪ੍ਰਧਾਨ ਸ੍ਰੀ ਅਜੈ ਕੁਮਾਰ ਸਿੱਧੂ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵਲੋਂ ਵਾਰਡ ਨੰਬਰ 85 ਗਾਂਧੀ ਨਗਰ ਚਾਂਦ ਸਿਨੇਮਾ ਦੇ ਸਾਹਮਣੇ ਪੰਛੀ ਪਾਰਕ ਵਿੱਚ ਪੰਛੀਆਂ ਨੂੰ ਦਾਣਾ ਪਾਣੀ ਪਾਉਣ ਦਾ ਲੱਗਭਗ 2 ਸਾਲਾਂ ਤੋਂ ਅਭਿਆਨ ਸ਼ੁਰੂ ਕੀਤਾ ਹੋਇਆ ਹੈ। ਇਸ ਸਬੰਧ ਦੇ ਵਿੱਚ ਪੰਛੀਆਂ ਨੂੰ ਦਾਣਾ ਪਾਣੀ ਪਾਉਣ ਲਈ ਆਮ ਆਦਮੀ

ਟੀ.ਐੱਸ.ਪੀ.ਐੱਲ ਵੱਲੋਂ ਬਣਾਏ ਕਮਿਊਨਿਟੀ ਸੈਂਟਰ ਅਤੇ ਰਿਸੋਰਸ ਸੈਂਟਰ ਦਾ ਉਦਘਾਟਨ 

ਸਰਦੂਲਗੜ੍ਹ, 23 ਮਈ : ਮਾਨਸਾ ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪੰਜਾਬ ਦੇ  ਵੱਡੇ ਥਰਮਲ ਪਲਾਂਟ ਤਲਵੰਡੀ ਸਾਬੋ ਪਾਵਰ ਲਿਮਟਿਡ ( ਟੀ.ਐੱਸ.ਪੀ. ਐੱਲ. ) ਵੱਲੋਂ ਪਿੰਡ ਤਲਵੰਡੀ ਅਕਲੀਆ ਵਿੱਚ ਬਣਾਏ  ਕਮਿਊਨਿਟੀ ਸੈਂਟਰ ਅਤੇ ਅਡਵਾਂਸ ਮਲਟੀ-ਕਰੌਪ ਬੈੱਡ ਪਲਾਂਟਰ ਅਤੇ ਕਈ ਹੋਰ ਖੇਤੀਬਾੜੀ ਉਪਕਰਣਾਂ ਨਾਲ ਲੈਸ  ਫਾਰਮਰਜ਼ ਰਿਸੋਰਸ ਸੈਂਟਰ

ਵੱਧ ਰਹੀ ਗਰਮੀ ਤੋਂ ਬਚਾਅ ਲਈ ਪੜ੍ਹੋ ਕਿਹੜੇ ਨੁਕਤੇ ਨੇ ਜ਼ਰੂਰੀ : ਸਿਵਲ ਸਰਜਨ 

ਪਟਿਆਲਾ 23 ਮਈ : ਉੱਤਰੀ ਭਾਰਤ ਦੇ ਕਈ ਸੂਬਿਆਂ ਦੇ ਨਾਲ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗਰਮੀ ਦਾ ਅਸਰ ਦਿਖਾਈ ਦੇ ਰਿਹਾ ਹੈ।ਗਰਮ ਹਵਾਵਾਂ ਜਾਂ ਕਹਿ ਲਓ ਲੂ ਦੀਆਂ ਲਹਿਰਾਂ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਅਜਿਹੇ 'ਚ ਲੋਕਾਂ ਦਾ ਬਿਮਾਰ ਹੋਣਾ ਆਮ ਗੱਲ ਹੈ। ਗਰਮੀ ਕਾਰਨ ਲਗਭਗ ਹਰ ਇਲਾਕੇ ਵਿੱਚ ਉਲਟੀਆਂ, ਦਸਤ, ਡੀਹਾਈਡ੍ਰੇਸ਼ਨ ਵਰਗੀਆਂ ਆਮ ਸਮੱਸਿਆਵਾਂ ਹੋ ਰਹੀਆਂ

ਕੈਬਨਿਟ ਮੰਤਰੀ ਬੈਂਸ ਨੇ “ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਸੁਣੀਆਂ ਸਮੱਸਿਆਵਾ 

ਕੀਰਤਪੁਰ ਸਾਹਿਬ, 23 ਮਈ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਲੀਕੇ ਪ੍ਰੋਗਰਾਮ ਸਰਕਾਰ ਤੁਹਾਡੇ ਦੁਆਰ ਤਹਿਤ ਅੱਜ ਹਰਜੋਤ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਕਸਬਾ ਭਰਤਗੜ੍ਹ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾ ਸੁਣੀਆਂ ਤੇ ਮੌਕੇ ਤੇ ਹੀ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦਾ ਲਾਭ ਲੈਣ ਲਈ ਪੋਰਟਲ 'ਤੇ ਕਰੋ ਇਹ ਕੰਮ, ਫੇਰ ਮਿਲੇਗਾ ਸਕੀਮ ਦਾ ਲਾਭ 
  • ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਈ-ਕੇ.ਵਾਈ.ਸੀ. ਕਰਵਾਉਣਾ ਲਾਜ਼ਮੀ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 23 ਮਈ : ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਪੀ.ਐਮ. ਕਿਸਾਨ ਪੋਰਟਲ 'ਤੇ ਲੈਂਡਸੀਡਿੰਗ (ਜ਼ਮੀਨ ਦੀ ਜਾਣਕਾਰੀ) ਦਰਜ਼ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ

ਬੁਨਿਆਦੀ ਸਹੂਲਤਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀ ਜ਼ਿੰਮੇਵਾਰੀ : ਹਰਜੋਤ ਬੈਂਸ
  • ਕੈਬਨਿਟ ਮੰਤਰੀ ਹਰਜੋਤ ਬੈਂਸ ਨੇ 30 ਲੱਖ ਨਾਲ ਤਿਆਰ ਬੜਾ ਪਿੰਡ ਅੱਪਰ ਜਲ ਸਪਲਾਈ ਯੋਜਨਾ ਦਾ ਕੀਤਾ ਉਦਘਾਟਨ

ਭਰਤਗੜ੍ 23 ਮਈ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਸਰਕਾਰ ਦੀ ਜਿੰਮੇਵਾਰੀ ਹੈ ਕਿ ਲੋਕਾਂ ਤੱਕ ਬੁਨਿਆਦੀ ਸਹੂਲਤਾਂ ਦਾ ਲਾਭ ਬਿਨਾ ਦੇਰੀ ਪਹੁੰਚਾਇਆ ਜਾਵੇ। ਭਗਵੰਤ

ਮੋਬਾਈਲ ਹੈਕਰ ਦਾ ਸ਼ਿਕਾਰ ਹੋਏ ਨੇ ਕੀਤੀ ਖੁਦਕਸ਼ੀ, ਠੱਗੇ ਗਏ 8 ਲੱਖ ਰੁਪਏ
  • ਜਲਦੀ ਹੀ ਅਸੀਂ ਹੈਕਰਾਂ 'ਤੇ ਸ਼ਿਕੰਜਾ ਕੱਸ ਲਵਾਂਗੇ- ਐਸਐਸਪੀ

ਫਿਰੋਜ਼ਪੁਰ, 23 ਮਈ : ਭਾਵੇਂ ਤਕਨਾਲੋਜੀ ਇੱਕ ਵਰਦਾਨ ਹੈ ਕਿਉਂਕਿ ਇਸ ਨੇ ਸਾਨੂੰ ਸਾਰਿਆਂ ਨੂੰ ਨੇੜੇ ਲਿਆ ਦਿੱਤਾ ਹੈ ਪਰ ਉਲਟ ਪਾਸੇ ਮੋਬਾਈਲ ਹੈਕਰਾਂ ਦੁਆਰਾ ਤਕਨਾਲੋਜੀ ਰਾਹੀਂ ਕੀਤੇ ਗਏ ਅਪਰਾਧਾਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਕੋਈ ਵਿਅਕਤੀ ਉਸ ਡੇਟਾ ਨੂੰ ਹੈਕ ਕਰ ਸਕਦਾ ਹੈ ਅਤੇ ਦੁਖੀ ਵਿਅਕਤੀਆਂ ਦੀ

ਡਿਪਟੀ ਕਮਿਸ਼ਨਰ ਵੱਲੋਂ ਸਾਂਝੀ ਰਸੋਈ ਦਾ ਦੌਰਾ, ਖੁਦ ਪਰੋਸਿਆ  ਖਾਣਾ
  • ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਸਾਂਝੀ ਰਸੋਈ ’ਚ ਖਾਣੇ ਦੀ ਕੀਮਤ 20 ਰੁਪਏ ਤੋਂ ਘਟਾ ਕੇ 10 ਰੁਪਏ ਕਰਨ ਦਾ ਐਲਾਨ
  • ਸਰਬੱਤ ਦਾ ਭਲਾ ਸੋਸਾਇਟੀ ਵਲੋਂ  'ਬੁੱਕ-ਏ-ਡੇ' ਤਹਿਤ ਇਤਿਹਾਸਕ ਦਿਹਾੜੇ ’ਤੇ  ਲੋੜਵੰਦਾਂ ਨੂੰ ਕਰਵਾਇਆ ਗਿਆ ਭੋਜਨ ਮੁਹੱਈਆ

ਹੁਸ਼ਿਆਰਪੁਰ, 23 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਦਾਨੀ

ਸ੍ਰੀ ਦਰਬਾਰ ਸਾਹਿਬ ਵਿੱਚ ਸੰਗਤ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਸਕਰੀਨ ਸਥਾਪਤ
  • ਸਕਰੀਨ ਦਾ ਮਕਸਦ ਸ਼ਰਧਾਲੂਆਂ ਨੂੰ ਇਤਿਹਾਸ ਤੋਂ ਵਾਕਫ ਕਰਵਾਉਣ ਦੇ ਨਾਲ-ਨਾਲ ਮਰਯਾਦਾ ਬਾਰੇ ਜਾਗਰੂਕ ਕਰਨਾ- ਐਡਵੋਕੇਟ ਧਾਮੀ  

ਅੰਮ੍ਰਿਤਸਰ, 23 ਮਈ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਨੂੰ ਇਸ ਪਾਵਨ ਅਸਥਾਨ ਦੇ ਇਤਿਹਾਸ, ਪ੍ਰੰਪਰਾਵਾਂ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦੇਣ ਲਈ ਇਕ ਵੱਡ-ਅਕਾਰੀ ਸਕਰੀਨ ਲਗਾਈ ਗਈ ਹੈ। ਇਹ ਸਕਰੀਨ

ਬਾਬਾ ਕੁਲਦੀਪ ਸਿੰਘ ਮਾਣਕ ਦੀ ਦਸਤਾਰ ਬੰਦੀ ਮੌਕੇ ਕੋਈ ਘਟਨਾ ਨਹੀਂ ਵਾਪਰੀ

ਤਰਨਤਾਰਨ, 23 ਮਈ : ਨਿਹੰਗ ਸਿੰਘਾਂ ਦੀ ਤਰਨਾ ਦਲ ਨਾਮੀ ਜਥੇਬੰਦੀ ਝਾੜ ਸਾਹਿਬ ਦੇ ਮੁਖੀ ਜਥੇਦਾਰ ਬਾਬਾ ਤਾਰਾ ਸਿੰਘ ਦੇ ਦੁਸਹਿਰੇ ਮੌਕੇ ਉਪਰੰਤ ਉਨ੍ਹਾਂ ਦੇ ਉਤਰਾਧਿਕਾਰੀ ਬਾਬਾ ਕੁਲਦੀਪ ਸਿੰਘ ਮਾਣਕ ਦੀ ਦਸਤਾਰ ਬੰਦੀ ਸਮੇਂ ਸਟੇਜ ਬੈਠ ਜਾਣ ਕਾਰਨ ਸੰਗਤਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਦਲਾਂ ਦੇ ਮੁਖੀ ਜਥੇਦਾਰਾਂ ਬਾਰੇ ਤੋਖਲੇ ਪਾਏ ਜਾ ਰਹੇ ਹਨ ਅਤੇ