news

Jagga Chopra

Articles by this Author

ਭਗਵੰਤ ਮਾਨ ਵੱਲੋਂ ਦਰਿਆਈ ਪਾਣੀ ਰਾਜਸਥਾਨ ਨੂੰ ਦੇਣ ਖਿਲਾਫ ਅਕਾਲੀ ਦਲ ਦੇਵੇਗਾ ਰੋਸ ਧਰਨਾ : ਸੁਖਬੀਰ ਸਿੰਘ ਬਾਦਲ
  • ਪੰਥ ਤੇ ਪੰਜਾਬ ਦੇ ਅਹਿਮ ਹਿੱਤਾਂ ’ਤੇ ਕੋਈ ਸਮਝੌਤਾ ਨਹੀਂ: ਸੁਖਬੀਰ ਸਿੰਘ ਬਾਦਲ
  • ਪੰਜਾਬ ਕੋਲ ਦੇਣ ਲਈ ਇਕ ਬੂੰਦ ਵੀ ਪਾਣੀ ਫਾਲਤੂ ਨਹੀਂ: ਅਕਾਲੀ ਦਲ ਮੁਖੀ ਨੇ ਭਗਵੰਤ ਮਾਨ ਨੂੰ ਆਖਿਆ

ਚੰਡੀਗੜ੍ਹ, 23 ਮਈ : ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਸਥਾਨ ਨੂੰ ਦਰਿਆਈ ਪਾਣੀ ਸਰੰਡਰ ਕਰਨ ਦੇ ਫੈਸਲੇ ਖਿਲਾਫ ਭਲਕੇ ਅਬੋਹਰ ਵਿਖੇ ਪਾਰਟੀ ਪ੍ਰਧਾਨ

ਗੁਰਬਾਣੀ ਪ੍ਰਸਾਰਣ ਲਈ ਐਡਵੋਕੇਟ ਧਾਮੀ ਨੇ ਕੀਤਾ ਵੱਡਾ ਐਲਾਨ -ਟੈਂਡਰਾਂ ਬਾਰੇ ਕੀਤਾ ਨਵਾਂ ਖੁਲਾਸਾ , ਭਗਵੰਤ ਮਾਨ ਨੂੰ ਦਿੱਤਾ ਜਵਾਬ 
  • ਕਿਹਾ-ਮੀਰੀ ਪੀਰੀ ਦੇ ਸਿੱਖ ਸਿਧਾਂਤ ਤੋਂ ਕੋਰੇ ਹੋਣ ਕਰਕੇ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ ਸ. ਭਗਵੰਤ ਸਿੰਘ ਮਾਨ

ਅੰਮ੍ਰਿਤਸਰ, 23 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਜਲਦ ਹੀ ਖੁੱਲ੍ਹੇ ਟੈਂਡਰ ਮੰਗੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕਾਰਜ

ਕੈਬਨਿਟ ਮੰਤਰੀ ਜਿੰਪਾ ਨੇ 39.31 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ
  • ਵਾਰਡ ਨੰਬਰ 1 ਵਿੱਚ 18.57 ਅਤੇ ਵਾਰਡ ਨੰਬਰ 16 ਵਿੱਚ 20.74 ਲੱਖ ਰੁਪਏ ਦੀ ਲਾਗਤ ਨਾਲ ਸੜਕ ਬਣਾਉਣ ਦਾ ਕੰਮ ਸ਼ੁਰੂ ਹੋਇਆ। 

ਹੁਸ਼ਿਆਰਪੁਰ, 23 ਮਈ : ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਝਿੰਪਾ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ 39.31 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸ਼ਹਿਰ ਦਾ ਵਿਕਾਸ ਉਨ੍ਹਾਂ ਦੀ ਪਹਿਲ ਹੈ ਅਤੇ ਲੋੜੀਂਦੇ ਕੰਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ, 23 ਮਈ : ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ

ਜਮਹੂਰੀ ਅਧਿਕਾਰ ਸਭਾ ਇਕਾਈ ਬਠਿੰਡਾ ਵੱਲੋਂ ਪਹਿਲਵਾਨਾਂ ਦੀ ਹਮਾਇਤ ਵਿਚ ਕੈਂਡਲ ਮਾਰਚ ਦਾ ਐਲਾਨ

ਬਠਿੰਡਾ, 23 ਮਈ : ਪਹਿਲਵਾਨਾਂ ਦੇ ਜੰਤਰ ਮੰਤਰ ਦਿੱਲੀ ਵਿਖੇ ਚਲ ਰਹੇ ਸੰਘਰਸ਼ ਦੇ ਇੱਕ ਮਹੀਨਾ ਪੂਰਾ ਹੋਣ ਤੇ ਉਹਨਾਂ ਵੱਲੋ ਹਮਾਇਤ ਦੇ ਸੱਦੇ ਦਾ ਹੁੰਗਾਰਾ ਭਰਦਿਆਂ ਜਮਹੂਰੀ ਅਧਿਕਾਰ ਸਭਾ ਇਕਾਈ ਬਠਿੰਡਾ ਸਮੂਹ ਜਨਤਕ ਜਥੇਬੰਦੀਆਂ ਤੇ ਇਨਸਾਫ਼ਪਸੰਦ ਲੋਕਾਂ ਦੀ ਮਦਦ ਨਾਲ 26 ਮਈ ਦਿਨ ਸ਼ੁੱਕਰਵਾਰ ਸ਼ਾਮ 6 ਵਜੇ ਟੀਚਰਜ਼ ਹੋਮ ਬਠਿੰਡਾ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਕੈਂਡਲ ਮਾਰਚ ਕਰੇਗੀ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ  ਪ੍ਰੋਤਸਾਹਨ ਰਾਸ਼ੀ ਦੇਵੇਗੀ ਪੰਜਾਬ ਸਰਕਾਰ: ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ 23 ਮਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਉਣੀ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਇੰਨਾਂ ਸ਼ਬਦਾ ਦਾ ਪ੍ਰਗਟਾਵਾ ਕਰਦਿਆ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਖੇਤੀਬਾੜੀ

ਸੜਕਾਂ ਉਤੇ ਲੁੱਕ ਪਾਉਣ ਦਾ ਕੰਮ ਹੋ ਰਿਹਾ ਹੈ, ਜਿਸ ਨੂੰ ਬਰਸਾਤ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਪੂਰਾ ਕਰ ਲਿਆ ਜਾਵੇਗਾ : ਕੈਬਨਿਟ ਮੰਤਰੀ ਈਟੀਓ

ਅੰਮਿ੍ਤਸਰ, 23 ਮਈ : ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਦੱਸਿਆ ਕਿ ਪੰਜਾਬ ਵਿੱਚ ਸੜਕਾਂ ਦਾ ਨਿਰਮਾਣ ਕਾਰਜ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਕੁੱਝ ਸੜਕਾਂ ਦੀ ਚੌੜਾਈ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਕੁੱਝ ਨਵੀਆਂ ਸੜਕਾਂ ਦੇ ਨਾਲ ਨਾਲ ਸੜਕਾਂ ਉਤੇ ਲੁੱਕ ਪਾਉਣ ਦਾ ਕੰਮ ਹੋ ਰਿਹਾ ਹੈ, ਜਿਸ ਨੂੰ ਬਰਸਾਤ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਪੂਰਾ

ਸਪੀਕਰ ਸੰਧਵਾਂ ਵੱਲੋਂ ਮੋਟੇ ਅਨਾਜ ਸਬੰਧੀ ਪ੍ਰਸਿੱਧ ਵਿਗਿਆਨੀ ਡਾ. ਖਾਦਰ ਵਲੀ ਨਾਲ ਸੰਵਾਦ ਪ੍ਰੋਗਰਾਮ
  • ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਮੋਟੇ ਅਨਾਜ ਆਧਾਰਤ ਖਾਣਾ ਖਾਧਾ

ਚੰਡੀਗੜ੍ਹ, 23 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਵਿਗਿਆਨੀ ਅਤੇ ਕੁਦਰਤੀ ਸਿਹਤ ਪ੍ਰਣਾਲੀ ਦੇ ਮਾਹਿਰ ਪਦਮਸ਼੍ਰੀ ਡਾ. ਖਾਦਰ ਵਲੀ ਨਾਲ "ਮਿਲੇਟ ਦੀ ਖ਼ੁਰਾਕ ਨਾਲ ਰੋਗ ਮੁਕਤ, ਸਿਹਤਮੰਦ ਜੀਵਨਸ਼ੈਲੀ" ਵਿਸ਼ੇ 'ਤੇ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ। ਆਪਣੀ

ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ ਸਾਬਕਾ ਮੁੱਖ ਮੰਤਰੀ ਚੰਨੀ
  • “ਭਗਵੰਤ ਮਾਨ ਵੱਲੋਂ ਲਾਏ ਗਏ ਝੂਠੇ ਇਲਜ਼ਾਮਾਂ ਪ੍ਰਤੀ ਸ਼੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਕੇ ਗੁਰੂ ਦੀ ਕਚਹਿਰੀ ਵਿੱਚ ਆਪਣਾ ਪੱਖ ਪੇਸ਼ ਕੀਤਾ।” 

ਚੰਡੀਗੜ੍ਹ, 23 ਮਈ : ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਹਨਾਂ ਨੇ ਇਸ ਦੀ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ

ਕ੍ਰਿਕਟ ‘ਚ ਮੱਲਾਂ ਮਾਰਨ ਲਈ ਪਿੰਡ ਧਾਰੋਂਕੀ ਕ੍ਰਿਕਟ ਅਕੈਡਮੀ ਵਿਖੇ ਤਿਆਰੀ ਕਰ ਰਹੀਆਂ ਧੀਆਂ-ਧਿਆਣੀਆਂ
  • ਡੇਢ ਦਰਜਨ ਬੱਚੀਆਂ ਟੀਮ ਇੰਡੀਆ ‘ਚ ਜਾਣ ਦਾ ਨਿਸ਼ਾਨਾ ਮਿੱਥਕੇ ਰੋਜ਼ਾਨਾ 4 ਕਿਲੋਮੀਟਰ ਦੌੜਕੇ 4-4 ਘੰਟੇ ਕਰ ਰਹੀਆਂ ਹਨ ਪ੍ਰੈਟਿਕਸ

ਨਾਭਾ, 23 ਮਈ : ਨਾਭਾ ਦੇ ਪਿੰਡ ਧਾਰੋਂਕੀ ਦੀਆਂ ਲੜਕੀਆਂ ਕ੍ਰਿਕਟ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮੱਲਾਂ ਮਾਰਨ ਲਈ ਤਿਆਰੀ ਖਿੱਚ ਰਹੀਆਂ ਹਨ। ਇਨ੍ਹਾਂ ਬੱਚੀਆਂ ਨੂੰ ਪੰਜਾਬ ਪੁਲਿਸ ਵਿੱਚ ਸੇਵਾ ਕਰ ਰਹੇ ਗੁਲਾਬ ਸਿੰਘ ਸ਼ੇਰਗਿੱਲ ਨੇ ਕ੍ਰਿਕਟ